ਅੰਮ੍ਰਿਤਸਰ, 3 ਫਰਵਰੀ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਅਵਤਾਰ ਸਿੰਘ ਦੇ ਸਪੁੱਤਰ ਮਨਵਿੰਦਰਪਾਲ ਸਿੰਘ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਥੇ. ਅਵਤਾਰ ਸਿੰਘ ਨਾਲ ਕਿਹਾ ਕਿ ਕਰਤਾ ਪੁਰਖ ਦੇ ਭਾਣੇ ਨੂੰ ਕੋਈ ਟਾਲ ਨਹੀਂ ਸਕਦਾ।ਗੁਰਬਾਣੀ ਅਨੁਸਾਰ ਬੇਸ਼ੱਕ ਮਨੁੱਖ ਦੇ …
Read More »Monthly Archives: February 2017
ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ ਖੇਡ ਦਿਵਸ ਮਨਾਇਆ
ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ ਖੇਡ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਦੇ ਮੈਂਬਰ ਇੰਚਾਰਜ ਡਾ. ਮਨਮੋਹਨ ਸਿੰਘ ਖੰਨਾ ਵਿਸ਼ੇਸ਼ ਤੌਰ `ਤੇ ਹਾਜਰ ਰਹੇ।ਪ੍ਰੀ-ਨਰਸਰੀ ਤੋਂ ਲੈ ਕੇ ਪਹਿਲੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਫਲੈਟ ਰੇਸ, ਥ੍ਰੀ-ਲੇਗ ਰੇਸ, ਜੰਪਿੰਗ ਰੇਸ ਅਤੇ ਲੈਮਨ ਰੇਸ ਵਿੱਚ ਹਿਸਾ ਲੈਦੇ ਹੋਏ ਵਧੀਆ ਖੇਡ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਵਿਖੇ ਪੰਜਾਬੀ ਸਭਿਆਚਾਰ ਨੂੰ ਸਮਰਪਿਤ ਪ੍ਰੋਗਰਾਮ
ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਪ੍ਰਾਇਮਰੀ ਵਿਭਾਗ ਦੇ ਪੰਜਾਬੀ ਕਲੱਬ ਦੇ ਬੱਚਿਆਂ ਵੱਲੋਂ “ਸਾਡਾ ਅਨਮੋਲ ਪੰਜਾਬੀ ਵਿਰਸਾ` ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ । ਪ੍ਰੋਗਰਾਮ ਵਿੱਚ ਡਾ: ਗੁਰਪ੍ਰਤਾਪ ਸਿੰਘ ਪ੍ਰਿੰਸੀਪਲ ਸੀ.ਕੇ.ਡੀ. ਇੰਸਟੀਚਿਊਟ ਆਫ ਮੈਨੇਜਮੈਂਟ ਅਤੇ ਟੈਕਨਾਲੋਜੀ ਅਤੇ …
Read More »ਜੀ.ਐਨ.ਡੀ.ਯੂ ਕੈਂਪਸ ਮਹਿਲਾ ਟੀਮ ਬਣੀ ਵਾਲੀਬਾਲ ਚੈਂਪੀਅਨ
ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ- ਸੰਧੂ)- ਜੀ.ਐਨ.ਡੀ.ਯੂ ਵਿਖੇ ਸੰਪੰਨ ਹੋਈ ਮਹਿਲਾਵਾਂ ਦੀ ਏ-ਡਵੀਜਨ ਦੋ ਦਿਨਾ ਇੰਟਰ-ਕਾਲਜ ਵਾਲੀਬਾਲ ਪ੍ਰਤੀਯੋਗਤਾ ਦੇ ਦੌਰਾਨ ਜੀ.ਐਨ.ਡੀ.ਯੂ ਕੈਂਪਸ ਟੀਮ ਨੇ ਚੈਂਪੀਅਨ ਤਾਜ ਪਹਿਨਦੇ ਹੋਏ ਆਲ ਇੰਡੀਆ ਇੰਟਰ-ਵਰਸਟੀ ਵਾਲੀਬਾਲ ਖੇਡ ਪ੍ਰਤੀਯੋਗਤਾ ਲਈ ਰਾਹ ਪੱਧਰਾ ਕੀਤਾ ਹੈ। ਸਰੀਰਿਕ ਸਿੱਖਿਆ ਵਿਭਾਗ ਨਾਲ ਸੰਬੰਧਿਤ ਚੈਂਪੀਅਨ ਕੈਂਪਸ ਵਾਲੀਬਾਲ ਟੀਮ ਦਾ ਡੀਨ ਸਟੂਡੈਂਟ ਵੈਲਫੇਅਰ ਪ੍ਰੋਫੈਸਰ ਡਾ. ਕੇ.ਐਸ ਕਾਹਲੋਂ, ਕੈਂਪਸ ਸਪੋਰਟਸ ਇੰਚਾਰਜ ਪ੍ਰੋਫੈਸਰ …
Read More »ਕੁਲਮੋਹਨ ਸਿੰਘ ਨੇ ਸਰਨਾ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਦੀ ਦਿੱਤੀ ਸਲਾਹ
ਨਵੀਂ ਦਿੱਲੀ, 3 ਫਰਵਰੀ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ’ਚ ਨਾਮਜਦਗੀ ਪ੍ਰਕਿਰਆ ਸ਼ੁਰੂ ਹੋਣ ਦੇ ਨਾਲ ਹੀ ਸਮੂਹ ਦਲਾਂ ਦੇ ਆਗੂਆਂ ਵੱਲੋਂ ਸਿਆਸੀ ਦੂਸ਼ਣਬਾਜ਼ੀ ਸਿੱਖਰਾਂ ’ਤੇ ਪੁੱਜ ਗਈ ਹੈ। ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਮੌਜੂਦਾ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੂੰ ਪੱਤਰ ਭੇਜ ਕੇ ਚੋਣ ਜ਼ਾਬਤਾ ਲਾਗੂ ਹੋਣ ਦਾ ਹਵਾਲਾ ਦਿੰਦੇ ਹੋਏ ਜਰੂਰੀ …
Read More »ਆਪਣੀ ਅੰਤਰ ਆਤਮਾ ਦੀ ਅਵਾਜ ਅਨੁਸਾਰ ਅੱਜ ਮੱਤਦਾਨ ਜਰੁਰ ਕਰੋ-ਅਨਿਲ ਬਾਂਸਲ
ਪਠਾਨਕੋਟ, 3 ਫਰਵਰੀ (ਪੰਜਾਬ ਪੋਸਟ ਬਿਊਰੋ)- ਅਮਿਤ ਕੁਮਾਰ ਡਿਪਟੀ ਕਮਿਸ਼ਨਰ ਕਮ-ਜ਼ਿਲ੍ਹਾ ਚੋਣ ਅਫ਼ਸਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਸਵੀਪ ਪਠਾਨਕੋਟ ਵੱਲੋਂ ਨੋਜਵਾਨ ਵੋਟਰਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਚਲਾਈ ਜਾ ਰਹੀ ਵੋਟ ਜਾਗਰੂਕਤਾ ਮੁਹਿੰਮ ਅਧੀਨ ਅੱਜ ਨਰੇਸ਼ ਮਹਾਜਨ ਵਧੀਕ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਦੀ ਪ੍ਰਧਾਨਗੀ ਹੇਠ ਬਣਾਈ ਗਈ ਟੀਮ ਵੱਲੋ ਪਠਾਨਕੋਟ ਪਬਲਿਕ ਸਕੂਲ ਵਿਖੇ ਇਕ ਜਾਗਰੁਕਤਾ ਪ੍ਰੋਗਰਾਮ ਆਯੋਜਿਤ …
Read More »ਅੰਗਹੀਣ ਵਿਅਕਤੀਆਂ ਲਈ ਜਿਲ੍ਹੇ ਦੇ ਵੱਖ-ਵੱਖ ਪੋਲਿੰਗ ਬੂਥਾਂ ਲਈ 120 ਦੇ ਵੀਲ੍ਹ ਚੇਅਰ ਤੇ ਟਰਾਈਸਾਇਕਲ ਰਵਾਨਾ
ਪਠਾਨਕੋਟ, 3 ਫਰਵਰੀ (ਪੰਜਾਬ ਪੋਸਟ ਬਿਊਰੋ)- ਮਾਨਯੋਗ ਡਿਪਟੀ ਕਮੀਸ਼ਨਰ-ਕਮ-ਚੋਣ ਅਫਸਰ ਪਠਾਨਕੋਟ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ 2017 ਸੰਬਧੀ ਸਿਵਲ ਸਰਜਨ ਡਾ. ਨਰੇਸ਼ ਕਾਂਸਰਾ ਦੀ ਅਗਵਾਈ ਹੇਠ ਸਿਵਲ ਹਸਪਤਾਲ ਪਠਾਨਕੋਟ ਵਲੋ ਅੰਗਹੀਣ ਵਿਅਕਤੀਆਂ ਦੀ ਸਹੂਲਤ ਵਾਸਤੇ ਜਿਲੇ੍ਹ ਦੇ ਵੱਖ-ਵੱਖ ਪੋਲਿੰਗ ਬੂਥਾਂ ਲਈ 120 ਦੇ ਲੱਗਭਗ ਵੀਲ੍ਹ ਚੇਅਰ ਅਤੇ ਟਰਾਈਸਾਇਕਲ ਰਵਾਨਾ ਕੀਤੇ ਗਏ। ਇਸ ਮੌਕੇ ਡਾ.ਕਾਂਸਰਾ …
Read More »ਪਾਸਟਰ ਐਸੋਸੀਏਸ਼ਨ ਦੇ ਫੈਸਲੇ ਨਾਲ ਮਸੀਹੀ ਭਾਈਚਾਰਾ ਮਜੀਠੀਆ ਦੇ ਹੱਕ ’ਚ ਨਿੱਤਰਿਆ
ਮਜੀਠਾ, 3 ਫਰਵਰੀ (ਪੰਜਾਬ ਪੋਸਟ ਬਿਊਰੋ)- 4 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਮਸੀਹੀ ਭਾਈਚਾਰੇ ਨੇ ਹਲਕਾ ਮਜੀਠਾ ਤੋ ਅਕਾਲੀ ਉਮੀਦਵਾਰ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਪੰਜਾਬ ਭਰ ਚ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਪੂਰਨ ਹਮਾਇਤ ਦੇਣ ਦਾ ਐਲਾਨ ਕੀਤਾ ਹੈ।ਇਸ ਮੌਕੇ ਮਸੀਹੀ ਧਾਰਮਿਕ ਆਗੂਆਂ ਵਲੋਂ ਮਜੀਠੀਆ ਦੀ ਜਿਤ ਲਈ ਅਰਜੋਈ ਵੀ ਕੀਤੀ ਗਈ। ਪਾਸਟਰ ਐਸੋਸੀਏਸ਼ਨ …
Read More »ਸਾਈਂ ਕਾਲਜ ਮਨਾਵਾਲਾ ਵਿਖੇ ਬਸੰਤ ਪੰਚਮੀ ਮਨਾਈ
ਜੰਡਿਆਲਾ ਗੁਰੂ, 3 ਫਰਵਰੀ (ਹਰਿੰਦਰ ਪਾਲ ਸਿੰਘ)- ਸ਼੍ਰੀ ਸਾਈਂ ਗਰੁੱਪ ਆਫ ਇੰਸਟੀਚਿਊਟ ਮਨਾਵਾਲਾ ਵਿਖੇ ਚੇਅਰਮੈਨ ਇੰਜੀਨੀਅਰ ਐਸ.ਕੇ ਪੁੰਜ, ਐਮ.ਡੀ ਤ੍ਰਿਪਤਾ ਪੁੰਜ ਅਤੇ ਜੇ.ਐਮ.ਡੀ ਸ਼੍ਰੀਮਤੀ ਅਨੁਭਾ ਪੁੰਜ ਦੀ ਅਗਵਾਈ ਹੇਠ ਬਸੰਤ ਪੰਚਮੀ ਦਾ ਤਿਉਹਾਰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਪ੍ਰੋਗਰਾਮ ਦੀ ਸ਼ੁਰੂਆਤ ਜੇ.ਐਮ ਡੀ ਸ਼੍ਰੀਮਤੀ ਅਨੁਭਾ ਪੁੰਜ, ਕੈਂਪਸ ਡਾਇਰੈਕਟਰ ਡਾਕਟਰ ਸੰਜੈ ਬਹਿਲ, ਪ੍ਰਿੰਸੀਪਲ ਐਸ.ਪੀ.ਸੀ ਅਨਮੋਲ ਗੋਇਲ, ਸਾਰੇ ਹੈਡ ਆਫ ਡਿਪਾਰਟਮੈਂਟ, ਸਟਾਫ …
Read More »ਆਮ ਆਦਮੀ ਪਾਰਟੀ ਨੇ ਕੱਢਿਆ ਵਿਸ਼ਾਲ ਰੋਡ ਸ਼ੋਅ
ਜੰਡਿਆਲਾ ਗੁਰੂ, 3 ਫਰਵਰੀ (ਹਰਿੰਦਰ ਪਾਲ ਸਿੰਘ)- ਹਲਕਾ ਜੰਡਿਆਲਾ ਗੁਰੂ ਤੋਂ ਆਮ ਆਦਮੀ ਪਾਰਟੀ ਦੇ ਉੱਮੀਦਵਾਰ ਹਰਭਜਨ ਸਿੰਘ ਸਾਬਕਾ ਈ ਟੀ ਓ ਦੇ ਹੱਕ ਵਿੱਚ ਵਿਸ਼ਾਲ ਰੋਡ ਸ਼ੋਅ ਕੱਢਿਆ ਗਿਆ।ਇਹ ਰੋਡ ਸ਼ੋ ਜੰਡਿਆਲਾ ਗੁਰ ਦੀ ਦੁਸਹਿਰਾ ਗਰਾਉਂਡ ਤੋਂ ਸ਼ੁਰੂ ਹੋ ਕੇ ਹਲਕਾ ਜੰਡਿਆਲਾ ਗੁਰੂ ਦੇ ਵੱਖ ਵੱਖ ਪਿੰਡਾਂ ਵਿੱਚ ਹੁੰਦਾ ਹੋਇਆ ਵਾਪਿਸ ਜੰਡਿਆਲਾ ਗੁਰੂ ਆ ਕੇ ਸਮਾਪਤ ਹੋਇਆ।ਇਸ ਮੌਕੇ ਤੇ …
Read More »
Punjab Post Daily Online Newspaper & Print Media