Wednesday, November 25, 2026

Daily Archives: March 7, 2017

ਜ਼ਿਲ੍ਹਾ ਫਾਜ਼ਿਲਕਾ ‘ਚ 85 ਹਜ਼ਾਰ ਹੈਕਟੇਅਰ ਰਕਬੇ ’ਤੇ ਹੋਵੇਗੀ ਨਰਮੇ ਦੀ ਖੇਤੀ ਡੀ.ਸੀ

ਫਾਜ਼ਿਲਕਾ, 6 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਜ਼ਿਲ੍ਹੇ ਵਿਚ ਨਰਮੇ ਦੀ ਫ਼ਸਲ ਨੂੰ ਚਿੱਟੀ ਮੱਖੀ ਅਤੇ ਮੱਛਰ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਨਦੀਨਾਂ ਨੂੰ ਨਸ਼ਟ ਕਰਨ ਲਈ ਵਿਸ਼ੇਸ਼ ਮੁਹਿੰਮ ਵਿੱਢੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਇਸ ਮੁਹਿੰਮ ਦੇ ਅਗਾਊਂ ਪ੍ਰਬੰਧਾਂ ਸਬੰਧੀ ਖੇਤੀਬਾੜੀ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ  …

Read More »

ਚੋਣ ਨਤੀਜਿਆਂ ਦੇ ਮੱਦੇਨਜ਼ਰ 11 ਮਾਰਚ ਡਰਾਈ ਡੇਅ ਐਲਾਨਿਆ

ਫਾਜ਼ਿਲਕਾ, 6 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਜ਼ਿਲ੍ਹਾ ਮੈਜ਼ਿਸਟ੍ਰੇਟ ਫਾਜ਼ਿਲਕਾ ਸ਼੍ਰੀਮਤੀ ਈਸ਼ਾ ਕਾਲੀਆ ਨੇ ਧਾਰਾ 54 ਆਫ਼ ਦੀ ਪੰਜਾਬ ਅਕਸਾਈਜ ਐਕਟ 1914 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਆਉਂਦੇ ਸਾਰੇ ਸ਼ਰਾਬ ਦੇ ਠੇਕੇ (ਦੇਸੀ ਅਤੇ ਅੰਗਰੇਜ਼ੀ )ਮਿਤੀ 11 ਮਾਰਚ 2017 ਨੂੰ ਬੰਦ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਆਪਣੇ ਹੁਕਮਾਂ ਵਿਚ ਕਿਹਾ ਕਿ ਇਸ …

Read More »

ਪੰਜਾਬ ਦੇ ਪਾਣੀਆਂ ਲਈ ਤਾਂ ਹਰ ਨੇਤਾ ਤੇ ਪਾਰਟੀ ਸਰਗਰਮ, ਪਰ ਪੰਜਾਬ ਦੀ ਜਵਾਨੀ ਬਾਰੇ ਖਾਮੋਸ਼

ਫਾਜ਼ਿਲਕਾ, 6 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) –  ਪੰਜਾਬ ਦੇ ਪਾਣੀਆ ਦੇ ਮੁੱਦੇ ਨੂੰ ਲੈ ਕੇ ਤਾਂ ਪੰਜਾਬ ਦੀਆ ਸਾਰੀਆ ਰਾਜਨੀਤਿਕ ਪਾਰਟੀਆ ਅਤੇ ਸੂਬੇ ਦੇ ਵੱਡੇ ਨੇਤਾ ਸਰਗਰਮ ਹਨ ਤੇ ਰੋਜ਼ਾਨਾ ਇੱਕ ਦੂਸਰੇ ਨਾਲ ਟੀ.ਵੀ ਚੈਨਲਾਂ ਅਤੇ ਅਖਬਾਰਾਂ ਰਾਹੀ ਬਹਿਸ ਵੀ ਕਰਦੇ ਹਨ ਪਰ ਪੰਜਾਬ ਦੇ ਭਵਿੱਖ ਤੇ ਜਵਾਨੀ ਵੱਲ ਕਿਸੇ ਵੀ ਰਾਜਨੀਤਿਕ ਪਾਰਟੀ ਜਾਂ ਰਾਜ ਨੇਤਾ ਦਾ ਕੋਈ ਧਿਆਨ …

Read More »

ਬਾਬਾ ਖੇਤਰਪਾਲ ਸੇਵਾਦਾਰ ਸੁਸਾਇਟੀ ਨੇ ਲਾਇਆ ਲੰਗਰ

ਫਾਜ਼ਿਲਕਾ, 6 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) –  ਸਥਾਨਕ ਕਾਲਜ ਰੋਡ ਸਥਿਤ ਸ਼ੀਤਲਾ ਮੰਦਰ ਵਿਚ ਸਥਿਤ ਬਾਬਾ ਖੇਤਰਪਾਲ ਜੀ ਦੇ ਮੰਦਰ ਵਿਚ ਬਾਬਾ ਖੇਤਰਪਾਲ ਸੇਵਾਦਾਰ ਸੁਸਾਇਟੀ ਵੱਲੋਂ ਹਫ਼ਤੇਵਰ ਲੰਗਰ ਭੰਡਾਰਾ ਲਗਾਇਆ ਗਿਆ।    ਸੁਸਾਇਟੀ ਦੇ ਪ੍ਰਧਾਨ ਰੋਸ਼ਨ ਲਾਲ ਖੁਰਾਣਾ ਅਤੇ ਜਨਰਲ ਸਕੱਤਰ ਰਕੇਸ਼ ਸਚਦੇਵਾ ਨੇ ਦੱਸਿਆ ਕਿ ਸੁਸਾਇਟੀ ਵੱਲੋਂ ਪਿਛਲੇ ਲਗਭਗ 7 ਵਰ੍ਹਿਆਂ ਤੋਂ ਸ਼ਰਧਾਲੂਆਂ ਦੇ ਸਹਿਯੋਗ ਨਾਲ ਭੰਡਾਰਾ ਲਗਾਇਆ ਜਾ …

Read More »

ਡੀ.ਜੀ.ਐਸ.ਈ ਵੱਲੋਂ ਜਿਲ੍ਹਾ ਸਿੱਖਿਆ ਦਫ਼ਤਰ ਦੀ ਚੈਕਿੰਗ

ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) –  ਡੀ.ਜੀ.ਐਸ.ਈ ਪ੍ਰਦੀਪ ਕੁਮਾਰ ਸਬਰਵਾਲ ਨੇ ਅੱਜ ਜਿਲ੍ਹਾ ਸਿੱਖਿਆ ਦਫ਼ਤਰ (ਸੈ:ਸਿ:) ਦੀ ਅਚਨਚੇਤ ਚੈਕਿੰਗ ਕੀਤੀ।ਉਹਨਾਂ ਨੇ ਜਿਲ੍ਹਾ ਸਿੱਖਿਆ ਅਫ਼ਸਰ (ਸੈ:ਸਿ:) ਅਮਰਦੀਪ ਸਿੰਘ ਸੈਣੀ ਜਿਲ੍ਹਾ ਸਿੱਖਿਆ ਅਫ਼ਸਰ (ਐ:ਸਿ:) ਸਲਵਿੰਦਰ ਸਿੰਘ ਸਮਰਾ, ਜਿਲ੍ਹਾ ਸਾਇੰਸ ਸੁਪਰਵਾਈਜਰ ਸ਼੍ਰੀਮਤੀ ਸੁਦੀਪ ਕੌਰ, ਉਪ ਜਿਲ੍ਹਾ ਸਿੱਖਿਆ ਅਫ਼ਸਰ (ਸੈ:ਸਿ:) ਸ੍ਰੀ ਰਾਜੇਸ਼ ਕੁਮਾਰ ਸ਼ਰਮਾ ਨਾਲ ਮੀਟਿੰਗ ਕੀਤੀ।ਉਹਨਾਂ ਨੇ ਸਲਾਨਾ ਪ੍ਰੀਖਿਆਵਾਂ ਨੂੰ ਸੁਚਾਰੂ …

Read More »

ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਸਲਾਨਾ ਖੇਡ ਸਮਾਰੋਹ ਅੱਜ

ਧੂਰੀ, 6 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਯੂਨੀਵਰਸਿਟੀ ਕਾਲਜ ਬੇਨੜਾ-ਧੂਰੀ ਵਿਖੇ ਪਹਿਲਾ ਸਲਾਨਾ ਖੇਡ ਸਮਾਰੋਹ ਅੱਜ ਕਰਵਾਇਆ ਜਾਵੇਗਾ।ਕਾਲਜ ਦੇ ਪ੍ਰਿੰਸੀਪਲ ਡਾ. ਅਮਰਜੀਤ ਸਿੰਘ ਸਿੱਧੂ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਡਾ. ਏ. ਆਰ ਸ਼ਰਮਾ ਮੈਨੇਜ਼ਿੰਗ ਡਾਇਰੈਕਟਰ ਰਾਈਸੀਲਾ ਗਰੁੱਪ ਆਫ ਇੰਡਸਟਰੀਜ਼ ਮੁੱਖ ਮਹਿਮਾਨ ਵਜੋਂ ਪਹੁੰਚ ਕੇ ਸਮਾਰੋਹ ਦੀ ਉਦਘਾਟਨੀ ਰਸਮ ਅਦਾ ਕਰਨਗੇ ਅਤੇ ਸ਼੍ਰੀਮਤੀ ਸ਼ਾਲਿਨੀ ਮਿੱਤਲ ਮੈਨੇਜਰ ਸਟੇਟ ਬੈਂਕ ਆਫ …

Read More »

Slogan Writing Competition held at DAV College

Amritsar, March 6 (Punjab Post Bureau) –  To assess and develop problem solving skills of students, Department of English, DAV College organized a “Slogan writing Competition” for the students of all streams. 202 students from different classes enthusiastically participated in the event. The event was conducted by students of the college. Principal Dr Rajesh Kumar congratulated Prof Sunil Sachdeva Head …

Read More »

BBK Dav College Women organizes Aagaz – The Beginning of a Commerce Fest

Amritsar, Marc 6 (Punjab Post Bureau) – PG Department of Commerce and Business Administration of BBK DAV College for Women organized Aagaz – the Beginning: A Commerce Fest in the college premises. The event aimed to give exposure to the hidden talent of the students. Various competitions, such as, Extempore, Quiz, Ad Mad Show and PPT Presentation were organized during …

Read More »

ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਦੀ ਕ੍ਰਿਕਟ ਟੀਮ ਬਣੀ ਯੂਨੀਵਰਸਿਟੀ ਚੈਂਪੀਅਨ

ਬਠਿੰਡਾ, 6 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) -ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੇ ਇੰਟਰ ਜ਼ੋਨਲ ਕ੍ਰਿਕਟ ਟੂਰਨਾਮੈਂਟ ਆਦੇਸ਼ ਇੰਸਟੀਚਿਊਟ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਫਰੀਦਕੋਟ ਦੇ ਖੇਡ ਮੈਦਾਨ ਵਿੱਚ ਆਯੋਜਿਤ ਕਰਵਾਏ ਗਏ ਜਿਸ ਵਿੱਚ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੀ ਕ੍ਰਿਕਟ ਟੀਮ ਯੂਨੀਵਰਸਿਟੀ ਦੀ ਚੈਂਪੀਅਨ ਟੀਮ ਬਣੀ ਹੈ। ਦੱਸਣਯੋਗ …

Read More »

8 ਮਾਰਚ ਨੂੰ ਆਬਜ਼ਰਵਰ ਕਰਨਗੇ ਗਿਣਤੀ ਕੇਂਦਰਾਂ ਦਾ ਦੌਰਾ- ਜ਼ਿਲ੍ਹਾ ਚੋਣ ਅਫ਼ਸਰ

ਬਠਿੰਡਾ, 6 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 11 ਮਾਰਚ ਨੂੰ ਹੋਣ ਵਾਲੀ ਵਿਧਾਨ ਸਭਾ ਚੋਣਾਂ ਦੌਰਾਨ ਪਾਈਆਂ ਗਈਆਂ ਵੋਟਾਂ ਦੀ ਗਿਣਤੀ ਲਈ ਵੱਖ-ਵੱਖ ਗਿਣਤੀ ਕੇਂਦਰਾਂ ’ਤੇ ਪੁਖਤਾ ਪ੍ਰਬੰਧ ਕੀਤਾ ਜਾ ਰਹੇ ਹਨ।ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਠਿੰਡਾ ਘਣਸ਼ਿਆਮ ਥੋਰੀ ਨੇ ਅੱਜ ਗਿਣਤੀ ਕੇਂਦਰਾਂ ਵਿਖੇ ਪ੍ਰਬੰਧਾਂ ਦਾ ਜਾਇਜ਼ਾ …

Read More »