ਪਠਾਨਕੋਟ, 1 ਮਾਰਚ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਦੀ ਟ੍ਰੈਫਿਕ ਵਿਵਸਥਾ ਵਿੱਚ ਸੁਧਾਰ ਕਰਨ ਲਈ ਗੁਰਦਾਸਪੁਰ ਰੋਡ ਨਜਦੀਕ ਯੂ-ਨਾਈਟ ਹੋਟਲ ਤੋਂ ਲੈ ਕੇ ਪੁਰਾਣੇ ਐਸ.ਡੀ.ਐਮ ਦਫਤਰ ਤੱਕ ਰੋਡ ਤੇ ਪੀਲੀ ਲਾਈਨ ਲਗਾਈ ਜਾਏਗੀ ਤਾਂ ਜੋ ਲੋਕ ਆਪਣੇ ਵਹੀਕਲ ਪੀਲੀ ਲਾਈਨ ਦੇ ਅੰਦਰ ਹੀ ਪਾਰਕ ਕਰਨ ਅਤੇ ਇਸ ਮਾਰਗ ਤੇ ਵੱਧ ਰਹੀ ਟ੍ਰੈਫਿਕ ਸਮੱਸਿਆ ਤੋਂ ਲੋਕਾਂ ਨੂੰ ਨਿਜਾਤ ਮਿਲ ਸਕੇ।ਇਹ ਪ੍ਰਗਟਾਵਾ …
Read More »Daily Archives: March 2, 2017
ਖਿਡੋਣਾ ਪਿਸਤੌਲ ਨਾਲ ਲੁੱਟ ਖੋਹ ਕਰਨ ਵਾਲੇ ਦੋ ਦੋਸ਼ੀਆਂ `ਚੋਂ ਇੱਕ ਲੁੱਟੇ ਸਮਾਨ ਸਮੇਤ ਕਾਬੂ
ਪਠਾਨਕੋਟ, 1 ਮਾਰਚ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪੁਲਿਸ ਪਠਾਨਕੋਟ ਨੂੰ ਅੱਜ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਕਿ ਸ੍ਰੀ ਕਾਕੂ ਰਾਮ ਪੁੱਤਰ ਹਰੀ ਸਿੰਘ ਵਾਸੀ ਮੋੜ੍ਹਨ ਥਾਣਾ ਧਾਰ ਕਲਾਂ ਦੇ ਘਰ ਮਿਤੀ 10.09.16 ਨੂੰ 11.50 ਵਜੇ ਰਾਤ 3 ਅਣਪਛਾਤੇ ਵਿਅਕਤੀਆ ਵੱਲੋ ਪਿਸਤੋਲ ਦੀ ਨੋਕ ਤੇ ਇੱਕ ਨੱਥ ਸੋਨਾ, ਇੱਕ ਟਿੱਕਾ ਸੋਨਾ, ਇੱਕ ਮੁੰਦਰੀ ਸੋਨਾ ਜਨਾਨਾ, 1 ਜੋੜੀ ਪੰਜੇਬਾਂ ਚਾਂਦੀ, 4000/-ਰੁਪਏ …
Read More »ਗੁਰਮੇਹਰ ਕੌਰ ਨੂੰ ਬਲਾਤਕਾਰ ਕਰਨ ਦੀਆਂ ਧਮਕੀਆਂ ਦੇਣ ਵਾਲਿਆਂ ਖਿਲਾਫ ਦੇਸ਼ ਧ੍ਰੋਹ ਦਾ ਕੇਸ ਦਰਜ ਹੋਵੇ- ਤਰਕਸ਼ੀਲ ਸੁਸਾਇਟੀ
ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਵਿਖੇ ਆਰ.ਐਸ.ਐਸ ਦੀ ਵਿਦਿਆਰਥੀ ਜਥੇਬੰਦੀ ਏ.ਬੀ.ਵੀ.ਪੀ ਵਲੋਂ ਜਮਹੂਰੀਅਤ ਪੱਖੀ ਪ੍ਰਗਤੀਸ਼ੀਲ ਵਿਦਿਆਰਥੀਆਂ ਉਤੇ ਯੋਜਨਾਬੱਧ ਢੰਗ ਨਾਲ ਜਾਨਲੇਵਾ ਹਮਲਾ ਕੀਤੇ ਜਾਣ ਅਤੇ ਇਕ ਕਾਲਜ ਵਿਖੇ ਸੈਮੀਨਾਰ ਨੂੰ ਜਬਰਦਸਤੀ ਬੰਦ ਕਰਾਉਣ ਦੀ ਫਾਸ਼ੀਵਾਦੀ ਕਾਰਵਾਈ ਦੀ ਸਖ਼ਤ ਨਿੰਦਿਆਂ ਕਰਦਿਆਂ ਦਿੱਲੀ ਪੁਲੀਸ ਤੋਂ ਦੋਸ਼ੀਆਂ ਨੂੰ …
Read More »ਅਲਫਾਜ਼ ਥੀਏਟਰ ਆਰਗੇਨਾਇਜੇਸ਼ਨ ਨੇ ਖੇਡਿਆ ਪੰਜਾਬੀ ਨਾਟਕ ‘15 ਅਗਸਤ’
ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ ਬਿਊਰੋ- ਦੀਪ ਦਵਿੰਦਰ ਸਿੰਘ)- ਅਲਫਾਜ਼ ਥੀਏਟਰ ਆਰਗੇਨਾਇਜੇਸ਼ਨ ਵੱਲੋਂ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਵਿਸ਼ੇਸ਼ ਸਹਿਯੋਗ ਨਾਲ ਵਿਰਸਾ ਵਿਹਾਰ ਦੇ ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਵਿਖੇ ਪਾਲੀ ਭੁਪਿੰਦਰ ਸਿੰਘ ਦਾ ਲਿਖਿਆ ਅਤੇ ਸੁਦੇਸ਼ ਵਿੰਕਲ, ਜਸਵੰਤ ਮਿੰਟੂ ਤੇ ਮਨਦੀਪ ਘਈ ਦਾ ਡਾਇਰੈਕਟ ਕੀਤਾ ਪੰਜਾਬੀ ਨਾਟਕ ‘15 ਅਗਸਤ’ ਪੇਸ਼ ਕੀਤਾ ਗਿਆ।ਇਸ ਵਿੱਚ ਅਲਫਾਜ ਐਕਟਿੰਗ ਅਕੈਡਮੀ ਦੇ ਕਲਾਕਾਰਾਂ ਨੇ ਭਾਗ ਲਿਆ। …
Read More »JEE Main 2018 will be conducted multiple times in 1 year- Vijay Garg
Malout, March 1 (Punjab Post Bureau) – Now the engineering aspirants will get multiple opportunities in a single year to crack the tough JEE exam.Vijay Garg told that in February 2017 while presenting the annual budget, the government announced that National Testing Service (NTS) will be the new agency that will conduct all the entrance exams for admissions in higher …
Read More »ਚੀਫ਼ ਖ਼ਾਲਸਾ ਦੀਵਾਨ ਦੇ ਗੁਰਦੁਆਰਾ ਸਾਹਿਬ ਵਿਖੇ ਮੱਸਿਆ ਦੇ ਕੀਰਤਨ ਸਮਾਗਮ ਆਯੋਜਿਤ
ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਗੁਰਦੁਆਰਾ ਸਾਹਿਬ ਵਿਖੇ ਮੱਸਿਆ ਦੇ ਮੌਕੇ ਤੇ ਦੀਵਾਨ ਸਜਾਏ ਗਏ।ਭਾਈ ਜਸਵਿੰਦਰ ਸਿੰਘ ਬੀਬੀ ਕੌਲਾਂ ਵਾਲੇ ਦੇ ਰਾਗੀ ਜਥੇ ਨੇ ਕੀਰਤਨ ਦੀ ਛਹਿਬਰ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਉਪਰੰਤ ਬੀਬੀ ਪੁਖਰਾਜ ਕੌਰ ਅਤੇ ਮਿਸ਼ਨਦੀਪ ਸੇਵਾ ਸੁਸਾਇਟੀ ਦੇ ਰਾਗੀ ਜਥੇ ਵਲੋਂ ਵੀ ਕੀਰਤਨ ਰਾਹੀਂ ਗੁਰੂ ਚਰਨਾਂ ਵਿੱਚ …
Read More »ਦੇਸ਼ ਲਈ ਕੁਰਬਾਨ ਹੋਏ ਸ਼ਹੀਦ ਦੀ ਬੇਟੀ ਨੂੰ ਧਮਕੀਆਂ ਦੇਣਾ ਮੰਦਭਾਗਾ ਪ੍ਰੋ: ਬਡੂੰਗਰ
ਅੰਮ੍ਰਿਤਸਰ, 01 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਦਿੱਲੀ ਯੂਨੀਵਰਸਿਟੀ ਦੀ ਵਿਦਿਆਰਥਣ ਗੁਰਮੇਹਰ ਕੌਰ ਨੂੰ ਏ.ਬੀ.ਵੀ.ਪੀ ਵੱਲੋਂ ਮਨੁੱਖਤਾ ਵਿਰੋਧੀ ਸੋਚ ਦਾ ਪ੍ਰਗਟਾਵਾ ਕਰਦਿਆਂ ਦਿੱਤੀਆਂ ਧਮਕੀਆਂ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ ਹੈ।ਉਨ੍ਹਾਂ ਇਕ ਪ੍ਰੈਸ ਬਿਆਨ ਵਿਚ ਕਿਹਾ ਕਿ ਭਾਰਤ ਅੰਦਰ ਵੱਸਦੇ ਹਰ ਧਰਮ ਦੇ ਬਾਸ਼ਿੰਦਿਆਂ ਦੀ ਆਜ਼ਾਦੀ ਦਾ ਅਧਿਕਾਰ …
Read More »ਦਿੱਲੀ ਦੇ ਸਿੱਖ ਵੋਟਰਾਂ ਨੇ ਆਪ ਤੇ ਕਾਂਗਰਸ ਨੂੰ ਨਕਾਰਿਆ- ਸੁਖਬੀਰ ਬਾਦਲ
ਚੰਡੀਗੜ੍ਹ, 1 ਮਾਰਚ (ਪੰਜਾਬ ਪੋਸਟ ਬਿਊਰੋ) -ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਵਿਚ ਸ੍ਰੋਮਣੀ ਅਕਾਲੀ ਦਲ ਨੂੰ ਮਿਲੀ ਸ਼ਾਨਦਾਰ ਜਿੱਤ ਇਸ ਗੱਲ ਦਾ ਸਬੂਤ ਹੈ ਕਿ ਸਿੱਖ ਭਾਈਚਾਰੇ ਨੇ ਆਪ ਅਤੇ ਕਾਂਗਰਸ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ …
Read More »ਸੁਪਰਵਾਈਜ਼ਰ ਤੇ ਗੁਰਦੁਆਰਾ ਇੰਸਪੈਕਟਰ ਨੂੰ ਸੇਵਾਮੁਕਤੀ ’ਤੇ ਨਿੱਘੀ ਵਿਦਾਇਗੀ
ਅੰਮ੍ਰਿਤਸਰ, 01 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਬਲਵਿੰਦਰ ਸਿੰਘ ਸੁਪਰਵਾਈਜ਼ਰ ਖਰੀਦ ਵਿਭਾਗ ਤੇ ਸੁਖਦੇਵ ਸਿੰਘ ਗੁਰਦੁਆਰਾ ਇੰਸਪੈਕਟਰ ਧਰਮ ਪ੍ਰਚਾਰ ਕਮੇਟੀ ਨੂੰ ਸੇਵਾ-ਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ ਨੇ ਕਿਹਾ ਕਿ ਬਲਵਿੰਦਰ ਸਿੰਘ ਸੁਪਰਵਾਈਜ਼ਰ 32 ਸਾਲ ਤੇ ਸੁਖਦੇਵ ਸਿੰਘ 31 ਸਾਲ ਗੁਰੂ-ਘਰ ਦੀ ਸੇਵਾ ਕਰਨ ਉਪਰੰਤ ਸੇਵਾ-ਮੁਕਤ ਹੋਏ ਹਨ।ਉਨ੍ਹਾਂ ਕਿਹਾ ਕਿ ਸੇਵਾ-ਮੁਕਤ ਹੋਣ ਵਾਲੇ ਕਰਮਚਾਰੀਆਂ …
Read More »ਮਹਿਤਾ ਨੰਗਲ ਕਬੱਡੀ ਕੱਪ-2017 ਦਾ ਸਟਿੱਕਰ ਕੀਤਾ ਜਾਰੀ
ਚੌਂਕ ਮਹਿਤਾ, 28 ਫਰਵਰੀ ( ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਦਮਦਮੀ ਟਕਸਾਲ ਮਹਿਤਾ ਦੀ ਸਰਪ੍ਰਸਤੀ ‘ਚ 6-7 ਮਾਰਚ ਨੂੰ ਸਥਾਨਕ ਕੈਪ: ਮਨਜਿੰਦਰ ਸਿੰਘ ਭਿੰਡਰ ਸਟੇਡੀਅਮ ਮਹਿਤਾ ਨੰਗਲ ਵਿਖੇ ਕਰਵਾਏ ਜਾ ਰਹੇ ਸਲਾਨਾ ਸੰਤ ਕਰਤਾਰ ਸਿੰਘ ਖਾਲਸਾ ਮੈਮੋਰੀਅਲ ਕਬੱਡੀ ਕੱਪ-2017 ਦਾ ਸਟਿੱਕਰ ਅੱਜ ਇੱਥੇ ਟਕਸਾਲ ਦੇ ਹੈਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਗਿਆਨੀ ਬਾਬਾ ਹਰਨਾਮ ਸਿੰਘ ਖਾਲਸਾ ਪ੍ਰਧਾਨ ਸੰਤ ਸਮਾਜ, …
Read More »
Punjab Post Daily Online Newspaper & Print Media