Wednesday, November 25, 2026

Monthly Archives: February 2017

ਸ਼੍ਰੋਮਣੀ ਅਕਾਲੀ ਦਲ (ਅ) ਮਨਾਏਗਾ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦਾ 70ਵਾਂ ਜਨਮ ਦਿਨ

ਅੰਮ੍ਰਿਤਸਰ, 6 ਫਰਵਰੀ (ਪੰਜਾਬ ਪੋਸਟ ਬਿਊਰੋ)- ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦਾ 70ਵਾਂ ਜਨਮ ਦਿਨ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 12 ਫਰਵਰੀ ਦਿਨ ਐਤਵਾਰ ਨੂੰ ਫਤਿਹਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਵੱਲੋਂ ਬੜੀ ਧੂਮ ਧਾਮ ਨਾਲ ਮਨਾਇਆ ਜਾਵੇਗਾ। ਪਾਰਟੀ ਦੇ ਜਨਰਲ ਸਕੱਤਰ ਭਾਈ ਜਰਨੈਲ ਸਿੰਘ ਸਖੀਰਾ, ਇਕਬਾਲ ਸਿੰਘ ਟਿਵਾਣਾ ਦਫਤਰ ਸਕੱਤਰ ਸਿੰਘ ਸਕੱਤਰ ਫਤਿਹਗੜ੍ਹ ਸਾਹਿਬ, …

Read More »

ਗ੍ਰੇਨੇਡਾ ਦੇ ਰਾਸ਼ਟਰੀ ਦਿਵਸ ਦੀ ਪੂਰਵ ਸੰਧਿਆ `ਤੇ ਰਾਸ਼ਟਰਪਤੀ ਦਾ ਸੰਦੇਸ਼

ਨਵੀਂ ਦਿੱਲੀ, 6 ਫਰਵਰੀ (ਪੰਜਾਬ ਪੋਸਟ ਬਿਊਰੋ)- ਰਾਸ਼ਟਰਪਤੀ ਸ਼੍ਰੀ ਪ੍ਰਣਬ ਮੁਖਰਜੀ ਨੇ 7 ਫਰਵਰੀ 2017 ਨੂੰ ਰਾਸ਼ਟਰੀ ਦਿਵਸ  ਦੀ ਪੂਰਵ ਸੰਧਿਆ ਤੇ ਗ੍ਰੇਨੇਡਾ ਦੀ ਸਰਕਾਰ ਅਤੇ ਉਥੋਂ ਦੀ ਜਨਤਾ ਨੂੰ ਆਪਣੀ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਗ੍ਰੇਨੇਡਾ ਦੇ ਗਵਰਨਰ ਜਨਰਲ ਮਾਣਯੋਗ ਡਾਕਟਰ ਸਿਸੇਲ ਲਾ ਗ੍ਰੇਨੇਡ ਨੂੰ ਭੇਜੇ ਆਪਣੇ ਸੰਦੇਸ਼ ਵਿੱਚ ਰਾਸ਼ਟਰਪਤੀ ਨੇ ਕਿਹਾ ਕਿ ਭਾਰਤ ਸਰਕਾਰ, ਇਥੋਂ ਦੀ ਜਨਤਾ ਅਤੇ …

Read More »

Punjab school lectures Association Demands the release of P.E.S CADRE list

Amritsar, February 6 (Punjab Post Bureau) – Punjab school lectures Association has demanded the release of PES CADRE list. A meeting of school lectures was held at malout in which they they requested the election commission and state authorities to release the list. Lectures association also decided to meet the principle secretary in this connection. They said that board exam can …

Read More »

ਬਾਬਾ ਰਾਮਦੇਵ ਮੰਦਰ ਵਿਚ ਤਿੰਨ ਦਿਨਾਂ ਮੇਲਾ ਸ਼ੁਰੂ

ਫਾਜ਼ਿਲਕਾ, 6 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਫਾਜ਼ਿਲਕਾ-ਅਬੋਹਰ ਰੋਡ ਤੇ ਸਥਿਤ ਪਿੰਡ ਬਨਵਾਲਾ ਹਨਵੰਤਾ ਵਿਚ ਬਾਬਾ ਰਾਮਦੇਵ ਜੀ ਦੇ ਮੰਦਰ ਵਿਚ ਤਿੰਨ ਦਿਨਾਂ ਵਿਸ਼ਾਲ ਮੇਲਾ ਲਗਾਇਆ ਗਿਆ। ਮੇਲੇ ਦੇ ਪਹਿਲੇ ਦਿਨ ਹੀ ਸ਼ਰਧਾਲੂਆਂ ਦਾ ਭਾਰੀ ਸੈਲਾਬ ਬਾਬਾ ਰਾਮਦੇਵ ਜੀ ਦੇ ਦਰਸ਼ਨਾਂ ਲਈ ਉਮੜਿਆ। ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਮੰਦਰ ਵਿਚ ਪਹੁੰਚਕੇ ਮੱਥਾ ਟੇਕਿਆ, ਪ੍ਰਸਾਦ ਵੰਡਿਆ ਅਤੇ ਬਾਬਾ ਜੀ ਦਾ …

Read More »

ਪੀ.ਡਬਲਯੂ.ਡੀ ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਇਕਾਈ ਨਗਰ ਕੌਂਸਲ ਦੀ ਚੋਣ ਹੋਈ

ਫਾਜ਼ਿਲਕਾ, 6 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ)  ਪੀ.ਡਬਲਯੂ.ਡੀ ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਸ਼ਾਖਾ ਨਗਰ ਕੌਂਸਲ ਫਾਜ਼ਿਲਕਾ ਦੀ ਅਗਲੇ ਤਿੰਨ ਵਰ੍ਹਿਆਂ ਲਈ ਸੂਬਾਈ ਮੀਤ ਪ੍ਰਧਾਨ ਲਾਲ ਚੰਦ, ਜ਼ਿਲਾ ਪ੍ਰਧਾਨ ਕ੍ਰਿਸ਼ਨ ਬਲਦੇਵ ਅਬੋਹਰ ਅਤੇ ਜ਼ਿਲ੍ਹਾ ਅਹੁੱਦੇਦਾਰ ਰਾਮ ਰਾਜ ਅਤੇ ਰਾਜ ਕੁਮਾਰ ਸਾਰਸਰ ਅਤੇ ਭਗਵਾਨ ਦਾਸ ਦੀ ਅਗਵਾਈ ਵਿਚ ਚੋਣ ਕੀਤੀ ਗਈ। ਚੋੋਣ ਦੌਰਾਨ ਚੇਅਰਮੈਨ ਪ੍ਰਦੀਪ ਧਵਨ, ਪ੍ਰਧਾਨ ਕੁਲਬੀਰ ਸਿੰੰਘ ਢਾਬਾਂ, ਸੀਨੀਅਰ …

Read More »

ਰੈਡੀਮੇਟ ਕਪੜਿਆਂ ਦੀ ਦੁਕਾਨ ਵਿਚ ਹੋਈ ਚੋਰੀ

ਫਾਜ਼ਿਲਕਾ, 6 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਥਾਨਕ ਰੈਡਕ੍ਰਾਸ ਮਾਰਕੀਟ ਵਿਚ ਸਥਿਤ ਇੱਕ ਰੈਡੀਮੇਟ ਕਪੜਿਆਂ ਦੀ ਦੁਕਾਨ ਵਿਚ ਬੀਤੀ ਰਾਤ ਚੋਰੀ ਹੋ ਜਾਣ ਦਾ ਸਮਾਚਾਰ ਹੈ।ਨਾਗਪਾਲ ਗਾਰਮੈਂਟਸ ਦੇ ਮਾਲਕ ਅਸ਼ਵਨੀ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਕੱਲ ਐਤਵਾਰ ਹੋਣ ਕਾਰਨ ਦੁਪਹਿਰ ਲਗਭਗ 3 ਵਜੇ ਦੁਕਾਨਬੰਦ ਕਰਕੇ ਆਪਣੇ ਘਰ ਚਲੇ ਗੲੈ ਸਨ। ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਲਗਭਗ …

Read More »

ਰਜਿੰਦਰ ਸਿੰਘ ਸੰਧੂ ਜਲ ਸਪਲਾਈ ਐਂਡ ਸੈਨੀਟੇਸ਼ਨ ਦੇ ਪ੍ਰਧਾਨ ਨਿਯੁੱਕਤ

ਫਾਜ਼ਿਲਕਾ, 6 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੀਡਬਲਯੂਡੀ ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਸ਼ਾਖਾ ਜਲਸਪਲਾਈ ਅਤੇ ਸੈਨੀਟੇੇਸ਼ਨ ਫਾਜ਼ਿਲਕਾ ਦੀ ਚੋਣ ਸਥਾਨਕ ਪ੍ਰਤਾਪ ਵਿਚ ਹੋਈ। ਜਿਸਦੀ ਪ੍ਰਧਾਨਗੀ ਲਾਲ ਚੰਦ ਸਪਾਂਵਾਲੀ, ਕੁਲਬੀਰ ਸਿੰਘ ਢਾਬਾਂ ਸਟੇਟ ਕਮੇਟੀ ਮੈਂਬਰ, ਕ੍ਰਿਸ਼ਨ ਬਲਦੇਵ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਸਕੱਤਰ ਰਜਿੰਦਰ ਸਿੰਘ ਸੰਧੂ ਨੇ ਕੀਤੀ। ਇਸ ਮੌਕੇ ਯੂਨੀਅਨ ਦੇ ਬੀਤੇ ਤਿੰਨ ਵਰ੍ਹਿਆਂ ਦੇ ਕੰਮਾਂ ਸਬੰਧੀ ਲੇਖੇ ਜੋਖੇ …

Read More »

ਬਾਬਾ ਫ਼ਰੀਦ ਕਾਲਜ ਵਿਖੇ ਬੀ.ਬੀ.ਏ ਦੂਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਬਠਿੰਡਾ, 6 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬਾਬਾ ਫ਼ਰੀਦ ਕਾਲਜ ਵਿਖੇ ਲਾਗੂ ਕੀਤੀ ਗਈ ਇਨੋਵੇਟਿਵ ਟੀਚਿੰਗ ਮੈਥਡੋਲੋਜੀ ਅਤੇ ਤਜ਼ਰਬੇਕਾਰ ਯੋਗ ਅਧਿਆਪਕਾਂ ਦੀ ਮਿਹਨਤ ਸਦਕਾ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀ ਲਗਾਤਾਰ ਅਕਾਦਮਿਕ ਖ਼ੇਤਰ ਵਿੱਚ ਅਹਿਮ ਪ੍ਰਾਪਤੀਆਂ ਕਰਕੇ ਸੰਸਥਾ ਦਾ ਨਾਂ ਰੋਸ਼ਨ ਕਰ ਰਹੇ ਹਨ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋ ਐਲਾਨੇ ਗਏ ਬੀ.ਬੀ.ਏ ਦੂਜਾ ਸਮੈਸਟਰ ਦੇ ਨਤੀਜਿਆਂ ਵਿਚ ਵੀ …

Read More »

350ਵੇਂ ਪ੍ਰਕਾਸ਼ ਦਿਵਸ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ

ਬਠਿੰਡਾ, 6 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਸ੍ਰੀ ਅੰਮ੍ਰਿਤਸਰ ਦੀ ਪ੍ਰੇਰਣਾ ਸਦਕਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ  ਜੀ ਦੇ 350ਵੇਂ ਸਾਲ ਅਤੇ ਧੰਨ ਧੰਨ ਸ਼ਹੀਦ ਬਾਬਾ ਦੀਪ ਸਿੰਘ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਰੇਲਵੇ ਸਤਿਸੰਗ ਸਭਾ ਠੰਡੀ ਸੜਕ ਦੀ ਪ੍ਰੁਬੰਧਕ ਕਮੇਟੀ ਵਲੋਂ ਇਲਾਕੇ ਦੀਆਂ …

Read More »

ਮੈਕਸ ਹਸਪਤਾਲ ਦੇ ਸਟਾਫ਼ ਵਲੋਂ ਧਾਰਮਿਕ ਸਥਾਨ `ਚ ਲਾਇਆ ਮੈਡੀਕਲ ਕੈਂਪ

ਬਠਿੰਡਾ, 6 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਮੈਕਸ ਸੁਪਰਸਪੇਸ਼ਿਲਿਟੀ ਹਸਪਤਾਲ ਵੱਲੋਂ ਜੀਐਮ ਆਪਰੇਸ਼ਨਸ ਸੁਨੀਲ ਮੇਹਤਾ ਦੀ ਅਗੁਵਾਈ ਵਿੱਚ ਧਾਰਮਿਕ ਅਸਥਾਨ ਵਿੱਚ ਜਰਨਲ ਮੈਡੀਕਲ ਚੈਕ ਕੈਂਪ ਦਾ ਆਯੋਜਨ ਕੀਤਾ ਗਿਆ। ਮੈਕਸ ਹਸਪਤਾਲ ਦੇ ਐਮਬੀਬੀਐਸ ਡਾ. ਮਲਕੀਤ ਸਿੰਘ  ਗਿੱਲ ਅਤੇ ਡਾ. ਪੂਜਾ ਨੇ ਆਪਣੇ ਸਟਾਫ ਸਹਿਤ ਕੈਂਪ ਦੌਰਾਨ ਲੋਕਾਂ ਦਾ ਜਰਨਲ ਚੈਕਅੱਪ ਕੀਤਾ।ਕੈਂਪ ਦੌਰਾਨ ਡਾਕਟਰਾਂ ਨੇ ਬਲੱਡਸ਼ੂਗਰ ਲੇਵਲ, …

Read More »