ਅੰਮ੍ਰਿਤਸਰ, 1 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਕਾਂਗਰਸ ਦੀ ਟਿਕਟ `ਤੇ ਚੋਣ ਲੜ ਰਹੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਦੇ ਹੱਕ ਵਿੱਚ ਵੇਰਕਾ ਵਿਚ ਇਕ ਚੋਣ ਰੈਲੀ ਨੂੰ ਸੰਬੋਧਨ ਕੀਤਾ।ਔਜਲਾ ਨੇ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਕਾਂਗਰਸ ਵਲੋ ਲੜੀ ਜਾ ਰਹੀ ਲੜਾਈ ਇਕ ਫੈਸਲਾਕੰੁਨ …
Read More »Monthly Archives: February 2017
ਔਜਲਾ ਨੇ ਅੰਕੜਿਆਂ ਰਾਹੀਂ ਗੁੰਮਰਾਹ ਕਰਨ ਵਾਲਾ ਦੱਸਿਆ ਕੇਂਦਰੀ ਬਜਟ
ਅੰਮ੍ਰਿਤਸਰ, 1 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਵੱਲੋਂ ਜਾਰੀ ਬਜਟ ਨੂੰ ਅਧਾਰਹੀਨ ਤੇ ਅੰਕੜਿਆਂ ਰਾਹੀਂ ਦੇਸ਼ ਵਾਸੀਆਂ ਨੂੰ ਗੁੰਮਰਾਹ ਕਰਨ ਵਾਲਾ ਦੱਸਿਆ।ਔਜਲਾ ਨੇ ਕਿਹਾ ਕਿ ਵਿੱਤ ਮੰਤਰੀ ਅਰੁਣ ਜੇਤਲੀ ਇਸ ਬਜਟ ਨੂੰ ਪੇਸ਼ ਕਰਨ ਲਈ ਇੰਨੇ ਉਤਾਵਲੇ ਸਨ ਕਿ ਉਨਾਂ 5 …
Read More »ਚਿੱਟੇ ਕਾਰਨ ਮਾਂ ਬਾਪ ਨੂੰ ਢੋਣੀਆਂ ਪਈਆਂ ਨੌਜਵਾਨ ਬੱਚਿਆਂ ਦੀਆਂ ਲਾਸ਼ਾਂ
ਅੰਮ੍ਰਿਤਸਰ, 1 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ)- ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਮਜੀਠਾ ਹਲਕੇ ਵਿਚ ਵਿਧਾਨ ਸਭਾ ਹਲਕਾ ਮਜੀਠਾ ਤੋਂ ਕਾਂਗਰਸ ਦੇ ਉਮੀਦਵਾਰ ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ।ਔਜਲਾ ਨੇ ਕਿਹਾ ਕਿ ਪੰਜਾਬ ਵਿਚ ਮਾਫੀਆਰਾਜ ਦਾ ਖਾਤਮਾ ਹੋਣ ਹੀ ਵਾਲਾ ਹੈ ਤੇ 11 ਮਾਰਚ ਤੋਂ ਪੰਜਾਬ ਵਿੱਚ ਇਕ …
Read More »ਵਕੀਲਾਂ ਦੀਆਂ ਸਮਸਿਆਵਾਂ ਲਈ ਰਾਜ ਤੇ ਕੇਂਦਰ ਸਰਕਾਰ ਕੋਲ ਅਵਾਜ਼ ਬੁਲੰਦ ਕਰਾਂਗਾ – ਔਜਲਾ
ਅੰਮ੍ਰਿਤਸਰ, 1 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ)- ਅੰਮ੍ਰਿਤਸਰ ਬਾਰ ਕੌਂਸਲ ਵੱਲੋਂ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਸਮਰਥਨ ਦਾ ਐਲਾਨ ਕੀਤਾ ਗਿਆ।ਬਾਰ ਕੌਂਸਲ ਦੇ ਪ੍ਰਧਾਨ ਪ੍ਰਦੀਪ ਸੈਣੀ ਦੀ ਅਗਵਾਈ ਵਿਚ ਅੰਮ੍ਰਿਤਸਰ ਦੇ ਵਕੀਲਾਂ ਨੇ ਇਹ ਐਲਾਨ ਕੀਤਾ।ਬਾਰ ਕੌਂਸਲ ਵੱਲੋਂ ਪ੍ਰਧਾਨ ਪ੍ਰਦੀਪ ਸੈਣੀ ਨੇ ਕਿਹਾ ਕਿ ਦੇਸ਼ ਦੀ ਵਾਗਡੋਰ ਨੌਜਵਾਨਾਂ ਦੇ ਹੱਥ ਆਉਣੀ ਚਾਹੀਦੀ ਹੈ …
Read More »ਪਾਰਟੀ ਵਰਕਰਾਂ ਦੀ ਸਰਕਾਰੇ ਦਰਬਾਰੇ ਸੁਣਵਾਈ ਨੂੰ ਯਕੀਨੀ ਬਣਾਇਆ ਜਾਵੇਗਾ- ਸੁਖਪਾਲ ਭੁੱਲਰ
ਅਲਗੋਂ ਕੋਠੀ/ ਅਮਰਕੋਟ, 1 ਫਰਵਰੀ (ਪੰਜਾਬ ਪੋਸਟ- ਹਰਦਿਆਲ ਭੈਣੀ, ਦਲਜਿੰਦਰ ਅਲਗੋਕੋਠੀ)- ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਰ ਪਾਰਟੀ ਆਪਣੇ ਵਰਕਰਾਂ ਨੂੰ ਚਾਰਜ ਕਰਨ ਲਈ ਅਹੁੱਦਿਆਂ ਨਾਲ ਨਵਾਜ਼ ਰਹੀ ਹੈ, ਇਸੇ ਤਹਿਤ ਹਲਕਾ ਖੇਮਕਰਨ ਤੋ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਜਿਲਾ ਪ੍ਰਧਾਨ ਸੁਖਪਾਲ ਸਿੰਘ ਭੁੱਲਰ ਸਤਪਾਲ ਸਿੰਘ ਠੱਠੀ ਨੂੰ ਇੰਡੀਅਨ ਨੈਸ਼ਨਲ ਬ੍ਰਿਗੇਡ ਦਾ ਪੰਜਾਬ ਦਾ ਮੀਤ ਪ੍ਰਧਾਨ, ਹਰਚੰਦ ਸਿੰਘ ਨੂੰ …
Read More »AAP strongly condemns cowardly act at Maur
Chandigarh, February 1 (Punjab Post Bureau)- Now it’s clear that the explosion in Bathinda was not a cylinder blast, but a well planned bomb blast that took 3 precious lives and injured ten innocent people. The Aam Aadmi Party strongly condemns this cowardly act and vows to ensure harshest possible punishment to the perpetrators of the crime. We strongly suspect …
Read More »ਚੋਣਾਂ `ਚ ਹਮਾਇਤ ਦੇਣ ਲਈ ਸਿੱਖ ਕਤਲੇਆਮ ਪੀੜਤਾਂ ਨੇ ਰੱਖੀਆਂ ਮੰਗਾਂ
ਅੰਮ੍ਰਿਤਸਰ, 1 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)- 1984 ਸਿੱਖ ਕਤਲੇਆਮ ਪੀੜਿਤ ਪਰਿਵਾਰ ਸੰਘਰਸ਼ ਕਮੇਟੀ (ਰਜਿ:) ਦੀ ਇਕੱਤਰਤਾ ਮੋਹਨ ਸਿੰਘ ਦੀ ਪ੍ਰਧਾਨਗੀ ਹੇਠ ਕਮੇਟੀ ਦੇ ਦਫਤਰ ਸਥਾਨਕ ਸੁਲਤਾਨਵਿੰਡ ਰੋਡ ਵਿਖੇ ਹੋਈ, ਜਿਸ ਵਿੱਚ ਸਰਬ ਸੰਮਤੀ ਨਾਲ ਪਾਸ ਕੀਤਾ ਗਿਆ ਕਿ ਕਮੇਟੀ ਉਸ ਪਾਰਟੀ ਦੀ ਹਮਾਇਤ ਕਰੇਗੀ ਜੋ 1984 ਸਿੱਖ ਨਸਲਕੁਸ਼ੀ ਪੀੜਿਤ ਪਰਿਵਾਰਾਂ ਦੀਆਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦੇਵੇਗੀ।ਕਮੇਟੀ ਪ੍ਰਧਾਨ …
Read More »14 ਵੇਂ ਨੈਸ਼ਨਲ ਥੀਏਟਰ ਫੈਸਟੀਵਲ ਦੇ ਚੌਥੇ ਦਿਨ ਨਾਟਕ ‘ਚੈਖੋਵ ਕੀ ਕਹਾਣੀਆਂ’ ਦਾ ਮੰਚਨ
ਅੰਮ੍ਰਿਤਸਰ, 31 ਜਨਵਰੀ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ)- ਸ਼੍ਰੋਮਣੀ ਨਾਟਕਕਾਰ ਅਤੇ ਪੰਜਾਬ ਸੰਗੀਤ ਨਾਟਕ ਅਕਾਦਮੀ ਚੰਡੀਗੜ੍ਹ ਦੇ ਪ੍ਰਧਾਨ ਸ੍ਰੀ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਪੰਜਾਬ ਦੀ ਨਾਮਵਰ ਰੰਗਮੰਚ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਵੱਲੋਂ ਨਾਰਥ ਜੋਨ ਕਲਚਰਲ ਸੈਂਟਰ ਪਟਿਆਲਾ, ਸੰਗੀਤ ਨਾਟਕ ਅਕਾਦਮੀ ਨਵੀਂ ਦਿੱਲੀ, ਅਮਨਦੀਪ ਹਸਪਤਾਲ, ਮਮਤਾ ਨਿਕੇਤਨ ਤਰਨ ਤਾਰਨ ਅਤੇ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਸਹਿਯੋਗ ਨਾਲ ਪਦਮ ਭੂਸ਼ਨ ਸਵਰਗੀ ਨਾਟਕਕਾਰ ਹੈਸਨਮ …
Read More »ਅੰਮ੍ਰਿਤਧਾਰੀ ਨੌਜੁਆਨ ਨਵਦੀਪ ਸਿੰਘ ਦੀ ਆਸਟ੍ਰੇਲੀਆ ਫੌਜ ਵਿਚ ਭਰਤੀ ਮਾਣ ਵਾਲੀ ਗੱਲ- ਪ੍ਰੋ: ਬਡੂੰਗਰ
ਅੰਮ੍ਰਿਤਸਰ, 31 ਜਨਵਰੀ (ਗੁਰਪ੍ਰੀਤ ਸਿੰਘ)- ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਅੰਮ੍ਰਿਤਧਾਰੀ ਗੁਰਸਿੱਖ ਨੌਜੁਆਨ ਨਵਦੀਪ ਸਿੰਘ ਦਾ ਆਸਟ੍ਰੇਲੀਆ ਫੌਜ ‘ਚ ਬਤੌਰ ‘ਇਨਫਰਮੇਸ਼ਨ ਐਂਡ ਟੈਕਨਾਲੋਜੀ’ ਅਫਸਰ ਭਰਤੀ ਹੋਣਾ ਸਿੱਖ ਕੌਮ ਦੇ ਲਈ ਮਾਣ ਵਾਲੀ ਗੱਲ ਹੈ।ਜਿਸ ਸਦਕਾ ਆਸਟ੍ਰੇਲੀਆ ਵਿਚ ਵੱਸਦੇ ਹੋਰ ਸਾਬਤ ਸੂਰਤ ਸਿੱਖ ਨੌਜੁਆਨਾਂ ਦੇ ਮਨਾਂ ਅੰਦਰ ਆਸਟ੍ਰੇਲੀਅਨ ਫੌਜ ਵਿਚ ਭਰਤੀ ਹੋਣ ਲਈ ਉਤਸ਼ਾਹ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਏਅਰ ਪੋਰਟ ਰੋਡ ਨੇ ਇੰਟਰ ਸਕੂਲ ਤਾਈਕਵਾਡੋਂ ਚੈਂਪੀਅਨਸ਼ਿਪ ਟਰਾਫੀ ਜਿੱਤੀ
ਅੰਮ੍ਰਿਤਸਰ, 31 ਜਨਵਰੀ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਨੇ ਦਸਮੇਸ਼ ਤਾਈਕਵਾਡੋਂ ਫਾਈਟਰ ਐਂਡ ਫਿਟਨਸ ਅਕਾਦਮੀ ਦੁਆਰਾ ਆਯੋਜਿਤ ਓਪਨ ਐਸੋਸੀਏਸ਼ਨ ਇੰਟਰ ਸਕੂਲ ਤਾਈਕਵਾਡੋਂ ਚੈਮਪੀਅਨਸ਼ਿਪ 2017 ਵਿੱਚ ਹਿੱਸਾ ਲਿਆ ਅਤੇ ਪਹਿਲਾ ਸਥਾਨ ਹਾਸਲ ਲੈ ਕੇ ਟਰਾਫੀ ਹਾਸਲ ਕਰਕੇ ਸਕੂਲ ਦਾ ਨਾਂ ਰੋਸ਼ਨ ਕੀਤਾ।ਇਸ ਪ੍ਰਤੀਗ਼ੋਗਤਾ ਵਿੱਚ ਸਕੂਲ ਨੇ 9 ਗੋਲਡ, 5 ਸਿਲਵਰ ਅਤੇ 6 ਬਰਾਂਉਜ ਮੈਡਲ …
Read More »
Punjab Post Daily Online Newspaper & Print Media