Wednesday, November 25, 2026

Monthly Archives: February 2017

ਬਾਬਾ ਖੇਤਰਪਾਲ ਸੇਵਾਦਾਰ ਸੁਸਾਇਟੀ ਨੇ ਵੰਡੀਆਂ ਜਲੇਬੀਆਂ

ਫਾਜ਼ਿਲਕਾ, 31 ਜਨਵਰੀ (ਪੰਜਾਬ ਪੋਸਟ ਬਿਊਰੋ- ਵਿਨੀਤ ਅਰੋੜਾ)-ਸਥਾਨਕ ਬਾਬਾ ਖੇਤਰਪਾਲ ਜੀ ਦੇ ਮੰਦਰ ਵਿਚ ਬਾਬਾ ਖੇਤਰਪਾਲ ਸੇਵਾਦਾਰ ਸੁਸਾਇਟੀ ਵੱਲੋਂ ਹਫ਼ਤੇਵਰ ਲੰਗਰ ਭੰਡਾਰਾ ਲਗਾਇਆ ਗਿਆ। ਸੁਸਾਇਟੀ ਦੇ ਪ੍ਰਧਾਨ ਰੋਸ਼ਨ ਲਾਲ ਖੁਰਾਣਾ ਅਤੇ ਜਨਰਲ ਸਕੱਤਰ ਰਕੇਸ਼ ਸਚਦੇਵਾ ਨੇ ਦੱਸਿਆ ਕਿ ਸੁਸਾਇਟੀ ਵੱਲੋਂ ਬੀਤੇ ਲਗਭਗ ਸੱਤ ਵਰ੍ਹਿਆਂ ਤੋਂ ਸ਼ਰਧਾਲੂਆਂ ਦੇ ਸਹਿਯੋਗ ਨਾਲ ਭੰਡਾਰਾ ਲਗਾਇਆ ਜਾ ਰਿਹਾ ਹੈ। ਅੱਜ ਦੇ ਭੰਡਾਰੇ ਵਿਚ ਸੁਸਾਇਟੀ ਵੱਲੋਂ …

Read More »

ਮਨੋਹਰ ਲਾਲ ਛਾਬੜਾ ਬਣੇ ਸੁਸਾਇਟੀ ਦੇ 315ਵੇਂ ਅੱਖਾਂਦਾਨੀ

ਫਾਜ਼ਿਲਕਾ, 31 ਜਨਵਰੀ (ਪੰਜਾਬ ਪੋਸਟ ਬਿਊਰੋ- ਵਿਨੀਤ ਅਰੋੜਾ)-ਸ਼ਹਿਰ ਦੀ ਸਮਾਜਿਕ ਸੰਸਥਾ ਸੋਸ਼ਲ ਵੈਲਫੇਅਰ ਸੁਸਾਇਟੀ ਵੱਲੋਂ ਅੱਖਾਂ ਦਾਨ ਅਭਿਆਨ ਲਈ ‘ ਪ੍ਰਯਾਸ ਹਮਾਰਾ ਸਹਿਯਗੋ ਆਪਕਾ’ ਦਾ ਕੱਥਨ ਸੱਚ ਸਾਬਤ ਹੁੰਦਾ ਨਜ਼ਰ ਆ ਰਿਹਾ ਹੈ। ਕਿਉਂਕਿ ਅੱਖਾਂਦਾਨ ਅਭਿਆਨ ਵਿਚ ਇਲਾਕੇ ਦੇ ਲੋਕ ਪੂਰਾ ਸਹਿਯੋਗ ਦੇ ਰਹੇ ਹਨ। ਇਸਦੇ ਨਤੀਜੇ ਵਜੋਂ ਅੱਖਾਂ ਦਾਨੀਆਂ ਦੀ ਗਿਣਤੀ ਵਿਚ ਸੁਸਾਇਟੀ ਦੀਆਂ ਕੋਸ਼ਿਸ਼ਾਂ ਨਾਲ ਲਗਾਤਾਰ ਵਾਧਾ ਹੋ …

Read More »

11499 ਬੱਚਿਆਂ ਨੂੰ ਪਿਆਈਆਂ ਗਈਆਂ ਪੋਲਿਓ ਰੋਧੀ ਬੂੰਦਾਂ

ਫਾਜ਼ਿਲਕਾ, 31 ਜਨਵਰੀ (ਪੰਜਾਬ ਪੋਸਟ ਬਿਊਰੋ- ਵਿਨੀਤ ਅਰੋੜਾ)-ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜ਼ਨ ਫਾਜ਼ਿਲਕਾ ਡਾ. ਸੁਰਿੰਦਰ ਕੁਮਾਰ ਦੀ ਪ੍ਰਧਾਨਗੀ ਵਿਚ 29 ਤੋਂ 31 ਜਨਵਰੀ ਤੱਕ ਚਲਾਏ ਗਏ ਤਿੰਨ ਦਿਨਾਂ ਪਲਸ ਪੋਲਿਓ ਅਭਿਆਨ ਦੇ ਅੱਜ ਆਖ਼ਰੀ ਦਿਨ 1098 ਬੱਚਿਆਂ ਨੂੰ ਪੋਲਿਓ ਰੋਧੀ ਬੂੰਦਾਂ ਪਿਆਈਆਂ ਗਈਆਂ। ਜਾਣਕਾਰੀ ਦਿੰਦੇ ਹੋਏ ਅਭਿਆਨ ਦੇ ਨੋਡਲ ਅਫ਼ਸਰ ਡਾ. ਯੂਨੀਕ ਗੁਪਤਾ ਨੇ ਦੱਸਿਆ ਕਿ 29 …

Read More »

ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ – ਈਸ਼ਾ ਕਾਲੀਆ

ਫਾਜ਼ਿਲਕਾ, 31 ਜਨਵਰੀ (ਪੰਜਾਬ ਪੋਸਟ ਬਿਊਰੋ- ਵਿਨੀਤ ਅਰੋੜਾ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਚਾਰ ਫਰਵਰੀ ਨੂੰ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਜ਼ਿਲ੍ਹੇ ਅੰਦਰ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ  ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਪੁਲਿਸ ਤੇ ਸਿਵਲ ਸੈਕਟਰ ਅਫਸਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਨੂੰ ਇੰਨ-ਬਿੰਨ …

Read More »

ਜਿਲ੍ਹਾ ਮੈਜਿਸਟਰੇਟ ਵੱਲੋਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਬੰਦੀ ਦੇ ਵੱਖ-ਵੱਖ ਹੁਕਮ ਜਾਰੀ

ਤਰਨ ਤਾਰਨ, 31 ਜਨਵਰੀ (ਪੰਜਾਬ ਪੋਸਟ ਬਿਊਰੋ)- ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਇੰਜੀਨੀਅਰ ਡੀ. ਪੀ. ਐਸ ਖਰਬੰਦਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਤਰਨ ਤਾਰਨ ਵਿਚ ਵੋਟਾਂ ਪੈਣ ਦੀ ਪ੍ਰਕਿਰਿਆ ਖ਼ਤਮ ਹੋਣ ਤੋਂ 48 ਘੰਟੇ ਪਹਿਲਾਂ (ਮਿਤੀ 2.2.2017 ਸ਼ਾਮ 5 ਵਜੇ ਤੋਂ ਮਿਤੀ 5.2.2017 ਸ਼ਾਮ 5 ਵਜੇ ਤੱਕ) ਚੋਣ ਲੜ ਰਹੇ ਉਮੀਦਵਾਰਾਂ …

Read More »

ਜਿਲਾ ਸੈਸ਼ਨ ਜੱਜ ਗੁਰਬੀਰ ਸਿੰਘ ਵਲੋਂ ਜ਼ੇਲ੍ਹ ਬੈਰਕਾਂ ਵਿੱਚ ਕਾਨੂੰਨੀ ਸੇਵਾਵਾਂ ਸਬੰਧੀ ਸੈਮੀਨਾਰ

ਅੰਮ੍ਰਿਤਸਰ, 31 ਜਨਵਰੀ (ਪੰਜਾਬ ਪੋਸਟ ਸੁਖਬੀਰ ਸਿੰਘ)- ਜਿਲ੍ਹਾ ਸੈਸ਼ਨ ਜੱਜ ਗੁਰਬੀਰ ਸਿੰਘ ਜ਼ਿਲ੍ਹਾ ਕਾਨੂੰਨੀ, ਸੇਵਾਵਾਂ ਅਥਾਰਟੀ ਜਿਲ੍ਹਾ ਸੈਸ਼ਨ ਜੱਜ ਕਮ ਚੇਅਰਮੈਨ, ਜ਼ਿਲ੍ਹਾ ਕਾਨੂੰਨੀ, ਸੇਵਾਵਾਂ ਅਥਾਰਟੀ ਮੈਡਮ ਗਰੀਸ਼, ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ, ਸੇਵਾਵਾਂ ਅਥਾਰਟੀ ਅਤੇ ਸ੍ਰੀ ਯੁਕਤੀ ਗੌਇਲ, ਚੀਫ ਜੁਡੀਸ਼ੀਅਲ ਮਜਿਸਟਰੈਟ (ਜੱਜ) ਸਾਹਿਬ ਜੀ ਵੱਲੋਂ ਜ਼ੇਲ੍ਹ ਦਾ ਦੌਰਾ ਕੀਤਾ ਗਿਆ।ਜ਼ੇਲ੍ਹ ਵਿੱਚ ਜ਼ੇਲ੍ਹ ਸੁਪਰਡੈਂਟ ਤੋਂ ਇਲਾਵਾ ਹੋਰ ਜੇਲ੍ਹ ਅਧਿਕਾਰੀ ਵੀ ਮੌਜੂਦ ਸਨ। ਗੁਰਬੀਰ …

Read More »

ਵਿਸ਼ੇਸ਼ ਲੋੜਾਂ ਵਾਲੇ ਬੱਚੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਕਰਨਗੇ ਕੈਂਡਲ ਮਾਰਚ

ਅੰਮ੍ਰਿਤਸਰ, 31 ਜਨਵਰੀ (ਪੰਜਾਬ ਪੋਸਟ ਸੁਖਬੀਰ ਸਿੰਘ)- ਜ਼ਿਲ੍ਹਾ ਚੋਣ ਅਧਿਕਾਰੀ ਡਾ. ਬਸੰਤ ਗਰਗ ਦੀ ਅਗਵਾਈ ਹੇਠ ਇਸ ਵਾਰ ਜਿਲ੍ਹੇ ਵਿਚ ਵਿਧਾਨ ਸਭਾ ਅਤੇ ਲੋਕ ਸਭਾ ਦੀਆਂ ਇਕੱਠੀਆਂ ਹੋ ਰਹੀਆਂ ਚੋਣਾਂ ਵਿਚ ਵੋਟਰਾਂ ਨੂੰ ਵੱਧ ਤੋਂ ਵੱਧ ਮੱਤਦਾਨ ਕਰਨ ਵਾਸਤੇ ਜਾਗਰੂਕ ਕਰਨ ਲਈ ਪੂਰੀ ਵਾਹ ਲਾਈ ਜਾ ਰਹੀ ਹੈ।ਜ਼ਿਲ੍ਹੇ ਵਿਚ ਰਹਿ ਰਹੇ ਵਿਸ਼ੇਸ ਲੋੜਾਂ ਵਾਲੇ ਵੋਟਰਾਂ ਨੂੰ ਵੀ ਬੂਥ ਤੱਕ ਲਿਆਉਣ …

Read More »

ਵਟਸ ਐਪ ਜਾਂ ਫੋਨ ’ਤੇ ਦਰਜ ਹੋ ਸਕਦੀ ਹੈ ਵੋਟਾਂ ਸਬੰਧੀ ਸ਼ਿਕਾਇਤ

ਅੰਮ੍ਰਿਤਸਰ, 31 ਜਨਵਰੀ (ਪੰਜਾਬ ਪੋਸਟ ਸੁਖਬੀਰ ਸਿੰਘ)-  ਆ ਰਹੀ ਵੋਟਾਂ ਨੂੰ ਅਮਨ-ਪੂਰਵਕ ਅਤੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨੇਪਰੇ ਚਾੜਨ ਲਈ ਜਿੱਥੇ ਸੁਰੱਖਿਆ ਅਤੇ ਹੋਰ ਪ੍ਰਬੰਧ ਕੀਤੇ ਗਏ ਹਨ ਉਥੇ 24 ਘੰਟੇ ਕੰਮ ਕਰਨ ਵਾਲਾ ਕੰਟਰੋਲ ਰੂਮ ਵੀ ਕਾਇਮ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਜਿਲ੍ਹਾ ਚੋਣ ਅਧਿਕਾਰੀ ਡਾ. ਬਸੰਤ ਗਰਗ ਨੇ ਦੱਸਿਆ ਕਿ ਕੋਈ ਵੀ ਨਾਗਰਿਕ ਚੋਣ …

Read More »

ਵੋਟਰ ਸ਼ਨਾਖਤੀ ਕਾਰਡ ਦੇ ਥਾਂ ਦੂਸਰੇ ਦਸਤਾਵੇਜ ਵੀ ਕਰ ਸਕਣਗੇ ਵੋਟਰ ਦੀ ਸ਼ਨਾਖਤ

ਅੰਮ੍ਰਿਤਸਰ, 31 ਜਨਵਰੀ (ਪੰਜਾਬ ਪੋਸਟ ਸੁਖਬੀਰ ਸਿੰਘ)- 4 ਫਰਵਰੀ ਨੂੰ ਪੈ ਰਹੀਆਂ ਵਿਧਾਨ ਸਭਾ ਅਤੇ ਅੰਮ੍ਰਿਤਸਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਬੀ.ਐਲ.ਓ ਵੱਲੋਂ ਵੋਟਰ ਪਰਚੀਆਂ ਦੀ ਵੰਡ ਘਰ-ਘਰ ਜਾ ਕੇ ਕੀਤੀ ਜਾ ਰਹੀ ਹੈ, ਪਰ ਇੰਨਾਂ ਪਰਚੀਆਂ ਦੇ ਨਾਲ ਆਪਣਾ ਵੋਟਰ ਸ਼ਨਾਖਤੀ ਕਾਰਡ ਲਿਆਉਣਾ ਵੀ ਜ਼ਰੂਰੀ ਹੈ, ਜੇ ਕਰ ਕਿਸੇ ਕਾਰਨ ਵੋਟਰ ਆਪਣਾ ਸ਼ਨਾਖਤੀ ਕਾਰਡ ਨਹੀਂ ਲਿਆ ਸਕਦਾ, …

Read More »

ਅਕਾਲੀ ਦਲ ਨੂੰ ਫ਼ਿਰ ਤੋਂ ਸੇਵਾ ਦਾ ਮੌਕਾ ਦਿਓ – ਵਲਟੋਹਾ

ਅਲਗੋਂ ਕੋਠੀਂ/ ਘਰਿਆਲਾ, 31 ਜਨਵਰੀ (ਹਰਦਿਆਲ ਭੈਣੀ, ਰਾਜਵਿੰਦਰ ਸਿੰਘ ਰਾਜੂ)- ਖੇਮਕਰਨ ਹਲਕੇ ਦੇ ਪਿੰਡ ਘਰਿਆਲੀ ਰਾੜ੍ਹੀਆ ਵਿਖੇ ਸਰਪੰਚ ਗੁਰਚਰਨ ਸਿੰੰਘ ਫੌਜੀ ਦੀ ਅਗਵਾਈ ਹੇਠ ਪ੍ਰੋ: ਵਿਰਸਾ ਸਿੰਘ ਵਲਟੋਹਾ ਦੇ ਹੱਕ ’ਚ ਚੋਣ ਮੀਟਿੰਗ ਕਰਵਾਈ ਗਈ। ਹਾਜ਼ਰ ਇੱਕਠ ਨੂੰ ਸੰਬੋਧਿਤ ਕਰਦਿਆਂ ਪ੍ਰੋ: ਵਲਟੋਹਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਗਰੀਬ ਅਤੇ ਲੋੜਵੰਦਾਂ ਲਈ ਸ਼ੁਰੂ ਕੀਤੀ ਗਈ ਆਟਾ-ਦਾਲ ਯੋਜਨਾ, ਬੁਢ੍ਹਾਪਾ ਪੈਨਸ਼ਨ, …

Read More »