ਨਵੀਂ ਦਿੱਲੀ, 8 ਮਾਰਚ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਹਾਊਸ ’ਚ 2 ਕੋ-ਔਪਸ਼ਨ ਮੈਂਬਰਾਂ ਦੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਉਮੀਦਵਾਰਾਂ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ।ਕਮੇਟੀ ਅਤੇ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸਹਿਮਤੀ ਉਪਰੰਤ ਅਕਾਲੀ ਦਲ ਦਿੱਲੀ ਇਕਾਈ ਦੀ ਸੀਨੀਅਰ ਮੀਤ …
Read More »Daily Archives: March 8, 2017
424 students of D.A.V Public School presented “Rise of Symphony”
Amritsar, March 7 (Punjab Post Bureau) – The annual function of UKG, under the guidance of Principal Dr. Neera Sharma was held on 7th March 2017 at Urvi Auditorium D.A.V Public School Lawrence Road under the title “Rise of Symphony”. 424 students presented this function in 2 shows. In the morning show, Dr V.P Lakhanpal ji (Senior L.M.C member) was …
Read More »ਚੀਫ਼ ਖਾਲਸਾ ਦੀਵਾਨ ਵਲੋਂ ਦਿੱਲੀ ਕਮੇਟੀ ਬਾਦਲ ਗੁੱਟ ਦੇ ਜੇਤੂ ਮੈਂਬਰਾਂ ਦਾ ਸਨਮਾਨ
ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਦਿੱਲੀ ਸ਼ੋਮਣੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਚੌਣਾਂ-2017 ਵਿਚ ਅਕਾਲੀ ਦਲ ਬਾਦਲ ਗੁੱਟ ਦੇ ਜੇਤੂ ਮੈਂਬਰਜ਼ ਸਾਹਿਬਾਨ ਨੂੰ ਚੀਫ ਖਾਲਸਾ ਦੀਵਾਨ ਵਿਖੇ ਵਿਸ਼ੇਸ਼ ਤੌਰ ਤੇ ਸੱਦਾ ਦਿੱਤਾ।ਚੀਫ਼ ਖਾਲਸਾ ਦੀਵਾਨ ਦੇ ਅਹੁਦੇਦਾਰਾਂ ਵਲੋ ਉਹਨਾਂ ਦਾ ਗੁਲਦਸਤਾ ਭੇਂਟ ਕਰਕੇ ਅਤੇ ਫੁਲਾਂ ਦੇ ਹਾਰਾਂ ਨਾਲ ਗਰਮ ਜੋਸ਼ੀ ਨਾਲ …
Read More »ਲਘੂ ਫ਼ਿਲਮ ‘ਸੁਪਨਿਆਂ ਦਾ ਘਰ’ ਦੇ ਵਿਦਿਆਰਥੀ ਨੂੰ ਲੋਕ ਮੇਲੇ `ਚ ਮਿਲਿਆ ਪਹਿਲਾ ਸਥਾਨ
ਬਠਿੰਡਾ, 7 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਹੋਏ ਅੰਤਰ ਖੇਤਰੀ ਲੋਕ ਮੇਲੇ ਵਿੱਚ ਬਾਬਾ ਫ਼ਰੀਦ ਕਾਲਜ ਦੇ ਬੀ.ਏ ਭਾਗ ਤੀਜਾ ਦੇ ਵਿਦਿਆਰਥੀ ਮਨਿੰਦਰ ਸਿੰਘ ਦੁਆਰਾ ਬਤੌਰ ਨਿਰਦੇਸ਼ਕ ਬਣਾਈ ਗਈ ਲਘੂ ਫ਼ਿਲਮ ‘ਸੁਪਨਿਆਂ ਦਾ ਘਰ’ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।ਇਸ ਮੇਲੇ ਵਿੱਚ ਵੱਖ-ਵੱਖ ਕਾਲਜਾਂ ਤੋਂ ਕੁੱਲ 12 ਲਘੂ ਫਿਲਮਾਂ ਪ੍ਰਦਰਸ਼ਿਤ ਹੋਈਆਂ। ਦੱਸਣਯੋਗ …
Read More »‘ਬੇਟੀ ਬਚਾਓ,ਬੇਟੀ ਪੜ੍ਹਾਓ’ ਜਾਗਰੂਕਤਾ ਵਰਕਸ਼ਾਪ ਦਾ ਅਯੋਜਨ
ਬਠਿੰਡਾ, 7 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਜ਼ਿਲਾਂ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਬਠਿੰਡਾ ਡਾ. ਰੁਘਬੀਰ ਸਿੰਘ ਰੰਧਾਵਾ ਦੀ ਦੇਖ ਰੇਖ ਹੇਠ ਕਮਿਊਨਟੀ ਹੈਲਥ ਸੈਂਟਰ ਗੋਨਿਆਣਾ ਦੇ ਪਿੰਡ ਭੋਖੜਾ ਵਿਖੇ ਬਲਾਕ ਪੱਧਰੀ ‘ਬੇਟੀ ਬਚਾਓ,ਬੇਟੀ ਪੜ੍ਹਾਓ’ ਜਾਗਰੂਕਤਾ ਵਰਕਸ਼ਾਪ ਦਾ ਅਯੋਜਿਨ ਕੀਤਾ ਗਿਆ । ਇਸ ਵਰਕਸ਼ਾਪ ਦੀ ਪ੍ਰਧਾਨਗੀ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਬਠਿੰਡਾ ਡਾ. ਰਵਨਦੀਪ ਕੌਰ ਬਰਾੜ ਵੱਲੋਂ …
Read More »ਸੁਸਾਇਟੀ ਵਲੋਂ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ
ਬਠਿੰਡਾ, 7 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਥਾਨਕ ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਵਿਸੇਸ਼ ਤੌਰ ’ਤੇ ਮੰਗਲਵਾਰ ਵਾਲੇ ਦਿਨ ਗੁਰੂ ਤੇਗ ਬਹਾਦਰ ਨਗਰ ਵਿਖੇ ਸਰਪੰਚ ਸੁਖਵਿੰਦਰ ਸਿੰਘ ਦੇ ਲੜਕੇ ਮਨਮੀਤ ਸਿੰਘ ਦੇ ਜਨਮ ਦਿਨ ਦੀ ਖੁਸ਼ੀ ਦੇ ਸਬੰਧਤ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ …
Read More »ਰਿਟਰਨਿੰਗ ਅਫਸਰ ਵੱਲੋਂ ਚੋਣ ਸਟਾਫ਼ ਨੂੰ ਗਿਣਤੀ ਪ੍ਰਕ੍ਰਿਆ ਬਾਰੇ ਵਿਸਥਾਰ ਵਿੱਚ ਦਿੱਤੀ ਗਈ ਜਾਣਕਾਰੀ
ਬਠਿੰਡਾ, 7 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੋਣ ਸਟਾਫ਼ ਨੂੰ ਗਿਣਤੀ ਦੀ ਪ੍ਰਕ੍ਰਿਆ ਸਬੰਧੀ ਸਰਕਾਰੀ ਪਾਲੀਟੈਕਨਿਕ ਕਾਲਜ ਵਿਖੇ ਗਿਣਤੀ ਦੀ ਪ੍ਰਕ੍ਰਿਆ ਨਾਲ ਜੁੜੇ ਵੱਖ-ਵੱਖ ਪਹਿਲੂਆਂ ਸਬੰਧੀ ਜਾਣਕਾਰੀ ਦਿੱਤੀ ਗਈ।ਇਸ ਮੌਕੇ ਬੋਲਦਿਆਂ ਰਿਟਰਨਿੰਗ ਅਫ਼ਸਰ ਭੁੱਚੋ ਮੰਡੀ ਰਾਹੁਲ ਚਾਬਾ ਨੇ ਦੱਸਿਆ ਕਿ 11 ਮਾਰਚ ਨੂੰ 90-ਰਾਮਪੁਰਾ ਅਤੇ 92-ਬਠਿੰਡਾ ਸ਼ਹਿਰੀ ਦੇ ਵੋਟਾਂ ਦੀ …
Read More »ਹੈਡ ਮਾਸਟਰਾਂ ਦੇ ਆਰਡਰ ਜਾਰੀ ਨਾ ਹੋਣ `ਤੇ ਮਾਸਟਰਾਂ ਵਿੱਚ ਸਖ਼ਤ ਰੋਸ
ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਗੌਰਮਿੰਟ ਸਕੂਲ ਟੀਚਰਜ ਯੂਨੀਅਨ ਪੰਜਾਬ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਪਾਸੋਂ ਮੰਗ ਕੀਤੀ ਹੈ ਕਿ ਹੈਡ ਮਾਸਟਰਾਂ ਦੇ ਆਰਡਰ ਤੁਰੰਤ ਜਾਰੀ ਕਰੇ।ਟੀਚਰਜ ਯੂਨੀਅਨ ਪੰਜਾਬ ਦੇ ਪ੍ਰਧਾਨ ਸੀਤਲ ਸਿੰਘ ਚਾਹਲ ਜਨਰਲ ਸਕੱਤਰ ਬਲਕਾਰ ਵਲਟੋਹਾ, ਡਿਪਟੀ ਜਨਰਲ ਸਕੱਤਰ ਪ੍ਰਿੰਸੀਪਲ ਕੇਵਲ ਸਿੰਘ ਰੰਧਾਵਾ ਤੇ ਮੀਤ ਪ੍ਰਧਾਨ ਹਰਦੇਵ ਭਕਨਾ ਨੇ ਜਾਰੀ ਬਿਆਨ ਵਿੱਚ ਕਿਹਾ ਹੈ …
Read More »ਸਬਜ਼ੀ ਉਤਪਾਦਕ ਸੰਘਰਸ਼ ਕਮੇਟੀ ਵਲੋਂ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਦੀ ਜ਼ੋਰਦਾਰ ਆਲੋਚਨਾ
ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ ਬਿਊਰੋ- ਸੁਖਬੀਰ ਸਿੰਘ) – ਸਬਜ਼ੀ ਉਤਪਾਦਕ ਕਿਸਾਨਾਂ ਵਲੋਂ ਸਬਜ਼ੀ ਮੰਡੀ ਵੱਲ੍ਹਾ ਵਿਖੇ ਇੱਕ ਵਿਸ਼ਾਲ ਕਨਵੈਨਸ਼ਨ ਕਰਕੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਦੀ ਜ਼ੋਰਦਾਰ ਆਲੋਚਨਾ ਕੀਤੀ। ਜਿੰਨ੍ਹਾਂ ਕਾਰਨ ਸਬਜ਼ੀਆਂ ਖਾਸ ਕਰਕੇ ਮਟਰ, ਬੰਦ ਗੋਭੀ, ਫੁੱਲ ਗੋਭੀ, ਗਾਜਰ ਅਤੇ ਫ੍ਰਾਂਸਬੀਨ ਆਦਿ ਨੂੰ ਕਿਸਾਨਾਂ ਨੂੰ ਖੇਤਾਂ ਵਿੱਚ ਹੀ ਵਾਹੁਣ ਲਈ ਮਜ਼ਬੂਰ ਹੋਣਾ ਪਿਆ ਹੈ।ਖਾਸ ਕਰਕੇ ਕੇਂਦਰ …
Read More »ਪੁਲਿਸ ਡੀ.ਏ.ਵੀ ਸਕੂਲ ਦੀ ਵਿਦਿਆਰਥਣ ਨੇ ਪ੍ਰਾਪਤ ਕੀਤਾ ਸਿਲਵਰ ਮੈਡਲ
ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) ਪੁਲਿਸ ਡੀ.ਏ.ਵੀ ਸਕੂਲ ਦੀ ਗਿਆਰਵੀਂ ਕਲਾਸ ਦੀ ਵਿਦਿਆਰਥਣ ਰਵਨੀਤ ਕੌਰ ਨੇ 59ਵੀਂ ਸਕੂਲ ਨੈਸ਼ਨਲ ਗੋਆ ਵਿੱਚ ਹੋ ਰਹੇ ਸਕੂਲ ਨੈਸ਼ਨਲ ਅੰਡਰ 16 ਮੁਕਾਬਲੇ ਦੌਰਾਨ ਚੋਕ ਬਾਲ ਖੇਡ ਵਿੱਚ ਸਿਲਵਰ ਮੈਡਲ ਪ੍ਰਾਪਤ ਕੀਤਾ ਹੈ।ਇਸ ਮੁਕਾਬਲੇ ਵਿੱਚ 12 ਟੀਮਾਂ ਨੇ ਹਿੱਸਾ ਲਿਆ।ਰਵਨੀਤ ਕੌਰ ਨੂੰ ਗਰੇਟ ਸਪੋਰਟਸ ਅਤੇ ਕਲਚਰ ਕੱਲਬ ਅੰਮ੍ਰਿਤਸਰ ਦੇ ਪ੍ਰਧਾਨ ਨਵਦੀਪ ਸਿੰਘ …
Read More »
Punjab Post Daily Online Newspaper & Print Media