Wednesday, November 25, 2026

Monthly Archives: February 2017

ਪਿੰਡ ਬਿਸ਼ਨਗੜ੍ਹ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜ੍ਹੇ `ਤੇ ਨਗਰ ਕੀਰਤਨ ਸਜਾਇਆ

ਸੰਦੌੜ੍ਹ, 7 ਫਰਵਰੀ (ਹਰਮਿੰਦਰ ਸਿੰਘ ਭੱਟ) – ਪਿੰਡ ਬਿਸ਼ਨਗੜ੍ਹ (ਬਈਏਵਾਲ) ਵਿਖੇ ਨਗਰ ਨਿਵਾਸੀਆਂ ਵੱਲੋਂ ਸ੍ਰੌਮਣੀ ਭਗਤ ਰਵਿਦਾਸ ਜੀ ਦੇ 640 ਵੇਂ ਅਵਤਾਰ ਦਿਹਾੜ੍ਹੇ ਨੂੰ ਸਮਰਪਿਤ ਧੰਨ ਸਾਹਿਬ ਸ੍ਰੀ ਗ੍ਰੰਥ ਸਾਹਿਬ ਜੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਮਹਾਨ ਨਗਰ ਕੀਰਤਨ ਸਜਾਇਆ ਗਿਆ।ਇਸ ਸਮੇਂ ਫੁੱਲਾਂ ਨਾਲ ਲੱਦੀ ਸੁੰਦਰ ਪਾਲਕੀ ਵਿੱਚ ਸਾਹਿਬ ਸੀ੍ ਗੁਰੂ ਗ੍ਰੰਥ ਸਾਹਿਬ ਸੁਸ਼ੌਭਿਤ ਸਨ। ਨਗਰ ਕੀਰਤਨ ਦੌਰਾਨ ਹਜੂਰੀ …

Read More »

ਆਸ਼ਾ ਵਰਕਰਾਂ ਨੂੰ ਸੈਲਫ ਹੈਲਪ ਗਰੁੱਪ ਤੇ ਕੈਪਿਸਟੀ ਬਿਲਡਿੰਗ ਪ੍ਰੋਗਰਾਮ ਦਿੱਤੀ ਜਾਣਕਾਰੀ

ਬਠਿੰਡਾ, 7 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰਸਿੰਘ ਜੱਸੀ)- ਸਿਹਤ ਵਿਭਾਗ ਬਠਿੰਡਾ ਅਤੇ ਸਥਾਨਕ ਸਰਕਾਰਾਂ ਵਿਭਾਗ ਨਗਰ ਨਿਗਮ ਬਠਿੰਡਾ ਵੱਲੋਂ ਪੰਜਾਬ ਸਟੇਟ ਅਰਬਨ ਲਾਈਵਲੀਹੁਡ ਮਿਸ਼ਨ ਅਧੀਨ ਸਲੱਮ ਏਰੀਆ ਵਿੱਚ ਕੰਮ ਕਰ ਰਹੀਆਂ ਬੇਅੰਤ ਨਗਰ ਅਤੇ ਪਰਸ ਰਾਮ ਨਗਰ ਦੀਆਂ ਆਸ਼ਾ ਵਰਕਰਾਂ ਨੂੰ ਸੈਲਫ ਹੈਲਪ ਗਰੁੱਪ ਅਤੇ ਕੈਪਿਸਟੀ ਬਿਲਡਿੰਗ ਪ੍ਰੋਗਰਾਮ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੀਟਿੰਗ ਵਿੱਚ ਸੈਲਫ ਹੈਲਪ ਗਰੁੱਪ …

Read More »

ਜਨਮ ਦਿਨ ਮੁਬਾਰਕ- ਬਬਲੀਨ ਕੌਰ

ਬਠਿੰਡਾ, 7 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ )-   ਬਬਲੀਨ ਕੌਰ ਦੇ ਪਿਤਾ ਚਮਕੌਰ ਸਿੰਘ ਬਰਾੜ ਅਤੇ ਮਾਤਾ ਗੁਰਪ੍ਰੀਤ ਕੌਰ ਵਾਸੀ ਹਜੂਰਾ ਕਪੂਰਾ ਕਲੋਨੀ, ਬਠਿੰਡਾ ਨੂੰ ਬੇਟੀ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਜਨਮ ਦਿਨ ਮੁਬਾਰਕ- ਪ੍ਰਬਵੀਰ ਪਾਲ ਕੰਗ

ਧੂਰੀ, 7 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) –  ਪ੍ਰਬਵੀਰ ਪਾਲ ਕੰਗ ਦੇ ਪਿਤਾ ਹਰਿੰਦਰਪਾਲ ਕੰਗ ਅਤੇ ਮਾਤਾ ਅੰਮ੍ਰਿਤਪਾਲ ਕੌਰ ਵਾਸੀ ਧੂਰੀ (ਸੰਗਰੂਰ) ਨੂੰ ਬੇਟੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਜਨਮ ਦਿਨ ਮੁਬਾਰਕ- ਗੁਰਅਗਮ ਦੀਪ ਸਿੰਘ

ਧੂਰੀ, 7 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ)-  ਗੁਰਅਗਮ ਦੀਪ ਸਿੰਘ ਦੇ ਪਿਤਾ ਬਿਕਰਮਜੀਤ ਸਿੰਘ ਅਤੇ ਮਾਤਾ ਅਮਰਜੀਤ ਕੌਰ ਵਾਸੀ ਧੂਰੀ (ਸੰਗਰੂਰ) ਨੂੰ ਬੇਟੇ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

Budget 2017-18 focuses on educational empowerment & skill development of Minorities

Mukhtar Abbas Naqvi Minister of State for Minority Affairs  The Minister of State for Minority Affairs (Independent Charge), Shri Mukhtar Abbas Naqvi has said that the Union Budget (General) 2017-18 will be helpful in socio-economic-educational empowerment of Minorities. Shri Naqvi said that the Budget of Minority Affairs Ministry has been increased to Rs 4195.48 crore for 2017-18. This is Rs …

Read More »

14ਵੇਂ ਨੈਸ਼ਨਲ ਥੀਏਟਰ ਫੈਸਟੀਵਲ ਦੇ ਆਖਰੀ ਦਿਨ ‘ਗਾਥਾ-ਏ-ਆਨੰਦਪੁਰ ਸਾਹਿਬ’ ਨਾਟਕ ਦਾ ਮੰਚਣ

ਅੰਮ੍ਰਿਤਸਰ, 6 ਫਰਵਰੀ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਸ਼੍ਰੋਮਣੀ ਨਾਟਕਕਾਰ ਅਤੇ ਪੰਜਾਬ ਸੰਗੀਤ ਨਾਟਕ ਅਕਾਦਮੀ ਚੰਡੀਗੜ੍ਹ ਦੇ ਪ੍ਰਧਾਨ ਸ੍ਰੀ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਪੰਜਾਬ ਦੀ ਨਾਮਵਰ ਰੰਗਮੰਚ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਵੱਲੋਂ ਨਾਰਥ ਜੋਨ ਕਲਚਰਲ ਸੈਂਟਰ ਪਟਿਆਲਾ, ਸੰਗੀਤ ਨਾਟਕ ਅਕਾਦਮੀ ਨਵੀਂ ਦਿੱਲੀ, ਅਮਨਦੀਪ ਹਸਪਤਾਲ, ਮਮਤਾ ਨਿਕੇਤਨ ਤਰਨ ਤਾਰਨ ਅਤੇ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਸਹਿਯੋਗ ਨਾਲ ਪਦਮ ਭੂਸ਼ਨ ਨਾਟਕਕਾਰ ਸਵਰਗੀ ਹੈਸਨਮ …

Read More »

ਪਿੰਡ ਫਜ਼ਲਾਬਾਦ ਤੇ ਚੁੱਘਾ ਖੁਰਦ ’ਚ ਗੁਟਕਾ ਸਾਹਿਬ, ਰੁਮਾਲਿਆਂ ਦੀ ਹੋਈ ਬੇਅਦਬੀ ਨਿੰਦਣਯੋਗ – ਪ੍ਰੋ: ਬਡੂੰਗਰ

ਅੰਮ੍ਰਿਤਸਰ, 6 ਫਰਵਰੀ (ਗੁਰਪ੍ਰੀਤ ਸਿੰਘ)-    ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਪਿਛਲੇ ਸਮੇਂ ਦੌਰਾਨ ਗੁਰੂ ਘਰਾਂ ਅੰਦਰ ਵੱਧ ਰਹੀਆਂ ਬੇਅਦਬੀ ਦੀਆਂ ਘਟਨਾਵਾਂ ‘ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸੰਗਤਾਂ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਆਪਣੇ ਸ਼ਹਿਰ, ਕਸਬਿਆਂ ਤੇ ਪਿੰਡਾਂ ਵਿਚ ਗੁਰੂ ਘਰਾਂ ਦੀ ਪੂਰਨ ਸੁਚੇਤਤਾ ਤੇ ਜ਼ਿੰਮੇਵਾਰੀ ਨਾਲ ਨਿਗਰਾਨੀ ਰੱਖਣ ਤਾਂ ਕਿ ਸ਼ਰਾਰਤੀ ਅਨਸਰ ਆਪਣੇ ਭੈੜੇ ਮਨਸੂਬਿਆਂ …

Read More »

ਡੇਰਿਆਂ ’ਚ ਜਾਣ ਵਾਲੇ ਸਿੱਖ ਆਗੂਆਂ ਦੀ ਪੜਤਾਲ ਕਰੇਗੀ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਗਠਿਤ ਤਿੰਨ ਮੈਂਬਰੀ ਕਮੇਟੀ

ਅੰਮ੍ਰਿਤਸਰ, 6 ਫਰਵਰੀ (ਗੁਰਪ੍ਰੀਤ ਸਿੰਘ)- ਸਿੱਖ ਪੰਥ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ਤੋਂ ਡੇਰਿਆਂ ਸਬੰਧੀ ਜਾਰੀ ਕੀਤੇ ਹੁਕਮਨਾਮਿਆਂ ਦੀ ਉਲੰਘਣਾਂ ਕਰਨ ਵਾਲੇ ਰਾਜਨੀਤਿਕ ਸਿੱਖ ਆਗੂਆਂ ਖਿਲਾਫ ਪੜਤਾਲ ਕਰਨ ਲਈ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਲਿਖੇ ਇੱਕ ਪੱਤਰ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਤਿੰਨ ਮੈਂਬਰੀ ਕਮੇਟੀ …

Read More »

ਮਾਊਂਟ ਲਿਟਰਾ ਜੀ ਸਕੂਲ ਦਾ ਸਲਾਨਾ ਸਮਾਗਮ 10 ਨੂੰ

ਅੰਮ੍ਰਿਤਸਰ, 6 ਫਰਵਰੀ (ਪੰਜਾਬ ਪੋਸਟ- ਸੰਧੂ)- ਛੋਟੀ ਉਮਰੇ ਵਿੱਦਿਅਕ ਖੇਤਰ ਦੇ ਵਿੱਚ ਮਜ਼ਬੂਤ ਪਕੜ ਅਤੇ ਵਿਲੱਖਣ ਪਹਿਚਾਣ ਕਾਇਮ ਕਰ ਚੁੱਕੇ ਮਾਊਂਟ ਲਿਟਰਾ ਜੀ ਸਕੂਲ  ਲੋਹਾਰਕਾ ਰੋਡ ਦਾ ਸਲਾਨਾ ਸਮਾਗਮ 10 ਫਰਵਰੀ ਦਿਨ ਸ਼ੁਕਰਵਾਰ ਨੂੰ ਸ਼ਾਮ 5 ਤੋਂ 7 ਵਜੇ ਤੱਕ ਆਯੋਜਿਤ ਹੋਵੇਗਾ। ਸਕੂਲ ਪ੍ਰਬੰਧਕੀ ਕਮੇਟੀ ਦੇ ਐਮ.ਡੀ ਅਜੀਤ ਢਿੱਲੋਂ ਤੇ ਡਾਇਰੈਕਟਰ ਮੈਡਮ ਮਨਜੋਤ ਢਿੱਲੋਂ  ਨੇ ਦੱਸਿਆ ਕਿ ਇਸ ਦੌਰਾਨ ਸਕੁੂਲ …

Read More »