Wednesday, November 25, 2026

Daily Archives: March 7, 2017

Nari Shakti Puraskars 2016

International Women’s Day – March 08           *Leena Nair  Women have played an integral role in Indian history from ancient times. We find that in the Vedic or Upanishadic age Maitreyi, Gargi, and others ladies of revered memory have taken the places of rishis through their skill in discussing about Brahman. In an assembly of a thousand Brahmanas …

Read More »

ਔਰਤਾਂ ਨੂੰ ਬਰਾਬਰੀ, ਅਜ਼ਾਦੀ ਤੇ ਬਣਦੇ ਹੱਕ ਦਿਵਾਉਣ ਲਈ ਅਮਲੀ ਯਤਨਾਂ ਦੀ ਲੋੜ

8 ਮਾਰਚ- ਕੌਮਾਂਤਰੀ ਔਰਤ ਦਿਵਸ ਤੇ ਵਿਸ਼ੇਸ਼ ਵਿਜੈ ਗੁਪਤਾ ਮਾਨਵ ਜਾਤੀ ਦੇ ਇਤਿਹਾਸ ਵਿੱਚ ਦੱਬੇ-ਕੁਚਲੇ ਲੋਕਾਂ ਦਾ ਐਸਾ ਕੋਈ ਵੀ ਮਹਾਨ ਅੰਦੋਲਨ ਨਹੀਂ ਹੋਇਆ, ਜਿਸ ਵਿੱਚ ਕਿਰਤੀ ਔਰਤਾਂ ਦੀ ਸ਼ਮੂਲੀਅਤ ਨਾ ਹੋਵੇ।ਕਿਰਤੀ ਔਰਤਾਂ ਜੋ ਦੱਬੇ-ਕੁਚਲਿਆਂ `ਚੋਂ ਸਭ ਤੋਂ ਵੱਧ ਪੀੜ੍ਹਤ ਹਨ – ਮੁਕਤੀ ਸੰਗਰਾਮ ਤੋਂ ਕਦੇ ਦੂਰ ਨਹੀਂ ਰਹੀਆਂ ਤੇ ਨਾ ਹੀ ਰਹਿ ਸਕਦੀਆਂ ਹਨ।ਜਿਵੇਂ ਸਭ ਨੂੰ ਪਤਾ ਹੈ ਕਿ …

Read More »

‘ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ।। ’

ਅੱਜ ’ਤੇ ਵਿਸ਼ੇਸ਼ 8 ਮਾਰਚ ਅਵਤਾਰ ਸਿੰਘ ਕੈਂਥ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਜਿਥੇ ਸਮਾਜਿਕ, ਭਾਈਚਾਰਕ ਅਤੇ ਆਰਥਿਕ ਵਿਤਕਰਿਆਂ ਵਿਰੁੱਧ ਪਹਿਲੀ ਵਾਰੀ ਵਾਰ ਉਚਾਰ ਸੁਚੇਤ ਕੀਤਾ ਉਥੇ ਇਹ ਅਵਾਜ਼ ਵੀ ਪਹਿਲੀ ਵਾਰੀ ਉਠਾਈ ਕਿ ਔਰਤ ਨਾ ਨਿੰਦਣੀ ਹੈ ਨਾ ਹੀ ਪੁੂਜਾ, ਸਗੋਂ ਪ੍ਰਭੂ ਦੇ ਰਾਹ ਟੁਰਨ ਅਤੇ ਪਾਉਣ ਲਈ ਉਸਦੇ ਗੁਣ ਧਾਰਨੇ ਹਰ ਲਈ ਜਰੂਰੀ ਹਨ। ਗੁਰੂ ਨਾਨਕ ਦੇਵ …

Read More »

6 ਕਿਲੋ ਚਰਸ ਸਮੇਤ ਫੜੀ ਔਰਤ ਦਾ ਜੀ.ਆਰ.ਪੀ ਨੇ ਪੁਲਿਸ ਰਿਮਾਂਡ ਲ਼ਿਆ

ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ ਬਿਊਰੋ) – ਸਟੇਟ ਰੇਲਵੇ ਪੁਲਿਸ ਦੇ ਸੀ.ਆਈ.ਏ ਵਿੰਗ ਲੁਧਿਆਣਾ ਨੇ ਇੱਕ ਔਰਤ ਨੂੰ ਚਰਸ ਦੀ ਖੇਪ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।ਸੀ.ਆਈ.ਏ ਜੀ.ਆਰ.ਪੀ ਲੁਧਿਆਣਾ ਦੇ ਨਵ ਨਿਯੁੱਕਤ ਇੰਚਾਰਜ ਸਬ ਇੰਸਪੈਕਟਰ ਕਸਵੰਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਜੀ.ਆਰ.ਪੀ ਦੇ ਏ.ਡੀ.ਜੀ.ਪੀ ਜਸਮਿੰਦਰ ਸਿੰਘ, ਆਈ.ਜੀ ਗੁਰਿੰਦਰ ਸਿੰਘ ਢਿੱਲੋਂ, ਏ.ਆਈ.ਜੀ ਗੁਰਮੀਤ ਸਿੰਘ ਵਲੋਂ ਸਮੇਂ …

Read More »

ਇਤਿਹਾਸਕ ਗੁਰਦੁਆਰਾ ਅਟਾਰੀ ਸਾਹਿਬ ਦੀ ਨਵੀਂ ਇਮਾਰਤ ਦਾ ਪਿਆ ਲੈਂਟਰ

ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)  ਸਥਾਨਕ ਪਿੰਡ ਸੁਲਤਾਨਵਿੰਡ ਸਥਿਤ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਅਟਾਰੀ ਸਾਹਿਬ ਵਿਖੇ ਨਵੀਂ ਉਸਾਰੀ ਜਾ ਰਹੀ ਇਮਾਰਤ ਦੀ ਬੇਸਮੈਂਟ ਦਾ ਲੈਂਟਰ ਪਾਇਆ ਗਿਆ।ਇਹ ਸੇਵਾ ਕਾਰਸੇਵਾ ਵਾਲੇ ਸੰਤ ਕਸ਼ਮੀਰਾ ਸਿੰਘ ਦੀ ਭੂਰੀਵਾਲਿਆਂ ਵਲੋਂ ਲੋਕਲ ਗੁਰਦੁਆਰਾ ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਈ ਜਾ …

Read More »

ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਮੈਂਬਰ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ ਸੱਗੂ) – ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਵਿਚ ਜੇਤੂ ਰਹੇ ਮੈਂਬਰਾਂ ਨੇ ਅੱਜ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸਤਿਗੁਰੂ ਜੀ ਦਾ ਸ਼ੁਕਰਾਨਾ ਕੀਤਾ। ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗਵਾਈ ਵਿਚ ਪੁੱਜੇ ਮੈਂਬਰਾਂ ਦੇ ਨਾਲ ਪੰਜਾਬ ਦੇ ਉਪ ਮੁੱਖ ਮੰਤਰੀ …

Read More »

ਡੇਰਾ ਸਿਰਸਾ ਸਬੰਧੀ ਜਾਂਚ ਕਮੇਟੀ ਨੇ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪੀ

ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ ਸੱਗੂ) – ਪੰਜਾਬ ਵਿਧਾਨ ਸਭਾ ਦੀਆਂ ਲੰਘੀਆਂ ਚੋਣਾਂ ਦੌਰਾਨ ਡੇਰਾ ਸਿਰਸਾ ਵਿਖੇ ਗਏ ਸਿੱਖ ਰਾਜਨੀਤਿਕ ਆਗੂਆਂ ਦੀ ਪੜਤਾਲ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਬਣਾਈ ਗਈ ਜਾਂਚ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ …

Read More »

ਸ੍ਰੀ ਗੁਰੂ ਰਾਮਦਾਸ ਪਬਲਿਕ ਹਾਈ ਸਕੂਲ ਵਿਖੇ ਅਰਦਾਸ ਦਿਵਸ ਮਨਾਇਆ

ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਸਥਾਨਕ ਸੁਲਤਾਨਵਿੰਡ ਰੋਡ ਵਿਖੇ ਚੱਲ ਰਹੇ ਵਿਦਿਅਕ ਅਦਾਰੇ ਸ੍ਰੀ ਗੁਰੂ ਰਾਮਦਾਸ ਪਬਲਿਕ ਹਾਈ ਸਕੂਲ ਵਿਖੇ ਅਰਦਾਸ ਦਿਵਸ ਮਨਾਇਆ ਗਿਆ।ਸਕੂਲ ਕੰਪਲੈਕਸ ਅੰਦਰ ਰੱਖੇ ਗਏ ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਸਕੂਲ ਦੇ ਕੀਰਤਨੀ ਜਥੇ ਦੇ ਵਿਦਿਆਰਥੀਆਂ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਅਤੇ …

Read More »

ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਖੇਡ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਵਿਖੇ ਖੇਡ ਦਿਵਸ ਦਾ ਆਯੋਜਨ ਕੀਤਾ ਗਿਆ।ਜਿਸ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਯੂਥ ਵੈਲਫ਼ੇਅਰ ਵਿਭਾਗ ਦੇ ਡਾਇਰੈਕਟਰ ਪ੍ਰੋ: ਜਗਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਣਾਲੀ ਦੀ ਮਜ਼ਬੂਤੀ ਅਤੇ ਖੇਡਾਂ ’ਚ ਤਵੱਜੋਂ ਦੇਣ ਸਬੰਧੀ ਉਤਸ਼ਾਹਿਤ ਕੀਤਾ। ਖੇਡ ਸਮਾਰੋਹ ਮੌਕੇ ਬੀ. ਐੱਡ., …

Read More »

ਜਲਾਲਾਬਾਦ ਤੇ ਫਾਜ਼ਿਲਕਾ ਦੀ ਗਿਣਤੀ ਐਸ.ਕੇ.ਬੀ. ਡੀ.ਏ.ਵੀ ਸਕੂਲ ਅਤੇ ਅਬੋਹਰ ਤੇ ਬੱਲੂਆਣਾ ਦੀ ਐਮ.ਆਰ.ਕਾਲਜ ’ਚ ਹੋਵੇਗੀ

ਫਾਜ਼ਿਲਕਾ, 6 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਚਾਰ ਫਰਵਰੀ ਨੂੰ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 11 ਮਾਰਚ ਨੂੰ ਐਲਾਨੇ ਜਾਣ ਵਾਲੇ ਚੋਣ ਨਤੀਜਿਆਂ ਲਈ ਗਿਣਤੀ ਕੇਂਦਰਾਂ ’ਤੇ ਮੁਕੰਮਲ ਪ੍ਰਬੰਧਾਂ ਸਬੰਧੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਦੀ ਪ੍ਰਧਾਨਗੀ  ਵਿਚ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਰਿਟਰਨਿੰਗ ਅਫ਼ਸਰਾਂ ਨੂੰ ਚੋਣਾਂ ਦੇ ਨਤੀਜਿਆਂ …

Read More »