New Delhi, Mar 2 (Punjab Post bureau) -The Prime Minister, Shri Narendra Modi has congratulated the defence scientists on the successful demonstration of India’s ballistic missile defence capability. “Hearty congratulations to our defence scientists for the successful demonstration of ballistic missile defence capability. With this, India joins the select group of five nations with such capability- a proud moment for …
Read More »Daily Archives: March 3, 2017
Furnishing of Aadhaar mandatory for final settlement of Pension claims
New Delhi, Mar 2 (Punjab Post bureau) – The EPFO has clarified that obtaining of Aadhaar should be mandatory for the time being only for final settlement of Pension and not in withdrawl cases. The EPFO had extended the date of submission of Aadhaar Number authentication by the members of Employees’Pension Scheme 1995 upto 31st March 2017. However, news item appearing …
Read More »ਮਨੁੱਖੀ ਹੱਕਾਂ ਲਈ ਜੂਝ ਰਹੀਆਂ ਸਿਆਸੀ ਤੇ ਵਿਦਿਆਰਥੀ ਜਥੇਬੰਦੀਆਂ ਗੁਰਮੇਹਰ ਕੌਰ ਦੇ ਹੱਕ `ਚ ਨਿਤਰਣ – ਕਲਕੱਤਾ
ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ ਬਿਊਰੋ) – ਦਿੱਲੀ ਯੂਨੀਵਰਸਿਟੀ ਦੇ ਵਿਦਿਆਰਥਣ ਗੁਰਮੇਹਰ ਕੌਰ ਨੂੰ ਏ.ਬੀ.ਵੀ.ਪੀ ਵਲੋਂ ਬਲਾਤਕਾਰ ਦਾ ਸ਼ਿਕਾਰ ਬਣਾਏ ਜਾਣ ਦੀਆਂ ਦਿੱਤੀਆਂ ਧਮਕੀਆਂ ਨੂੰ ਦੇਸ਼ ਲਈ ਘਾਤਕ ਕਰਾਰ ਦਿੰਦਿਆਂ ਸਾਬਕਾ ਅਕਾਲੀ ਮੰਤਰੀ ਮਨਜੀਤ ਸਿੰਘ ਕਲਕੱਤਾ ਨੇ ਸੁਚੇਤ ਕੀਤਾ ਹੈ ਕਿ ਇਹ ਰਾਸ਼ਟਰ ਭਗਤੀ ਦੀ ਆੜ ਹੇਠ ਇਕ ਵਿਅਕਤੀ ਦੇ ਹਿੰਦੂਵਾਦੀ ਤਾਨਸ਼ਾਹ ਨੂੰ ਸਥਾਪਿਤ ਕਰਨ ਦੀ ਕੋਸ਼ਿਸ਼ ਹੈ।ਪੰਜਾਬ ਦੇ ਸਾਬਕਾ …
Read More »ਡਾਕਟਰ ਨੇਕੀ ਆਈ.ਐਮ.ਏ ਅਕਾਦਮੀ ਆਫ ਮੈਡੀਕਲ ਸਪੈਸ਼ੈਲਟੀਜ਼ ਪੰਜਾਬ ਦੇ ਚੇਅਰਮੈਨ ਬਣੇ
ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਮੈਡੀਕਲ ਖੇਤਰ ਦੀ ਜਾਣੀ-ਪਛਾਣੀ ਅੰਤਰਰਾਸ਼ਟਰੀ ਪੱਧਰ ਦੀ ਵਿਦਵਾਨ ਸ਼ਖਸ਼ੀਅਤ ਡਾ. ਨਿਰੰਕਾਰ ਸਿੰਘ ਨੇਕੀ ਪ੍ਰੋਫੈਸਰ ਮੈਡੀਸਨ ਸਰਕਾਰੀ ਮੈਡੀਕਲ ਕਾਲਜ ਅਤੇ ਗੁਰੂ ਨਾਨਕ ਦੇਵ ਹਸਪਤਾਲ ਨੂੰ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ) ਅਕਾਦਮੀ ਆਫ ਮੈਡੀਕਲ ਸਪੈਸ਼ੈਲਟੀਜ਼ ਪੰਜਾਬ ਸਾਲ 2017 ਦਾ ਪੂਰੇ ਪੰਜਾਬ ਦਾ ਚੇਅਰਮੈਨ ਨਿਯੁੱਕਤ ਕੀਤਾ ਹੈ। ਜਿਸ ਦੀ ਲਿਖਤੀ ਸੂਚਨਾ ਪੰਜਾਬ ਆਈ.ਐਮ.ਏ ਦੇ ਪ੍ਰਧਾਨ …
Read More »ਡੀ.ਏ.ਵੀ ਇੰਟਰਨੈਸ਼ਨਲ ਵਿਖੇ ਬਾਰਵੀਂ ਕਲਾਸ ਦੇ ਬੱਚਿਆਂ ਦੀ ਸਫਲਤਾ ਲਈ ਹਵਨ ਯੱਗ ਦਾ ਅਯੋਜਨ
ਅੰਮ੍ਰਿਤਸਰ, 3 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਬਾਰਹਵੀਂ ਦੇ ਵਿਦਿਆਰਾਥੀਆਂ ਨੂੰ ਸ਼ੁਭਕਾਮਨਾਵਾਂ ਦੇਣ ਲਈ ਵਿਸ਼ੇਸ਼ ਹਵਨ ਦਾ ਆਯੋਜਨ ਕੀਤਾ ਗਿਆ।ਪਿੰਸੀਪਲ ਅੰਜਨਾ ਗੁਪਤਾ, ਅਧਿਆਪਕਾਵਾਂ ਅਤੇ ਬਾਰਵੀਂ ਦੇ ਸਾਰੇ ਵਿਦਿਆਰਥੀਆਂ ਨੇ ਇਸ ਸ਼ੁਭ ਅਵਸਰ `ਤੇ ਹਵਨ ਦੀ ਪਾਵਨ ਅਗਨੀ ਵਿੱਚ ਸਮੱਗਰੀ ਦੀਆਂ ਆਹੂਤੀਆਂ ਪਾਈਆਂ ਅਤੇ ਵੈਦਿਕ ਮੰਤਰਾਂ ਦਾ ਉਚਾਰਣ ਕੀਤਾ । ਪਿੰਸੀਪਲ ਗੁਪਤਾ ਨੇ ਵਿਦਿਆਰਥੀਆਂ ਨੂੰ …
Read More »ਗੁਰਮਿਹਰ ਦੀ ਸ਼ਾਂਤੀ ਤੇ ਸੁਹਿਰਦਤਾ ਪੱਖੀ ਭਾਵਨਾ ਨੂੰ ਰਾਸ਼ਟਰਵਾਦ ਦੀ ਆੜ `ਚ ਦਰੜਣਾ ਮਾਨਵਤਾ ਦਾ ਘਾਣ – ਪੰਥਕ ਤਾਲਮੇਲ ਸੰਗਠਨ
ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ ਬਿਊੋਰੋ) -ਦਿੱਲੀ ਯੂਨੀਵਰਸਿਟੀ ਦੇ ਰਾਮਜਸ ਕਾਲਜ ਵਿਚ ਆਈਸਾ ਅਤੇ ਏ.ਬੀ.ਵੀ.ਪੀ ਵਿਚਕਾਰ ਹਿੰਸਾ ਦੇ ਬਾਅਦ ਲੇਡੀ ਸ੍ਰੀ ਰਾਮ ਕਾਲਜ ਦੀ ਵਿਦਿਆਰਥਣ ਗੁਰਮਿਹਰ ਕੌਰ ਨੇ ਏ.ਬੀ.ਵੀ.ਪੀ ਵਿਰੁੱਧ ਸ਼ੋਸ਼ਲ ਮੀਡੀਆ’ਤੇ ਜੋ ਮੁਹਿੰਮ ਚਲਾਈ ਸੀ, ਉਸ ਪਿਛੇ ਸ਼ਾਂਤੀ ਤੇ ਸੁਹਿਰਦਤਾ ਭਰੀ ਸਦਭਾਵਨਾ ਨੂੰ ਸਮਝਣ ਦੀ ਲੋੜ ਹੈ।ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ …
Read More »ਨਜਾਇਜ਼ ਮਾਈਨਿੰਗ ਨੂੰ ਰੋਕਣ ਲਈ ਪੀ.ਬੀ-ਗਰਾਮ (PB-Grams) ਨਾਮ ਦਾ ਪੋਰਟਲ ਸ਼ੁਰੂ
ਪਠਾਨਕੋਟ, 2 ਮਾਰਚ (ਪੰਜਾਬ ਪੋਸਟ ਬਿਊਰੋ) – ਅਮਿਤ ਕੁਮਾਰ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਪੰਜਾਬ ਵਿੱਚ ਨਜਾਇਜ਼ ਮਾਈਨਿੰਗ ਨੂੰ ਰੋਕਣ ਲਈ ਪੀ.ਬੀ-ਗਰਾਮ (PB-Grams) ਨਾਮ ਦਾ ਪੋਰਟਲ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅਗਰ ਜਿਲ੍ਹਾ ਪਠਾਨਕੋਟ ਵਿੱਚ ਵੀ ਕਿਸੇ ਸਥਾਨ `ਤੇ ਨਜਾਇਜ ਢੰਗ ਨਾਲ ਮਾਈਨਿੰਗ ਕੀਤੀ ਜਾ ਰਹੀ ਹੈ ਤਾਂ ਕੋਈ ਵੀ ਵਿਅਕਤੀ ਇਸ ਆਨ ਲਾਈਨ …
Read More »ਲ਼ਾਵਾਰਿਸ ਬੱਚਿਆਂ ਦੀ ਸੂਚਨਾ ਦੇਣ ਹਿੱਤ ਟੋਲ ਫ੍ਰੀ ਨੰਬਰ 1098 ਜਾਰੀ
ਪਠਾਨਕੋਟ, 2 ਮਾਰਚ (ਪੰਜਾਬ ਪੋਸਟ ਬਿਊਰੋ) – ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਸਾਰੇ ਲੋਕਾਂ ਨੂੰ ਜਾਗਰੁਕ ਹੋਣ ਦੀ ਜਰੁਰੂਤ ਹੈ ਅਤੇ ਅਗਰ ਕਿਸੇ ਨੂੰ ਕੋਈ ਲਾਵਾਰਿਸ ਬੱਚਾ ਮਿਲਦਾ ਹੈ ਜਾਂ ਕਿਸੇ ਬੱਚੇ ਦਾ ਸੋਸ਼ਣ ਕੀਤਾ ਜਾ ਰਿਹਾ ਹੈ ਤਾਂ ਹਰੇਕ ਵਿਅਕਤੀ ਆਪਣੀ ਜਿੰਮਵਾਰੀ ਸਮਝਦੇ ਹੋਏ ਟੋਲ ਫ੍ਰੀ ਨੰਬਰ 1098 ਜਾਂ ਵਿਭਾਗੀ ਅਧਿਕਾਰੀਆਂ ਦੇ ਮੋਬਾਇਲ ਨੰਬਰ 85590-63371 ਜਾਂ ਫਿਰ 89680-33481 …
Read More »ਨਿਊਯਾਰਕ ਤੋਂ ਆਏ ਵਫਦ ਵਲੋਂ ਬਾਬਾ ਮੱਖਣ ਸ਼ਾਹ ਲੁਬਾਣਾ ਦੀ ਸਾਲਾਨਾ ਯਾਦ ਮਨਾਉਣ ਦੀ ਅਪੀਲ
ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ)- ਨਿਊਯਾਰਕ (ਅਮਰੀਕਾ) ਤੋਂ ਪਹੁੰਚੇ ਇਕ ਵਫਦ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨਾਲ ਮੁਲਾਕਾਤ ਕਰਕੇ ਬਾਬਾ ਮੱਖਣ ਸ਼ਾਹ ਲੁਬਾਣਾ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਸਾਲਾਨਾ ਗੁਰਮਤਿ ਸਮਾਗਮ ਕਰਨ ਦੀ ਮੰਗ ਕੀਤੀ। ਇਸ ਵਫਦ ਵਿਚ ਰਘਬੀਰ ਸਿੰਘ ਸੁਭਾਨਪੁਰ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨਿਊਯਾਰਕ, ਹਰਬਖਸ਼ ਸਿੰਘ ਟਾਹਲੀ ਸੰਪਾਦਕ ਸ਼ਾਨੇ-ਪੰਜਾਬ ਯੂ.ਐਸ.ਏ, ਗੁਰਦੁਆਰਾ ਬਾਬਾ …
Read More »ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੇ ਕੰਮਕਾਰ ਨੂੰ ਹੋਰ ਬਿਹਤਰ ਬਣਾਉਣ ਲਈ ਸਬ-ਕਮੇਟੀ ਗਠਿਤ
ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਦੇ ਕੰਮ-ਕਾਰ ਵਿਚ ਵਿਆਪਕ ਸੁਧਾਰ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਇਸ ਸਬੰਧੀ ਵਿਸ਼ੇਸ਼ ਤਵੱਜੋਂ ਦੇ ਕੇ ਵਰਤਮਾਨ ਅਨੁਸਾਰ ਲੋੜੀਂਦੀਆਂ ਸੋਧਾਂ ਤੇ ਸੇਧਾਂ ਨੂੰ ਅਮਲ ਵਿਚ ਲਿਆਂਦਾ ਜਾਵੇਗਾ। ਦਫਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਬਿਆਨ ਵਿਚ ਉਨ੍ਹਾਂ ਕਿਹਾ ਕਿ ਜਿਥੇ …
Read More »
Punjab Post Daily Online Newspaper & Print Media