Wednesday, November 25, 2026

Monthly Archives: February 2017

ਕਿਸਾਨਾਂ ਦੀ ਆਰਥਿਕ ਮਜ਼ਬੂਤੀ ਲਈ ਪਠਾਨਕੋਟ `ਚ ਕੀਤੀ ਸ਼ੁਰੂਆਤ ਸਾਰੇ ਪੰਜਾਬ ਵਿੱਚ ਲਾਗੂ ਕਰਨ ਦੀ ਜ਼ਰੂਰਤ- ਕਾਹਲੋਂ

ਪਠਾਨਕੋਟ, 12 ਫਰਵਰੀ (ਪੰਜਾਬ ਪੋਸਟ ਬਿਊਰੋ)- ਖੇਤੀਬਾੜੀ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਦੇ ਦਿਸ਼ਾਂ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਸਥਾਨਕ ਖੇਤੀਬਾੜੀ ਦਫਤਰ, ਇੰਦਰਾ ਕਾਲੋਨੀ ਵਿਖੇ ਅੱਠਵਾਂ ਕਿਸਾਨ ਬਾਜ਼ਾਰ ਲਗਾਇਆ ਗਿਆ।ਜਿਸ ਵਿੱਚ ਪੰਜਾਬ ਰਾਜ ਸੂਚਨਾ ਕਮਿਸ਼ਨਰ (ਸ) ਅਤੇ ਉਘੇ ਕਾਲਮ ਨਵੀਸ ਦਰਬਾਰਾ ਸਿੰਘ ਕਾਹਲੋਂ ਮੁੱਖ ਮਹਿਮਾਨ ਦੇ ਤੌਰ `ਤੇ ਸ਼ਾਮਲ ਹੋਏ ਜਿੰਨਾਂ ਨਾਲ …

Read More »

ਜਾਤ ਤੇ ਨਸਲ ਦੇ ਅਧਾਰ `ਤੇ ਗੈਰ ਕਨੂੰਨੀ ਲੋਕਾਂ ਨੂੰ ਡਿਪੋਰਟ ਕਰਨਾ ਠੀਕ ਨਹੀਂ- ਚਾਹਲ

ਜਲੰਧਰ, 12 ਫਰਵਰੀ (ਪੰਜਾਬ ਪੋਸਟ ਬਿਊਰੋ)- ਅਮਰੀਕਾ ਵਿਚੋਂ ਜਾਤ,ਨਸਲ ਦੇ ਅਧਾਰ `ਤੇ ਗੈਰ ਕਨੂੰਨੀ ਲੋਕਾਂ ਨੂੰ ਗ੍ਰਿਫਤਾਰ ਕਰਕੇ ਡਿਪੋਰਟ ਕਰਨ ਨਾਲ ਦੁਨੀਆਂ ਦੇ ਲੋਕਾਂ ਵਿਚ ਅਮਰੀਕਾ ਪ੍ਰਤੀ ਗਲਤ ਸੰਦੇਸ਼ ਜਾ ਸਕਦਾ ਹੈ।ਇਹ ਗੱਲ ਅੱਜ ਇਥੇ ਨਾਰਥ ਅਮਰੀਕਨ ਪੰਜਾਬੀ ਐਸੋਸ਼ੀਏਸ਼ਨ (ਨਾਪਾ) ਦੇ ਕਾਰਜਕਾਰੀ ਡਾਇਰੈਕਟਰ ਸਤਨਾਮ ਸਿੰਘ ਚਾਹਲ ਨੇ ਉਸ ਵੇਲੇ ਕਹੀ ਜਦ ਅਮਰੀਕਾ ਦੇ ਇਮੀਗਰੇਸ਼ਨ ਵਿਭਾਗ ਦੇ ਅਧਿਕਾਰੀਆਂ ਵਲੋਂ ਪੰਜ ਰਾਜਾਂ …

Read More »

ਨੌਜਵਾਨ ਨਸ਼ਿਆਂ ਦਾ ਤਿਆਗ ਕਰਕੇ ਗੁਰੁ ਵਾਲੇ ਬਣਨ- ਬਾਬਾ ਚੰਨਣਕੇ

ਚੌਂਕ ਮਹਿਤਾ, 12 ਫਰਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ)- ਗੁਰਦੁਆਰਾ ਬਾਬਾ ਚੰਨਣ ਜੀ ਵਿਖੇ ਸਮਾਜ ਸੇਵੀ ਬਾਬਾ ਸੁਖਵੰਤ ਸਿੰਘ ਚੰਨਣਕੇ ਨੇ ਨੌਜਵਾਨਾਂ ਨੂੰ ਨਸ਼ਿਆਂ ਦਾ ਤਿਆਗ ਕਰਨ, ਅੰਮ੍ਰਿਤ ਛੱਕਣ ਤੇ ਸਾਬਤ ਸੂਰਤ ਸਿੰਘ ਸੱਜਣ ਦੀ ਸੇਧ ਦਿੱਤੀ, ਉਨਾ੍ਹਂ ਹਰ ਇੰਨਸਾਨ ਨੂੰ ਸਮਾਜ ਭਲਾਈ ਦੇ ਕੰਮ ਕਰਨ, ਲੋੜ੍ਹਵੰਦਾਂ, ਗਰੀਬਾਂ ਤੇ ਮਜਲੂਮਾਂ ਦੀ ਮੱਦਦ ਕਰਨ ਦਾ ਸੁਨੇਹਾ ਦਿੱਤਾ। ਇਸ ਸਮੇਂ ਬਾਬਾ ਗੁਰਮੀਤ …

Read More »

ਉਲੰਪੀਅਨ ਸੰਦੀਪ ਸਿੰਘ ਦਾ ਬਾਬਾ ਬਕਾਲਾ ਸਾਹਿਬ ਪਹੁੰਚਣ ‘ਤੇ ਨਿੱਘਾ ਸਵਾਗਤ

ਚੌਂਕ ਮਹਿਤਾ, 12 ਫਰਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ)- ਡੀ.ਐਸ.ਪੀ ਹਰਿਆਣਾ ਪੁਲਿਸ ਅਤੇ ਉੱਘੇ ਹਾਕੀ ਖਿਡਾਰੀ ਉਲੰਪੀਅਨ ਸੰਦੀਪ ਸਿੰਘ ਸ਼ਾਹਬਾਦ ਮਾਰਕੰਡਾ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋਏ।ਹੈਡਗ੍ਰੰਥੀ ਭਾਈ ਭੁਪਿੰਦਰ ਸਿੰਘ ਨੇ ਸੰਦੀਪ ਸਿੰਘ ਨੂੰ ਸਿਰਪਾਉ ਦੇ ਕੇ ਸਨਮਾਨਿਤ ਕੀਤਾ।ਇਸ ਤੋਂ ਪਹਿਲਾਂ ਬਾਬਾ ਬਕਾਲਾ ਸਾਹਿਬ ਦੇ ਹਾਕੀ ਖਿਡਾਰੀਆਂ ਨੇ ਉਲੰਪੀਅਨ ਸੰਦੀਪ ਸਿੰਘ ਦਾ ਬਾਬਾ ਬਕਾਲਾ ਸਾਹਿਬ ਪੁੱਜਣ …

Read More »

ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਕੀਤੀ ਮੀਟਿੰਗ

ਫਾਜ਼ਿਲਕਾ, 12 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਦੀ ਕਲਾਸ ਫੋਰ ਗੋਰਮਿੰਟ ਇੰਪਲਾਇਜ਼ ਯੂਨੀਅਨ ਪੰਜਾਬ ਦੇ ਪਾਵਰਕਾਮ ਅਤੇ ਟਰਾਂਸਕੋ ਪਾਰਟ ਟਾਈਮ ਸਫ਼ਾਈ ਸੇਵਕਾਂ ਦੀ ਇੱਕ ਮੀਟਿੰਗ ਅੱਜ ਸਥਾਨਕ ਪ੍ਰਤਾਪ ਬਾਗ ਵਿਚ ਜ਼ਿਲ੍ਹਾ ਪ੍ਰਧਾਨ ਚਿਮਨ ਲਾਲ ਰਾਣਾ ਦੀ ਪ੍ਰਧਾਨਗੀ ਵਿਚ ਹੋਈ। ਜਿਸ ਵਿਚ ਵੱਖ ਵੱਖ ਡਵੀਜ਼ਨਾਂ ਅਤੇ ਸਬ ਡਵਿਜ਼ਨਾਂ ਦੇ ਕਰਮਚਾਰੀ ਜਿਨ੍ਹਾਂ ਵਿਚ ਔਰਤਾਂ ਵੀ ਸ਼ਾਮਲ ਸਨ ਹਾਜ਼ਰ ਹੋਏ। ਮੀਟਿੰਗ ਵਿਚ …

Read More »

ਡੀ.ਸੀ ਡੀ.ਏ.ਵੀ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਗਮ ਅਯੋਜਿਤ

ਫਾਜ਼ਿਲਕਾ, 12 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਥਾਨਕ ਡੀ.ਸੀ ਡੀ.ਏ.ਵੀ ਪਬਲਿਕ ਸਕੂਲ ਵਿਚ ਨਰਸਰੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਸਲਾਨਾ ਇਨਾਮ ਵੰਡ ਸਮਾਗਮ ਦਾ ਅਯੋਜਨ ਕੀਤਾ ਗਿਆ।ਇਨਾਮ ਵੰਡ ਸਮਾਗਮ ਵਿਚ ਡਿਪਟੀ ਡੀ.ਈ.ਓ ਵਿਪਨ ਕਟਾਰੀਆ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਜਦਕਿ ਡਾ. ਅਮਰ ਲਾਲ ਬਾਘਲਾ, ਸੁਸ਼ੀਲ ਵਰਮਾ, ਵਿਜੈ ਬਜਾਜ, ਸੰਜੀਵ ਸਚਦੇਵਾ, ਉਮੇਸ਼ ਕੁੱਕੜ, ਅਮਨ ਮੋਂਗਾ, ਗੁਰਚਰਨ ਸਿਘ, ਮਿਲਖ ਰਾਜ …

Read More »

ਨਵੀਂ ਸਰਕਾਰ ਦਾ ਏਡਿਡ ਸਕੂਲਾਂ ਦੇ ਕਰਮਚਾਰੀਆਂ ਨੂੰ ਬੇਸਬਰੀ ਨਾਲ ਇੰਤਜ਼ਾਰ ਜੋ ਕਰੇਗੀ ਏਡਿਡ ਸਕੂਲਾਂ ਦਾ ਉਦਧਾਰ: ਠਕਰਾਲ

ਫਾਜ਼ਿਲਕਾ, 12 ਫਰਵਰੀ (ਵਿਨੀਤ ਅਰੋੜਾ): ਪੰਜਾਬ ਵਿਧਾਨਸਭਾ ਚੋਣਾਂ ਦੇ ਨਤੀਜੇ 11 ਮਾਰਚ ਨੂੰ ਐਲਾਣ ਹੋਣ ਜਾ ਰਹੇੇ ਹਨ ਜਿਸਦੀ ਹਰ ਨਾਗਰਿਕ ਨੂੰ ਉਡੀਕ ਹੈ ਤਾਕਿ ਆਉਣ ਵਾਲੀ ਸਰਕਾਰ 5 ਸਾਲਾਂ ’ਚ ਰਾਜ ਦਾ ਚਹੁੰ ਮੁੱਖੀ ਵਿਕਾਸ ਕਰੇਗੀ ਇਸਦਾ ਸਭ ਦੀ ਸਭ ਤੋਂ ਬੇਸਬਰੀ ਨਾਲ ਉਡੀਕ ਏਡਿਡ ਸਕੂਲਾਂ ਦੇ ਕਰਮਚਾਰੀਆਂ ਨੂੰ ਹੈ ਜੋ ਬੀਤੇ ਕਈ ਵਰ੍ਹਿਆਂ ਤੋਂ ਸਰਕਾਰ ਦੀ ਅਣਵੇਖੀ ਦਾ …

Read More »

ਦੋ ਝਗੜਿਆਂ ਵਿਚ ਦੋ ਜ਼ਖ਼ਮੀ

ਫਾਜ਼ਿਲਕਾ, 12 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਫਾਜ਼ਿਲਕਾ ਉਪਮੰਡਲ ਦੇ ਪਿੰਡ ਹਸਤਾਕਲਾਂ ਅਤੇ ਜੋੜਕੀ ਕੰਕਰਵਜਾਲੀ ਵਿਚ ਹੋਏ ਦੋ ਝਗੜਿਆਂ ਵਿਚ ਇੱਕ ਔਰਤ ਸਮੇਤ ਦੋ ਵਿਅਕਤੀ ਜ਼ਖ਼ਮੀ ਹੋ ਗਏ। ਸਥਾਨਕ ਸਿਵਲ ਹਸਪਤਾਲ ਵਿਚ ਇਲਾਜ ਲਈ ਭਰਤੀ ਪਾਸ਼ੋ ਬਾਈ (40) ਵਾਸੀ ਪਿੰਡ ਹਸਤਾ ਕਲਾਂ ਨੇ ਦੱਸਿਆ ਕਿ ਉਹ ਆਪਣੇ ਘਰ ਦੇ ਨੇੜੇ ਖਾਲ੍ਹੀ ਪਈ ਥਾਂ ਤੇ ਬੀਤੇ ਕੁਝ ਵਰਿਆਂ ਤੋਂ ਪਸੂਆਂ …

Read More »

ਧੂਰੀ ਵਿੱਚ ਵਜੀਫਾ ਪ੍ਰੀਖਿਆ ਲਈ ਗਈ

ਧੂਰੀ, 12 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ)- ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਵਿਖੇ ਡੈਮੋਕਰੇਟਿਕ ਟੀਚਰਜ ਫਰੰਟ ਪੰਜਾਬ ਧੂਰੀ ਇਕਾਈ ਵੱਲੋਂ ਪੰਜਵੀ, ਅੱਠਵੀ ਅਤੇ ਦਸਵੀਂ ਦੀ ਵਜੀਫਾ ਪ੍ਰੀਖਿਆ ਲਈ ਗਈ।ਜਿਸ ਵਿੱਚ ਪੰਜਵੀ ਕਲਾਸ ਦੇ 138, ਅੱਠਵੀ ਦੇ 155 ਅਤੇ ਦਸਵੀ ਕਲਾਸ ਦੇ 108 ਪ੍ਰੀਖਿਆਰਥੀ ਹਾਜਰ ਹੋਏ।ਬੱਚਿਆਂ ਵਿੱਚ ਨਕਲ ਦੀ ਪ੍ਰਵਿਰਤੀ ਖਤਮ ਕਰਕੇ ਬੱਚਿਆਂ ਵਿੱਚ ਲਗਨ ਪੈਦਾ ਕਰਨ ਦੀ ਕੋਸ਼ਿਸ਼ ਵਜੋਂ …

Read More »

ਭਗਤ ਰਵਿਦਾਸ ਜੀ ਦਾ 640ਵਾਂ ਪ੍ਰਗਟ ਦਿਵਸ ਮਨਾਇਆ

ਧੂਰੀ, 12 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ)- ਭਗਤ ਰਵਿਦਾਸ ਜੀ ਦਾ 640ਵਾਂ ਪ੍ਰਗਟ ਦਿਵਸ ਰਵਿਦਾਸ ਧਰਮਸ਼ਾਲਾ ਜਨਤਾ ਨਗਰ ਵਿਖੇ ਬੜੀ ਧੂਮ-ਧਾਮ ਨਾਲ ਅਤੇ ਸ਼ਰਧਾ ਨਾਲ ਮਨਾਇਆ ਗਿਆ।ਰਾਗੀ ਜੱਥੇ ਨੇ ਅਲਾਹੀ  ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।ਇਸ ਮੋਕੇ ਅਮਰੀਕ ਕਾਲਾ ਐਮ.ਸੀ ਨੇ ਭਗਤ ਰਵਿਦਾਸ ਜੀ ਦੀ ਜੀਵਨੀ ਬਾਰੇ ਚਾਨਣਾ ਪਾਇਆ ਅਤੇ ਸੰਗਤਾਂ ਨੁੰ ਵਧਾਈਆਂ ਦਿੱਤੀਆਂ।ਗੁਰੂ ਦਾ ਲੰਗਰ ਅਤੁੱਟ ਵਰਤਾਇਆ …

Read More »