ਪੱਟੀ, 25 ਫਰਵਰੀ (ਪੰਜਾਬ ਪੋਸਟ- ਰਣਜੀਤ ਸਿੰਘ ਮਾਹਲਾ)- ਸ਼ਹੀਦ ਕਰਤਾਰ ਸਿੰਘ ਸਰਾਭਾ ਹੈਲਪਿੰਗ ਹੈਡ ਸੁਸਾਇਟੀ ਪੱਟੀ ਸਮੇਂ ਤੇ ਲੋੜਵੰਦਾ ਦੇ ਇਲਾਜ ਲਈ ਆਰਥਿਕ ਮਦਦ ਕਰਦੀ ਰਹਿੰਦੀ ਹੈ। ਇਸੇ ਲੜੀ ਤਹਿਤ ਨਿਕਿਤਾ ਨਾਮ ਦੀ 13 ਸਾਲਾ ਦੀ ਬੱਚੀ ਜੋ ਕਿ ਪੀ ਜੀ ਆਈ ਚੰਡੀਗੜ ਵਿੱਖੇ ਜੇਰੇ ਇਲਾਜ ਹੈ ਸੁਸਾਇਟੀ ਵੱਲੋ ਬੱਚੀ ਦੇ ਇਲਾਜ ਲਈ ਪਰਿਵਾਰਕ ਮੈਂਬਰਾ ਨੂੰ 5000/- ਰੂਪੈਂ ਦੀ ਮਦਦ …
Read More »Monthly Archives: February 2017
ਵਿਦਿਆਰਥੀਆਂ ਵਿਚ ਸਲਾਨਾ ਖੇਡ ਮੁਕਾਬਲਿਆਂ ਦਾ ਅਯੋਜਨ ਕੀਤਾ
ਫਾਜ਼ਿਲਕਾ, 25 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਥਾਨਕ ਗਲੋਰੀਅਸ ਪਬਲਿਕ ਸਕੂਲ ਵਿਚ ਸਲਾਨਾ ਖੇਡ ਮੁਕਾਬਲਿਆਂ ਦਾ ਅਯੋਜਨ ਕੀਤਾ ਗਿਆ।ਜਿਨ੍ਹਾਂ ਦੀ ਸ਼ੁਰੂਆਤ ਸਕੂਲ ਦੇ ਚੇਅਰਮੇਨਦੇਸ ਰਾਜ ਹਾਂਡਾ ਅਤੇ ਸੋਨਮ ਕੰਬੋਜ, ਸ਼ੀਨਮ ਕੰਬੋਜ ਅਤੇ ਪ੍ਰਿੰਸੀਪਲ ਨੀਰਜ਼ ਅਨੇਜ ਨੇ ਮਸ਼ਾਲ ਜਗਾਕੇ ਕੀਤੀ।ਸਕੂਲੀ ਵਿਦਿਆਰਥੀਆਂ ਨੂੰ ਖੇਡਾਂ ਵਿਚ ਪੂਰੀ ਇਮਾਨਦਾਰੀ ਨਾਲ ਹਿੱਸਾ ਲੈਣ ਲਈ ਸਹੁੰ ਚੁੱਕਵਾਈ ਗਈ।ਇਸ ਤੋਂ ਇਲਾਵਾ ਪ੍ਰਿੰਸੀਪਲ ਨੀਰਜ਼ ਅਨੇਜਾ ਨੇ ਬੱਚਿਆਂ …
Read More »ਕੰਧ ਦੇ ਹੇਠਾਂ ਆਉਣ ਕਾਰਨ ਇੱਕ ਦੀ ਮੌਤ
ਫਾਜ਼ਿਲਕਾ, 25 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਫਾਜ਼ਿਲਕਾ ਉਪਮੰਡਲ ਦੇ ਪਿੰਡ ਨਵਾਂ ਹਸਤਾ ਵਿਚ ਕੱਚੇ ਮਕਾਨ ਨੂੰ ਡੇਗਦੇ ਸਮੇਂ ਕੰਧ ਦੇ ਹੇਠਾਂ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਸਥਾਨਕ ਸਿਵਲ ਹਸਪਤਾਲ ਵਿਚ ਮ੍ਰਿਤਕ ਕਸ਼ਮੀਰ ਸਿੰਘ ਵਾਸੀ ਪਿੰਡ ਨਵਾਂ ਹਸਤਾ ਦੇ ਬੇਟੇ ਫੁੱਮਣ ਸਿੰਘ ਨੇ ਦੱਸਿਆ ਕਿ ਉਹ ਅਤੇ ਹੋਰ ਪਰਿਵਾਰਕ ਮੈਂਬਰ ਬੀਤੀ ਸ਼ਾਮ ਲਗਭਗ 5 ਵਜੇ ਆਪਣੇ …
Read More »ਸ਼੍ਰੀ ਬਾਲਾ ਜੀ ਹੈਲਥ ਕਲੱਬ ਨੇ ਮਨਾਈ ਸ਼ਿਵਰਾਤਰੀ
ਫਾਜ਼ਿਲਕਾ, 25 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਥਾਨਕ ਜੱਟੀਆ ਮੁਹੱਲਾ ਸਥਿਤ ਬਾਲਾ ਜੀ ਹੈਲਥ ਕਲੱਬ ਵਿਚ ਸ਼ਿਵ ਭੋਲੇ ਭੰਡਾਰੀ ਬਾਬਾ ਨੂੰ ਖੁਸ਼ ਕਰਨ ਲਈ ਜਾਪ ਕੀਤਾ ਗਿਆ।ਕਲੱਬ ਦੇ ਕੋਚ ਰਾਮ ਪ੍ਰਕਾਸ਼ ਨੇ ਮਹਾਮੰਤਰ ਦੀ ਮਹਿਮਾ ਅਰਥਾਤ ਸਮੇਤ ਗਾਈ। ਪ੍ਰੋਗਰਾਮ ਦੇ ਮੁੱਖ ਯਜਮਾਨ ਸਾਜਨ ਗੁਗਲਾਨੀ ਸਨ। ਉਨ੍ਹਾਂ ਨੇ ਸ਼ਿਵ ਭੋਲੇ ਨੂੰ ਫੁੱਲ ਚੜਾਏ ਅਤੇ ਬਾਅਦ ਵਿਚ ਭਗਵਾਨ ਸ਼ਿਵ ਦੀ ਆਰਤੀ …
Read More »ਰੇਲ ਗੱਡੀ ਦੇ ਨਾਲ ਟਕਰਾਉਣ ਕਾਰਨ ਨੋਜਵਾਨ ਦੀ ਮੌਤ
ਫਾਜ਼ਿਲਕਾ, 25 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਫਾਜ਼ਿਲਕਾ ਉਪਮੰਡਲ ਦੇ ਪਿੰਡ ਥੇਹ ਕਲੰਦਰ ਦੇ ਰੇਲਵੇ ਸਟੇਸ਼ਨ ਦੇ ਨੇੜੇ ਰੇਲਗੱਡੀ ਦੇ ਨਾਲ ਟਕਰਾਉਣ ਕਾਰਨ ਇੱਕ ਨੋਜ਼ਵਾਨ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਦੇ ਮੁਤਾਬ ਰਾਜੂ ਪੁੱਤਰ ਸ਼ਿੰਦਰ ਸਿੰਘ ਵਾਸੀ ਪਿੰਡ ਥੇਹ ਕਲੰਦਰ ਜੋ ਪਿੰਡ ਥੇਹਕਲੰਦਰ ਦੇ ਰੇਲਵੇ ਸਟੇਸ਼ਨ ਦੇ ਨੇੜੇ ਬਣੇ ਘਰਾਂ ਵਿਚ ਰਹਿੰਦਾ ਸੀ ਅਖੋਤੀ ਰੂਪ ਨਾਲ ਘੱਟ ਸੁਣਨ …
Read More »ਜਿਲਾ ਯੂਥ ਕਨਵੈਨਸ਼ਨ ਦਾ ਵਿਰਸਾ ਵਿਹਾਰ ਵਿਖੇ ਕੀਤਾ ਆਯੋਜਨ
ਅੰਮ੍ਰਿਤਸਰ, 25 ਫਰਵਰੀ (ਪੰਜਾਬ ਪੋਸਟ ਸੁਖਬੀਰ ਸਿੰਘ)- ਨਹਿਰੂ ਯੁਵਾ ਕੇਂਦਰ, ਯੁਵਾ ਮਾਮਲੇ ਅਤੇ ਖੇਲ ਮੰਤਰਾਲਾ (ਭਾਰਤ ਸਰਕਾਰ) ਵੱਲੋਂ ਜ਼ਿਲਾ ਪੱਧਰੀ ਯੂਥ ਕਨਵੈਨਸ਼ਨ ਦਾ ਆਯੋਜਨ ਸੈਮਸਨ ਮਸੀਹ ਜ਼ਿਲਾ ਯੂਥ ਕੋਆਰਡੀਨੇਟਰ ਦੀ ਅਗਵਾਈ ਹੇਠ ਗਿਆ।ਕਨਵੈਨਸ਼ਨ ਵਿਚ ਜ਼ਿਲੇ ਦੀਆਂ ਵੱਖ ਵੱਖ ਯੂਥ ਕਲੱਬਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ।ਇਸ ਕਨਵੈਨਸ਼ਨ ਦਾ ਉਦਘਾਟਨ ਯੌਗਿੰਦਰ ਚੌਧਰੀ ਆਈ.ਆਰ.ਐਸ ਕਮਿਸ਼ਨਰ ਇਨਕਮ ਟੈਕਸ ਅਤੇ ਸਾਬਕਾ ਕਾਰਜਕਾਰੀ ਡਾਇਰੈਕਟਰ, ਨਹਿਰੂ ਯੁਵਾ …
Read More »5 ਰੋਜ਼ਾ ਯੂਥ ਲੀਡਰਸ਼ਿਪ ਤੇ ਕਮਿਊਨਿਟੀ ਡਿਵੈਲਪਮੈਂਟ ਟ੍ਰੁੇਨਿੰਗ ਕੈਂਪ ਅਯੋਜਿਤ
ਅੰਮ੍ਰਿਤਸਰ, 25 ਫਰਵਰੀ (ਪੰਜਾਬ ਪੋਸਟ ਸੁਖਬੀਰ ਸਿੰਘ)- ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ, ਯੁਵਾ ਮਾਮਲੇ ਅਤੇ ਖੇਲ ਮੰਤਰਾਲਾ (ਭਾਰਤ ਸਰਕਾਰ) ਵੱਲੋਂ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਵਿਰਸਾ ਵਿਹਾਰ ਵਿਖੇ ਚੱਲ ਰਹੇ ਯੂਥ ਲੀਡਰਸ਼ਿਪ ਅਤੇ ਕਮਿਊਨਿਟੀ ਡਿਵੈਲਪਮੈਂਟ ਪ੍ਰੋਗਰਾਮ ਵਿੱਚ ਜ਼ਿਲਾ ਅੰਮ੍ਰਿਤਸਰ ਅਤੇ ਜਲੰਧਰ ਦੀਆਂ ਵੱਖ-ਵੱਖ ਯੂਥ ਕਲੱਬਾਂ ਦੇ 82 ਨੌਜਵਾਨ ਭਾਗ ਲੈ ਰਹੇ ਹਨ।ਅੱਜ ਇਸ ਕੈਂਪ ਵਿੱਚ ਨੌਜਵਾਨਾਂ ਨੂੰ ਪ੍ਰੈਕਟੀਕਲ ਤੌਰ ਤੇ ਯੂਥ …
Read More »ਬਾਬਾ ਬਕਾਲਾ ਵਿੱਚ ਰੱਖਿਆ ਨਵੇਂ ਜੁਡੀਸ਼ੀਅਲ ਕੰਪਲੈਕਸ ਦਾ ਨੀਂਹ ਪੱਥਰ
ਬਾਬਾ ਬਕਾਲਾ, 24 ਫਰਵਰੀ (ਪੰਜਾਬ ਪੋਸਟ- ਸੁੱਚਾ ਸਿੰਘ ਧੂਲਕਾ)- ਬਾਬਾ ਬਕਾਲਾ ਵਿਖੇ 6 ਏਕੜ ’ਚ ਨਵੇਂ ਬਣਨ ਵਾਲੇ ਜੁਡੀਸ਼ੀਅਲ ਕੰਪਲੈਕਸ ਦਾ ਨੀਂਹ ਪੱਥਰ ਜਸਟਿਸ ਟੀ.ਪੀ.ਐਸ ਮਾਨ ਮਾਨਯੋਗ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੱਖਿਆ। ਇਸ ਮੌਕੇ ਸੰਬੋਧਨ ਕਰਦੇ ਸਮੇਂ ਮਾਨ ਨੇ ਦੱਸਿਆ ਕਿ ਇਹ ਕੰਪਲੈਕਸ ਜੋ ਕਿ 10 ਕਰੋੜ ਰੋਪਏ ਦੀ ਲਾਗਤ ਨਾਲ ਤਿਆਰ ਹੋਣਾ ਹੈ, ਲੋਕਾਂ ਨੂੰ ਨਿਆਂ …
Read More »ਵਰਤਧਾਰੀਆਂ ਲਈ ਚਾਹ ਤੇ ਔਗਲੇ ਦੇ ਪਕੌੜਿਆਂ ਦਾ 7ਵਾਂ ਲੰਗਰ ਲਗਾਇਆ
ਧੂਰੀ, 25 ਫਰਵਰੀ, (ਪੰਜਾਬ ਪੋਸਟ- ਪ੍ਰਵੀਨ ਗਰਗ)- ਸਥਾਨਕ ਰਣੀਕੇ ਮੰਦਰ ਵਿਖੇ ਸ਼ਿਵ ਭਗਤ ਮੰਡਲੀ ਸੁਨਾਮ (ਸੰਗਰੂਰ) ਵੱਲੋਂ ਮਹਾਂਸ਼ਿਵਰਾਤਰੀ ਦੇ ਸ਼ੁਭ ਮੌਕੇ `ਤੇ ਵਰਤਧਾਰੀਆਂ ਲਈ ਚਾਹ ਅਤੇ ਔਗਲੇ ਦੇ ਪਕੌੜਿਆਂ ਦਾ 7ਵਾਂ ਵਿਸ਼ਾਲ ਲੰਗਰ ਲਗਾਇਆ ਗਿਆ।
Read More »ਡੀ.ਏ.ਵੀ ਪਬਲਿਕ ਸਕੂਲ ਨੇ ਸਰਬਤ ਦੇ ਭਲੇ ਲਈ ਕਰਵਾਇਆ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ
ਧੂਰੀ, 25 ਫਰਵਰੀ, (ਪੰਜਾਬ ਪੋਸਟ- ਪ੍ਰਵੀਨ ਗਰਗ)- ਸਥਾਨਕ ਕੱਕੜਵਾਲ ਰੋਡ ਉੱਪਰ ਸਥਿਤ ਡੀ.ਏ.ਵੀ ਪਬਲਿਕ ਸਕੂਲ ਪਿੰਡ ਕੱਕੜਵਾਲ ਦੇ ਚੇਅਰਮੈਨ ਸ਼੍ਰੀ ਵੀ.ਕੇ ਸ਼ਰਮਾ ਵੱਲੋਂ ਸਰਬਤ ਦੇ ਭਲੇ ਅਤੇ ਇਲਾਕੇ ਦੀ ਅਮਨ-ਸ਼ਾਂਤੀ ਦੀ ਕਾਮਨਾ ਲਈ ਸਕੂਲ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦਾ ਸ਼੍ਰੀ ਸੁਖਮਨੀ ਸਾਹਿਬ ਪਾਠ ਕਰਵਾਇਆ ਗਿਆ ਜਿਸ ਦਾ ਅੱਜ ਭੋਗ ਪਾਇਆ ਗਿਆ। ਇਸ ਪ੍ਰੋਗਰਾਮ ਵਿੱਚ ਪਦਮ …
Read More »
Punjab Post Daily Online Newspaper & Print Media