Amritsar, February 10 (Punjab Post Bureau) – DAV College won first position in Inter College Malkhamb Tournament organized by Guru Nanak Dev University on 28 January, 2017. College students showed an extra ordinary performance during the competition. Principal Dr. Rajesh Kumar congratulated the students and Dr B.B Yadav, Head Department of Sports and Physical Education. He also applauded winners Vikas Verma, Rohit, Rahul Verma, Anil Kumar, …
Read More »Monthly Archives: February 2017
ਪੰਜਾਬੀ ਫ਼ੀਚਰ ਫ਼ਿਲਮ ‘ਚੰਮ’ ਦਾ ਪ੍ਰੀਮੀਅਰ ਸ਼ੋਅ ਵਿਰਸਾ ਵਿਹਾਰ ਵਿਖੇ ਅੱਜ 12 ਨੂੰ
ਅੰਮ੍ਰਿਤਸਰ, 11 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ)- ਵਿਰਸਾ ਵਿਹਾਰ ਅੰਮ੍ਰਿਤਸਰ ਅਤੇ ਦ ਥੀਏਟਰ ਪਰਸਨਜ਼ ਵੱਲੋਂ ਧੀਰ ਪ੍ਰੋਡਕਸ਼ਨ ਦੀ ਪੇਸ਼ਕਸ਼ ਪੰਜਾਬੀ ਫ਼ੀਚਰ ਫ਼ਿਲਮ ‘ਚੰਮ’ ਦਾ ਪ੍ਰੀਮੀਅਰ ਸ਼ੋਅ ਵਿਰਸਾ ਵਿਹਾਰ ਦੇ ਕਰਤਾਰ ਸਿੰੰਘ ਦੁੱਗਲ ਆਡੀਟੋਰੀਅਮ ’ਚ ਅੱਜ 12-02-2017 ਨੂੰ ਠੀਕ ਸ਼ਾਮ 6 ਵਜੇ ਵਿਖਾਇਆ ਜਾ ਰਿਹਾ ਹੈ। ਇਸ ਫ਼ਿਲਮ ਨੂੰ ਰਾਸ਼ਟਰੀ ਪੁਰਸਕਾਰ ਪ੍ਰਾਪਤ ਨਾਬਰ ਫਿਲਮ ਦੇ ਨਿਰਦੇਸ਼ਕ ਰਜੀਵ ਸ਼ਰਮਾ ਨੇ …
Read More »ਜਥੇਦਾਰ ਸ਼ਿਵ ਸਿੰਘ ਖੁਸ਼ੀਪੁਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ `ਚ ਕੀਤੀ ਸੁਸ਼ੋਭਿਤ
ਅੰਮ੍ਰਿਤਸਰ, 11 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ)- ਸ਼੍ਰੋਮਣੀ ਕਮੇਟੀ ਵੱਲੋਂ ਅੰਤ੍ਰਿੰਗ ਕਮੇਟੀ ਦੇ ਫੈਸਲੇ ਅਨੁਸਾਰ ਜਥੇਦਾਰ ਸ਼ਿਵ ਸਿੰਘ ਖੁਸ਼ੀਪੁਰ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ ਦੀ ਤਸਵੀਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਚ ਸੁਸ਼ੋਭਿਤ ਕੀਤੀ ਗਈ, ਜਿਸ ਤੋਂ ਪੜਦਾ ਹਟਾਉਣ ਦੀ ਰਸਮ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਕੀਤੀ।ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ …
Read More »ਅਵਾਰਾ ਪਸ਼ੂਆਂ ਦੀ ਸੰਭਾਲ ਲਈ ਪਿੰਡ ਡੇਅਰੀਵਾਲ ਵਿਖੇ ਕੈਟਲ ਪਾਉਂਡ ਤਿਆਰ
ਪਠਾਨਕੋਟ, 11 ਫਰਵਰੀ (ਪੰਜਾਬ ਪੋਸਟ ਬਿਊਰੋ)- ਜ਼ਿਲਾ ਪਠਾਨਕੋਟ ਵਿੱਚ ਕਿਸਾਨਾਂ ਨੂੰ ਅਵਾਰਾ ਅਤੇ ਜੰਗਲੀ ਜਾਨਵਰਾਂ ਵੱਲੋਂ ਫਸਲਾਂ ਦੇ ਹੋ ਰਹੇ ਨੁਕਸਾਨ ਤੋਂ ਰਾਹਤ ਦਵਾਉਣ ਲਈ ਖੇਤੀਬਾੜੀ ਵਿਭਾਗ ਵੱਲੋਂ ਉਪਰਾਲੇ ਕਰਨੇ ਸ਼ੁਰੂ ਕਰਦਿਆਂ ਵੱਖ ਵੱਖ ਪਿੰਡਾਂ ਵਿੱਚ ਤਜ਼ਰਬੇ ਕਰਨੇ ਸ਼ੁਰੂ ਕਰ ਦਿੱਤੇ ਹਨ।ਸਥਾਨਕ ਮਿੰਨੀ ਸਕੱਤਰੇਤ ਵਿੱਚ ਵਿੱਚ ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਨੇ ਕਿਹਾ ਕਿ ਜ਼ਿਲੇ ਅੰਦਰ ਪਿਛਲੇ …
Read More »ਫਸਲ ਉਪਰ ਦੋ ਜਾਂ ਦੋਂ ਤੋਂ ਵੱਧ ਕੀਟਨਾਸ਼ਕਾਂ ਦੇ ਮਿਸ਼ਰਣ ਦੇ ਘੋਲ ਦਾ ਛਿੜਕਾਅ ਨਾ ਕੀਤਾ ਜਾਵੇ- ਡਾ. ਸ਼ਰਮਾ
ਪਠਾਨਕੋਟ, 11 ਫਰਵਰੀ (ਪੰਜਾਬ ਪੋਸਟ ਬਿਊਰੋ)- ਜ਼ਿਲੇ ਅੰਦਰ ਕਣਕ ਦੀ ਫਸਲ ਉਪਰ ਪੀਲੀ ਕੁੰਗੀ ਬਿਮਾਰੀ ਦਾ ਜਾਇਜ਼ਾ ਲੈਣ ਲਈ ਭਾਰਤ ਸਰਕਾਰ ਦੇ ਰਾਸ਼ਟਰੀ ਸੰਯੁਕਤ ਕੀਟ ਪ੍ਰਬੰਧ ਕੇਂਦਰ ਜਲੰਧਰ ਤੋਂ ਖੇਤੀ ਮਾਹਿਰਾਂ ਦੀ ਟੀਮ ਵੱਲੋਂ ਡਾ. ਰਜਿੰਦਰ ਸਿੰਘ ਸਹਾਇਕ ਨਿਰਦੇਸ਼ਕ ਦੀ ਅਗਵਾਈ ਹੇਠ ਜ਼ਿਲੇ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ।ਟੀਮ ਵਿੱਚ ਹੋਰਨਾਂ ਤੋਂ ਇਲਾਵਾ ਡਾ. ਬੀ.ਡੀ ਸ਼ਰਮਾ, ਡਾ. ਪਵਨ ਕੁਮਾਰ …
Read More »ਖਾਲਸਾ ਕਾਲਜ ਵੂਮੈਨ ਦੀਆਂ 55 ਵਿਦਿਆਰਥਣਾਂ ਨੂੰ ਆਈ.ਬੀ.ਐਮ ’ਚ ਮਿਲੀ ਨੌਕਰੀ
ਅੰਮ੍ਰਿਤਸਰ, 11 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)- ਸਥਾਨਕ ਖਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਸੂਚਨਾ ਟਕਨਾਲੋਜੀ ਦੀ ਵਿਸ਼ਵ ਪ੍ਰਸਿੱਧ ਕੰਪਨੀ ਆਈ.ਬੀ.ਐਮ ਕੰਨਸੈਂਟ੍ਰਿਕਸ ਦੁਆਰਾ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਕਾਲਜ ਦੀਆਂ 55 ਵਿਦਿਆਰਥਣਾਂ ਨੂੰ ਚੰਗੀ ਤਨਖਾਹ ’ਤੇ ਕੰਨਸੈਂਨਟ੍ਰਿਕਸ ਕੰਪਨੀ ਵੱਲੋਂ ਨੌਕਰੀ ਲਈ ਚੁਣ ਲਿਆ ਗਿਆ ਹੈ।ਇਸ ਤੋਂ ਪਹਿਲਾਂ ਆਈ.ਬੀ.ਐਮ ਕੰਪਨੀ ਨੇ 100 ਦੇ ਕਰੀਬ ਵਿਦਿਆਰਥਣਾਂ ਨੂੰ ਸ਼ਾਰਟ ਲਿਸਟ ਕੀਤਾ …
Read More »ਖ਼ਾਲਸਾ ਕਾਲਜ ਵਿਖੇ ਵਾਹਗਾ ਸਰਹੱਦ ’ਤੇ ਝੰਡਾ ਉਤਾਰਣ ਸਮੇਂ ਸਾਦਗੀ ਦੀ ਲੋੜ ਵਿਸ਼ੇ ’ਤੇ ਕੌਮਾਂਤਰੀ ਸੈਮੀਨਾਰ
ਅੰਮ੍ਰਿਤਸਰ, 11 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ)- ਇਤਿਹਾਸਕ ਖ਼ਾਲਸਾ ਕਾਲਜ ਵਿਖੇ ਅੱਜ ਫੋਕਲੋਰ ਰਿਸਰਚ ਅਕਾਦਮੀ ਚੰਡੀਗੜ੍ਹ ਅਤੇ ਸਾਈਂ ਮੀਆਂ ਮੀਰ ਇੰਟਰਨੈਸ਼ਨਲ ਫਾਊਂਡੇਸ਼ਨ ਵੱਲੋਂ ‘ਵਾਹਗਾ ਸਰਹੱਦ ’ਤੇ ਝੰਡਾ ਉਤਾਰਣ ਦੀ ਰਸਮ: ਸੁਖਾਵੇਂ ਮਾਹੌਲ ਦੀ ਲੋੜ’ ਵਿਸ਼ੇ ’ਤੇ ਸੈਮੀਨਾਰ ਆਯੋਜਿਤ ਕੀਤਾ ਗਿਆ।ਜਿਸ ’ਚ ਦੇਸ਼-ਵਿਦੇਸ਼ ਤੋਂ ਆਏ ਬੁਲਾਰਿਆਂ ਨੇ ਵਾਹਗਾ ਸਰਹੱਦ ’ਤੇ ਝੰਡਾ ਉਤਾਰਣ ਦੀ ਰਸਮ ਨੂੰ ਦੋਸਤਾਨਾ ਅਤੇ ਸੰਨ 1947 ਦੇ ਬਟਵਾਰੇ …
Read More »Appeal for Lowering Aggressive tone of BSF-Pak Rangers Parade During Retreat
Amritsar, February 11 (Punjab Post Bureau)- Academicians and peacenicks who converged to take part in the day long deliberations at historic Khalsa College today for seminar on Indo-Pak ties sought concerted efforts to end animosity between two neighouring countries to ensure friendly relations. They also expressed concern over the aggression shown during the daily BSF-Pak Rangers at Wagha Border and …
Read More »ਖੇਤਾਂ `ਚੋ ਪਈ ਰਹਿੰਦ ਖੂਹੰਦ ਨੂੰ ਅੱਗ ਲਗਾ ਕੇ ਕੁਦਰਤੀ ਵਤਾਵਰਣ ਕੀਤਾ ਜਾ ਰਿਹੈ ਪ੍ਰਦੂਸ਼ਿਤ
ਹਰਚੋਵਾਲ (ਗੁਰਦਾਸਪੁਰ), 11 ਫਰਵਰੀ (ਗਗਨਦੀਪ ਸਿੰਘ ਰਿਆੜ)- ਕਿਸਾਨਾਂ ਵੱਲੋ ਖੇਤਾਂ ਚੋ ਪਈ ਰਹਿੰਦ ਖੂਹੰਦ ਨੂੰ ਸ਼ਰੇਆਮ ਅੱਗ ਲਗਾ ਕੇ ਕੁਦਰਤੀ ਵਤਾਵਰਣ ਨੂੰ ਪ੍ਰਦੂਸ਼ਿਤ ਕੀਤਾ ਜਾ ਰਿਹਾ ਹੈ।ਖੇਤਾਂ `ਚ ਅੱਗ ਲੱਗਣ ਨਾਲ ਕਿਸਾਨਾਂ ਦੇ ਮਿੱਤਰ ਪੰਛੀਆਂ ਦੀਆਂ ਨਸਲਾਂ ਅਲੋਪ ਹੋ ਰਹੀਆਂ ਹਨ ਅਤੇ ਖੇਤਾਂ `ਚੋਂ ਨਿਕਲਣ ਵਾਲੇ ਜ਼ਹਰੀਲੇ ਧੂੰਏ ਨਾਲ ਪੌਣ ਪਾਣੀ ਦੂਸ਼ਿਤ ਹੋਣ ਨਾਲ ਭਿਆਨਕ ਬਿਮਾਰੀਆਂ ਫੈਲਣ ਡਰ ਬਣ ਗਿਆ …
Read More »ਨੈਸ਼ਨਲ ਲੋਕ ਅਦਾਲਤ ਵਿਚ 44 ਕੇਸਾਂ ਦਾ ਹੋਇਆ ਨਿਪਟਾਰਾ
ਫਾਜ਼ਿਲਕਾ, 11 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਦੇਸ਼ ਭਰ ਵਿਚ ਲੱਗੀਆਂ ਲੋਕ ਅਦਾਲਤਾਂ ਦੇ ਤਹਿਤ ਫਾਜ਼ਿਲਕਾ ਦੇ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਦੇ ਦਫ਼ਤਰਾਂ ਵਿਚ ਲੋਕ ਅਦਾਲਤ ਲਗਾਈ ਗਈ। ਜਾਣਕਾਰੀ ਦਿੰਦੇ ਹੋਏ ਤਹਿਸੀਲਦਾਰ ਦੇ ਰੀਡਰ ਅੰਕੁਰ ਸ਼ਰਮਾ ਨੇ ਦੱਸਿਆ ਕਿ ਤਹਿਸੀਲਦਾਰ ਇਕਬਾਲ ਸਿੰਘ ਦੀ ਅਦਾਲਤ ਵਿਚ 23 ਕੇਸਾਂ ਦਾ ਨਿਪਟਾਰਾ ਹੋਇਆ ਅਤੇ ਨਾਇਬ ਤਹਿਸੀਲਦਾਰ ਵਿਪਨ ਕੁਮਾਰ ਦੀ ਅਦਾਲਤ ਵਿਚ 21 …
Read More »
Punjab Post Daily Online Newspaper & Print Media