ਨਵੀਂ ਦਿੱਲੀ, 11 ਫਰਵਰੀ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਐਫ.ਡੀ.ਆਰ. ਨੂੰ ਲੈ ਕੇ ਬੀਤੇ ਲੰਮੇ ਸਮੇਂ ਤੋਂ ਸਾਬਕਾ ਕਮੇਟੀ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਦਾ ਮੂੰਹ ਅੱਜ ਸ਼੍ਰੋਮਣੀ ਅਕਾਲੀ ਦਲ ਨੇ ਵਾਪਿਸ ਸਰਨਾ ਵੱਲ ਮੋੜ ਦਿੱਤਾ।ਕਮੇਟੀ ਅਤੇ ਦਲ ਦੀ ਦਿੱਲੀ ਇਕਾਈ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ ਲਗਾਤਾਰ ਸਰਨਾ ਵੱਲੋਂ ਆਪਣੇ ਕਾਰਜਕਾਲ …
Read More »Monthly Archives: February 2017
ਵੀਹਵੀਂ ਸਦੀ: ਭਾਈ ਵੀਰ ਸਿੰਘ ਚਿੰਤਨ ਵਿਸ਼ੇ ’ਤੇ ਦੂਸਰਾ ਰਾਸ਼ਟਰੀ ਸੈਮੀਨਾਰ 17 ਫਰਵਰੀ ਨੂੰ
ਅੰਮ੍ਰਿਤਸਰ, 11 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)- ਚੀਫ਼ ਖਾਲਸਾ ਦੀਵਾਨ ਵਿਖੇ ਸਥਾਪਿਤ ਕੀਤੇ ਗਏ ਭਾਈ ਵੀਰ ਸਿੰਘ ਖੋਜ ਕੇਂਦਰ ਵੱਲੋਂ ਦੂਸਰਾ ਰਾਸ਼ਟਰੀ ਸੈਮੀਨਾਰ, ਵੀਹਵੀਂ ਸਦੀ: ਭਾਈ ਵੀਰ ਸਿੰਘ ਚਿੰਤਨ ਵਿਸ਼ੇ ’ਤੇ 17 ਫਰਵਰੀ ਨੂੰ ਸਵੇਰੇ 10.00 ਵਜੇ ਚੀਫ਼ ਖਾਲਸਾ ਦੀਵਾਨ ਕੈਂਪਸ ਦੇ ਕਲਗੀਧਰ ਆਡੀਟੋਰੀਅਮ ਵਿਖੇ ਕਰਵਾਇਆ ਜਾ ਰਿਹਾ ਹੈ।ਸੈਮੀਨਾਰ ਦੀ ਪ੍ਰਧਾਨਗੀ ਡਾ. ਐਸ.ਐਸ.ਜੌਹਲ, ਚਾਂਸਲਰ ਸੈਂਟਰਲ ਯੂਨੀਵਰਸਿਟੀ ਬਠਿੰਡਾ ਕਰਨਗੇ ਅਤੇ …
Read More »ਵਿਆਹ ਦੀ 17ਵੀਂ ਵਰ੍ਹੇਗੰਢ ਮੁਬਾਰਕ – ਗਗਨਦੀਪ ਸਿੰਘ ਰਿਆੜ ਅਤੇ ਦਵਿੰਦਰ ਕੋਰ
ਗਗਨਦੀਪ ਸਿੰਘ ਰਿਆੜ ਅਤੇ ਦਵਿੰਦਰ ਕੋਰ ਰਿਆੜ ਵਾਸੀ ਪਿੰਡ ਹਰਚੋਵਾਲ ਜਿਲ੍ਹਾ ਗੁਰਦਾਸਪੁਰ ਨੂੰ ਵਿਆਹ ਦੀ 17ਵੀ ਵਰੇਗਢ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਕੰਨਿਆਂ ਦੀ ਲੋੜ
ਰਾਮਗੜ੍ਹੀਆ ਸਿੱਖ 1989/5’2″ ਬਾਰਵੀਂ/ਆਈ.ਟੀ.ਆਈ ਪਾਸ, ਪ੍ਰਾਈਟੇਵ ਨੌਕਰੀ ਲਈ ਸੁੰਦਰ ਤੇ ਸ਼ੁਸ਼ੀਲ ਕੰਨਿਆ ਦੀ ਲੋੜ। ਸੰਪਰਕ – 9814914341
Read More »ਡਾਕਟਰ ਨੇਕੀ ਪਾਕਿਸਤਾਨ ਮੈਡੀਕਲ ਰਸਾਲੇ ਦੇ ਬਣੇ ਐਡੀਟੋਰੀਅਲ ਬੋਰਡ ਮੈਂਬਰ
ਅੰਮ੍ਰਿਤਸਰ, 11 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਮੈਡੀਕਲ ਖੇਤਰ ‘ਚ ਅੰਤਰਰਾਸ਼ਟਰੀ ਪੱਧਰ ‘ਤੇ ਆਪਣਾ ਨਾਮਨਾ ਖੱਟ ਚੁੱਕੀ ਵਿਦਵਾਨ ਸਖਸ਼ੀਅਤ ਡਾ. ਨਿਰੰਕਾਰ ਸਿੰਘ ਨੇਕੀ ਪ੍ਰੋਫੈਸਰ ਮੈਡੀਸਨ ਸਰਕਾਰੀ ਮੈਡੀਕਲ ਕਾਲਜ ਅਤੇ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਨੂੰ ਲਿਆਕਤ ਯੂਨੀਵਰਸਿਟੀ ਆਫ ਮੈਡੀਕਲ ਅਤੇ ਹੈਲਥ ਸਾਇੰਸਜ ਰਸਾਲੇ ਦਾ ਐਡੀਟੋਰੀਅਲ ਬੋਰਡ ਦਾ ਮੈਂਬਰ ਨਿਯੁੱਕਤ ਕੀਤਾ ਗਿਆ ਹੈ। ਜਿਸ ਦੀ ਲਿਖਤੀ ਸੂਚਨਾ ਇਸ ਪ੍ਰਸਿੱਧ …
Read More »ਜਿਲਾ ਸਿੱਖਿਆ ਅਫ਼ਸਰ ਪ੍ਰਗਟ ਸਿੰਘ ਬਰਾੜ ਨਾਲ ਵਿਸ਼ੇਸ਼ ਮੁਲਾਕਾਤ
ਸਿੱਖਿਆ ਦੇ ਮਿਆਰ ਨੂੰ ਉਚਾ ਚੁੱਕਣ ਲਈ ਕੋਸ਼ਿਸ਼ਾਂ ਜਾਰੀ- ਬਰਾੜ ਵਿਨੀਤ ਅਰੋੜਾ ਪੱਤਰਕਾਰ ਫਾਜ਼ਿਲਕਾ 3 ਜਨਵਰੀ 2017 ਨੂੰ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਫਾਜ਼ਿਲਕਾ (ਸਕੈਂਡਰੀ ਸਿੱਖਿਆ) ਦਾ ਕਾਰਜਭਾਰ ਸੰਭਾਲਣ ਵਾਲੇ ਪ੍ਰਗਟ ਸਿੰਘ ਬਰਾੜ ਨੂੰ 4 ਫਰਵਰੀ ਨੂੰ ਜ਼ਿਲ੍ਹਾ ਸਿੱਖਿਆ ਅਫਸਰ ਫਾਜ਼ਿਲਕਾ (ਐਲੀ.ਸਿ) ਦਾ ਵਾਧੂ ਚਾਰਜ ਸੌਂਪਿਆ ਗਿਆ ਹੈ।ਪ੍ਰਭਾਵਸ਼ਾਲੀ ਰਚਨਾਤਮਕ ਤਰੀਕਿਆਂ ਰਾਹੀਂ ਨਵੇਂ ਆਯਾਮ ਕਾਇਮ ਕਰਦਿਆਂ ਸਿੱਖਿਆ ਵਿੱਚ ਸੁਧਾਰ ਲਿਆਉਣ ਵਾਲੇ ਪ੍ਰਗਟ …
Read More »14 ਵਾਂ ਸ਼ੁਕਰਾਨਾ ਅਰਦਾਸ ਸਮਾਗਮ 15 ਫਰਵਰੀ ਨੂੰ – ਭਾਈ ਗੁਰਇਕਬਾਲ ਸਿੰਘ
ਅੰਮ੍ਰਿਤਸਰ, 9 ਫਰਵਰੀ (ਪ੍ਰੀਤਮ ਸਿੰਘ)- 350 ਸਾਲ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਲਹਿਰ ਨੂੰ ਸਮਰਪਿਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ (ਭਾਈ ਗੁਰਇਕਬਾਲ ਸਿੰਘ) ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੇ ਵਾਹਿਗੁਰੂ ਸਿਮਰਨ ਜਾਪ, ਜਪੁਜੀ ਸਾਹਿਬ, ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਅਤੇ ਮੂਲਮੰਤਰ ਦੇ ਪਾਠਾਂ ਦੀਆਂ ਹਾਜਰੀਆਂ ਲਾਈਆਂ ਸਨ, ਦੀਆਂ ਵੱਖ-ਵੱਖ ਸਮਾਗਮਾਂ …
Read More »ਸ੍ਰੀ ਗੁਰੂ ਰਵੀਦਾਸ ਜੀ ਦੇ ਪ੍ਰਗਟ ਦਿਵਸ ਸਬੰਧੀ ਭੂਸ਼ਣ ਪੁਰਾ ਤੋਂ ਨਗਰ ਕੀਰਤਨ ਦਾ ਅਯੋਜਨ
ਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਰਵੀਦਾਸ ਜੀ ਦੇ 640ਵੇਂ ਪ੍ਰਗਟ ਦਿਵਸ ਮੌਕੇ ਸਥਾਨਕ ਭੂਸਣ ਪਰਾ ਸਥਿਤ ਗੁਰੂ ਰਵੀਦਾਸ ਪ੍ਰਕਾਸ਼ ਮੰਦਿਰ ਤੋਂ ਰਵੀਦਾਸ ਨੌਜਵਾਨ ਸਭਾ ਵਲੋਂ ਵਿਸ਼ਾਲ ਨਗਰ ਕੀਰਤਨ ਦਾ ਅਯੋਜਨ ਕੀਤਾ ਗਿਆ।ਇਸ ਨਗਰ ਕੀਰਤਨ ਵਿੱਚ ਵੱਡੀ ਗਿਣਤੀ ‘ਚ ਇਲਾਕਾ ਵਾਸੀ ਸੰਗਤਾਂ ਤੋਂ ਇਲਾਵਾ ਕਈ ਧਾਰਮਿਕ ਤੇ ਸਿਆਸੀ ਆਗੂਆਂ ਨੇ ਸ਼ਮੂਲੀਅਤ ਕੀਤੀ, ਜਿੰਨਾਂ ਵਿੱਚ ਕਾਂਗਰਸੀ ਆਗੂ …
Read More »ਸਰਕਾਰ ਸਵਦੇਸ਼ੀ ਖੇਡਾਂ ਨੂੰ ਵਧਾਵਾ ਦੇਵੇਗੀ ਤੇ ਕੌਮਾਂਤਰੀ ਪੱਧਰ ਤੱਕ ਲਿਜਾਵੇਗੀ – ਵਿਜੇ ਗੋਇਲ
ਨਵੀਂ ਦਿੱਲੀ, 10 ਫਰਵਰੀ (ਪੰਜਾਬ ਪੋਸਟ ਬਿਊਰੋ) – ਕੇਂਦਰੀ ਯੁਵਾ ਮਾਮਲੇ ਅਤੇ ਖੇਡ ਰਾਜ ਮੰਤਰੀ (ਸਵਤੰਤਰ ਪ੍ਰਭਾਰ) ਵਿਜੇ ਗੋਇਲ ਨੇ ਹਰਿਆਣਾ ਦੇ ਸ਼ਹਿਰ ਸੋਨੀਪਤ ਸਥਿਤ ਮੋਤੀਲਾਲ ਨਹਿਰੂ ਸਕੂਲ ਆਫ ਸਪੋਰਟਸ ਵਿੱਚ ਪਹਿਲੇ ਅਖਿਲ ਭਾਰਤੀ ਕਬੱਡੀ ਚੈਂਪੀਅਨਸ਼ਿਪ ਦਾ ਉਦਘਾਟਨ ਕੀਤਾ ਇਸ ਚੈਂਪੀਅਨਸ਼ਿਪ ਦਾ ਉਦੇਸ਼ ਨੌਜਵਾਨਾਂ ਵਿਚਾਲੇ ਇਸ ਖੇਡ ਨੂੰ ਹਰਮਨ ਪਿਆਰਾ ਬਨਾਉਣਾ ਅਤੇ ਇਸ ਨੂੰ ਆਮ ਜਨਤਾ ਦੀ ਇਕ ਖੇਡ ਦੇ …
Read More »ਹਰਿਆਣਾ ਸਰਕਾਰ ਦੇ 350 ਸਾਲਾ ਪ੍ਰਕਾਸ਼ ਪੁਰਬ ਸਮਾਗਮ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਕਰਨਗੇ ਸ਼ਮੂਲੀਅਤ
ਅੰਮ੍ਰਿਤਸਰ, 10 ਫਰਵਰੀ (ਗੁਰਪ੍ਰੀਤ ਸਿੰਘ)- ਹਰਿਆਣਾ ਸਰਕਾਰ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 12 ਫਰਵਰੀ 2017 ਨੂੰ ਨਵੀਂ ਅਨਾਜ ਮੰਡੀ ਕਰਨਾਲ (ਹਰਿਆਣਾ) ਵਿਖੇ ਕਰਵਾਏ ਜਾ ਰਹੇ ‘ਚੜ੍ਹਦੀ ਕਲਾ’ ਰਾਜ ਪੱਧਰੀ ਸਮਾਗਮ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਸਮੇਤ ਹੋਰ ਅਹੁਦੇਦਾਰ ਸ਼ਮੂਲੀਅਤ ਕਰਨਗੇ। ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ …
Read More »
Punjab Post Daily Online Newspaper & Print Media