ਧੂਰੀ, 8 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਵਿੱਦਿਆ ਸਾਗਰ ਕਾਲਜ ਫਾਰ ਗਰਲਜ਼ ਦੇ ਚੇਅਰਮੈਨ ਸ੍ਰ: ਹਰਪਾਲ ਸਿੰਘ ਦੀ ਅਗੁਵਾਈ ਵਿੱਚ ਕੌਮਾਂਤਰੀ ਔਰਤ ਦਿਵਸ ਮਨਾਇਆ ਗਿਆ।ਸ੍ਰੀਮਤੀ ਕਵਿਤਾ ਸ਼ਰਮਾ ਪ੍ਰਸਿੱਧ ਸੋਸ਼ਲ ਵਰਕਰ ਮੁੱਖ ਮਹਿਮਾਨ ਦੇ ਤੌਰ `ਤੇ ਸ਼ਾਮਲ ਹੋਏ, ਜਿੰਨਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੂਰੇ ਵਿਸ਼ਵ ਵਿੱਚ ਔਰਤ ਨੇ ਆਪਣੀ ਇੱਕ ਅੱਲਗ ਥਾਂ ਬਣਾਈ ਹੋਈ ਹੈ, ਜੋ ਆਪਣੇ …
Read More »Daily Archives: March 9, 2017
5 ਕਰੋੜ 20 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਸਟੇਡੀਅਮ ਦਾ ਉਦਘਾਟਨ
ਨਵੀਂ ਦਿੱਲੀ, 8 ਮਾਰਚ (ਪੰਜਾਬ ਪੋਸਟ ਬਿਊਰੋ) – ਪਿੰਡ ਮਾਦੀਪੁਰ ਵਿਖੇ ਨਵੇਂ ਬਣਾਏ ਸਟੇਡੀਅਮ ਦਾ ਉਦਘਾਟਨ ਅੱਜ ਕੀਤਾ ਗਿਆ।ਦੱਖਣੀ ਦਿੱਲੀ ਨਗਰ ਨਿਗਮ ਵੱਲੋਂ ਇਹ ਸਟੇਡੀਅਮ 5 ਕਰੋੜ 20 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ।ਇਸ ਵਿਚ ਸਟੇਡੀਅਮ ਵਿਚ 2164 ਵਿਅਕਤੀਆਂ ਦੇ ਬੈਠਣ ਦੀ ਥਾਂ ਹੈ ਜਦਕਿ ਇਸ ਵਿਚ 8 ਲਾਈਨਾਂ ਵਾਲਾ ਰਨਿੰਗ ਟਰੈਕ, ਜਿਮਨੇਜ਼ੀਅਮ, ਬਾਸਕਟਬਾਲ ਕੋਰਟ ਤੇ 135 ਕਾਰਾਂ …
Read More »ਡੀ. ਏ. ਵੀ. ਇੰਟਰਨੈਸ਼ਨਲ ਵਿਖੇ ਅੰਤਰਾਸ਼ਟਰੀ ਮਹਿਲਾ ਦਿਵਸ `ਤੇ ਸ਼ਾਨਦਾਰ ਸਮਾਗਮ
ਅੰਮ੍ਰਿਤਸਰ, 8 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਅੰਤਰਾਸ਼ਟਰੀ ਮਹਿਲਾ ਦਿਵਸ ਕੇ ਅਵਸਰ `ਤੇ ਸ਼ਾਨਦਾਰ ਸਮਾਗਮ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਪ੍ਰਸਿੱਧ ਡਾ. ਮਧੁ ਨਾਗਪਾਲ ਮਹਿਲਾ ਰੋਗ ਮਾਹਿਰ ਮੁੱਖ ਮਹਿਮਨਾ ਵਜੋਂ ਸ਼ਾਮਲ ਹੋਏ, ਜਿੰਨਾਂ ਨੇ ਸ਼ਮਾ ਰੋਸ਼ਨ ਕਰ ਕੇ ਪ੍ਰੋਗਰਾਮ ਦਾ ਆਗਾਜ਼ ਕੀਤਾ। ਪਿੰਸੀਪਲ ਅੰਜਨਾ ਗੁਪਤਾ ਨੇ ਮੁੱਕ ਮਹਿਮਾਨ ਡਾ. ਮਧੂ ਨਾਗਪਾਲ ਨੂੰ ਫੁੱਲਾਂ ਦਾ ਗੁਲਦਸਤਾ …
Read More »National Seminar on “21st Century Punjabi Literature: Challenges and Possibilities” concluded at DAV College
Amritsar, March 8 (Punjab Post Bureau) – On the Second day of two day National seminar “21st Century Punjabi Literature: Challenges and Possibilities” organized by Post Graduation department of Punjabi DAV College Amritsar research papers were presented by different research Scholars. This seminar was sponsored by University Grants Commission, New Delhi. Dr. Darshandeep Arora, Head Department of Punjabi was the Convener of …
Read More »ਦੋ ਰੋਜ਼ਾ ਅੰਤਰ ਕਾਲਜ ਜਿਲ੍ਹਾ ਯੁਵਕ ਮੇਲਾ ਆਯੋਜਿਤ
ਬਠਿੰਡਾ, 8 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬਾਬਾ ਫਰੀਦ ਕਾਲਜ ਵਿਖੇ ਦੋ ਰੋਜ਼ਾ ਅੰਤਰ ਕਾਲਜ ਜਿਲ੍ਹਾ ਯੁਵਕ ਮੇਲਾ ਕਰਵਾਇਆ ਗਿਆ, ਜਿਸ ਵਿਚ ਭਾਈ ਆਸਾ ਸਿੰਘ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਰਿਵਾਇਤੀ ਲੋਕ ਕਲਾਵਾਂ ਮੁਕਾਬਲਿਆਂ ਵਿਚ ਪੀੜ੍ਹੀ ਬਣਨਾ ਵਿਚ ਪਹਿਲਾ ਸਥਾਨ ਮਿਸ ਮਨਪ੍ਰੀਤ ਕੌਰ ਬੀ.ਏ. ਭਾਗ ਦੂਜਾ, ਛਿਕੂ ਬਣਾਉਣ ਵਿਚ ਪਹਿਲਾ ਸਥਾਨ ਮਿਸ ਰਾਜਵੀਰ ਕੌਰ ਬੀ.ਏ ਭਾਗ …
Read More »ਇੰਜੀਨੀਅਰਾਂ ਨੇ ਪੰਜਾਬ ਵਿੱਚ ਬਿਜਲੀ ਸਸਤੀ ਕਰਨ ਲਈ ਸਰਕਾਰ ਨੂੰ ਕੀਤੀ ਅਪੀਲ
ਬਠਿੰਡਾ, 8 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਉੱਤਰੀ ਭਾਰਤ ਵਿੱਚ ਪੈਂਦੇ ਮੈਦਾਨੀ ਰਾਜਾਂ ਵਿੱਚ ਪੰਜਾਬ ਵਿੱਚ ਬਿਜਲੀ ਦੀ ਦਰ ਸਭ ਤੋਂ ਘੱਟ ਹੈ ਪ੍ਰੰਤੂ ਜੇ ਹੋਰ ਉਪਰਾਲੇ ਕੀਤੇ ਜਾਣ ਤਾਂ ਇਹ ਦਰਾਂ ਹੋਰ ਵੀ ਘਟਾਈਆਂ ਜਾ ਸਕਦੀਆਂ ਹਨ। ਅੱਜ ਪੰਜਾਬ ਪਾਵਰ ਇੰਜੀਨੀਅਰਜ਼ ਐਸੋਸੀਏਸ਼ਨ ਦੀ ਪੱਛਮ ਜੋਨ ਦੀ ਜ਼ੋਨਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਪੀ.ਪੀ.ਈ.ਏ ਦੇ ਪ੍ਰਧਾਨ …
Read More »ਪੰਜਾਬੀ ਯੂਨੀਵਰਸਿਟੀ ਰਿਜ਼ਨਲ ਸੈਂਟਰ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ
ਬਠਿੰਡਾ, 8 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਪਰਮਜੀਤ ਸਿੰਘ ਦੀ ਰਹਿਨੁਮਾਈ ਹੇਠ ਸ੍ਰੀਮਤੀ ਅਮਿਤਾ ਸਿੰਘ, ਸੀ.ਜੇ.ਐਮ./ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਵੱਲੋਂ ਪੰਜਾਬੀ ਯੂਨੀਵਰਸਿਟੀ ਰਿਜ਼ਨਲ ਸੈਂਟਰ, ਮੋੜ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ।ਔਰਤਾਂ ਦੇ ਨਾਲ ਸਬੰਧਤ ਮੁੱਦਿਆਂ ਅਤੇ ਕਾਨੂੰਨਾਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਕਈ …
Read More »ਕਿਸਾਨਾਂ ਦੀ ਮਾੜੀ ਹਾਲਤ ਦਾ ਮਜ਼ਾਕ ਉਡਾਉਣਾ ਬੰਦ ਕਰਨ ਮੋਦੀ – ਕੈਪਟਨ
ਬਠਿੰਡਾ, 8 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਦੇ ਕਰਜ਼ੇ ਹੇਠਾਂ ਦੱਬੇ ਕਿਸਾਨਾਂ ਦੀ ਮਾੜੀ ਹਾਲਤ ਦਾ ਮਜ਼ਾਕ ਬਣਾਉਣ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਪਰ ਵਰ੍ਹਦਿਆਂ, ਉੱਤਰ ਪ੍ਰਦੇਸ਼ ‘ਚ ਚੋਣਾਂ ਦੌਰਾਨ ਉਨ੍ਹਾਂ ਵੱਲੋਂ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਸਬੰਧੀ ਵਾਅਦੇ ਨੂੰ ਖਾਰਿਜ਼ ਕੀਤਾ ਹੈ ਅਤੇ ਇਸਨੂੰ ਸੂਬੇ …
Read More »ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਜੋਨ ਵਲੋਂ ਵਲੰਟੀਅਰਾਂ ਦਾ ਸਨਮਾਨ ਸਮਾਗਮ
ਅੰਮ੍ਰਿਤਸਰ, 8 ਮਾਰਚ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਜੋਨ ਨਾਲ ਸੰਬੰਧਤ ਉਮੀਦਵਾਰਾਂ ਅਤੇ ਅਹੁੱਦੇਦਾਰਾਂ ਵੱਲੋਂ ਅੰਮ੍ਰਿਤਸਰ ਜੋਨ ਇੰਚਾਰਜ ਕੁਲਜੀਤ ਸਿੰਘ ਦੀ ਅਗਵਾਈ ਵਿੱਚ ਪਾਰਟੀ ਦੇ ਵਲੰਟੀਅਰਾਂ ਦੇ ਸਨਮਾਨ ਵਿੱਚ ਸਥਾਨਕ ਰਿਜ਼ੋਰਟ ਵਿਖੇ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਵਲੰਟੀਅਰਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।ਆਪਣੇ ਵਿਚਾਰ ਸਾਂਝੇ ਕਰਦਿਆਂ ਕੁਲਜੀਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਕ …
Read More »
Punjab Post Daily Online Newspaper & Print Media