ਬਠਿੰਡਾ, 1 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਲਈ ਇਹ ਬੜੀ ਖੁਸ਼ੀ ਤੇ ਮਾਣ ਵਾਲੀ ਵਾਲੀ ਗੱਲ ਹੈ ਕਿ ਸੰਸਥਾ ਵਿਖੇ ਸਥਾਪਿਤ ਸਕੂਲ ਆਫ਼ ਸਕਿੱਲ ਡਿਵੈਲਪਮੈਂਟ ਦੇ ਉਪਰਾਲਿਆਂ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ।ਜਿਸ ਸਦਕਾ ਬੀਤੇ ਦਿਨ ਕਾਨਫਿਡਰੇਸ਼ਨ ਆਫ਼ ਇੰਡੀਅਨ ਇੰਡਸਟਰੀ (ਸੀ.ਆਈ.ਆਈ) ਵੱਲੋਂ ਐਡਵਾਂਸਡ ਟਰੇਨਿੰਗ ਇੰਸਟੀਚਿਊਟ (ਏ.ਟੀ.ਸੀ.), ਲੁਧਿਆਣਾ ਵਿਖੇ ਆਯੋਜਿਤ …
Read More »Daily Archives: March 2, 2017
ਜਨਮ ਦਿਨ ਮੁਬਾਰਕ- ਰੋਬਿਨ ਸਿੰਘ
ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ ਬਿਊਰੋ) – ਰੋਬਿਨ ਸਿੰਘ ਦੇ ਮਾਤਾ ਪਿਤਾ ਨੂੰ ਬੇਟੇ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਜਨਮ ਦਿਨ ਮੁਬਾਰਕ- ਲੀਜ਼ਾ
ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ ਬਿਊਰੋ) – ਲੀਜ਼ਾ ਦੇ ਮਾਤਾ ਪਿਤਾ ਨੂੰ ਬੇਟੀ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »68th Raising Day of Vajra Corps celebrated
Jalandhar, 01 March (Punjab Post Bureau) – The Vajra Corps celebrated its 68th Raising Day on 1st March 2017. To mark the occasion Lt Gen BS Sahrawat, General Officer Commanding Vajra Corps laid a wreath and paid homage at Vajra Shaurya Sthal to the martyrs of Vajra Corps. The ceremony were attended by the serving and veteran officers. Vajra Corps …
Read More »INDO – Oman Joint Army Exercise AL NAGAH-II 2017
Jalandhar, 01 March (Punjab Post Bureau) – Indo-Oman Joint Army Exercise ‘AL NAGAH-II 2017’ will be conducted between the Indian and Oman Army from 06 to 19 March 2017 in the Dhauladhar Ranges at Bakloh in Himachal Pradesh. This is the second joint military exercise between the two countries which have a history of extensive cooperation in the defence arena, …
Read More »ਸਿੱਖ ਕੌਮ ਬੀਬਾ ਗੁਰਮੇਹਰ ਕੌਰ ਦੇ ਨਾਲ ਹੈ ਅਤੇ ਹਰ ਸਮੇਂ ਵਿਚ ਉਸ ਦਾ ਸਾਥ ਦੇਵੇਗੀ- ਜਥੇਦਾਰ ਗਿ: ਗੁਰਬਚਨ ਸਿੰਘ
ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਜਾਰੀ ਬਿਆਨ ਵਿੱਚ ਕਿਹਾ ਕਿ ਬੀਬਾ ਗੁਰਮੇਹਰ ਕੌਰ ਨੂੰ ਕੁੱਝ ਲੋਕਾਂ ਵੱਲੋਂ ‘ਜੋ ਸਿੱਖ ਧਰਮ ਤੋਂ ਅਨਜਾਣ ਹਨ, ਧਮਕੀਆਂ ਮਿਲ ਰਹੀਆਂ ਹਨ ਕਿ ਉਸ ਦਾ ਦਿੱਲੀ ਵਿਚ ਰਹਿਣਾ ਖਤਰੇ ਤੋਂ ਖਾਲੀ ਨਹੀਂ ਅਤੇ ਉਸ ਦੀ ਇੱਜ਼ਤ ਨਾਲ ਵੀ ਖਿਲਵਾੜ ਕੀਤਾ ਜਾ ਸਕਦਾ ਹੈ। …
Read More »ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਿਕਲੀਗਰ ਸਿੱਖ ਵਣਜਾਰਿਆਂ ਦਾ ਸਨਮਾਨ 2 ਮਾਰਚ ਨੂੰ
ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸਿੱਖ ਕੌਮ ਦਾ ਅਹਿਮ ਅੰਗ ਮੰਨੇ ਜਾਂਦੇ ਸਿਕਲੀਗਰ ਸਿੱਖ ਵਣਜਾਰਿਆਂ ਨੂੰ ਪੰਥ ਦੀ ਮੁੱਖ ਧਾਰਾ ਨਾਲ ਜੋੜਨ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੂਰੀ ਤਰ੍ਹਾਂ ਯਤਨਸ਼ੀਲ ਹੈ। ਉਨ੍ਹਾਂ ਨੇ ਕਿਹਾ ਕਿ ਸਿੱਖ ਕਾਊਂਸਲ …
Read More »ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਭਤੀਜੀ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਦੀ ਭਤੀਜੀ ਬੀਬੀ ਤਜਿੰਦਰ ਕੌਰ ਦੇ ਅਚਾਨਕ ਚਲਾਣਾ ਕਰਨ ’ਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਹਰਚਰਨ ਸਿੰਘ ਮੁੱਖ ਸਕੱਤਰ, ਡਾ. ਰੂਪ ਸਿੰਘ ਤੇ ਅਵਤਾਰ ਸਿੰਘ ਸਕੱਤਰ, ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ, ਡਾ. ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ, ਸੁਖਦੇਵ ਸਿੰਘ ਭੂਰਾਕੋਹਨਾ ਵਧੀਕ …
Read More »ਰਣਜੀਤ ਸਿੰਘ ਵਧੀਕ ਸਕੱਤਰ ਨੂੰ ਸੇਵਾ-ਮੁਕਤ ਹੋਣ ’ਤੇ ਨਿੱਘੀ ਵਿਦਾਇਗੀ
ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਰਣਜੀਤ ਸਿੰਘ ਵਧੀਕ ਸਕੱਤਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੇਵਾ-ਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਮੌਕੇ ਡਾ. ਰੂਪ ਸਿੰਘ ਸਕੱਤਰ ਤੇ ਸੁਖਦੇਵ ਸਿੰਘ ਭੂਰਾਕੋਹਨਾ ਨਿੱਜੀ ਸਕੱਤਰ ਨੇ ਸਾਂਝੇ ਤੌਰ ’ਤੇ ਬੋਲਦਿਆਂ ਕਿਹਾ ਕਿ ਰਣਜੀਤ ਸਿੰਘ ਵਧੀਕ ਸਕੱਤਰ 36 ਸਾਲ ਗੁਰੂ-ਘਰ ਦੀ ਸੇਵਾ ਕਰਨ ਉਪਰੰਤ ਅੱਜ ਸੇਵਾ-ਮੁਕਤ ਹੋ ਗਏ ਹਨ।ਉਨ੍ਹਾਂ ਕਿਹਾ …
Read More »ਸਰਬੱਤ ਦਾ ਭਲਾ ਟਰੱਸਟ ਵੱਲੋਂ ਅੰਮ੍ਰਿਤਸਰ ਵਿਖੇ ਤਿੰਨ ਆਰ.ਓ ਸਥਾਪਿਤ
ਅੰਮ੍ਰਿਤਸਰ, 27 ਫ਼ਰਵਰੀ (ਪੰਜਾਬ ਪੋਸਟ ਸੁਖਬੀਰ ਸਿੰਘ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸਰਹੱਦੀ ਜ਼ਿਲ੍ਹੇ ਅੰਮ੍ਰਿਤਸਰ ਵਿਖੇ ਦੋ ਸਰਕਾਰੀ ਸਕੂਲਾਂ ਸਮੇਤ ਤਿੰਨ ਵੱਖ-ਵੱਖ ਜਗ੍ਹਾ ‘ਤੇ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਆਰ.ਓ. ਮਸ਼ੀਨਾਂ ਸਥਾਪਿਤ ਕੀਤੀਆਂ ਗਈਆਂ ਜਿਨ੍ਹਾਂ ਦੇ ਉਦਘਾਟਨ ਅੱਜ ਟਰੱਸਟ ਦੇ ਮੁੱਖੀ ਡਾ: ਐਸ.ਪੀ. ਸਿੰਘ ਓਬਰਾਏ ਨੇ ਕੀਤੇ। ਸਰਬੱਤ ਦਾ ਭਲਾ ਚੇਰੀਟੇਬਲ ਟਰੱਸਟ ਵੱਲੋਂ ਇਹ ਆਰ.ਓ ਮਸ਼ੀਨਾਂ ਸਰਕਾਰੀ …
Read More »
Punjab Post Daily Online Newspaper & Print Media