ਪਠਾਨਕੋਟ, 31 ਜਨਵਰੀ (ਪੰਜਾਬ ਪੋਸਟ ਬਿਊਰੋ)- ਭਾਰਤ ਚੋਣ ਆਯੋਗ ਦੀਆਂ ਹਦਾਇਤਾਂ ਅਨੁਸਾਰ 4 ਫਰਵਰੀ ਨੂੰ ਕਰਵਾਏ ਜਾ ਰਹੀਆਂ ਵਿਧਾਨ ਸਭਾ ਚੋਣਾਂ 2017 ਵਿੱਚ ਕਿਸੇ ਵੀ ਵਿਅਕਤੀ ਨੂੰ ਮੋਬਾਇਲ ਫੋਨ ਲੈ ਕੇ ਜਾਣ ਦੀ ਆਗਿਆ ਨਹੀਂ ਹੋਵੇਗੀ, ਚੋਣ ਉਮੀਦਵਾਰ ਵੀ ਅਗਰ ਕਿਸੇ ਬੁੱਥ ਤੇ ਜਾਂਦਾ ਹੈ ਤਾਂ ਪੋਲਿੰਗ ਬੂੱਥ ਤੋਂ ਬਾਹਰ ਵਿੱਚ ਆਪਣਾ ਮੋਬਾਇਲ ਆਪਣੀ ਗੱਡੀ ਵਿੱਚ ਹੀ ਛੱਡ ਕੇ ਪੋਲਿੰਗ …
Read More »Monthly Archives: February 2017
ਚੋਣ ਲੜ ਰਹੇ ਉਮੀਦਵਾਰਾਂ ਦੇ ਸਮਾਨ ਦਾ ਖਰਚਾ ਕੁਟੇਸ਼ਨ ਨੂੰ ਅਧਾਰ ਮੰਨ ਕੇ ਨਿਰਧਾਰਿਤ ਕੀਤਾ
ਪਠਾਨਕੋਟ, 31 ਜਨਵਰੀ (ਪੰਜਾਬ ਪੋਸਟ ਬਿਊਰੋ)- ਚੋਣਾਂ ਵਿੱਚ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਖਰਚੇ ਨਿਰਧਾਰਤ ਕਰਨ ਲਈ ਵਿਧਾਨ ਸਭਾ ਚੋਣਾਂ 2017 ਦੋਰਾਨ ਚੋਣਾਂ ਲੜ ਰਹੀਆਂ ਵੱਖ ਵੱਖ ਰਾਜਨੀਤਕ ਪਾਰਟੀਆਂ ਵੱਲੋਂ ਚੋਣਾਂ ਦੌਰਾਨ ਵਰਤੀਆਂ ਜਾਣ ਵਾਲੀਆ ਚੀਜਾਂ ਦੇ ਰੇਟ ਨਿਰਧਾਰਤ ਕਰਨ ਲਈ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਜ਼ਰੂਰੀ ਮੀਟਿੰਗ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਕਮ ਜ਼ਿਲਾ ਚੋਣ ਅਫਸਰ ਪਠਾਨਕੋਟ …
Read More »ਪਲਸ ਪੋਲਿਓ ਅਭਿਆਨ ਅਤੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕਾ ਸੰਦੇਸ਼ ਲਿਖਿਆ ਪੋਸਟਰ ਜਾਰੀ
ਪਠਾਨਕੋਟ, 31 ਜਨਵਰੀ (ਪੰਜਾਬ ਪੋਸਟ ਬਿਊਰੋ)- ਸਵੀਪ ਪਠਾਨਕੋਟ ਵੱਲੋਂ ਪਲਸ ਪੋਲਿਓ ਅਭਿਆਨ ਅਤੇ ਲੋਕਾਂ ਨੂੰ ਵੋਟ ਦੇ ਅਧਿਕਾਰ ਦੇ ਇਸਤੇਮਾਲ ਪ੍ਰਤੀ ਜਾਗਰੂਕ ਕਰਨ ਲਈ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਵੱਲੋਂ ਆਪਣੇ ਦਫਤਰ ਵਿਖੇ ਇੱਕ ਸੰਦੇਸ਼ ਲਿਖਿਆ ਪੋਸਟਰ ਜਾਰੀ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਪੋਸਟਰ ਵਿੱਚ ਦਰਜ ਸੰਦੇਸ਼ ਪਲਸ ਪੋਲਿਓ ਅਭਿਆਨ ਜਿਹੜਾ ਕਿ ਪੋਲਿਓ ਮੁਕਤ ਭਾਰਤ ਨੂੰ ਧਿਆਨ ਵਿੱਚ ਰੱਖਦਿਆਂ …
Read More »ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸ਼ਜਾਵਾਂ ਦਿਵਾਉਣ ਲਈ ਲੜ ਰਿਹਾ ਹਾਂ ਚੋਣ – ਜਿਜੇਆਣੀ
ਅੰਮ੍ਰਿਤਸਰ, 31 ਜਨਵਰੀ (ਪੰਜਾਬ ਪੋਸਟ ਬਿਊਰੋ)- ਅਜਾਦ ਉਮੀਦਵਾਰ ਲੋਕ ਸਭਾ ਹਲਕਾ ਅੰਮ੍ਰਿਤਸਰ ਪਰਮਜੀਤ ਸਿੰਘ ਜਿਜੇਆਣੀ ਨੇ ਅੱਜ ਹਲਕੇ ਦੇ ਵੱਖ ਵੱਖ ਪਿੰਡਾਂ ਵਿੱਚ ਲੋਕਾਂ ਨਾਲ ਸੰਪਰਕ ਕੀਤਾ ਤੇ ਘਰ ਘਰ ਜਾ ਕੇ ਲੋਕਾਂ ਕੋਲੋ ਵੋਟ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਨਿਰਾਦਰ ਕਰਨ ਵਾਲੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਬਾਤ ਪਾ ਕੇ ਮੰਗਦਿਆਂ ਕਿਹਾ ਕਿ ਜੇਕਰ ਲੋਕ ਉਹਨਾਂ ਨੂੰ ਸੰਸਦ ਵਿੱਚ …
Read More »NEET 2017- New Conditions spark another debate – Vijay Garg
Amritsar, January 31 (Punjab Post Buraeu)- A year after its stormy debut, NEET has once again sparked a debate among medical aspirants and parents. This time it is the introduction of a cap on the number of attempts and the upper age limit. The University Grants Commission last week said that students would be allowed to take the National Eligibility-cum-Entrance …
Read More »ਬ੍ਰਾਹਮਣ ਸਭਾ ਪੰਜਾਬ ਵਲੋਂ ਲਾਲੀ ਮਜੀਠੀਆ ਦੇ ਸਮਰਥਨ ਐਲਾਨ
ਮਜੀਠਾ, 31 ਜਨਵਰੀ (ਪੰਜਾਬ ਪੋਸਟ ਬਿਊਰੋ)- ਵਿਧਾਨ ਸਭਾ ਹਲਕਾ ਮਜੀਠਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਾਰੀ ਬਲ ਮਿਲਿਆ ਜਦੋਂ ਬ੍ਰਾਹਮਣ ਸਭਾ ਪੰਜਾਬ ਨੇ ਉਨ੍ਹਾਂ ਨੂੰ ਸਮਰਥਨ ਐਲਾਨ ਦਿੱਤਾ ।ਲਾਲੀ ਮਜੀਠੀਆ ਅੱਜ ਰੋਜ਼ ਦੀ ਤਰ੍ਹਾਂ ਚੋਣ ਪ੍ਰਚਾਰ ਤੇ ਸਨ ਤੇ ਉਹ ਹਲਕੇ ਦੇ ਪਿੰਡ ਕੱਥੂਨੰਗਲ ਖੁਰਦ, ਕਰਨਾਲਾ, ਪਤਾਲਪੁਰੀ, ਖਰਾਸਵਾਲਾ, ਦਿਆਲ …
Read More »ਸੱਤਾ ਵਿੱਚ ਆਉਣ `ਤੇ ਭ੍ਰਿਸ਼ਟਾਚਾਰ ਨੂੰ ਖਤਮ ਕਰਾਂਗੇ – ਕੇਜਰੀਵਾਲ
ਜੰਡਿਆਲਾ ਗੁਰੂ, 31 ਜਨਵਰੀ (ਹਰਿੰਦਰ ਪਾਲ ਸਿੰਘ)- ਜੰਡਿਆਲਾ ਗੁਰੂ ਦੀ ਸਥਾਨਕ ਦੁਸਹਿਰਾ ਗਰਾਉਂਡ ਵਿੱਚ ਆਪ ਦੇ ਹਲਕਾ ਜੰਡਿਆਲਾ ਗੁਰੂ ਤੋਂ ਉਮੀਦਵਾਰ ਹਰਭਜਨ ਸਿੰਘ ਦੇ ਸਮਰਥਨ ਵਿਚ ਵਿਸ਼ਾਲ ਰੈਲੀ ਹੋਈ।ਇਸ ਰੈਲੀ ਵਿੱਚ ਵਿਸ਼ੇਸ਼ ਤੌਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਹੁੰਚੇ।ਇਸ ਮੌਕੇ ਤੇ ਕੇਜਰੀਵਾਲ ਨੇ ਸੰਬੋਧਨ ਕਰਦਿਆਂ ਆਖਿਆ ਕਿ ਦਿੱਲੀ ਵਿੱਚ ਸਾਰੇ ਦੇਸ਼ ਨਾਲੋਂ ਬਿਜਲੀ ਸੱਸਤੀ ਹੈ ਜਦਕਿ ਪੰਜਾਬ ਵਿੱਚ …
Read More »37ਵੀਂ ਪੰਜਾਬ ਮਾਸਟਰਜ਼ ਐਥਲੈਟਿਕਸ ਚੈਂਪੀਅਨਸ਼ਿਪ ਦੇ ਦੌਰਾਨ ਅੰਮਿਦਾ ਰਿਹਾ ਦਬਦਬਾ
ਸਮਾਜਿਕ ਕੁਰੀਤੀ ਦੇ ਖਿਲਾਫ ਸਰਕਾਰਾਂ ਦੀ ਹੀ ਨਹੀਂ ਬਲਕਿ ਸਾਡੀ ਜ਼ਿੰਮੇਵਾਰੀ ਵੀ ਬਣਦੀ: ਅਵਤਾਰ ਸਿੰਘ ਅੰਮ੍ਰਿਤਸਰ, 31 ਜਨਵਰੀ (ਗੁਰਮੀਤ ਸੰਧੂ)- ਸੰਗਰੂਰ ਦੇ ਕਸਬਾ ਮਸਤੂਆਣਾ ਸਾਹਿਬ ਵਿਖੇ ਆਯੋਜਿਤ 2 ਦਿਨਾਂ ਸੂਬਾ ਪੱਧਰੀ 37ਵੀਂ ਪੰਜਾਬ ਮਾਸ਼ਟਰਜ਼ ਐਥਲੈਟਿਕਸ ਚੈਂਪੀਅਨਸ਼ਿਪ ਦੇ ਦੌਰਾਨ ਅੰਮ੍ਰਿਤਸਰ ਦੇ ਮਾਸ਼ਟਰ ਐਥਲੈਟਿਕਸ ਖਿਡਾਰੀਆਂ ਦਾ ਦਬਦਬਾ ਰਿਹਾ। ਇਸ ਦੌਰਾਨ ਅੰਮ੍ਰਿਤਸਰ ਦੇ ਖਿਡਾਰੀਆਂ ਹੈਮਰਜ਼ ਥ੍ਰੋ, 5 ਕਿਲੋਮੀਟਰ ਪੈਦਲ ਚਾਲ, 400 ਮੀਟਰ ਹਰਡਲਜ਼ …
Read More »ਬੇਮਿਸਾਲ ਪੇਸ਼ਕਾਰੀਆਂ ਕਰਨ ਵਾਲੇ ਵਿਦਿਆਰਥੀਆਂ ਦਾ ਹੋਇਆ ਨਿੱਘਾ ਸਵਾਗਤ
ਅੰਮ੍ਰਿਤਸਰ, 31 ਜਨਵਰੀ (ਪੰਜਾਬ ਪੋਸਟ- ਸੰਧੂ)- ਬੀਤੇ ਦਿਨੀ ਅੰਤਰਰਾਸ਼ਟਰੀ ਭਾਰਤ-ਪਾਕਿ ਸਰਹੱਦ `ਤੇ ਬਣੀ ਬੀ.ਓ.ਪੀ ਫਤਿਹਪੁਰ ਵਿਖੇ ਬੀ.ਐਸ.ਐਫ 17 ਬਟਾਲੀਅਨ ਰਾਮਤੀਰਥ ਦੇ ਵੱਲੋਂ ਨਸ਼ਿਆਂ ਦੇ ਖਿਲਾਫ ਕਰਵਾਏ ਗਏ ਪ੍ਰਭਾਵਸ਼ਾਲੀ ਸਮਾਰੋਹ ਦੇ ਦੌਰਾਨ ਬੇਮਿਸਾਲ ਪੇਸ਼ਕਾਰੀਆਂ ਕਰਕੇ ਨਸ਼ਾਖੋਰੀ ਤੇ ਨਸ਼ਾਤਸਕਰੀ ਦੇ ਖਿਲਾਫ ਹੌਕਾਂ ਦੇਣ ਵਾਲੇ ਸਿੱਖ ਨੈਸ਼ਨਲ ਪਬਲਿਕ ਸਕੂਲ ਮਾਨਾਵਾਲਾ ਦੇ ਵਿਦਿਆਰਥੀਆਂ ਦਾ ਸਕੂਲ ਪੁੱਜਣ ਤੇ ਸਕੂਲ ਪ੍ਰਬੰਧਕੀ ਕਮੇਟੀ, ਅਧਿਆਪਕਾ ਤੇ ਵਿਦਿਆਰਥੀਆਂ ਵੱਲੋਂ …
Read More »ਪਹਿਲੀ ਵਾਰ ਆਪਣੀ ਵੋਟ ਦਾ ਇਸਤੇਮਾਲ ਕਰਨ ਵਾਲੇ ਵੋਟਰਾਂ ਖਾਸਕਰ ਵਿਦਿਆਰਥੀਆਂ `ਚ ਕਾਫੀ ਚਾਅ
ਅੰਮ੍ਰਿਤਸਰ, 31 ਜਨਵਰੀ (ਪੰਜਾਬ ਪੋਸਟ- ਸੰਧੂ)- 4 ਫਰਵਰੀ ਨੂੰ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਵਿੱਚ ਹਿੱਸਾ ਲੈ ਰਹੀਆਂ ਬੇਸ਼ੱਕ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੀ ਸਥਿਤੀ ਅਜੇ ਸਾਫ ਤੇ ਸਪੱਸ਼ਟ ਨਹੀਂ ਹੋਈ।ਪਰ ਇੰਨ੍ਹਾਂ ਚੋਣਾਂ ਦੌਰਾਨ ਪਹਿਲੀ ਵਾਰ ਆਪਣੀ ਵੋਟ ਦਾ ਇਸਤੇਮਾਲ ਕਰਨ ਵਾਲੇ ਵੋਟਰਾਂ ਵਿੱਚ ਕਾਫੀ ਉਤਸ਼ਾਹ ਤੇ ਚਾਅ ਹੈ।ਇਸ ਸਬੰਧ ਵਿੱਚ ਗੁਰੁੂ ਨਾਨਕ ਦੇਵ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ …
Read More »
Punjab Post Daily Online Newspaper & Print Media