Wednesday, November 25, 2026

Daily Archives: March 8, 2017

ਡਿਪਟੀ ਕਮਿਸ਼ਨਰ ਨੇ ਕਾਊਂਟਿੰਗ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਆ ਲਿਆ

ਪਠਾਨਕੋਟ, 6 ਮਾਰਚ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਚੋਣਾਂ 2017 ਸਬੰਧੀ ਜ਼ਿਲ੍ਹਾ ਪਠਾਨਕੋਟ ਦੇ ਤਿੰਨ ਵਿਧਾਨ ਸਭਾ ਹਲਕਿਆਂ 003-ਪਠਾਨਕੋਟ, 002-ਭੋਆ ਅਤੇ 001-ਸੁਜਾਨਪੁਰ ਦੀਆਂ ਵੋਟਾਂ ਦੀ ਗਿਣਤੀ 11 ਮਾਰਚ ਨੂੰ ਐਸ.ਐਮ.ਡੀ.ਆਰ.ਐਸ.ਡੀ ਕਾਲਜ ਪਠਾਨਕੋਟ ਵਿਖੇ ਹੋਵੇਗੀ।ਇਹ ਜਾਣਕਾਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਅੱਜ ਸਥਾਨਿਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸਮੂਹ ਰਿਟਰਨਿੰਗ ਅਫ਼ਸਰਾਂ, ਸਹਾਇਕ ਰਿਟਰਨਿੰਗ ਅਫ਼ਸਰ ਅਤੇ ਸਬੰਧਤ ਅਧਿਕਾਰੀਆਂ ਦੀ …

Read More »

45 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਉਦਘਾਟਨ

ਪਠਾਨਕੋਟ, 6 ਮਾਰਚ (ਪੰਜਾਬ ਪੋਸਟ ਬਿਊਰੋ) – ਮਲਿਕਪੁਰ ਵਿਖੇ 18 ਏਕੜ ਵਿੱਚ 45 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਉਦਘਾਟਨ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ।ਇਸ ਮੌਕੇ ’ਤੇ ਹੋਰਨਾਂ ਤੋਂ ਇਲਾਵਾ ਐਸ.ਪੀ ਗੁਲਨੀਤ ਸਿੰਘ ਖੁਰਾਨਾ, ਏ.ਸੀ.ਪੀ ਦੀਪਕ ਪਾਰੇਖ ਆਈ.ਪੀ.ਐਸ, ਐਸ.ਡੀ.ਐਮ ਪਠਾਨਕੋਟ ਸੁਰਿੰਦਰ ਸਿੰਘ, ਐਸ.ਡੀ.ਐਮ ਧਾਰਕਲਾਂ ਗੁਰਜੀਤ ਸਿੰਘ, ਸਹਾਇਕ ਕਮਿਸ਼ਨਰ ਜਨਰਲ ਅਸ਼ੋਕ ਕੁਮਾਰ, ਸਿਵਲ ਸਰਜਨ …

Read More »

ਤਰੱਕੀ ਪ੍ਰਾਪਤ ਪ੍ਰਿੰਸੀਪਲ ਨੂੰ ਸਟੇਸ਼ਨਾਂ ਦੀ ਅਲਾਟਮੈਟ ਕਰਨ ਦੀ ਮੰਗ

ਮਲੋਟ, 6 ਮਾਰਚ (ਪੰਜਾਬ ਪੋਸਟ ਬਿਊਰੋ) – ਲੈਕਚਰਾਰ ਯੂਨੀਅਨ ਦੀ ਮੀਟਿੰਗ ਦੌਰਾਨ ਤਰੱਕੀ ਪ੍ਰਾਪਤ ਪ੍ਰਿੰਸੀਪਲਾਂ ਨੂੰ ਸਟੇਸ਼ਨਾਂ ਦੀ ਅਲਾਟਮੈਟ ਕਰਨ ਦੀ ਮੰਗ ਕੀਤੀ ਹੈ।ਲੈਕਚਰਾਰ ਵਿਜੈ ਗਰਗ ਨਵੇਂ  ਪ੍ਰਮੋਟ ਹੋਏ ਪ੍ਰਿੰਸੀਪਲਾਂ ਨੂੰ ਸਟੇਸ਼ਨਾਂ ਦੀ ਅਲਾਟਮੈਟ 11 ਮਾਰਚ ਤੋ ਬਾਅਦ ਕਰਨ `ਤੇ ਹੈਰਾਨੀ ਦਾ ਕਰਦਿਆਂ ਦੱਸਿਆ ਕਿ ਪ੍ਰਿੰਸੀਪਲ ਕੇਡਰ ਵਿਚ 191 ਲੈਕਚਰਾਰਾਂ ਨੂੰ ਤਰੱਕੀ ਤਾ ਦਿੱਤੀ ਗਈ ਹੈ, ਪਰ ਇਨਾਂ ਨੂੰ ਸਟੇਸ਼ਨਾਂ …

Read More »

ਨਵ ਜੰਮੇ ਬੱਚੇ ਦੀ ਮੋਤ ਹੋਣ ਨਾਲ ਲੇਡੀਜ਼ ਡਾਕਟਰ `ਤੇ ਲੱਗੇ ਅਣਗਹਿਲੀ ਦੇ ਦੋਸ਼- ਕੀਤਾ ਚੱਕਾ ਜਾਮ

ਲਿਖਤੀ ਬਿਆਨ ਦੇ ਅਧਾਰ ਸਖਤ ਕਾਰਵਾਈ ਕੀਤੀ ਜਾਵੇਗੀ ਐਸ.ਐਮ.ਓ ਹਰਚੋਵਾਲ (ਗੁਰਦਾਸਪੁਰ) 6 ਮਾਰਚ (ਗਗਨਦੀਪ ਸਿੰਘ ਰਿਆੜ) – ਡਿਲਵਰੀ ਕੇਸ ਦੋਰਾਨ ਲੇਡੀਜ਼ ਡਾਕਟਰ ਵੱਲੋ ਅਣਗਹਿਲੀ ਵਰਤ ਦੇ ਦੋਸ਼ `ਚ ਨਵ ਜੰਮੇ ਲੜਕੇ ਦੀ ਹੋਈ ਮੋਤ ਨਾਲ ਸਥਾਨਕ ਸਿਵਲ ਹਸਪਤਾਲ ਹਰਚੋਵਾਲ ਵਿਖੇ ਪੀੜਤ ਪਰਿਵਾਰ ਵੱਲੋ ਇਨਸ਼ਾਫ ਲੈਣ ਲਈ ਚੱਕਾ ਜਾਮ ਕਰ ਕੇ ਦੋਸ਼ੀ ਡਾਕਟਰ ਦੇ ਵਿਰੁੱਧ ਜੋਰਦਾਰ ਨਾਅਰੇਬਾਜ਼ੀ ਕਰਨ ਦਾ ਸਮਾਚਾਰ ਪ੍ਰਾਪਤ …

Read More »

ਭਾਈ ਘਨ੍ਹਈਆ ਜੀ ਮਿਸ਼ਨ ਵਲੋਂ ਅੱਖਾਂ ਦਾ ਫ਼੍ਰੀ ਚੈਕਅੱਪ ਕੈਂਪ ਲਗਾਇਆ ਗਿਆ

ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਮਾਨਵਤਾ ਦੀ ਸੇਵਾ ਵਿਚ ਪਿਛਲੇ 20 ਸਾਲ ਤੋਂ ਕੰਮ ਕਰ ਰਹੀ ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜਿ.) ਵਲੋਂ ਸਿਵਲ ਸਰਜਨ ਦੀ ਮਨਜ਼ੂਰੀ ਉਪਰੰਤ ਭਾਈ ਘਨ੍ਹਈਆ ਜੀ ਐਲੋਪੈਥਿਕ ਓ.ਪੀ.ਡੀ ਹਸਪਤਾਲ ਨਿਊ ਪਵਨ ਨਗਰ ਸਥਿਤ ਸ੍ਰੀ ਕਰਤਾਰ ਚੰਦ ਮੈਮੋਰੀਅਲ ਫੀਜ਼ਿਓਥੈਰੇਪੀ ਸੈਂਟਰ ਪਵਨ ਨਗਰ ਦੇ ਸਹਿਯੋਗ ਨਾਲ ਅੱਖਾਂ ਦਾ ਫ਼੍ਰੀ ਚੈੱਕਅੱਪ ਕੈਂਪ ਲਗਾਇਆ ਗਿਆ।ਕੈਂਪ …

Read More »