ਫਾਜ਼ਿਲਕਾ, 1 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ)- ਸਥਾਨਕ ਹੋਲੀ ਹਾਰਟ ਡੇ ਬੋਰਡਿੰਗ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰੀ ਪ੍ਰਾਇਮਰੀ ਵਿੰਗ ਵਿਚ ਪ੍ਰਿੰਸੀਪਲ ਰੀਤੂ ਭੁਸਰੀ ਦੀ ਅਗਵਾਈ ਵਿਚ ਬਸੰਤ ਪੰਚਮੀ ਦਾ ਤਿਓਹਾਰ ਮਨਾਇਆ ਗਿਆ। ਇਸ ਮੌਕੇ ਸਾਰੇ ਵਿਦਿਆਰਥੀ ਪੀਲੇ ਕਪੜੇ ਪਾ ਕੇ ਅਤੇ ਪੀਲੇ ਰੰਗ ਦੀਆਂ ਵਸਤੂਆਂ ਅਤੇ ਖਾਣ ਪੀਣ ਦਾ ਸਮਾਨ ਲੈਕੇ ਆਏ। ਇਸ ਮੌਕੇ ਪ੍ਰਿੰਸੀਪਲ ਰੀਤੂ ਭੁਸਰੀ ਨੇ ਵਿਦਿਆਰਥੀਆਂ ਅਤੇ …
Read More »Monthly Archives: February 2017
ਤਿੰਨ ਰੋਜਾ ਬਾਬਾ ਰਾਮਦੇਵ ਮੇਲਾ 5 ਫਰਵਰੀ ਤੋਂ ਸੁਰੂ
ਫਾਜ਼ਿਲਕਾ, 1 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ)- ਫਾਜ਼ਿਲਕਾ-ਅਬੋਹਰ ਰੋਡ ਤੇ ਸਥਿਤ ਪਿੰਡ ਬਨਵਾਲਾ ਹਨਵੰਤਾ ਵਿਚ ਸਥਿਤ ਬਾਬਾ ਰਾਮਦੇਵ ਜੀ ਦੇ ਮੰਦਰ ਵਿਚ 5 ਫਰਵਰੀ ਤੋਂ ਸ਼ੁਰੂ ਹੋਣ ਵਾਲੇ ਤਿੰਨ ਦਿਨਾਂ ਵਿਸ਼ਾਲ ਮੇਲੇ ਦੀਆਂ ਤਿਆਰੀਆਂ ਮੰਦਰ ਪ੍ਰਬੰਧਕ ਕਮੇਟੀ ਵੱਲੌਂ ਕੀਤੀਆਂ ਜਾ ਰਹੀਆਂ ਹਨ। ਇਹ ਮੇਲਾ 5 ਫਰਵਰੀ ਤੋਂ ਸ਼ੁਰੂ ਹੋਕੇ 7 ਫਰਵਰੀ ਤੱਕ ਚਲੇਗਾ।ਜਾਣਕਾਰੀ ਮੁਤਾਬਕ ਤਿੰਨ ਦਿਨਾਂ ਮੇਲੇ ਦੇ ਤਹਿਤ 5 …
Read More »ਜੋਤੀ ਬੀ.ਐਡ ਕਾਲਜ ਵਿਚ ਬਸੰਤ ਪੰਚਮੀ ਦਾ ਤਿਓਹਾਰ ਮਨਾਇਆ
ਫਾਜ਼ਿਲਕਾ, 1 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ)- ਜੋਤੀ ਬੀਐਡ ਕਾਲਜ ਵਿਚ ਬਸੰਤ ਪੱਚਮੀ ਦੇ ਤਿਓਹਾਰ ਮੌਕੇ ਪ੍ਰੋਗਰਾਮ ਕੀਤਾ ਗਿਆ। ਜਿਸ ਦੀ ਸ਼ੁਰੂਆਤ ਸਾਰਿਆਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮਾਤਾ ਸਰਸਵਤੀ ਦਾ ਆਸ਼ੀਰਵਾਦ ਲੈਕੇ ਕੀਤੀ। ਪ੍ਰੋਗਰਾਮ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਵਾਂ ਨੇ ਗਿੱਧਾ ਪੇਸ਼ ਕੀਤਾ ਅਤੇ ਇਸ ਦੇ ਨਾਲ ਹੀ ਸਲੋਗਨ ਰਾਈਟਿੰਗ, ਕਾਈਟ ਮੇਕਿੰਗ, ਰੰਗੋਲੀ ਮੁਕਾਬਲੇ ਕਰਵਾਏ ਗਏ।ਜਿਨ੍ਹਾਂ ਵਿਚ ਕਾਲਜ ਦੇ ਸਾਰਿਆਂ ਵਿਦਿਆਰਥੀਆਂ …
Read More »ਸੁਰਜੀਤ ਕੁਮਾਰ ਜਿਆਣੀ ਨੇ ਲੋਕਾਂ ਨੂੰ ਕੀਤੀ ਵੋਟ ਪਾਉਣ ਦੀ ਅਪੀਲ
ਫਾਜ਼ਿਲਕਾ, 1 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ)- ਚੋਣਾਂ ਲੋਕਤੰਤਰ ਦਾ ਬਹੁਤ ਵੱਡਾ ਅੰਗ ਹਨ।ਚੋਣਾਂ ਦੇ ਨਾਲ ਹੀ ਦੇਸ਼ ਵਿੱਚ ਸਰਕਾਰ ਦਾ ਗਠਣ ਹੁੰਦਾ ਹੈ ਜੋ ਦੇਸ਼ ਵਿੱਚ ਵਿਕਾਸ, ਤਰੱਕੀ ਅਤੇ ਖੁਸ਼ਹਾਲੀ ਦੇ ਨਵੇਂ ਆਯਾਮ ਕਾਯਮ ਕਰਦੀ ਹੈ। 4 ਫਰਵਰੀ ਪੰਜਾਬ ਦੇ ਲਈ ਇੱਕ ਇਤਿਹਾਸਕ ਦਿਨ ਹੈ, ਕਿਉਂਕਿ ਇਸ ਦਿਨ ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਆਪਣੀ ਕਿਸਮਤ ਦਾ …
Read More »ਨੈਸ਼ਨਲ ਲੋਕ ਅਦਾਲਤ 11 ਫਰਵਰੀ ਨੂੰ ਸੀ.ਜੇ ਐਮ
ਫਾਜ਼ਿਲਕਾ, 1 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ)- ਨੈਸ਼ਨਲ ਲੀਗਲ ਸਰਵਿਸ ਅਥਾਰਟੀ ਨਵੀਂ ਦਿੱਲੀ, ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਐਸਕੇ ਅਗਰਵਾਲ ਜਿਲ੍ਹਾਂ ਅਤੇ ਸੈਸ਼ਨਜ਼ ਜੱਜ ਫਿਰੋਜ਼ਪੁਰ, ਲੱਛਮਣ ਸਿੰਘ ਮਾਣਯੋਗ ਵਧੀਕ ਜਿਲ੍ਹਾਂ ਅਤੇ ਸੈਸ਼ਨਜ ਜ਼ੱਜ ਫਾਜ਼ਿਲਕਾ ਦੀ ਅਗੁਵਾਈ ਵਿਚ 11 ਫਰਵਰੀ 2017 ਨੂੰ ਫਾਜ਼ਿਲਕਾ, ਅਬੋਹਰ ਅਤੇ ਜਾਲਾਲਬਾਦ ਵਿਚ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਸ ਲੋਕ …
Read More »ਕਰੰਟ ਲੱਗਣ ਕਾਰਨ ਇੱਕ ਦੀ ਮੌਤ, ਤਿੰਨ ਜਖਮੀ
ਫਾਜ਼ਿਲਕਾ, 1 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ)- ਫਾਜ਼ਿਲਕਾ-ਫਿਰੋਜ਼ਪੁਰ ਰੋਡ ਤੇ ਮੰਡੀ ਲਾਧੂਕਾ ਦੇ ਨੇੜੇ ਸਥਿਤ ਪਿੰਡ ਕਿੜਿਆਂ ਵਾਲਾ ’ਚ ਸੜਕ ਬਣਾਉਣ ਦਾ ਕੰਮ ਕਰਦੇ ਮਜਦੂਰਾਂ ਦੀ ਮਸ਼ੀਨ ਬਿਜਲੀ ਦੀਆਂ ਹਾਈਵੋਲਟੇਜ਼ ਤਾਰਾਂ ਨਾਲ ਲੱਗ ਜਾਣ ਕਾਰਨ ਇੱਕ ਮਜਦੂਰ ਦੀ ਮੌਤ ਹੋ ਗਈ ਅਤੇ ਤਿੰਨ ਮਜ਼ਦੂਰ ਜਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਦੇ ਮੁਤਾਬਕ ਪਿੰਡ ਕਿੜਿਆਂ ਵਾਲਾ ਦੇ ਛੱਪੜ ਦੇ ਕੰਢੇ ਵਾਲੀ ਸੜਕ …
Read More »ਕਾਰਪੋਰੇਟ ਪੱਖੀ ਤੇ ਰੋਜਗਾਰ ਰਹਿਤ ਹੈ ਬੱਜ਼ਟ – ਡਾ. ਸ. ਸ ਛੀਨਾ
ਅੰਮ੍ਰਿਤਸਰ, 1 ਫਰਵਰੀ (ਪੰਜਾਬ ਪੋਸਟ ਸੁਖਬੀਰ ਸਿੰਘ)- ਕੇਂਦਰ ਸਰਕਾਰ ਵਲੋਂ ਪੇਸ਼ ਕੀਤਾ ਗਿਆ 2017-18 ਦਾ ਬਜਟ ਕਾਰਪੋਰੇਟ ਪਖੀ ਹੈ, 50 ਕਰੋੜ ਦੀਆਂ ਵਾਲੀਆਂ 67 ਲਖ ਕੰਪਨੀਆਂ ਦਾ ਟੈਕਸ ਘਟਾ ਕੇ 25 ਫੀਸਦੀ ਕਰਨ ਦੀ ਕੋਈ ਵਜ੍ਹਾ ਨਹੀ ਬਣਦੀ, ਜਦੋ ਕਿ 3 ਫੀਸਦੀ ਘਾਟੇ ਵਾਲੇ ਬੱਜ਼ਟ ਪਹਿਲਾਂ ਹੀ ਕੁੱਲ ਘਰੇਲੂ ਉਦਪਾਦਕ ਉਸ ਦੇ ਟੈਕਸ ਅਨੁਪਾਤ ਨਾਲ ਮੇਲ ਨਹੀ ਖਾਂਦਾ ਭਾਵੇਂ ਕਿ …
Read More »Corporate Biased Budget, Nothing to Generate New Employment
Amritsar, February 1 (Punjab Post Bureau)- 2017-18 Budget is a corporate biased budget. No justification to reduce the Income Tax to 25% of corporate having there turnover below Rs.50 crores when in this category 96 percent of the companies are falling. The Budget is already having unfavourable GDP and Tax ratio. Senior Fellow Indian Council of Social Sciences New Delhi …
Read More »ਸ਼ਾਂਤੀਪੂਰਵਕ ਚੋਣਾਂ ਲਈ ਪ੍ਰਸ਼ਾਸਨ ਨੇ ਕੀਤੇ ਪੁਖ਼ਤਾ ਪ੍ਰਬੰਧ- ਜ਼ਿਲ੍ਹਾ ਚੋਣ ਅਫ਼ਸਰ
ਤਰਨ ਤਾਰਨ, 1 ਫਰਵਰੀ (ਪੰਜਾਬ ਪੋਸਟ ਬਿਊਰੋ)- ਜ਼ਿਲ੍ਹੇ ਵਿਚ ਸ਼ਾਂਤੀਪੂਰਵਕ ਚੋਣਾਂ ਲਈ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਇੰਜੀਨੀਅਰ ਡੀ. ਪੀ. ਐਸ ਖਰਬੰਦਾ ਨੇ ਦੱਸਿਆ ਕਿ ਚੋਣ ਪ੍ਰਚਾਰ ਭਲਕੇ ਸ਼ਾਮ, 2 ਫਰਵਰੀ ਨੂੰ ਪੰਜ ਵਜੇ ਬੰਦ ਹੋ ਜਾਵੇਗਾ, ਇਸ ਪਿਛੋਂ ਕੋਈ ਵੀ ਉਮੀਦਵਾਰ ਜਨਤਕ ਇਕੱਠ ਨੂੰ ਸੰਬੋਧਨ ਨਹੀਂ ਕਰ ਸਕੇਗਾ, ਪਰ ਉਮੀਦਵਾਰ ਘਰ-ਘਰ ਜਾ …
Read More »ਵੋਟਰਾਂ ਨੂੰ ਜਾਗਰੂਕ ਕਰਨ ਲਈ ਅਧਿਕਾਰੀਆਂ ਤੇ ਬੱਚਿਆਂ ਨੇ ਕੱਢੀ ਜਾਗੋ
ਅੰਮ੍ਰਿਤਸਰ, 1 ਫਰਵਰੀ (ਪੰਜਾਬ ਪੋਸਟ ਸੁਖਬੀਰ ਸਿੰਘ)- 4 ਫਰਵਰੀ ਨੂੰ ਪੈਣ ਵਾਲੀਆਂ ਜਿਲ੍ਹੇ ਦੇ 11 ਵਿਧਾਨ ਸਭਾ ਹਲਕਿਆਂ ਅਤੇ ਅੰਮ੍ਰਿਤਸਰ ਲੋਕ ਸਭਾ ਹਲਕੇ ਦੀ ਜਿਮਨੀ ਚੋਣ ਲਈ ਵੋਟਰਾਂ ਨੂੰ ਵੱਧ ਤੋਂ ਵੱਧ ਮੱਤਦਾਨ ਕਰਨ ਵਾਸਤੇ ਜਿਲ੍ਹਾ ਪ੍ਰਸ਼ਾਸਨ ਲਗਾਤਾਰ ਜੋਰ ਲਗਾ ਰਿਹਾ ਹੈ, ਤਾਂ ਕਿ ਵੋਟਰ ਨੂੰ ਵੋਟ ਦੀ ਅਹਿਮੀਅਤ ਤੋਂ ਜਾਣੂੰ ਕਰਵਾ ਕੇ ਲੋਕਤੰਤਰ ਦੀ ਜੜ੍ਹਾਂ ਮਜ਼ਬੂਤ ਕੀਤੀਆਂ ਜਾ ਸਕਣ।ਜ਼ਿਲ੍ਹਾ …
Read More »
Punjab Post Daily Online Newspaper & Print Media