Wednesday, November 25, 2026

Daily Archives: March 1, 2017

5178 ਅਧਿਆਪਕ ਯੂਨੀਅਨ ਦੀ ਸੂਬਾ ਇਕਾਈ ਦਾ ਕੀਤਾ ਗਿਆ ਗਠਨ

ਫਾਜ਼ਿਲਕਾ, 28 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਪਿਛਲੇ ਲਗਭਗ ਢਾਈ ਸਾਲ ਤੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਸੰਘਰਸ਼ ਕਰਦੀ ਆ ਰਹੀ 5178 ਅਧਿਆਪਕ ਯੂਨੀਅਨ ਪੰਜਾਬ ਦੀ ਸੂਬਾ ਇਕਾਈ ਦਾ ਸਰਬ ਸੰਮਤੀ ਨਾਲ ਗਠਨ ਹੋਇਆ। ਜਿਸ ਵਿਚ ਸੂਬਾ ਪ੍ਰਧਾਨ ਇੰਦਰਜੀਤ ਮਾਲੇਰਕੋਟਲਾ, ਮੀਤ ਪ੍ਰਧਾਨ ਜਸਵਿੰਦਰ ਔਜਲਾ ਅਤੇ ਜਰਨਲ ਸਕੱਤਰ ਗੁਰਤੇਜ ਮੋਹਾਲੀ ਤੋਂ ਇਲਾਵਾ ਗੁਰਪ੍ਰੀਤ ਪਟਿਆਲਾ, ਵਿਕਰਮਜੀਤ ਮਾਲੇਰਕੋਟਲਾ, ਅਸ਼ਵਨੀ ਬਠਿੰਡਾ ਅਤੇ ਮੈਡਮ …

Read More »

ਹੜ੍ਹਤਾਲ ਦੇ ਚਲਦੇ ਸ਼ਹਿਰ ਦੇ ਸਰਕਾਰੀ ਬੈਂਕ ਰਹੇ ਬੰਦ

ਫਾਜ਼ਿਲਕਾ, 28 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਯੂਨਾਈਟਿਡ ਫੋਰਮ ਆਫ਼ ਯੂਨੀਅਨਸ ਵੱਲੋਂ ਮੰਗਾਂ ਨੂੰ ਲੈਕੇ ਕੀਤੀ ਜਾਣ ਵਾਲੀ ਇੱਕ ਦਿਨਾਂ ਦੇਸ਼ ਵਿਆਪੀ ਹੜ੍ਹਤਾਲ ਦੇ ਲਈ ਦਿੱਤੇ ਸੱਦੇ ਦੇ ਤਹਿਤ ਅੱਜ ਇਲਾਕੇ ਦੇ ਸਾਰੇ ਸਰਕਾਰੀ ਬੈਂਕ ਪੂਰੀ ਤਰ੍ਹਾਂ ਨਾਲ ਬੰਦ ਰਹੇ। ਹੜ੍ਹਤਾਲ ਕਾਰਨ ਅੱਜ ਫਾਜ਼ਿਲਕਾ ਸ਼ਹਿਰ ਦੇ ਸਟੇਟ ਬੈਂਕ ਆਫ਼ ਇੰਡੀਆ, ਪੰਜਾਬ ਨੈਸ਼ਨਲ ਬੈਂਕ, ਦੇਨਾ ਬੇਂਕ, ਬੈਂਕ ਆਫ਼ ਬਡੋਦਾ, ਸੈਂਟ੍ਰਲ …

Read More »

ਸਰਨਾ ਦਾ ਇਕਰਾਰਨਾਮਾ, ਪੰਥ ਨਾਲ ਗੱਦਾਰੀ – ਦਿੱਲੀ ਕਮੇਟੀ

ਨਵੀਂ ਦਿੱਲੀ, 27 ਫਰਵਰੀ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ 1984 ਸਿੱਖ ਕਤਲੇਆਮ ਦੇ ਕਥਿਤ ਆਰੋਪੀ ਸੱਜਣ ਕੁਮਾਰ ਨੂੰ ਸਿਰੋਪਾ ਪਾਉਣ ਦੀ ਗੱਲ ਮੀਡੀਆ ਦੇ ਸਾਹਮਣੇ ਸਵੀਕਾਰ ਕਰਨ ਤੇ ਸਿਆਸਤ ਭੱਖ ਗਈ ਹੈ।ਦਰਅਸਲ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਰਨਾ ਨੇ ਸੱਜਣ ਨੂੰ ਸਿਰੋਪਾ ਦਿੱਤੇ ਜਾਣ ਦੇ ਪਿੱਛੇ ਕਾਂਗਰਸ ਸਰਕਾਰ ਤੋਂ ਅਨੰਦ …

Read More »

ਗੁਰਮੇਹਰ ਕੌਰ ਦੇ ਹੱਕ ਵਿਚ ਦਿੱਲੀ ਕਮੇਟੀ ਨਿੱਤਰੀ

ਨਵੀਂ ਦਿੱਲੀ, 28 ਫਰਵਰੀ (ਪੰਜਾਬ ਪੋਸਟ ਬਿਊਰੋ)- ਦਿੱਲੀ ਯੂਨੀਵਰਸਿਟੀ ਦੀ ਵਿਦਿਆਰਥਨ ਗੁਰਮੇਹਰ ਕੌਰ ਨੂੰ ਦੱਖਣਪੰਥੀ ਸਟੂਡੈਂਟਸ ਵਿੰਗ ਦੇ ਇੱਕ ਸਿਰਫਿਰੇ ਆਗੂ ਵੱਲੋਂ ਜਬਰ-ਜਿਨ੍ਹਾਹ ਕਰਨ ਦੀ ਧਮਕੀ ਦੇਣ ਉਪਰੰਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਹਰਕਤ ਵਿਚ ਆ ਗਈ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਸੋਸ਼ਲ ਮੀਡੀਆ ’ਤੇ ਜਾਰੀ ਕੀਤੇ ਆਪਣੇ ਵੀਡੀਓ ਸੁਨੇਹੇ ਵਿਚ ਕਮੇਟੀ ਵੱਲੋਂ ਗੁਰਮੇਹਰ ਦੇ ਹੱਕ ਵਿਚ ਨਿਤਰ ਕੇ …

Read More »

DAV Public School Teacher Third in National Bhajan Competition

Amritsar, February 28 (Punjab Post Bureau) – A National Level Bhajan Competition was organised on 20th & 21st February by Arya Pradeshik Pratinidhi Sabha in New Delhi. In this competition as many as 150 participants participated from all over the country. Mr. Narinder Kumar from Music Department of DAV Public School, Lawrence Road , Amritsar bagged the third position. It …

Read More »

Bbk Dav College Principal Dr. Pushpinder Walia Honoured by Sabhyacharak Sath

Amritsar, February 28 (Punjab Post Bureau) – Butola Sabhyacharak Sath of Majha region organized a cultural festival in which Principal Dr. Pushpinder Walia was the Chief Guest. Bhupinder Singh Sandhu, Secretary, Punjab Sahitya Academy and President, World Punjabi Heritage Foundation and Dr. Rani, Senior Secretary, World Punjabi Heritage Foundation presented Dr. Walia with trophy and Phulkari for her contribution towords …

Read More »

ਬੀ.ਬੀ.ਕੇ.ਡੀ.ਏ.ਵੀ. ਕਾਲਜ ਦੇ ਪ੍ਰਿੰ. ਡਾ. ਪੁਸ਼ਪਿੰਦਰ ਵਾਲੀਆ ਨੂੰ ਸਭਿਆਚਾਰਕ ਸੱਥ ਬੁਤਾਲਾ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੂ)- ਮਾਝਾ ਖੇਤਰ ਦੇ ਪੰਜਾਬੀ ਸੱਥ ਬੁਤਾਲਾ ਵਲੋਂ ਬੀਤੇ ਦਿਨੀ ਕਰਵਾਏ ਗਏ ਮੇਲੇ ਮੌਕੇ ਮੁੱਖ ਮਹਿਮਾਨ  ਬੀ.ਬੀ.ਕੇ.ਡੀ.ਏ.ਵੀ. ਕਾਲਜ ਦੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਜੀ ਨੂੰ ਅੱਜ ਕਾਲਜ ਵਿਖੇ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਸਕੱਤਰ ਤੇ ਆਲਮੀ ਪੰਜਾਬੀ ਵਿਰਾਸਤ ਫਾਊਂਡੇਸ਼ਨ ਦੇ ਪ੍ਰਧਾਨ ਭੁਪਿੰਦਰ ਸਿੰਘ ਸੰਧੂ ਤੇ ਮੀਤ ਪ੍ਰਧਾਨ ਡਾ. ਰਾਣੀ ਨੇ ਸਨਮਾਨ ਚਿੰਨ ਸਮੇਤ …

Read More »

ਪਿਛਲੇ ਡੇਢ ਸਾਲ ਤੋਂ ਲਾਪਤਾ ਬੱਚਾ ਕੀਤਾ ਵਾਰਸਾਂ ਦੇ ਹਵਾਲੇ

ਬਠਿੰਡਾ, 28 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਬਠਿੰਡਾ ਮੈਡਮ ਰਵਨੀਤ ਕੌਰ ਨੇ ਦੱਸਿਆ ਕਿ ਡੇਢ ਸਾਲ ਪਹਿਲਾਂ ਘਰ ਤੋਂ ਗੁੱਸੇ ਹੋ ਕੇ ਭੱਜਿਆ ਬੱਚਾ ਲਵਪ੍ਰੀਤ ਸਿੰਘ ਉਮਰ 14 ਸਾਲ ਪੁੱਤਰ ਮੇਵਾ ਸਿੰਘ ਵਾਸੀ ਮੌੜ ਮੰਡੀ ਜਿਲ੍ਹਾ ਬਠਿੰਡਾ ਨੂੰ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਵੱਲੋਂ ਬੱਚੇ ਦੀ ਮਾਤਾ ਨੂੰ ਸਪੁਰਦ ਕੀਤਾ ਗਿਆ।ਉਨ੍ਹਾਂ ਨੇ ਦੱਸਿਆ …

Read More »

ਸੁਵਿਧਾ ਵਿਭਾਗ ਦੀਆਂ ਕੋਝੀਆਂ ਚਾਲਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ- ਸੂਬਾ ਪ੍ਰਧਾਨ

ਬਠਿੰਡਾ, 28 ਫਰਵਰੀ (ਅਵਤਾਰ ਸਿੰਘ ਕੈਂਥ/ਜਸ਼ਨਦੀਪ ਸਿੰਘ)- ਸੁਵਿਧਾ ਕਰਮਚਾਰੀਆਂ ਦੇ ਸੰਘਰਸ਼ ਨੂੰ ਲੰਬਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਅਤੇ ਗਵਰਨਰਸ ਰਿਫਾਰਮਸ ਵਿਭਾਗ ਦੇ ਡਾਇਰੈਕਟਰ ਵਲੋਂ ਲਗਾਤਾਰ ਇਸ ਸੰਘਰਸ਼ ਅਤੇ ਸੁਵਿਧਾ ਕਾਮਿਆਂ ਦੀ ਜਿੰਦਗੀ ਨੂੰ ਅਖੋਂ-ਪਰੋਖੇ ਕੀਤਾ ਜਾ ਰਿਹਾ ਹੈ। ਜਿਸ ਦੇ ਰੋਹ ਵਜੋਂ ਮੋਜੂਦਾ ਹਾਲਾਤਾਂ ਨਾਲ ਭਿੜਣ ਅਤੇ ਆਪਣੇ ਹੱਕ ਬਚਾਉਣ ਲਈ ਸੰਘਰਸ਼ ਦੀ ਨਵੀਂ ਰਣਨੀਤੀ ਉਲੀਕਣ …

Read More »