ਨਵੀਂ ਦਿੱਲੀ, 10 ਫਰਵਰੀ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਿਚ ਹਕੀਕਤ ਅਤੇ ਲਾਲਚ ਦੀ ਲੜਾਈ ਵਿਚ ਹਕੀਕਤ ਦੀ ਜਿੱਤ ਹੋਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ ਮੀਡੀਆ ਨੂੰ ਜਾਰੀ ਬਿਆਨ ਵਿਚ ਕੀਤਾ। ਉਨ੍ਹਾਂ ਕਿਹਾ ਕਿ ਸ੍ਰ. ਮਨਜੀਤ ਸਿੰਘ ਜੀ.ਕੇ ਦੀ ਅਗਵਾਈ ਹੇਠ ਕਮੇਟੀ ਵੱਲੋਂ ਬੀਤੇ …
Read More »Monthly Archives: February 2017
ਜਨਮ ਦਿਨ ਮੁਬਾਰਕ – ਗੁਰਸਿਮਰਤ ਕੌਰ
ਧੂਰੀ, 10 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਗੁਰਸਿਮਰਤ ਕੌਰ ਦੇ ਪਿਤਾ ਕਰਮਜੀਤ ਸਿੰਘ ਅਤੇ ਮਾਤਾ ਗੁਰਪ੍ਰੀਤ ਕੌਰ ਵਾਸੀ ਮਾਨੂੰਪੁਰ, ਸਮਰਾਲਾ ਜਿਲਾ ਲੁਧਿਆਣਾ ਨੂੰ ਬੇਟੀ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਗੁਰਦੁਆਰਾ ਕੋਠਾ ਸਾਹਿਬ ਵੱਲਾ ਵਿਖੇ ਮੁਫਤ ਮੈਡੀਕਲ ਚੈਕਅਪ ਕੈਂਪ 15 ਨੂੰ
ਅੰਮ੍ਰਿਤਸਰ, 10 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਇਤਿਹਾਸਿਕ ਗੁਰਦੁਆਰਾ ਕੋਠਾ ਸਾਹਿਬ ਵੱਲਾ ਵਿਖੇ ਜਿੱਥੇ ਕਿ ਇਤਿਹਾਸਿਕ ਜੋੜ ਮੇਲੇ ਦੌਰਾਨ ਡਾ. ਹਰਜੋਤ ਸਿੰਘ ਨਿਊਰੋਸਾਇਕੇਟਰੀ ਸੈਂਟਰ ਰਣਜੀਤ ਐਵਨਿਊ ਵਲੋਂ 15 ਫਰਵਰੀ ਨੂੰ ਸਵੇਰੇ 9.00 ਵਜੇ ਤੋਂ ਲੈ ਕੇ 1.00 ਵਜੇ ਤੱਕ ਮੁਫਤ ਦਿਮਾਗੀ ਰੋਗਾਂ ਦਾ ਚੈਕਅਪ ਕੈਂਪ ਮਾਨਸਿਕ ਰੋਗਾਂ ਦੇ ਮਾਹਿਰ ਡਾ. ਹਰਜੋਤ ਸਿੰਘ ਮੱਕੜ ਦੀ ਅਗਵਾਈ ਵਿਚ ਲਗਾਇਆ ਜਾ …
Read More »ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਅੱਜ ਮਨਾਇਆ ਜਾਵੇਗਾ- ਮੈਨੇਜਰ
ਅੰਮ੍ਰਿਤਸਰ, 9 ਫਰਵਰੀ (ਗੁਰਪ੍ਰੀਤ ਸਿੰਘ)- ਆਪਣੇ ਸਮੇਂ ’ਚ ਪ੍ਰਾਣੀ ਮਾਤਰ ਨੂੰ ਊਚ ਨੀਚ, ਜਾਤ-ਪਾਤ ਦੇ ਫੋਕੇ ਕਰਮਕਾਂਡੀ ਅਡੰਬਰਾਂ ਦੇ ਬੰਧਨ ਤੋੜ ਕੇ ਮਨੁੱਖੀ ਬਰਾਬਰੀ ਵਾਲੇ ਸਮਾਜ ਦੀ ਸਿਰਜਨਾ ਦਾ ਹੋਕਾ ਦੇਣ ਵਾਲੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 10 ਫਰਵਰੀ ਨੂੰ ਸ਼ਰਧਾ ਭਾਵਨਾ ਨਾਲ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ: ਸੈ: ਸਕੂਲ ਜੀ. ਟੀ. ਰੋਡ ਵਿਖੇ ਨਰਸਰੀ ਦਾ ਸਲਾਨਾ ਸਮਾਰੋਹ
ਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਪ੍ਰੀ-ਪ੍ਰਾਇਮਰੀ ਸੈਕਸ਼ਨ ਦੀਆਂ ਨਰਸਰੀ ਕਲਾਸਾਂ ਵੱਲੋਂ ਇੱਕ ਰੰਗਾ-ਰੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਸ਼੍ਰੀ ਰਾਮ ਆਸ਼ਰਮ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਵਿਨੋਦਿਤਾ ਸਾਂਖਯਾ ਅਤੇ ਸ਼੍ਰੀਮਤੀ ਅਸਮਿਤਾ ਸਿੰਘ ਫਰੀਡਮ ਨੇ ਉਦੇਚੇ ਤੌਰ …
Read More »ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹਾ ਪਠਾਨਕੋਟ `ਚ ਪਾਬੰਦੀਆਂ ਦੇ ਹੁਕਮ ਲਾਗੂ
ਪਠਾਨਕੋਟ, 9 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟਰੇਟ ਅਮਿਤ ਕੁਮਾਰ ਨੇ ਇੱਕ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਪਠਾਨਕੋਟ ਵਿੱਚ ਪੈਂਦੇ ਹੋਟਲਾਂ, ਰੈਸਟੋਰੈਂਟਾਂ, ਧਰਮਸ਼ਾਲਾਵਾਂ ਦੇ ਮਾਲਕਾਂ/ਮੈਨੇਜਰਾਂ ਵੱਲੋਂ ਉਥੇ ਠਹਿਰਣ ਵਾਲੇ ਵਿਅਕਤੀਆਂ ਦੀ ਸ਼ਨਾਖਤ ਸਬੰਧੀ ਕੋਈ ਸਬੂਤ ਲੈਣਾ ਅਤੇ ਉਨ੍ਹਾਂ ਸਬੂਤਾਂ ਬਾਰੇ ਐਂਟਰੀਆਂ ਦਾ ਰਜਿਸਟਰ ਵਿੱਚ ਇੰਦਰਾਜ਼ ਕਰਨਾ ਜ਼ਰੂਰੀ ਹੋਵੇਗਾ ਅਤੇ ਉਹ ਇਸ ਦੀ ਸੂਚਨਾ ਸਬੰਧਤ ਥਾਣਿਆਂ ਨੂੰ ਦੇਣਗੇ।ਉਨ੍ਹਾਂ ਨੇ …
Read More »ਹਾਂਗਕਾਂਗ ਦੀ ਸੰਗਤ ਵੱਲੋਂ ਲੋੜਵੰਦ ਲੜਕੀ ਦੇ ਵਿਆਹ ਲਈ 50 ਹਜ਼ਾਰ ਦੀ ਰਾਸ਼ੀ ਭੇਂਟ
ਪੱਟੀ, 9 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ)- ਮਾਨਵਤਾ ਦੀ ਸੇਵਾ ਨੂੰ ਸਮਰਪਿਤ ਗੁਰੁ ਨਾਨਕ ਲੋਕ ਭਲਾਈ ਟਰਸੱਟ ਹਾਂਗਕਾਂਗ ਤੇ ਬਾਬਾ ਦੀਪ ਸਿੰਘ ਜੀ ਚੈਰੀਟੇਬਲ ਟਰੱਸਟ ਰਜਿ: ਵੱਲੋਂ ਲੋੜਵੰਦ ਵਿਅਕਤੀਆਂ ਦੀ ਮਦਦ ਲਗਾਤਾਰ ਕੀਤੀ ਜਾ ਰਹੀ ਹੈ ਇਸੇ ਕੜੀ ਤਹਿਤ ਟਰੱਸਟ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਵਰਿਆਮ ਸਿੰਘ ਦੇ ਪਰਿਵਾਰ ਵੱਲੋਂ ਗੁਰੂ ਨਾਨਕ ਲੋਕ ਭਲਾਈ ਟਰਸੱਟ ਹਾਂਗਕਾਂਗ …
Read More »ਪੈਨਸ਼ਨਰ ਐਸ਼ੋਸੀਏਸ਼ਨ ਮੰਡਲ ਪੱਟੀ ਦੀ ਸਰਵ ਸੰਮਤੀ ਨਾਲ ਹੋਈ ਚੋਣ
ਪੱਟੀ, 9 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ)- ਪੈਨਸ਼ਨਰ ਐਸ਼ੋਸੀਏਸਨ ਮੰਡਲ ਪੱਟੀ ਯੂਨਿਟ ਦੀ 2 ਸਾਲ 2017-18 ਦੀ ਕਨਵੈਂਨਸ਼ਨ ਮੰਡਲ ਪ੍ਰਧਾਨ ਅਜੀਤ ਸਿੰਘ ਦੀ ਪ੍ਰਧਾਨਗੀ ਹੇਠ ਪੈਨਸ਼ਨਰ ਦਫਤਰ ਵਿਖੇ ਹੋਈ ਅਤੇ ਸਰਵ ਸੰਮਤੀ ਨਾਲ ਮੰਡਲ ਪੱਟੀ ਦੀ ਚੋਣ ਕੀਤੀ ਗਈ ਧਨਵੰਤ ਸਿੰਘ ਰੰਧਾਵਾ ਪ੍ਰਧਾਨ ਹਲਕਾ ਤਰਨਤਾਰਨ, ਪਰਮਜੀਤ ਸਿੰਘ ਜੇ ਈ, ਰਤਨ ਸਿੰਘ, ਮੁਖਤਿਆਰ ਸਿੰਘ, ਹਰਬੰਸ ਲਾਲ ਸ਼ਰਮਾ, ਕਰਨੈਲ ਸਿੰਘ ਨੇ …
Read More »ਖਾਲਸਾ ਕਾਲਜ ਮਹਿਤਾ ਵਿਖੇ ਕੈਰੀਅਰ ਕਾਉਂਸਲਿੰਗ ਬਾਰੇੇ ਸੈਮੀਨਾਰ
ਚੌਂਕ ਮਹਿਤਾ, 9 ਫਰਵਰੀ (ਪੰਜਾਬ ਪੋਸਟ ਬਿਊਰੋ- ਜੋਗਿੰਦਰ ਸਿੰਘ ਮਾਣਾ)- ਦਮਦਮੀ ਟਕਸਾਲ ਮੁੱਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆ ਦੀ ਰਹਿਨੁਮਾਈ ਚਲ ਰਿਹਾ ਵਿਦਿਅਕ ਅਦਾਰਾ ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਕਾਲਜ ਦੇ ਸਭਿਆਚਾਰਕ ਮੰਚ ਦੁਆਰਾ ਕੈਰੀਅਰ ਕਾਉਂਸਲਿੰਗ ਵਿਸ਼ੇ ਉਪਰ ਇੱਕ ਵਿਸ਼ੇਸ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਗਰੈਜੂਏਸਨ ਦੀ ਪ੍ਰੜਾਈ ਤੋ ਬਆਦ ਕਈ ਵਿਦਿਆਰਥੀ ਰੁਜ਼ਗਾਰ ਪ੍ਰਾਪਤ …
Read More »ਗਠਜੋੜ ਦੀ ਵੱਡੀ ਜਿੱਤ ਨਾਲ ਬਣੇਗੀ ਹੈਟ੍ਰਿਕ – ਮਜੀਠੀਆ
ਮਜੀਠਾ, 9 ਫਰਵਰੀ (ਪੰਜਾਬ ਪੋਸਟ ਬਿਊਰੋ) – ਹਲਕਾ ਮਜੀਠਾ ਤੋਂ ਅਕਾਲੀ ਉਮੀਦਵਾਰ ਮਾਲ ਅਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਦਾਅਵਾ ਕੀਤਾ ਹੈ ਕਿ ਵਿਧਾਨ ਸਭਾ ਚੋਣਾਂ ’ਚ ਅਕਾਲੀ ਭਾਜਪਾ ਗੱਠਜੋੜ ਦੀ ਵੱਡੀ ਜਿੱਤ ਹੋਵੇਗੀ ਅਤੇ ਸਰਕਾਰ ਦੀ ਹੈਟ੍ਰਿਕ ਬਣੇਗੀ।ਮਜੀਠੀਆ ਮਜੀਠਾ ਦੇ ਰੀਪੋਲਿੰਗ ਦੌਰਾਨ ਬੂਥ ਨੰ: 35 ’ਚ ਕਰੀਬ ਦਸ ਵਜੇ ਆਪਣੀ ਵੋਟ ਪਾਉਣ ਆਏ ਸਨ।ਦੋ ਵਾਰ ਵੋਟਾਂ ਪਾਉਣ …
Read More »
Punjab Post Daily Online Newspaper & Print Media