Wednesday, November 25, 2026

Monthly Archives: February 2017

ਆਲ ਇੰਡੀਆ ਗੱਤਕਾ ਚੈਪੀਅਨਸ਼ਿਪ `ਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਰਹੀ ਅੱਵਲ

ਬਠਿੰਡਾ, 15 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਦਸ਼ਮੇਸ਼ ਪਿਤਾ ਸਾਹਿਬ ਸ਼੍ਰੀਾ ਗੁਰੂ ਗੋਬਿੰਦ ਸਿੰਘ ਜੀ ਦੇ 350 ਵੇਂ ਪ੍ਰਕਾਸ਼ ਪੁਰਵ ਨੂੰ ਸਮਰਪਿਤ ਪਹਿਲੀ ਆਲ ਇੰਡੀਆ ਗੱਤਕਾ ਚੈਂਪੀਅਨਸ਼ਿਪ ਅਮਿੱਟ ਯਾਦਾਂ ਪਿੱਛੇ ਛੱਡਦੀ ਹੋਈ ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਵਿਖੇ ਸੰਪੰਨ ਹੋਏ।ਦੇਸ਼ ਦੇ ਕੋਨੇ ਕੋਨੇ ਵਿੱਚੋਂ ਆਈਆਂ 15 ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੇ ਇਸ ਦੋ ਰੋਜਾ ਇੰਟਰ ਵਰਸਿਟੀ ਚੈਪੀਅਨਸ਼ਿਪ …

Read More »

ਆਪਣੇ ਪਰਿਵਾਰ ਪਾਸ ਪੁੱਜੀ ਬਠਿੰਡਾ ਤੋਂ ਮਿਲੀ ਝਾਰਖੰਡ ਤੋਂ ਗੁੰਮਸ਼ੁਦਾ ਬੱਚੀ

ਬਠਿੰਡਾ, 15 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਇੱਕ ਗੁੰਮਸ਼ੁਦਾ ਬੱਚੀ ਰਾਖੀ ਕੁਮਾਰੀ (ਉਮਰ ਤਕਰੀਬਨ 12 ਸਾਲ) 12 ਦਸੰਬਰ 2016 ਨੂੰ ਬਠਿੰਡਾ ਰੇਲਵੇ ਸਟੇਸ਼ਨ ਤੋਂ ਮਿਲੀ ਸੀ।ਇਸ ਬੱਚੀ ਨੂੰ ਰੇਲਵੇ ਪੁਲਿਸ ਵਲੋਂ ਇਸ ਦਫਤਰ ਦੇ ਸਪੁੱਰਦ ਕੀਤਾ ਗਿਆ। ਬੱਚੀ ਦੇ ਸਬੰਧ ਵਿਚ ਡੀ.ਡੀ.ਆਰ ਨੰਬਰ 2 ਮਿਤੀ 12 …

Read More »

ਬਠਿੰਡਾ ਦੇ ਵੱਖ-ਵੱਖ ਪ੍ਰਾਇਮਰੀ ਸਕੂਲਾਂ ਨਾਲ ਸਬੰਧਿਤ 56 ਵਿਦਿਆਰਥੀਆਂ ਦੀ ਰਾਸ਼ਟਰੀ ਪੁਰਸਕਾਰ ਲਈ ਚੋਣ

ਬਠਿੰਡਾ, 15 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਭਾਰਤ ਸਕਾਊਟ ਐਂਡ ਗਾਈਡ ਦੇ ਪ੍ਰਾਇਮਰੀ ਵਿੰਗ ਦੀ ਕੱਬ ਬੁਲਬੁਲ ਲਹਿਰ ਵਿੱਚ ਹਿੱਸਾ ਲੈਂਦਿਆਂ ਜ਼ਿਲ੍ਹਾ ਬਠਿੰਡਾ ਦੇ ਵੱਖ ਵੱਖ ਸਕੂਲਾਂ ਨਾਲ ਸਬੰਧਿਤ 56 ਵਿਦਿਆਰਥੀਆਂ ਦੀ ਰਾਸ਼ਟਰੀ ਪੁਰਸਕਾਰ ਦੇ ਸਰਵਉੱਚ ਐਵਾਰਡ ਲਈ ਚੋਣ ਹੋਈ ਹੈ।ਉਕਤ ਬੱਚੇ ਜ਼ਿਲ੍ਹਾ ਬਠਿੰਡਾ ਦੇ ਮਲਕਾਣਾ, ਲਹਿਰਾ ਮੁਹੱਬਤ, ਬੁਰਜ ਕਾਹਨ ਸਿੰਘ ਵਾਲਾ, ਜੰਗੀਰਾਣਾ, ਤਲਵੰਡੀ ਸਾਬੋ, ਕੋਠੇ …

Read More »

ਆਈ.ਟੀ ਖੇਤਰ ਦੀ ਕੰਪਨੀ ਇਨਫੋਸਿਸ ਨੇ ਬਾਬਾ ਫ਼ਰੀਦ ਕਾਲਜ ਦੇ 7 ਵਿਦਿਆਰਥੀ ਨੌਕਰੀ ਲਈ ਚੁਣੇ

ਬਠਿੰਡਾ, 15 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਸੰਸਥਾ ਦੇ ਟਰੇਨਿੰਗ ਐਂਡ ਪਲੇਸਮੇਂਟ ਵਿਭਾਗ ਵੱਲੋਂ ਵਿਦਿਆਰਥੀਆਂ ਦੀ 100 ਫੀਸਦੀ ਪਲੇਸਮੇਂਟ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਉਚੇਚੇ ਯਤਨ ਕੀਤੇ ਜਾ ਰਹੇ ਹਨ।ਇਸੇ ਲੜੀ ਤਹਿਤ ਬੀਤੇ ਦਿਨੀ ਆਈ.ਟੀ. ਖੇਤਰ ਦੀ ਸਭ ਤੋਂ ਮੋਹਰੀ ਵਿਸ਼ਵ ਪ੍ਰਸਿੱਧ ਕੰਪਨੀ ਇਨਫੋਸਿਸ ਵੱਲੋਂ ਇੱਕ ਪਲੇਸਮੇਂਟ ਡਰਾਈਵ ਦੌਰਾਨ ਬਾਬਾ …

Read More »

ਸੀਨੀਅਰ ਮੈਡੀਕਲ ਅਫਸਰ ਡਾ. ਭੱਲਾ ਨੇ ਬੱਚਿਆਂ ਨੂੰ ਪੇਟ ਦੇ ਕੀੜਆਂ ਦੀ ਦਵਾਈ ਖਵਾਈ

ਬਟਾਲਾ, 15 ਫਰਵਰੀ (ਪੰਜਾਬ ਪੋਸਟ- ਨਰਿੰਦਰ ਬਰਨਾਲ)- ਸਿਹਤ ਵਿਭਾਗ ਪੰਜਾਬ ਵੱਲੋ ਸਿਖਿਆ ਵਿਭਾਗ ਦੇ ਸਹਿਯੋਗ ਨਾਲ ਵਿਦਿਆਰਥੀਆ ਦੀ ਸਿਹਤ ਠੀਕ ਰੱਖਣ ਦੇ ਮਕਸਦ ਨਾਲ ਬਹੁਤ ਸਾਰੀਆਂ ਯੋਜਨਾਵਾ ਚਲਾਈਆ ਜਾ ਰਹੀਆਂ ਹਨ, ਪਰ ਪੇਟ ਦੇ ਕੀੜੇ ਮਾਰਨ ਵਾਸਤੇ ਸਕੂਲਾਂ ਦੇ ਵਿਦਿਆਰਥੀਆ ਨੂੰ ਰਾਸਟਰੀ ਵਰਮਿੰਗ ਦੇ ਮੌਕੇ ਡਾ. ਸੁਨੀਤਾ ਭੱਲਾ ਐਸ.ਐਮ.ਓ ਭੁੱਲਰ ਤੇ ਡਾਕਟਰਾਂ ਦੀ ਟੀਮ ਵੱਲੋ ਵਿਦਿਆਰਥੀਆ  ਨੂੰ ਪੇਟ ਦੇ ਕੀੜੇ …

Read More »

ਫੌਜ ਵਿੱਚ ਭਰਤੀ ਲਈ ਪ੍ਰੀ ਰਿਕਰੂਟਮੈਂਟ ਕੋਰਸ ਸ਼ੁਰੂ ਕਰਨ ਬਾਰੇ

ਅੰਮ੍ਰਿਤਸਰ, 15 ਫਰਵਰੀ (ਪੰਜਾਬ ਪੋਸਟ ਮਨਜੀਤ ਸਿੰਘ)- ਕਰਨਲ ਅਮਰਬੀਰ ਸਿੰਘ ਚਾਹਲ (ਰਿਟਾ:), ਜ਼ਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਅਫ਼ਸਰ, 52 ਕੋਰਟ ਰੋਡ ਨਜ਼ਦੀਕ ਨਿੱਜਰ ਸਕੈਨ ਸੈਂਟਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਇਸ ਸੈਂਟਰ ਵਿਖੇ ਫੌਜ ਵਿੱਚ ਭਰਤੀ ਹੋਣ ਲਈ ਸਰੀਰਕ ਅਤੇ ਲਿਖਤੀ ਟੈਸਟ ਦੀ ਤਿਆਰੀ ਕਰਵਾਈ ਜਾਂਦੀ ਹੈ।ਖਾਸਾ ਵਿੱਚ ਹੋ ਰਹੀ ਭਰਤੀ ਦੁਰਾਨ ਜਿੰਨ੍ਹਾਂ ਕੈਂਡੀਡੇਟਸ ਨੇ ਸਰੀਰਕ ਅਤੇ ਮੈਡੀਕਲ ਟੈਸਟ ਪਾਸ ਕਰ ਲਿਆ।ਉਹ …

Read More »

ਕਲਰਕਾਂ ਦੀ ਭਰਤੀ ਪ੍ਰੀਖਿਆ ਦੌਰਾਨ ਸਿੱਖ ਧਰਮ ਦੇ ਧਾਰਮਿਕ ਚਿੰਨ੍ਹਾਂ ਦੀ ਬੇਅਦਬੀ ਲਈ ਅਧਿਕਾਰੀ ਮੁਆਫੀ ਮੰਗਣ – ਪ੍ਰੋ: ਬਡੂੰਗਰ

ਅੰਮ੍ਰਿਤਸਰ, 14 ਫਰਵਰੀ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਪੀ.ਜੀ.ਆਈ ਚੰਡੀਗੜ੍ਹ ’ਚ ਕਲਰਕਾਂ ਦੀ ਹੋਈ ਭਰਤੀ ਪ੍ਰੀਖਿਆ ਦੌਰਾਨ  ਸੈਕਟਰ 35 ਬੀ ਦੇ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰੀਖਿਆ ਕੇਂਦਰ ਵਿਖੇ ਨਿਗਰਾਨ ਅਮਲੇ ਵੱਲੋਂ ਸਿੱਖ ਅੰਮ੍ਰਿਤਧਾਰੀ ਬੀਬੀ ਜਗੀਰ ਕੌਰ ਨੂੰ ਪ੍ਰੀਖਿਆ ’ਚ ਬੈਠਣ ਲਈ ਆਪਣਾ ਧਾਰਮਿਕ ਚਿੰਨ੍ਹ ਕੜਾ ਉਤਾਰਨ …

Read More »

ਸ਼੍ਰੋਮਣੀ ਕਮੇਟੀ ਮਨਾਏਗੀ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ, 14 ਫਰਵਰੀ (ਪੰਜਾਬ ਪੋਸਟ ਗੁਰਪ੍ਰੀਤ ਸਿੰਘ)- ਧਰਮ ’ਚ ਪਰਪੱਕ ਤੇ ਨਿਸ਼ਕਾਮ ਸੇਵਾ ਦੇ ਧਾਰਨੀ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 16 ਫਰਵਰੀ ਦਿਨ ਵੀਰਵਾਰ ਨੂੰ ਸ਼ਰਧਾ ਭਾਵਨਾ ਨਾਲ ਮਨਾਏਗੀ।  ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਨੇ ਦੱਸਿਆ ਕਿ ਬੀਬੀ ਭਾਨੀ ਜੀ ਜਿਨ੍ਹਾਂ …

Read More »

ਗੁਰਦੁਆਰਾ ਦੁੱਖ ਭੰਜਨੀ ਬੇਰ ਸਾਹਿਬ ਨਜ਼ਦੀਕ ਸ੍ਰੀ ਅਖੰਡ ਪਾਠ ਸਾਹਿਬ ਲਈ ਬਣੇ ਨਵੇਂ ਕਮਰੇ

ਅੰਮ੍ਰਿਤਸਰ, 14 ਫਰਵਰੀ (ਪੰਜਾਬ ਪੋਸਟ ਗੁਰਪ੍ਰੀਤ ਸਿੰਘ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਗੁਰਦੁਆਰਾ ਦੁੱਖਭੰਜਨੀ ਬੇਰ ਸਾਹਿਬ ਨਜ਼ਦੀਕ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਨਵੇਂ ਕਮਰਿਆਂ ਦਾ ਉਦਘਾਟਨ ਕੀਤਾ ਗਿਆ।ਉਦਘਾਟਨ ਤੋਂ ਪਹਿਲਾਂ ਭਾਈ ਬਿਕਰਮਜੀਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।ਅਰਦਾਸ ਭਾਈ …

Read More »

ਦਿੱਲੀ ਕਮੇਟੀ ਨੇ ਸ਼ਤਾਬਦੀ ਦੇ ਬਹਾਨੇ ਗੁਰੂ ਦੀ ਗੋਲਕ ਦਾ ਰੱਜ ਕੇ ਕੀਤਾ ਉਜਾੜਾ- ਸਰਨਾ

ਨਵੀ ਦਿੱਲੀ, 14 ਫਰਵਰੀ (ਪੰਜਾਬ ਪੋਸਟ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਦਿੱਲੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਦਿੱਲੀ ਇਕਾਈ ਦੇ ਪ੍ਰਧਾਨ ਸ੍ਰ ਮਨਜੀਤ ਸਿੰਘ ਜੀ.ਕੇ ਵੱਲੋ ਇੱਕ ਬਾਦਲ ਮਾਰਕਾ ਟੀ.ਵੀ ਚੈਨਲ `ਤੇ ਸ਼ਤਾਬਦੀਆਂ ਮਨਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ ਜੋ ਦਿੱਲੀ ਕਮੇਟੀ ਦਾ ਮੁੱਢਲਾ ਫਰਜ਼ ਬਣਦਾ ਹੈ ਜਿਸ ਨੂੰ ਜੀ. ਕੇ ਆਪਣੀ …

Read More »