ਧੂਰੀ, 9 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ)- ਸਥਾਨਕ ਧੂਰੀ-ਸੰਗਰੂਰ ਰੋਡ ਉਪੱਰ ਸਿਵਲ ਹਸਪਤਾਲ ਦੇ ਨਜ਼ਦੀਕ ਖੁੱਲੇ ਐਮ.ਜੀ.ਐਮ ਮਲਟੀਪਲੈਕਸ ਦੀ ਸ਼ਹਿਰ ਨਿਵਾਸੀਆਂ ਵਿੱਚ ਚਰਚਾ ਜ਼ੋਰਾਂ `ਤੇ ਹੈ। ਇਸ ਸਬੰਧੀ ਮਲਟੀਪਲੈਕਸ ਦੇ ਮਾਲਕ ਪੁਸ਼ਪਿੰਦਰ ਸਿੰਘ ਸਾਰੋਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰ ਵਿਖੇ ਅਜਿਹਾ ਕੋਈ ਮਲਟੀਪਲੈਕਸ ਨਾ ਹੋਣ ਕਾਰਨ ਲੋਕਾਂ ਨੂੰ ਸ਼ਹਿਰ ਤੋਂ ਬਾਹਰ ਕਾਫੀ ਦੂਰ ਜਾਣਾ ਪੈਂਦਾ ਸੀ, ਪ੍ਰੰਤੂ ਹੁਣ ਸ਼ਹਿਰ …
Read More »Monthly Archives: February 2017
DAV observes Birth Anniversary of Guru Ravidas and World Wetland Day
Amritsar, February 9 (Punjab Post Bureau)- The students of DAV Public School , Lawrence Road , Amritsar conducted a special assembly on the birth anniversary of Guru Ravidas ji and World Wetland Day. Guru Ravidas Ji was a North Indian mystic poet saint, social reformer and a spiritual figure. He taught removal of social divisions of caste and gender and …
Read More »ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦਿਹਾੜੇ ਵਿਖੇ ਕੀਰਤਨ ਪ੍ਰੋਗਰਾਮ
ਅੰਮ੍ਰਿਤਸਰ, 9 ਫ਼ਰਵਰੀ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਸੱਤਵੇਂ ਪਾਤਸ਼ਾਹ ਸ੍ਰੀ ਗੁਰੁ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੂਰਬ ਦੇ ਪਾਵਨ ਦਿਹਾੜੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਚੀਫ ਖਾਲਸਾ ਦੀਵਾਨ ਵਿਖੇ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਚੀਫ ਖਾਲਸਾ ਦੀਵਾਨ ਦਾ ਜਥਾ ਇਸ ਮੌਕੇ ਤਖਤ ਸ੍ਰੀ ਹਜੂਰ ਸਾਹਿਬ ਦੇ ਦਰਸਨਾਂ ਲਈ ਰਵਾਨਾ ਹੋਣ ਦੀ ਤਿਆਰੀ ਵਿਚ ਸੀ।ਇਸ ਪਾਵਨ ਦਿਹਾੜੇ …
Read More »14ਵਾਂ ਸ਼ੁਕਰਾਨਾ ਅਰਦਾਸ ਸਮਾਗਮ 15 ਫਰਵਰੀ ਨੂੰ – ਭਾਈ ਗੁਰਇਕਬਾਲ ਸਿੰਘ
ਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ ਪ੍ਰੀਤਮ ਸਿੰਘ) – 350 ਸਾਲ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਲਹਿਰ ਨੂੰ ਸਮਰਪਿਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ (ਭਾਈ ਗੁਰਇਕਬਾਲ ਸਿੰਘ) ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੇ ਵਾਹਿਗੁਰੂ ਸਿਮਰਨ ਜਾਪ, ਜਪੁਜੀ ਸਾਹਿਬ, ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਅਤੇ ਮੂਲਮੰਤਰ ਦੇ ਪਾਠਾਂ ਦੀਆਂ ਹਾਜਰੀਆਂ ਲਾਈਆਂ ਸਨ, …
Read More »ਬਾਬੋਵਾਲ ‘ਚੋਂ ਪੁਲਿਸ ਵਲੋਂ ਚੁੱਕੇ 10 ਆਪ ਵਾਲੰਟੀਅਰ ਸ਼ੇਰਗਿੱਲ ਨੇ ਛੁਡਵਾਏ
ਟਾਹਲੀ ਸਾਹਿਬ, 9 ਫ਼ਰਵਰੀ (ਪੰਜਾਬ ਪੋਸਟ ਬਿਊਰੋ)- ਪੰਜਾਬ ਦੇ ਕੁੱਲ 48 ਪੋਲਿੰਗ ਬੂਥਾਂ ਵਿੱਚੋਂ ਮਜੀਠਾ ਵਿਧਾਨ ਸਭਾ ਹਲਕੇ ਦੇ 28 ਬੂਥਾਂ ‘ਤੇ ਮੁੜ ਵੋਟਾਂ ਪੈਣ ਦੇ ਕੰਮ ਦੌਰਾਨ ਅੱਜ ਹਲਕੇ ਦੇ ਪਿੰਡ ਬਾਬੋਵਾਲ ਵਿਖੇ 10 ਆਪ ਵਾਲੰਟੀਅਰ ਪੁਲਿਸ ਨੇ ਚੁੱਕ ਲਏ, ਉੱਚ ਅਧਿਕਾਰੀਆਂ ਦੇ ਦਖ਼ਲ ਉਪਰੰਤ ਇੱਕ ਘੰਟੇ ਅੰਦਰ ਹੀ ਮੁੜ ਬੂਥ ‘ਤੇ ਪਹੁੰਚ ਗਏ। ਆਮ ਆਦਮੀ ਪਾਰਟੀ ਦੇ ਉਮੀਦਵਾਰ …
Read More »ਵਿਆਹ ਦੀ 5ਵੀਂ ਵਰ੍ਹੇਗੰਢ ਮੁਬਾਰਕ- ਮਨਮੋਹਣ ਸਿੰਘ ਮੁੱਕਰ ਤੇ ਵਕਿੰਦਰ ਕੌਰ
ਧੂਰੀ, 9 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ)- ਮਨਮੋਹਣ ਸਿੰਘ ਮੁੱਕਰ ਅਤੇ ਵਕਿੰਦਰ ਕੌਰ ਵਾਸੀ ਧੂਰੀ (ਸੰਗਰੂਰ) ਨੂੰ ਵਿਆਹ ਦੀ 5ਵੀਂ ਵਰ੍ਹੇਗੰਢ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »Shop for Bank ATM Machine
Shop available to Install Bank ATM Machine in Gurnam Nagar, Main Bazar Sultanwind Road, Amritsar.- Contact- 9464775922 ਮੇਨ ਬਜਾਰ ਗੁਰਨਾਮ ਨਗਰ ਸੁਲਤਾਨਵਿੰਡ ਰੋਡ, ਅੰਮ੍ਰਿਤਸਰ ਵਿਖੇ ਬੈਂਕ ਏ.ਟੀ.ਐਮ ਮਸ਼ੀਨ ਲਗਾਉਣ ਲਈ ਦੁਕਾਨ ਕਿਰਾਏ ਲਈ ਖਾਲੀ।ਸੰਪਰਕ- 9464775922
Read More »NRI ਕੰਨਿਆਂ ਦੀ ਲੋੜ
ਰਾਮਗੜ੍ਹੀਆ ਸਿੱਖ 1989/5`9″ ਬੀ.ਟੈਕ ਸਿਵਲ ਇੰਜੀਨੀਅਰ (B.Tech Civil Engineer) ਪ੍ਰਾਈਵੇਟ ਨੌਕਰੀ ਲਈ, ਸੁਸ਼ੀਲ ਤੇ ਸੁੰਦਰ ਕੰਨਿਆਂ ਦੀ ਲੋੜ । NRI ਨੂੰ ਪਹਿਲ । ਪਿਤਾ ਬਿਲਡਿੰਗ ਕੰਸਟਰਕਸ਼ਨ ਠੇਕੇਦਾਰ । ਸੰਪਰਕ- 98145 85984
Read More »ਰਾਮ ਕੁਮਾਰ ਨੂੰ ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਹੈਡ ਆਫਿਸ ਭੂਸ਼ਨਪੁਰਾ ਦਾ ਪ੍ਰਧਾਨ ਨਿਯੁੱਕਤ
ਗੁਰੂ ਰਵਿਦਾਸ ਮਹਾਰਾਜ ਜੀ ਦੇ 640ਵੇਂ ਜਨਮ ਦਿਹਾੜੇ ਸਬੰਧੀ ਵਿਸ਼ਾਲ ਨਗਰ ਕੀਰਤਨ ਅੱਜ ਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ ਜਗਦੀਪ ਸਿੰਘ) -ਸਥਾਨਕ ਸ੍ਰੀ ਗੁਰੂ ਰਵਿਦਾਸ ਪ੍ਰਕਾਸ਼ ਮੰਦਰ ਹੈਡ ਆਫਿਸ ਭੂਸ਼ਨਪੁਰਾ ਵਿਖੇ ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਦੀ ਮੀਟਿੰਗ ਕੀਤੀ ਗਈ। ਜਿਸ ਵਿੱਚ ਸ੍ਰੀ ਹਰੀਦੇਵ ਪਟੇਲ ਅਤੇ ਪੁਰਾਣੀ ਸਭਾ ਵਲੋਂ ਮਰਜ਼ੀ ਅਨੁਸਾਰ ਅਸਤੀਫਾ ਦਿੱਤਾ ਗਿਆ ਅਤੇ ਸਮੂਹ ਮੁਹੱਲਾ ਨਿਵਾਸੀਆਂ ਦੀ ਸਰਬ ਸਹਿਮਤੀ …
Read More »ਮਨਜਿੰਦਰ ਸਿੰਘ ਸਿਰਸਾ ਪੰਜਾਬੀ ਬਾਗ਼ ਤੋਂ ਲੜਨਗੇ ਚੋਣ- ਨਾਮਜ਼ਦਗੀ ਕਾਗਜ਼ਾਤ ਭਰੇ
ਨਵੀਂ ਦਿੱਲੀ, 8 ਫਰਵਰੀ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਆਪਣੇ ਸੀਨੀਅਰ ਨੇਤਾਵਾਂ ਨੂੰ ਚੋਣ ਮੈਦਾਨ ਵਿੱਚ ਉਤਾਰ ਦਿੱਤਾ ਹੈ ਤਾਂ ਜੋ ਵਿਰੋਧੀਆਂ ਨੂੰ ਟੱਕਰ ਦਿੱਤੀ ਜਾ ਸਕੇ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸੱਕਤਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਮੁੱਖ …
Read More »
Punjab Post Daily Online Newspaper & Print Media