Wednesday, November 25, 2026

Monthly Archives: February 2017

ਨਵੇਂ ਡਾਕਘਰ ਪਾਸਪੋਰਟ ਸੇਵਾ ਕੇਂਦਰਾਂ ਦੇ ਪਹਿਲੇ ਸਮੂਹ ਦਾ ਉਦਘਾਟਨ

ਨਵੀਂ ਦਿੱਲੀ, 10 ਫਰਵਰੀ (ਪੰਜਾਬ ਪੋਸਟ ਬਿਊਰੋ)- ਵਿਦੇਸ਼ ਮੰਤਰਾਲੇ ਅਤੇ ਡਾਕ ਵਿਭਾਗ ਨੇ ਦੇਸ਼ ਦੇ ਨਾਗਰਿਕਾਂ ਨੂੰ ਪਾਸਪੋਰਟ ਸੰਬੰਧੀ ਸੇਵਾਵਾਂ ਮੁਹੱਈਆਂ ਕਰਾਉਣ ਲਈ 24 ਜਨਵਰੀ , 2017 ਨੂੰ ਵੱਖ ਵੱਖ ਰਾਜਾਂ ਵਿੱਚ ਸਥਿਤ ਮੁੱਖ ਡਾਕਘਰਾਂ (ਐਚ`ਪੀ. ਓ) ਦੀ ਵਰਤੋਂ ਡਾਕਘਰ ਪਾਸਪੋਰਟ ਸੇਵਾ ਕੇਂਦਰ (ਪੀ.ਓ.ਪੀ.ਐਸ.ਕੇ) ਦੇ ਰੂਪ ਵਿੱਚ ਕਰਨ ਦੇ ਆਪਣੇ ਫੈਸਲੇ ਦੀ ਘੋਸ਼ਣਾ ਕੀਤੀ ਸੀ।ਇਸ ਹਿੱਸੇਦਾਰੀ ਦਾ ਉਦੇਸ਼ ਵੱਡੇ ਪੈਮਾਨੇ …

Read More »

ਤਰਕਸ਼ੀਲਾਂ ਨੇ ਧਰਮ, ਜਾਤ `ਤੇ ਅਧਾਰਿਤ ਸਿਆਸੀ ਪਾਰਟੀਆਂ ਦੀ ਮਾਨਤਾ ਰੱਦ ਕਰਨ ਦੀ ਚੋਣ ਕਮਿਸ਼ਨ ਤੋਂ ਕੀਤੀ ਮੰਗ

ਅੰਮ੍ਰਿਤਸਰ, 10 ਫਰਵਰੀ (ਪੰਜਾਬ ਪੋਸਟ ਬਿਊਰੋ) – ਤਰਕਸ਼ੀਲ ਸੁਸਾਇਟੀ ਪੰਜਾਬ ਅੰਮ੍ਰਿਤਸਰ ਇਕਾਈ ਦੀ ਮੈਡੀਕਲ ਐਨਕਲੇਵ ਵਿਖੇ ਹੋਈ ਮਹੀਨਾਵਾਰ ਬੈਠਕ ਵਿਚ ਜਮਹੂਰੀਅਤ ਅਤੇ ਫਿਰਕੂ ਸਿਆਸਤ ਵਿਸ਼ੇ ਉਤੇ ਭਰਪੂਰ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਕੇਂਦਰੀ ਚੋਣ ਕਮਿਸ਼ਨ ਤੋਂ ਮੰਗ ਕੀਤੀ ਗਈ ਕਿ ਧਰਮ, ਜਾਤ ਤੇ ਡੇਰਾਵਾਦ ਦੀ ਫਿਰਕੂ ਰਾਜਨੀਤੀ ਕਰਨ ਵਾਲੀਆਂ ਸਿਆਸੀ ਪਾਰਟੀਆਂ ਦੀ ਮਾਨਤਾ ਰੱਦ ਕੀਤੀ ਜਾਵੇ ਅਤੇ ਸਿਆਸੀ ਚੋਣ ਮਨੋਰਥ …

Read More »

ਪੰਜਾਬੀ ਭਾਸ਼ਾ ਦਾ ਵਿਕਾਸ ਬਾਰੇ ਸੈਮੀਨਾਰ-ਇੱਕ ਚੁਣੌਤੀ 17 ਨੂੰ

ਅੰਮ੍ਰਿਤਸਰ, 10 ਫਰਵਰੀ (ਪੰਜਾਬ ਪੋਸਟ  ਸੁਖਬੀਰ ਸਿੰਘ)- ਫ਼ੋਕਲੋਰ ਰਿਸਰਚ ਅਕਾਦਮੀ ਅੰਮ੍ਰਿਤਸਰ, ਜੋ ਕੌਮਾਂਤਰੀ ਭਰਾਤਰੀ ਭਾਵ, ਸਹਿਹੌਂਦ ਅਤੇ ਅੰਤਰ-ਰਾਸ਼ਟਰੀ ਸ਼ਾਂਤੀ ਦੇ ਉਦੇਸ਼ ਅਧੀਨ ਪਿਛਲੇ 21 ਸਾਲਾਂ ਤੋਂ ਵਿਸ਼ਵ ਪੱਧਰ ’ਤੇ ਕਾਰਜ਼ਸ਼ੀਲ ਹੈ, ਨੇ ਪੰਜਾਬੀ ਮਾਂ-ਬੋਲੀ ਦਾ ਮਾਣ-ਸਨਮਾਨ ਵਧਾਉਣ ਅਤੇ ਇਸ ਦਾ ਪੱਧਰ ਉੱਚਾ ਚੁੱਕਣ ਹਿੱਤ ਅੰਤਰ-ਰਾਸ਼ਟਰੀ ਮਾਂ-ਬੋਲੀ ਦਿਵਸ ਨੂੰ ਸਮਰਪਿਤ ਦੋ ਵਿਸ਼ੇਸ਼ ਸਮਾਗਮ ਕਰਨ ਦਾ ਫੈਸਲਾ ਲਿਆ ਗਿਆ ਹੈ। ਪਹਿਲਾ ਸਮਾਗਮ …

Read More »

ਸਰਕਲ ਪ੍ਰਧਾਨ ਸੁਰਿੰਦਰ ਸਿੰਘ ਅਰਜਨ ਮਾਂਗਾ ਨੂੰ ਸਦਮਾ-ਮਾਤਾ ਦਾ ਦਿਹਾਂਤ

ਚੌਕ ਮਹਿਤਾ, 10 ਫਰਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ)- ਹਲਕਾ ਮਜੀਠਾ ਤੋਂ ਸਰਕਲ ਮੱਤੇਵਾਲ ਦੇ ਪ੍ਰਧਾਨ ’ਤੇ ਅਰਜਨਮਾਂਗਾ ਥੇਹ ਪਿੰਡ ਦੇ ਸਰਪੰਚ ਸੁਰਿੰਦਰ ਸਿੰਘ ਨੂੰ ਉਸ ਸਮੇਂ ਭਾਰੀ ਸਦਮਾਂ ਲੱਗਾ ਜਦ ਉਨਾ੍ਹਂ ਦੇ ਮਾਤਾ ਚਰਨ ਕੌਰ 76 ਸਾਲ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ। ਇਸ ਦੁੱਖ ਦੀ ਘੜ੍ਹੀ ’ਚ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਸਬਾਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ …

Read More »

ਯੂਨੀਵਰਸਿਟੀ ਕਾਲਜ `ਚ ਮਨਾਇਆ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ

ਸੁਜਾਨਪੁਰ, 10 ਫਰਵਰੀ (ਪੰਜਾਬ ਪੋਸਟ ਬਿਊਰੋ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਤੇ ਭਾਈ ਰਣਜੀਤ ਸਿੰਘ ਵਲੋਂ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ।ਕਾਲਜ ਦੀ ਪ੍ਰਿਸੀਪਲ ਸ੍ਰੀਮਤੀ ਭੁਪਿੰਦਰ ਕੌਰ ਵਲੋਂ ਵਿਦਿਆਰਥੀਆਂ ਨੁੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਕ੍ਰਾਂਤੀਕਾਰੀ ਤੇ ਕਰਮਯੋਗੀ ਸੰਤ ਹੋਏ …

Read More »

ਕੰਪਿਊਟਰ ਦੀ ਦੁਕਾਨ ਵਿਚੋਂ ਕੰਪਿਊਟਰ ਤੇ ਹੋਰ ਸਮਾਨ ਚੋਰੀ

ਫਾਜ਼ਿਲਕਾ, 10 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਥਾਨਕ ਕੈਂਟ ਰੋਡ ਤੇ ਸਥਿਤ ਅਹੂਜਾ ਆਨਲਾਇਨ ਪੁਆਇੰਟ ਐਂਡ ਟੈਲੀਕਾਮ ਦੀ ਦੁਕਾਨ ਦੀ ਕੰਧ ਵਿਚ ਸੰਨ੍ਹ ਲਗਾਕੇ ਚੋਰਾਂ ਵੱਲੋਂ ਕੰਪਿਊਟਰ ਅਤੇ ਹੋਰ ਸਮਾਨ ਚੋਰੀ ਕਰ ਲਏ ਜਾਣ ਦਾ ਸਮਾਚਾਰ ਹੈ।ਜਾਣਕਾਰੀ ਦਿੰਦੇ ਹੋਏ ਦੁਕਾਨ ਸੰਚਾਲਕ ਸਾਹਿਲ ਅਹੂਜਾ ਨੇ ਦੱਸਿਆ ਕਿ ਉਹ ਹਰ ਰੋਜ ਦੀ ਤਰ੍ਹਾਂ ਬੀਤੀ ਰਾਤ ਲਗਭਗ 10 ਵਜੇ ਆਪਣੀ ਦੁਕਾਨ ਬੰਦ …

Read More »

ਜਲ ਸਪਲਾਈ ਐਂਡ ਸੈਨੀਟੇਸ਼ਨ ਮਸਟ੍ਰੋਲ ਇੰਪਲਾਇਜ਼ ਯੂਨੀਅਨ ਦੀ ਮੀਟਿੰਗ ਹੋਈ

ਫਾਜ਼ਿਲਕਾ, 10 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਜਲ ਸਪਲਾਈ ਐਂਡ ਸੈਨੀਟੇਸ਼ਨ ਮਸਟ੍ਰੋਲ ਇੰਪਲਾਇਜ਼ ਯੂਨੀਅਨ ਸ਼ਾਖਾ ਫਾਜ਼ਿਲਕਾ ਦੀ ਇੱਕ ਮੀਟਿੰਗ ਪ੍ਰਧਾਨ ਖੁਸ਼ਹਾਲ ਕੰਬੋਜ ਦੀ ਪ੍ਰਧਾਨਗੀ ਵਿਚ ਸਥਾਨਕ ਪ੍ਰਤਾਪ ਬਾਗ ਵਿਚ ਹੋਈ।ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਨੇ ਕਿਹਾ ਕਿ ਬੀਤੇ ਲੰਬੇ ਸਮੇਂ ਤੋਂ ਇਸ ਯੂਨੀਅਨ ਦੇ ਸੰਘਰਸ਼ ਕਰਨ ਦੇ ਬਾਵਜੂਦ ਵੀ ਵਿਭਾਗ ਵਿਚ ਰਹਿੰਦੇ 200 ਦੇ ਲਗਭਗ …

Read More »

ਬੱਚੀਵਿੰਡ ਪਿੰਡ ’ਚ ਮੁਫਤ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕਤਾ ਸੈਮੀਨਾਰ ਹੋਇਆ

ਅੰਮ੍ਰਿਤਸਰ, 10 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ)- ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਜਸਟਿਸ ਗੁਰਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਸਥਾਰਟੀ ਮੈਡਮ ਗਿਰੀਸ਼ ਬਾਂਸਲ ਦੀ ਅਗਵਾਈ ’ਚ ਬੱਚੀਵਿੰਡ ਪਿੰਡ ’ਚ ਸੈਮੀਨਾਰ ’ਚ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦੇਣ ਲਈ ਸੈਮੀਨਾਰ ਕਰਾਇਆ ਗਿਆ ਪਿੰਡ ਦੇ ਮੋਹਤਬਾਰਾਂ ਤੇ ਮਜਦੂਰਾਂ ਨੇ ਬਹੁਤ ਧਿਆਨ ਨਾਲ ਮੁਫਤ ਕਾਨੂੰਨੀ ਸਹਾਇਤਾ …

Read More »

ਧੂਰੀ ਤੋਂ ਅਕਾਲੀ ਉਮੀਦਵਾਰ ਹਰੀ ਸਿੰਘ ਦੀ ਮਾਤਾ ਦਾ ਦਿਹਾਂਤ

 ਧੂਰੀ, 10 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਵਿਧਾਨ ਸਭਾ ਹਲਕਾ ਧੂਰੀ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਹਰੀ ਸਿੰਘ ਪ੍ਰੀਤ ਟਰੈਕਟਰਜ਼ ਨਾਭਾ, ਗੁਰਚਰਨ ਸਿੰਘ ਤੇ ਪ੍ਰੇਮ ਸਿੰਘ ਨੂੰ ਭਾਰੀ ਸਦਮਾ ਪੁੱਜਾ ਜਦ ਉਨਾਂ ਦੇ ਮਾਤਾ ਸ਼੍ਰੀਮਤੀ ਭਗਵਾਨ ਕੌਰ (83) ਦੇ ਅਕਾਲ ਚਲਾਣਾ ਕਰ ਗਏ। ਮਾਤਾ ਭਗਵਾਨ ਕੌਰ ਦਾ ਅੰਤਿਮ ਸੰਸਕਾਰ ਸਵਰਗ ਧਾਮ, ਅਲੌਹਰਾ ਗੇਟ ਨਾਭਾ ਵਿਖੇ ਕੀਤਾ ਗਿਆ ਅਤੇ …

Read More »

ਸ਼੍ਰੀ ਗੁਰੂ ਰਵਿਦਾਸ ਜੀ ਦਾ ਪ੍ਰਗਟ ਦਿਵਸ ਮਨਾਇਆ

ਧੂਰੀ, 10 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਵਾਰਡ ਨੰਬਰ 8 ਵਿਖੇ ਭਗਵਾਨ ਵਾਲਮੀਕਿ ਦਲਿੱਤ ਚੇਤਨਾ ਮੰਚ ਦੇ ਕੌਮੀ ਪ੍ਰਧਾਨ ਵਿੱਕੀ ਪਰੋਚਾ ਅਤੇ ਕੌਂਸਲਰ ਅਜੈ ਪਰੋਚਾ ਦੀ ਅਗੁਵਾਈ ਹੇਠ ਸ਼੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ ਬੜੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ। ਵਿੱਕੀ ਪਰੋਚਾ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ ਗਿਆ ਅਤੇ ਹਾਜ਼ਰ ਆਈ …

Read More »