ਛੇਹਰਟਾ ਵਾਸੀ ਪੱਤਰਕਾਰ ਨਿਤਿਨ ਕਾਲੀਆ ਤੇ ਚੰਦਾ ਨੂੰ ਵਿਆਹ ਦੀ ਵਰੇਗੰਢ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »Monthly Archives: February 2017
Arvind Kejriwal pays gratitude to people of Punjab for absolute support to AAP
Chandigarh, February 4 (Punjab Post Bureau) – Aam Aadmi Party(AAP) convener and Delhi Chief Minister Arvind Kejriwal today expressed his gratitude the people of Punjab for their overwhelming support to the AAP would create a history by scoring record number of seats in assembly elections. Kejriwal said that people of Punjab deserve all the credit for being part of a …
Read More »ਪੰਜਾਬ ਦੀ ਜਨਤਾ ਦਾ ਅਰਵਿੰਦ ਕੇਜਰੀਵਾਲ ਨੇ ਕੀਤਾ ਧੰਨਵਾਦ
ਚੰਡੀਗੜ, 4 ਫ਼ਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ)- ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਾਰਟੀ ਨੂੰ ਜ਼ੋਰਦਾਰ ਹਮਾਇਤ ਦੇਣ ਵਾਲੀ ਪੰਜਾਬ ਦੀ ਜਨਤਾ ਦਾ ਅੱਜ ਧੰਨਵਾਦ ਕੀਤਾ। ਉਨਾਂ ਕਿਹਾ ਕਿ ‘ਆਪ’ ਨਿਸ਼ਚਤ ਤੌਰ ਉੱਤੇ ਵਿਧਾਨ ਸਭਾ ਚੋਣਾਂ ਵਿੱਚ ਰਿਕਾਰਡ ਗਿਣਤੀ ਵਿੱਚ ਸੀਟਾਂ ਹਾਸਲ ਕਰ ਕੇ ਇਤਿਹਾਸ ਰਚੇਗੀ। ਕੇਜਰੀਵਾਲ ਨੇ ਕਿਹਾ ਕਿ ਪਰਿਵਾਰਕ ਹਕੂਮਤ …
Read More »ਅਕਾਲੀ ਦਲ ਵੱਲੋਂ ਡੇਰਾ ਸਿਰਸਾ ਦੀ ਹਮਾਇਤ ਲੈਣਾ ਸਿੱਖ ਕੌਮ ਦੀਆਂ ਭਾਵਨਵਾਂ ਨਾਲ ਖਿਲਵਾੜ – ਬਾਬਾ ਰਣਜੀਤ ਸਿੰਘ ਪਹੂਲਾ
ਹਰਚੋਵਾਲ, 3 ਫਰਵਰੀ (ਗਗਨਦੀਪ ਸਿੰਘ ਰਿਆੜ)- ਸ਼ਹੀਦ ਭਾਈ ਤਾਰੂ ਸਿੰਘ ਮਿਸ਼ਨ ਤਰਨਾਂ ਦਲ ਛੋਟਾਂ ਘੱਲੂਘਾਰਾਂ ਹਰਚੋਵਾਲ ਦੇ ਮੁੱਖੀ ਬਾਬਾ ਰਣਜੀਤ ਸਿੰਘ ਪਹੂਲਾਂ ਦੀ ਪ੍ਰਧਾਨਗੀ ਹੇਠ ਗੁਰਦੁਆਰਾਂ ਹਰਚੋਵਾਲ ਵਿਖੇ ਸੈਕੜਿਆਂ ਦੀ ਤਦਾਦ ਨਹਿੰਗ ਸਿੰਘਾਂ ਦੀ ਵਿਸ਼ੇਸ ਮੀਟਿੰਗ ਹੋਈ ।ਮੀਟਿੰਗ ਨੂੰ ਸੰਬੋਧਿਨ ਕਰਦਿਆਂ ਤਰਨਾ ਦਲ ਦੇ ਮੁੱਖੀ ਬਾਬਾ ਰਣਜੀਤ ਸਿੰਘ ਪਹੂਲਾਂ ਨੇ ਆਖਿਆ ਕਿ ਜੋ ਡੇਰਾ ਸਿਰਸਾ ਮੁੱਖੀ ਰਾਮ ਰਹੀਮ ਦੇ ਡੇਰੇ …
Read More »ਸੰਤ ਸਮਾਜ ਨੇ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਉਣ ਦੀ ਕੀਤੀ ਪੁਰਜ਼ੋਰ ਅਪੀਲ
ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ)- ਗੁਰਮਤਿ ਸਿਧਾਂਤ ਪ੍ਰਚਾਰਕ ਸੰਤ ਸਮਾਜ ਦੇ ਪੰਥ ਪ੍ਰਸਿਧ ਸੰਤਾਂ ਮਹਾਂ ਪੁਰਖਾਂ ਨੇ ਸਿੱਖ ਸੰਗਤਾਂ ਅਤੇ ਪੰਜਾਬ ਵਾਸੀਆਂ ਨੂੰ ਪੰਜਾਬ ਅਤੇ ਪੰਥ ਦੇ ਵਡੇਰੇ ਹਿਤਾਂ ਲਈ 4 ਫਰਵਰੀ ਨੂੰ ਚੋਣ ਨਿਸ਼ਾਨ ਤੱਕੜੀ ਉੱਤੇ ਮੋਹਰ ਲਾ ਕੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਉਣ ਦੀ ਪੁਰਜ਼ੋਰ ਅਪੀਲ ਕੀਤੀ ਹੈ।ਇਥੋਂ ਜਾਰੀ ਇਕ ਸਾਂਝੇ ਬਿਆਨ ਵਿਚ ਸੰਤ …
Read More »ਚੋਣ ਪ੍ਰਚਾਰ ਦਾ ਢੰਗ ਬਦਲਿਆ- ਘਰ ਘਰ ਪ੍ਰਚਾਰ ਨੂੰ ਉਮੀਦਵਾਰਾਂ ਦਿੱਤੀ ਤਰਜ਼ੀਹ
ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ ਬਿਊਰੋ) – 2017 ਦੀਆਂ ਚੋਣਾਂ ਇਸ ਵਾਰ ਰਵਾਇਤੀ ਢੰਗ ਤਰੀਕਿਆਂ ਤੋਂ ਹਟ ਕੇ ਲੜੀਆਂ ਗਈਆਂ।ਜਿਥੇ ਚੋਣ ਕਮਿਸ਼ਨ ਵਲੋਂ ਇਹ ਚੋਣਾਂ ਜਿਥੇ ਅਮਨ ਸ਼ਾਂਤੀ ਤੇ ਨਿਰਪੱਖਤਾ ਨਾਲ ਨੇਪਰੇ ਚਾੜਣ ਦੇ ਉਪਰਾਲੇ ਕੀਤੇ, ਉਥੇ ਉਮੀਦਵਾਰਾਂ ਵਲੋਂ ਵੀ ਵੋਟਰਾਂ ਨਾਲ ਸਿੱਧਾ ਸੰਪਰਕ ਕਰਨ ਨੂੰ ਤਰਜ਼ੀਹ ਦਿਤੀ ਗਈ ਹੈ।ਚੋਣ ਲੜ ਰਹੀਆਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਵਲੋਂ ਵੱਡੀਆਂ ਰੈਲੀਆਂ …
Read More »ਬੀਬੀ ਕੌਲਾਂ ਜੀ ਪਬਲਿਕ ਸਕੂਲ ਵਿਖੇ ਮਨਾਇਆ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ
ਅੰਮ੍ਰਿਤਸਰ, 3 ਫਰਵਰੀ (ਪ੍ਰੀਤਮ ਸਿੰਘ) ਸਥਾਨਕ ਤਰਨ ਤਾਰਨ ਰੋਡ ਸਥਿਤ ਬੀਬੀ ਕੌਲਾਂ ਜੀ ਪਬਲਿਕ ਸਕੂਲ (ਬ੍ਰਾਂਚ-1) ਸਕੂਲ ਵਿਖੇ ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਸਹਿਤ ਮਨਾਇਆ ਗਿਆ।ਸਕੂਲ ਦੇ ਬੱਚਿਆਂ ਵਲੋਂ ਸਹਿਜ ਪਾਠ ਦੇ ਭੋਗ ਪਾਏ ਗਏ, ਉਪਰੰਤ ਬੱਚਿਆਂ ਨੇ ਕੀਰਤਨ ਦੀ ਹਾਜਰੀ ਲਾਈ ਅਤੇ ਸਿੰਘ ਸਾਹਿਬ ਭਾਈ ਬਲਵਿੰਦਰ ਸਿੰਘ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਨੇ ਬਾਬਾ …
Read More »ਬਾਬਾ ਕੁੰਦਨ ਸਿੰਘ ਜੀ ਸੰਗਤ ਨਿਵਾਸ ਦਾ 9ਵਾਂ ਸਲਾਨਾ ਸਮਾਗਮ ਅਯੋਜਿਤ
ਅੰਮ੍ਰਿਤਸਰ, 3 ਫਰਵਰੀ (ਪ੍ਰੀਤਮ ਸਿੰਘ) ਬਾਬਾ ਕੁੰਦਨ ਸਿੰਘ ਜੀ ਸੰਗਤ ਨਿਵਾਸ ਸਰਾਂ ਦੇ 9ਵੇਂ ਸ਼ੁਕਰਾਨਾ ਸਮਾਗਮ ਅਤੇ ਬਾਬਾ ਕੁੁੰਦਨ ਸਿੰਘ ਜੀ ਦੀ ਸਲਾਨਾ ਬਰਸੀ ਨੂੰ ਸਮਰਪਿਤ ਸਰਾਂ ਵਿਖੇ ਤਿੰਨ ਦਿਨ ਦੇ ਜਪ-ਤਪ ਕਰਵਾਏ ਗਏ। ਜਿਸ ਦੌਰਾਨ ਸੰਗਤਾਂ ਨੇ ਜਪੁਜੀ ਸਾਹਿਬ, ਸੁਖਮਨੀ ਸਾਹਿਬ, ਚੌਪਈ ਸਾਹਿਬ ਅਤੇ ਵਾਹਿਗੁਰੂ ਸਿਮਰਨ ਦੇ ਜਾਪ ਦੀਆਂ ਸੰਗਤਾਂ ਨੇ ਹਾਜਰੀਆਂ ਲਾਈਆ ਅਤੇ ਹਰ ਰੋਜ਼ ਸ਼ਾਮ 3 ਵਜੇ …
Read More »BBK DAV College for Women Celebrates National Voters Day
Amritsar, February 3 (Punjab Post Bureau) -BBK DAV College for Women celebrated National Voters Day as a part of SVEEP-Systematic Voters Education and Electoral Participation in the college campus. Mr. Basant Garg Deputy Commissioner and Ms. Sonali Giri, Municipal Commissioner were the Chief Guests on the occasion. The day was celebrated as an attempt to propel the turnout of voters …
Read More »ਸੀਗੁੱਲ ਗੁਹਾਟੀ ਥੀਏਟਰ ਗਰੁੱਪ ਵੱਲੋਂ ਭਗੀਰਥੀ ਦਾ ਲਿਖਿਆ ਤੇ ਨਿਰਦੇਸ਼ਤ ਨਾਟਕ ‘ਕਮਲਾ ਦੇਵੀ’ ਦਾ ਮੰਚਨ
ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ ਦੀਪ ਦਵਿੰਦਰ ਸਿੰਘ)- ਸ਼੍ਰੋਮਣੀ ਨਾਟਕਕਾਰ ਅਤੇ ਪੰਜਾਬ ਸੰਗੀਤ ਨਾਟਕ ਅਕਾਦਮੀ ਚੰਡੀਗੜ੍ਹ ਦੇ ਪ੍ਰਧਾਨ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਪੰਜਾਬ ਦੀ ਨਾਮਵਰ ਰੰਗਮੰਚ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਵੱਲੋਂ ਨਾਰਥ ਜੋਨ ਕਲਚਰਲ ਸੈਂਟਰ ਪਟਿਆਲਾ, ਸੰਗੀਤ ਨਾਟਕ ਅਕਾਦਮੀ ਨਵੀਂ ਦਿੱਲੀ, ਅਮਨਦੀਪ ਹਸਪਤਾਲ, ਮਮਤਾ ਨਿਕੇਤਨ ਤਰਨ ਤਾਰਨ ਅਤੇ ਵਿਰਸਾ ਵਿਹਾਰ ਦੇ ਸਹਿਯੋਗ ਨਾਲ ਪਦਮ ਭੂਸ਼ਨ ਸਵਰਗੀ ਨਾਟਕਕਾਰ ਹੈਸਨਮ ਕਨਹਾਈ ਲਾਲ …
Read More »
Punjab Post Daily Online Newspaper & Print Media