ਭਗਵੰਤ ਮਾਨ ਹਲਕੇ ਦੇ ਲੋਕਾਂ ਨੂੰ ਚੁਟਕਲੇ ਸੁਣਾ ਕੇ ਕਰ ਰਿਹਾ ਗੁੰਮਰਾਹ ਧੂਰੀ, 31 ਜਨਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ)- ਵਿਧਾਨ ਸਭਾ ਹਲਕਾ ਧੂਰੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਦਲਵੀਰ ਸਿੰਘ ਗੋਲਡੀ ਖੰਗੂੜਾ ਨੇ ਹਲਕੇ ਦੇ ਦਰਜਨਾਂ ਪਿੰਡਾਂ ਦਾ ਦੌਰਾ ਕਰਨ ਤੋਂ ਬਾਅਦ ਸ਼ਹਿਰ ਦੇ ਕ੍ਰਾਂਤੀ ਚੌਂਕ, ਧੂਰੀ ਪਿੰਡ, ਜਨਤਾ ਨਗਰ, ਧਰਮਪੁਰਾ ਮੁਹੱਲਾ, ਟੈਲੀਫੂਨ …
Read More »Monthly Archives: February 2017
ਪੱਤਰਕਾਰ ਧਰਮਪਾਲ ਸਿੰਘ ਛਾਪਾ ਦੀ ਮਾਤਾ ਨੂੰ ਸ਼ਰਧਾਂਜਲੀਆਂ ਭੇਂਟ
ਅੰਮ੍ਰਿਤਸਰ, 31 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) ਪੱਤਰਕਾਰ ਧਰਮਪਾਲ ਸਿੰਘ ਛਾਪਾ ਦੀ ਮਾਤਾ ਪ੍ਰਕਾਸ਼ ਕੌਰ ਜੋ ਬੀਤੇ ਦਿਨੀ ਬਿਮਾਰ ਹੋਣ ਕਾਰਨ ਸਦੀਵੀ ਵਿਛੋੜਾ ਦੇ ਗਏ ਸਨ, ਨਮਿਤ ਉਹਨਾਂ ਦੇ ਗ੍ਰਹਿ ਵਿਖੇ ਰੱਖੇ ਗਏ ਸ੍ਰੀ ਅਖੰਠ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਸਿੰਘਾਂ ਨੇ ਵੈਰਾਗਮਈ ਕੀਰਤਨ ਕੀਤਾ ਅਤੇ ਅੰਤਿਮ ਅਰਦਾਸ ਹੋਈ। ਜਿਸ ਵਿੱਚ ਰਿਸ਼ਤੇਦਾਰਾਂ ਤੇ ਸਬੰਧੀਆਂ ਤੋਂ ਇਲਾਵਾ ਵੱਖ ਵੱਖ ਧਾਰਮਿਕ, …
Read More »ਗੁਰੂ ਨਾਨਕ ਸੁਖਸ਼ਾਲਾ ਵਿਖੇ 350-ਸਾਲਾ ਪ੍ਰਕਾਸ਼ ਪੁਰਬ ਮਨਾਇਆ
ਨਵੀਂ ਦਿੱਲੀ, 31 ਜਨਵਰੀ (ਪੰਜਾਬ ਪੋਸਟ ਬਿਊਰੋ)- ਧਰਮ ਪ੍ਰਚਾਰ ਕਮੇਟੀ (ਦਿ. ਗਿੁ. ਪ੍ਰਬੰਧਕ ਕਮੇਟੀ) ਵਲੋਂ ਗੁਰਦੁਆਰਾ ਕਮੇਟੀ ਦੇ ਪ੍ਰਬੰਧ ਅਧੀਨ ਚਲ ਰਹੇ ਗੁਰੂ ਨਾਨਕ ਸੁਖ ਸ਼ਾਲਾ (ਬਿਰਧ ਆਸ਼ਰਮ) ਵਿਖੇ ਰਹਿ ਰਹੇ ਬਿਰਧਾਂ ਦੇ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350-ਸਾਲਾ ਪ੍ਰਕਾਸ਼ ਪੁਰਬ ਦੀਆਂ ਖੁਸੀਆਂ ਸਾਂਝੀਆਂ ਕਰਨ ਲਈ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਹਰਿਜਸ ਸੰਗੀਤ ਅਕਾਦਮੀ …
Read More »DAV Public School Clinches Overall Trophy
Amritsar, January 31 (Punjab Post Bureau) – A Fine Arts Competition was held at DAV College of Education for Women recently. The students of DAV Public School Lawrence Road participated in two different categories in this competition and bagged first prize in both the categories. In the category ‘Best Out of Waste, Vrinda Tayal & Vardhani Gupta of Std X …
Read More »ਛੀਨਾ ਨੇ ਵਿਸ਼ੇਸ਼ ਆਰਥਿਕ ਜ਼ੋਨ ਸਥਾਪਿਤ ਕਰਕੇ ਨੌਕਰੀਆਂ ਬਹਾਲ ਕਰਨ ਦਾ ਕੀਤਾ ਵਾਅਦਾ
ਅੰਮ੍ਰਿਤਸਰ, 31 ਜਨਵਰੀ (ਪੰਜਾਬ ਪੋਸਟ ਸੁਖਬੀਰ ਸਿੰਘ)- ਸ਼੍ਰ੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਲੋਕ ਸਭਾ ਹਲਕਾ ਅੰਮ੍ਰਿਤਸਰ ਜ਼ਿਮਨੀ ਚੋਣ ਲਈ ਸਾਂਝੇ ਉਮੀਦਵਾਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਆਪਣੇ ਚੋਣ ਦੀ ਚਰਮਸੀਮਾ ਨੂੰ ਛੂਹਦਿਆਂ ਸਰਹੱਦੀ ਖੇਤਰ ਅੰਮ੍ਰਿਤਸਰ ’ਚ ਇਕ ਵਿਸ਼ੇਸ਼ ਆਰਥਿਕ ਜ਼ੋਨ ਸਥਾਪਿਤ ਕਰਕੇ ਨੌਜਵਾਨਾਂ ਲਈ ਨੌਕਰੀਆਂ ਬਹਾਲ ਕਰਨ ਦਾ ਵਾਅਦਾ ਕੀਤਾ।ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ …
Read More »Special Economic Zone to be Set up for Industrial Investment in Amritsar- Chhina
Amritsar, January 31 (Punjab Post Bureau)- Laying down his agenda for the development of industry in the border district, SAD-BJP joint candidate for Lok Sabha Rajinder Mohan Singh Chhina today promised to set up a Special Economic Zone (SEZ) for bringing more industrial investments. He said the employment generation was possible only through more industrial proliferation in the area apart from the …
Read More »‘ਵਿਬਗਿਓਰ-17’ ਤਕਨੀਕੀ ਅਤੇ ਨਾਨ-ਤਕਨੀਕੀ ਮੁਕਾਬਲਿਆਂ ਦੇ ਜੇਤੂਆਂ ਨੂੰ ਵੰਡੇ 20 ਲੱਖ ਦੇ ਆਕਰਸ਼ਕ ਇਨਾਮ
ਬਠਿੰਡਾ, 31 ਜਨਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵੱਲੋਂ ਬਾਬਾ ਫ਼ਰੀਦ ਕੈਂਪਸ ਵਿਖੇ ‘ਦ ਪ੍ਰਿੰਸਟਾਨ ਰੀਵਿਊ’ ਦੇ ਸਹਿਯੋਗ ਸਦਕਾ ਆਯੋਜਿਤ ਟੈਕਨਾਲੋਜੀ, ਪ੍ਰਬੰਧਕੀ, ਸੱਭਿਆਚਾਰਕ, ਗਿਆਨ ਅਤੇ ਮਨੋਰੰਜਨ ਆਦਿ ਰੰਗਾਂ ਦੇ ਸੁਮੇਲ ਵਾਲੇ ਪੰਜਵੇ ਅੰਤਰਰਾਸ਼ਟਰੀ ਮੇਲੇ ‘ਵਿਬਗਿਓਰ-17’ ਦੌਰਾਨ ਹੋਏ ਤਕਨੀਕੀ ਅਤੇ ਨਾਨ-ਤਕਨੀਕੀ ਮੁਕਾਬਲਿਆਂ ਦੇ ਨਤੀਜੇ ਇਸ ਪ੍ਰਕਾਰ ਰਹੇੇ। ਸਭ ਤੋਂ ਪਹਿਲਾਂ ਮਿਸਟਰ ‘ਵਿਬਗਿਓਰ’ ਅਤੇ …
Read More »ਕਾਸ਼ੀ ਯੂਨੀਵਰਸਿਟੀ ਵਿਖੇ ਗੱਤਕਾ ਮੁਕਾਬਲੇ ਕਰਵਾਏ
ਬਠਿੰਡਾ, 31 ਜਨਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬੀਤੇ ਦਿਨੀ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਗੱਤਕਾ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਯੂਨੀਵਰਸਿਟੀ ਦੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।ਵੱਖ-ਵੱਖ ਮੁਕਾਬਲਿਆ ਦੇ ਅਧਾਰ ਤੇ ੳੱਵਰਆਲ ਟਰਾਫੀ ਯੂਨੀਵਰਸਿਟੀ ਦੇ ਫਿਜੀਕਲ ਐਜੂਕੇਸ਼ਨ ਕਾਲਜ ਨੇ ਜਿੱਤੀ। ਗੁਰੂ ਕਾਸ਼ੀ ਯੂਨੀਵਰਸਿਟੀ ਦੇ ਡਾਇਰੈਕਟਰ ਸਪੋਰਟਸ ਡਾ. ਰਵਿੰਦਰ ਸੂਮਲ ਨੇ ਦੱਸਿਆ ਕਿ ਫਰੀ …
Read More »ਸੁਵਿਧਾ ਕਰਮਚਾਰੀ ਯੂਨੀਅਨ ਦੀ ਜਲਾਲਾਬਾਦ ਵਿੱਚ ਹੋਈ ਅਹਿਮ ਮੀਟਿੰਗ
ਬਠਿੰਡਾ, 31 ਜਨਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਪੰਜਾਬ ਸਟੇਟ ਸੁਵਿਧਾ ਕਰਮਚਾਰੀ ਯੂਨੀਅਨ ਦੀ ਜਲਾਲਾਬਾਦ ਵਿੱਚ ਬਹੁਤ ਹੀ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਪੰਜਾਬ ਦੇ ਅਲੱਗ ਅਲੱਗ ਜਿਲਿਆ ਤੋਂ ਆਏ ਯੂਨੀਅਨ ਮੈਂਬਰ ਭਾਰੀ ਗਿਣਤੀ ਵਿੱਚ ਮੌਜੂਦ ਸਨ। ਇਸ ਮੀਟਿੰਗ ਵਿੱਚ ਯੂਨੀਅਨ ਦੁਆਰਾ ਯੁਨੀਅਨ ਦੀਆਂ ਦੀ ਮੰਗਾਂ ਨੂੰ ਪੂਰਾ ਕਰਨ ਲਈ ਅਗਲੀ ਰਣਨੀਤੀ ਤਿਆਰ ਕੀਤੀ ਗਈ। ਇੱਕਠ ਨੂੰ …
Read More »ਦੇਸ਼ ਕੌਮ ਲਈ ਜਾਨਾਂ ਵਾਰਨ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ
ਬਠਿੰਡਾ, 31 ਜਨਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼ ਕੌਮ ਲਈ ਵਾਰਨ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਵਲੋਂ ਮਿੰਨੀ ਸਕੱਤਰੇਤ ਦੇ ਗਰਾਉਂਡ ਵਿਚ ਦੋ ਮਿੰਟ ਦਾ ਮੌਨ ਧਾਰਨ ਕਰਕੇ ਦੇਸ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਸ਼ਰਧਾਂਜਲੀਆਂ ਭੇਂਟ ਕਰਦਿਆਂ ਡਿਪਟੀ ਕਮਿਸ਼ਨਰ ਬਠਿੰਡਾ ਘਣਸ਼ਿਆਮ ਥੋਰੀ …
Read More »
Punjab Post Daily Online Newspaper & Print Media