Wednesday, November 25, 2026

Monthly Archives: February 2017

ਭਵਿੱਖ ਦੀਆਂ ਜ਼ਰੂਰਤਾਂ ਲਈ ਕਣਕ ਤੇ ਦਾਲਾਂ ਦੀ ਵੈਬਸਾਈਟ ਤੇ ਵੀ ਅਗਾਊਂ ਬੁਕਿੰਗ ਕਰਵਾ ਸਕਦੇ ਹਨ ਖੱਪਤਕਾਰ – ਡਾ. ਅਮਰੀਕ ਸਿੰਘ

ਪਠਾਨਕੋਟ, 26 ਫਰਵਰੀ  (ਪੰਜਾਬ ਪੋਸਟ ਬਿਊਰੋ) ਖੇਤੀਬਾੜੀ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਸਥਾਨਕ ਖੇਤੀਬਾੜੀ ਦਫਤਰ ਇੰਦਰਾ ਕਾਲੋਨੀ ਵਿਖੇ ਕਿਸਾਨ ਬਾਜ਼ਾਰ ਲਗਾਇਆ ਗਿਆ।ਜਿਸ ਨਾਲ ਕਿਸਾਨਾਂ ਅਤੇ ਖੱਪਤਕਾਰਾਂ ਨੂੰ ਭਰਪੂਰ ਫਾਇਦਾ ਹੋ ਰਿਹਾ ਹੈ।ਅੱਜ ਲਗਾਏ ਗਏ ਦਸਵੇਂ ਕਿਸਾਨ ਬਾਜ਼ਾਰ ਵਿੱਚ ਦਰਸ਼ਨਾ ਦੇਵੀ ਹਾੜਾ, ਬਲਵਿੰਦਰ ਸਿੰਘ ਸੁਖਾਲਗੜ, ਦਵਿੰਦਰ ਸਿੰਘ, …

Read More »

ਐਸ.ਵਾਈ.ਐਲ `ਤੇ ਚੌਟਾਲੇ ਨਾਲ ਦੋਸਤੀ ਨਿਭਅ ਰਹੇ ਹਨ ਬਾਦਲ – ਐਨ.ਐਸ.ਐਫ

ਅੰਮ੍ਰਿਤਸਰ, 26 ਫਰਵਰੀ (ਪੰਜਾਬ ਪੋਸਟ ਬਿਊਰੋ) –  ਨੈਸ਼ਨਲ ਸਟੂਡੈਂਟਸ ਫੈਡਰੇਸ਼ਨ (ਐਨ.ਐਸ.ਐਫ)  ਦੀ ਪੰਜਾਬ ਪ੍ਰਦੇਸ਼ ਕਾਰਜਕਾਰਣੀ ਕਮੇਟੀ ਨੇ ਐਸ.ਵਾਈ.ਐਲ ਮਾਮਲੇ ਵਿੱਚ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਜਿੰਮੇਵਾਰ ਠਹਿਰਾਉਂਦਿਆਂ ਕਿਹਾ ਹੈ ਕਿ ਦੋਨਾਂ ਪਾਰਟੀਆਂ ਆਪਣੇ ਸੱਤਾ ਪ੍ਰਾਪਤੀ  ਦੇ ਸਵਾਰਥਾਂ ਲਈ ਇਸ ਮਾਮਲੇ ਨੂੰ ਕੈਸ਼ ਕਰਦੇ ਰਹੀਆਂ ਹਨ, ਹੁਣ ਜਦਕਿ ਪੰਜਾਬ ਦਾ ਪਾਣੀ ਬਾਹਰ ਜਾਣਾ ਤੈਅ ਹੋ ਚੁੱਕਿਆ ਹੈ ਤਾਂ ਪੰਜਾਬ  ਦੇ …

Read More »

ਸੇਂਟ ਸੋਲਜਰ ਦੇ ਵਿਦਿਆਰਥੀਆਂ ਦੀ ਵਿਦਾਇਗੀ ਮੌਕੇ ਸਮਾਗਮ

ਜੰਡਿਆਲਾ ਗੁਰੂ, 26 ਫਰਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਥਾਨਕ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਵਿਖੇ +1 ਦੇ ਵਿਦਿਆਰਥੀਆਂ ਨੇ ਆਪਣੇ ਸੀਨੀਅਰਜ਼ ਦੇ ਮਾਣ ਸਤਿਕਾਰ ਨੂੰ ਮੁੱਖ ਰਖਦਿਆਂ ਇੱਕ ਸ਼ਾਨਦਾਰ ਪਾਰਟੀ ਦਾ ਆਯੋਜਨ ਕੀਤਾ।ਬੱਚਿਆਂ ਨੇ ਆਪਸ ਵਿੱਚ ਮਿਲਕੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ।ਬੱਚਿਆਂ ਲਈ ਪਹੇਲੀਆਂ, ਨਾਟਕ ਰਾਹੀਂ ਵਿਦਿਆ ਦੀ ਜ਼ਰੂਰਤ ਤੇ ਰੋਸ਼ਨੀ ਪਾਈ ਗਈ।ਭੰਗੜਾ ਤੇ ਮਾਡਲਿੰਗ ਰਾਹੀਂ ਬੱਚਿਆਂ ਨੇ ਕਲਾ …

Read More »

ਕਾਉਂਕੇ ਸਕੂਲ `ਚ ਮੂਫਤ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕਤਾ ਕੈਂਪ ਲੱਗਾ

ਅੰਮ੍ਰਿਤਸਰ, 26 ਫਰਵਰੀ  (ਪੰਜਾਬ ਪੋਸਟ- ਸੁਖਬੀਰ ਸਿੰਘ) –  ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਜਸਟਿਸ ਗੁਰਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਸੀ.ਜੇ.ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਸਥਾਰਟੀ ਮੈਡਮ ਗਿਰੀਸ਼ ਬਾਂਸਲ ਦੀ ਅਗਵਾਈ `ਚ ਕਾਉਂਕੇ ਸਕੂਲ `ਚ ਸੈਮੀਨਾਰ `ਚ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦੇਣ ਲਈ ਸੈਮੀਨਾਰ ਕਰਾਇਆ ਗਿਆ। ਮੁਫ਼ਤ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਬਲਦੇਵ ਸਿੰਘ, ਬਾਲ ਕ੍ਰਿਸ਼ਨ ਭਗਤ, …

Read More »

ਭਾਰਤ ਵਿਕਾਸ ਪ੍ਰੀਸ਼ਦ ਨੇ ਕਰਵਾਇਆ ਸਲਾਨਾ ਪਰਿਵਾਰ ਮਿਲਣ ਸਮਾਰੋਹ

ਧੂਰੀ, 26 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਮੰਗਲਾ ਆਸ਼ਰਮ ਗਊਸ਼ਾਲਾ ਵਿਖੇ ਭਾਰਤ ਵਿਕਾਸ ਪ੍ਰੀਸ਼ਦ (ਸ਼ਹੀਦ-ਏ-ਆਜ਼ਮ ਭਗਤ ਸਿੰਘ) ਬ੍ਰਾਂਚ ਧੂਰੀ ਦੇ ਪ੍ਰਧਾਨ ਸੋਮ ਪ੍ਰਕਾਸ਼ ਆਰੀਆ ਦੀ ਪ੍ਰਧਾਨਗੀ ਹੇਠ ਸਲਾਨਾ ਪਰਿਵਾਰ ਮਿਲਣ ਸਮਾਰੋਹ ਅਤੇ ਗੁਰੂ ਬੰਧਨ-ਛਾਤਰ ਅਭਿਨੰਦਨ ਸਮਾਰੋਹ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਏ.ਪੀ ਸੋਲਵੈਕਸ ਦੇ ਡਾਇਰੈਕਟਰ ਵਿਜੈ ਗੋਇਲ, ਰਾਮ ਕੁਮਾਰ ਸਿੰਗਲਾ ਸੀਨੀਅਰ ਜੱਜ ਸਿਵਲ ਕੋਰਟ, ਰਵੀ ਕਾਂਸਲ ਐਮ.ਡੀ. ਅਰਪਨ …

Read More »

ਮਾਂ ਬੋਲੀ ਨਾਲ ਪਿਆਰ ਕਰਨ ਦਾ ਜਜ਼ਬਾ ਕੋਈ ਬੰਗਾਲੀਆਂ ਤੋਂ ਸਿਖੇ-ਸਤੀਸ਼ ਵਰਮਾ

ਬਟਾਲਾ, 26 (ਪੰਜਾਬ ਪੋਸਟ- ਨਰਿੰਦਰ ਬਰਨਾਲ)- ਪੰਜਾਬ ਸਾਹਿਤ ਅਕਾਦਮੀ ਵੱਲੋਂ ਅੰਤਰਰਾਸ਼ਟਰੀ ਕਵਿਤਰੀ ਸਗੰਠਨ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿੱਤ ਸ਼ਿਵ ਬਟਾਲਵੀਂ ਯਾਦਗਾਰੀ ਸਮਾਰੋਹ ਕਰਵਾਇਆ ਗਿਆ। ਜਿਸ ਵਿੱਚ ਪੰਜਾਬ ਸਾਹਿਤ ਅਕਾਦਮੀ ਦੇ ਸਕੱਤਰ ਡਾ. ਸਤੀਸ਼ ਵਰਮਾ ਨੇ ਆਪਣੇ ਕੁੰਜੀਵਤ ਭਾਸ਼ਣ ਵਿੱਚ ਪੰਜਾਬੀ ਮਾਂ ਬੋਲੀ ਸਬੰਧੀ ਵਿਸ਼ਾਲ ਅਤੇ ਗਿਆਨ ਭਰਪੂਰ ਜਾਣਕਾਰੀ ਦਿੱਤੀ। ਇਸੇ ਤਰਾਂ ਹੋਰ ਵੱਖ ਵੱਖ ਬੁਲਾਰਿਆਂ ਨੇ …

Read More »

ਭਾਈ ਗੁਰਇਕਬਾਲ ਸਿੰਘ ਵਲੋਂ ਭਾਈ ਅਮਰਜੀਤ ਸਿਲਕੀ ਨਾਲ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 25 ਫਰਵਰੀ (ਪ੍ਰੀਤਮ ਸਿੰਘ) ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਮੁਖੀ ਭਾਈ ਗੁਰਇਕਬਾਲ ਸਿੰਘ ਵਲੋਂ ਬਾਬਾ ਕੁੰਦਨ ਸਿੰਘ ਸੰਗਤ ਨਿਵਾਸ ਸਰਾਂ ਦੇ ਸੰਚਾਲਕ ਭਾਈ ਅਮਰਜੀਤ ਸਿੰਘ ਸਿਲਕੀ ਦੀ ਮਾਤਾ ਕੁਲਵੰਤ ਕੋਰ ਦਾ ਦਿਹਾਂਤ ਹੋਣ ਜਾਣ ‘ਤੇ ਉਨਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਭਾਈ ਸਾਹਿਬ ਨੇ ਕਿਹਾ ਕਿ ਮਾਤਾ ਕੁਲਵੰਤ ਕੋਰ ਨਾਮ ਬਾਣੀ ‘ਤੇ ਪਹਿਰਾ ਦੇਣ ਵਾਲੇ …

Read More »

ਮਹਾ ਲਕਸ਼ਮੀ ਮੰਦਰ ਵਿਖੇ ਸ਼ਿਵਰਾਤਰੀ ਦਾ ਤਿਓਹਾਰ ਉਤਸ਼ਾਹ ਨਾਲ ਮਨਾਇਆ

ਅੰਮ੍ਰਿਤਸਰ, 25 ਫਰਵਰੀ (ਜਗਦੀਪ ਸਿੰਘ ਸੱਗੂ) ਸਥਾਨਕ ਸੁਲਤਾਨਵਿੰਡ ਰੋਡ ‘ਤੇ ਪੈਂਦੀ ਅਬਾਦੀ ਮੋਹਨ ਨਗਰ ਸਥਿਤ ਮਹਾ ਲਕਸ਼ਮੀ ਮੰਦਰ ਵਿਖੇ ਸ਼ਿਵਰਾਤਰੀ ਦਾ ਤਿਓਹਾਰ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰ ਤੋਂ ਹੀ ਵੱਡੀ ਗਿਣਤੀ ‘ਚ ਸ਼ਰਧਾਲੂਆਂ ਨੇ ਮੰਦਰ ਪਹੁੰਚ ਕੇ ਪੂਜਾ ਅਰਚਨਾ ਕੀਤੀ।ਸ਼ਾਮ ਸਮੇਂ ਮੰਦਰ ਕਮੇਟੀ ਸ੍ਰੀ ਸਨਾਤਨ ਧਰਮ ਸਭਾ ਵਲੋਂ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਪਹਿਲਾਂ ਬੀਬੀਆਂ ਨੇ …

Read More »

ਸ਼ਿਵ ਮੰਦਿਰ ਸੁੱਕਾ ਤਲਾਬ ਵਿਖੇ ਮਹਾਂਸ਼ਿਵਰਾਤਰੀ ਦਾ ਤਿਓਹਾਰ ਸ਼ਰਧਾ ਨਾਲ ਮਨਾਇਆ

ਅੰਮ੍ਰਿਤਸਰ, 25 ਫਰਵਰੀ (ਪੰਜਾਬ ਪੋਸਟ  ਸੁਖਬੀਰ ਸਿੰਘ)- ਸਥਾਨਕ ਸਨਾਤਨ ਧਰਮ ਸਭਾ ਸ਼ਿਵ ਮੰਦਿਰ ਸੁੱਕਾ ਤਲਾਬ ਸੁਲਤਾਨਵਿੰਡ ਰੋਡ ਵਿਖੇ ਮਹਾਂਸ਼ਿਵਰਾਤਰੀ ਦਾ ਤਿਓਹਾਰ ਸ਼ਰਧਾ ਨਾਲ ਮਨਾਇਆ ਗਿਆ।ਪ੍ਰਸਿੱਧ ਭਜਨ ਮੰਡਲੀਆਂ ਵਲੋਂ ਦੇਰ ਰਾਤ ਤੱਕ ਭੋਲੇ ਸ਼ੰਕਰ ਦਾ ਗੁਣਗਾਨ ਕਰਕੇ ਦੂਰੋਂ ਦੂਰੋਂ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਅੰਮ੍ਰਿਤਸਰ ਦੇ ਮਾਨਸਿਕ ਰੋਗਾਂ ਦੇ ਮਾਹਿਰ ਡਾ. ਹਰਜੋਤ ਸਿੰਘ ਮੱਕੜ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂ ਗੁਰਜੀਤ ਸਿੰਘ …

Read More »