Wednesday, November 25, 2026

Daily Archives: March 13, 2017

ਦੋ ਝਗੜਿਆਂ ਵਿਚ ਚਾਰ ਜ਼ਖ਼ਮੀ

ਫਾਜ਼ਿਲਕਾ, 12 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਫਾਜ਼ਿਲਕਾ ਦੇ ਮੁਹੱਲਾ ਨਵੀਂ ਆਬਾਦੀ ਅਤੇ ਨੇੜਲੀ ਢਾਣੀ ਖਰਾਸ ਵਾਲੀ ਵਿਚ ਹੋਏ ਦੋ ਝਗੜਿਆਂ ਵਿਚ ਦੋ ਔਰਤਾਂ ਸਮੇਤ ਚਾਰ ਵਿਅਕਤੀ ਜ਼ਖ਼ਮੀ ਹੋ ਗਏ।ਸਥਾਨਕ ਸਿਵਲ ਹਸਪਤਾਲ ਵਿਚ ਇਲਾਜ ਲਈ ਭਰਤੀ ਗੁਰਜੀਤ ਕੌਰ ਵਾਸੀ ਨਵੀਂ ਅਬਾਦੀ ਫਾਜ਼ਿਲਕਾ ਨੇ ਦੱਸਿਆ ਕਿ ਉਨ੍ਹਾ ਦੇ ਘਰ ਵਿਚ ਦੋ ਬੇਟੀਆਂ ਹਨ ਅਤੇ ਬੇਟਾ ਨਹੀਂ ਹੈ ਜਿਸ ਸਬੰਧੀ ਉਸਦਾ …

Read More »

ਗਾਡ ਗਿਫਟਿਡ ਸੁਸਾਇਟੀ ਨੇ ਮਰੀਜ਼ਾਂ ਨੂੰ ਫਲ ਵੰਡੇ

ਫਾਜ਼ਿਲਕਾ, 12 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਮਾਜਿਕ ਕੰਮਾਂ ਵਿਚ ਅਗਾਂਹਵਧੂ ਗਾਡ ਗਿਫਟਿਡ ਐਜੂਕੇਸ਼ਨਲ ਵੈਲਫੇਅਰ ਸੁਸਾਇਟੀ ਵੱਲੋਂ ਅੱਜ ਸਥਾਨਕ ਸਰਕਾਰੀ ਹਸਪਤਾਲ ਵਿਚ ਸੀਨੀਅਰ ਮੈਡੀਕਲ ਅਧਿਕਾਰੀ ਡਾ. ਰਾਜੇਸ਼ ਸ਼ਰਮਾ ਅਤੇ ਸੁਸਾਇਟੀ ਦੇ ਚੇਅਰਮੈਨ ਸੁਰਿੰਦਰ ਠਕਰਾਲ ਹੈਪੀ ਦੀ ਪ੍ਰਧਾਨਗੀ ਵਿਚ ਸਵ. ਕ੍ਰਿਸ਼ਨਾ ਭਠੇਜਾ ਧਰਮ ਪਤਨੀ ਸਵ. ਸੋਹਨ ਲਾਲ ਭਠੇਜਾ ਦੀ ਯਾਦ ਵਿਚ ਉਨ੍ਹਾਂ ਦੇ ਬੇਟੇ ਸਤੀਸ਼ ਭਠੇਜਾ ਦੇ ਸਹਿਯੋਗ ਨਾਲ ਮਰੀਜ਼ਾਂ …

Read More »

ਗ੍ਰਾਹਕ ਦਾ ਪਰਸ ਖੋਹ ਕੇ ਭੱਜਿਆ ਲੁਟੇਰਾ ਕਾਬੂ

ਫਾਜ਼ਿਲਕਾ, 12 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਥਾਨਕ ਮੈਹਰੀਆਂ ਬਾਜ਼ਾਰ ਦੇ ਨੇੜੇ ਸਥਿਤ ਪੁਰਾਣੇ ਪੀ.ਐਨ.ਬੀ ਬੈਂਕ ਦੇ ਨੇੜੇ ਅੱਜ ਇੱਕ ਲੋਹੇ ਦੀ ਦੁਕਾਨ ਤੋਂ ਸਮਾਨ ਲੈਣ ਲਈ ਆਏ ਇੱਕ ਗ੍ਰਾਹਕ ਦਾ ਪਰਸ ਖੋਹ ਕੇ ਭੱਜੇ ਨੋਜ਼ਵਾਨ ਨੂੰ ਲੋਕਾਂ ਨੇ ਕਾਬੂ ਕਰ ਲਿਆ। ਪ੍ਰਾਪਤ ਜਾਣਕਾਰੀ ਦੇ ਮੁਤਾਬਕ ਅੱਜ ਸਵੇਰੇ ਇੱਕ ਵਿਅਕਤੀ ਸਥਾਨਕ ਮੈਹਰੀਆਂ ਬਾਜ਼ਾਰ ਦੇ ਨੇੜੇ ਸਥਿਤ ਪੁਰਾਣੇ ਪੀਐਨਬੀ ਬੈਂਕ …

Read More »

ਕਾਂਗਰਸੀ ਉਮੀਦਵਾਰ ਇੰਦਰਬੀਰ ਬੁਲਾਰੀਆ ਦੀ ਜਿੱਤ `ਤੇ ਕੀਤੀਆਂ ਖੁਸ਼ੀਆਂ ਸਾਂਝੀਆਂ

ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ- ਜਸਬੀਰ ਸਿੰਘ ਸੱਗੂ) – ਵਿਧਾਨ ਸਭਾ ਹਲਕਾ ਦੱਖਣੀ ਤੋਂ ਕਾਂਗਰਸ ਪਾਰਟੀ ਉਮੀਦਵਾਰ ਇੰਦਰਬੀਰ ਸਿੰਘ ਬੁਲਾਰੀਆ ਦੀ ਜਿੱਤ `ਤੇ ਸਥਾਨਕ ਖਾਲਸਾ ਕਾਲਜ ਬਾਹਰ ਵਿਕਟਰੀ ਦਾ ਨਿਸ਼ਾਨ ਬਣਾਉਂਦੇ ਹੋਏ ਬਲਜੀਤ ਸਿੰਘ ਡੇਅਰੀਵਾਲੇ, ਮੁਖਤਾਰ ਸਿੰਘ ਮਾੜੀ ਮੇਘਾ, ਜਸਪਤਾਲ ਸਿੰਘ ਹੀਰਾ, ਡਾ. ਸਰਬਜੀਤ ਸਿੰਘ, ਗੁਰਮੀਤ ਸਿੰਘ ਗੀਤਾ, ਬਲਜੀਤ ਸਿੰਘ ਡੀਲਰ, ਸਤਨਾਮ ਸਿੰਘ ਮਾੜੀ ਮੇਘਾ ਤੇ ਹੋਰ।

Read More »

ਇੰਦਰਬੀਰ ਸਿੰਘ ਬੁਲਾਰੀਆ ਦੀ ਜਿੱਤ `ਤੇ ਮਨਾਈਆਂ ਖੁਸ਼ੀਆਂ

ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ- ਜਸਬੀਰ ਸਿੰਘ ਸੱਗੂ) – ਸਥਾਨਕ ਖਾਲਸਾ ਕਾਲਜ ਵਿਖੇ ਅੱਜ ਵਿਧਾਨ ਸਭਾ ਹਲਕਾ ਦੱਖਣੀ ਤੋਂ ਕਾਂਗਰਸ ਪਾਰਟੀ ਉਮੀਦਵਾਰ ਇੰਦਰਬੀਰ ਸਿਮਘ ਬੁਲਾਰੀਆ ਦੀ ਜਿੱਤ `ਤੇ ਵਿਕਟਰੀ ਦਾ ਨਿਸ਼ਾਨ ਬਣਾ ਕੇ ਖੁਸ਼ੀਆਂ ਸਾਂਝੀਆਂ ਕਰਦੇ ਹੋਏ ਗੁਰਲਾਲ ਸਿੰਘ ਸੰਧੂ ਜਨਰਲ ਸਕੱਤਰ ਇੰਟਕ ਪੰਜਾਬ, ਸੁਖਵਿੰਦਰ ਸਿੰਘ, ਬੱਬੀ ਪਹਿਲਵਾਨ, ਸੁਰਜੀਤ ਸਿੰਘ ਸਹਿਜੜਾ ਸਾਬਕਾ ਕੌਂਸਲਰ, ਹਰੀ ਸਿੰਘ ਰਟੌਲ, ਬਲਦੇਵ ਸਿੰਘ ਰਟੌਲ, ਲੱਕੀ …

Read More »

ਡਰੱਗ ਮਾਫੀਆ ਖਤਮ ਕਰ ਕੇ ਹਰ ਘਰ ਰੋਜਗਾਰ ਪਹੁੰਚਾਇਆ ਜਾਵੇਗਾ – ਡਾ. ਰਾਜ ਕੁਮਾਰ

ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਤੋਂ ਭਾਜਪਾ ਦੇ ਉਮੀਦਵਾਰ ਰਾਕੇਸ਼ ਗਿੱਲ ਨੂੰ 26847 ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਹਾਸਲ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਪਾਰਟੀ ਉਮੀਦਵਾਰ ਡਾ. ਰਾਜ ਕੁਮਾਰ ਵੇਰਕਾ ਨੇ ਖਾਲਸਾ ਕਾਲਜ ਵਿਖੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਦੀ ਇਹ ਜਿੱਤ ਕਾਂਗਰਸੀ ਵਰਕਰਾਂ ਵਲੋਂ …

Read More »

ਪੰਜਾਬੀ ਸਾਹਿਤ ਸਭਾ ਵੱਲੋਂ ਕਿਤਾਬ ਲੋਕ ਅਰਪਣ ਅਤੇ ਸਨਮਾਨ ਸਮਾਰੋਹ 19 ਨੂੰ

ਧੂਰੀ, 12 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜਾਬੀ ਸਾਹਿਤ ਸਭਾ (ਰਜਿ.) ਧੂਰੀ ਵੱਲੋਂ ਸੰਪਾਦਿਤ ਸਾਂਝਾ ਕਾਵਿ ਸੰਗ੍ਰਹਿ “ਚੰਨ ਸਿਤਾਰੇ ਜੁਗਨੂੰ” ਲੋਕ ਅਰਪਣ ਅਤੇ ਸਨਮਾਨ ਸਮਾਰੋਹ 19 ਮਾਰਚ ਨੂੰ ਸਵੇਰੇ 10 ਵਜੇ ਕਰਵਾਇਆ ਜਾ ਰਿਹਾ ਹੈ।ਜਿਸ ਵਿੱਚ ਸ਼੍ਰੀ ਮਿੱਤਰ ਸੈਨ ਮੀਤ ਮੁੱਖ ਮਹਿਮਾਨ ਦੇ ਤੌਰ `ਤੇ ਸ਼ਾਮਲ ਹੋਣਗੇ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ …

Read More »

Quiz competition held at DAV College

Amritsar, March 12 (Punjab Post Bureau) – A Quiz competition was conducted by the PG Department of English to enhance the knowledge of the students and to develop the spirit of competition among them. 200 students of all the semesters of various streams participated in this activity. Students were provided objective type questions sheets based on myriad topics related to …

Read More »

ਮੁਲਤਾਨੀਆਂ ਰੋਡ ਵਿਖੇ ਧਾਰਮਿਕ ਸਮਾਗਮ ਦਾ ਅਯੋਜਨ

ਬਠਿੰਡਾ, 12 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਥਾਨਕ ਮੁਲਤਾਨੀਆਂ ਰੋਡ ਸਥਿਤ ਗਲੀ ਨੰਬਰ 16 ਭਾਈ ਗੁਰਮੀਤ ਸਿੰਘ ਦੇ ਨਵੇਂ ਘਰ ਵਿਖੇ ਭਾਈ ਨਰਿੰਦਰ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਸ੍ਰੀ ਅੰਮ੍ਰਿਤਸਰ ਵਾਲਿਆਂ ਨੇ ਸ਼ਬਦ ਕੀਰਤਨ ਦੀ ਹਾਜਰੀ ਭਰ ਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ।ਉਨ੍ਹਾ ਨੇ ਗੁਰਬਾਣੀ ਵਿਚ ਭਗਤ ਪ੍ਰਲਾਦ ਦੀ ਸਾਖੀ ਸੁਣਾ ਕੇ ਅੱਜ ਦੇ ਦਿਨ …

Read More »

ਸੁਸਾਇਟੀ ਵਲੋਂ ਧਾਰਮਿਕ ਸਮਾਗਮ ਆਯੋਜਿਤ

ਬਠਿੰਡਾ, 12 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਥਾਨਕ ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਵਿਸੇਸ਼ ਤੌਰ ’ਤੇ ਸ਼ਨੀਚਰਵਾਰ ਵਾਲੇ ਦਿਨ ਗੁਰੂ ਕੀ ਨਗਰੀ ਗਲੀ ਨੰ: 5ਬੀ’ ਸਥਿਤ ਜਰਨੈਲ ਸਿੰਘ ਦੇ ਨਵੇਂ ਘਰ ਦੀ ਖੁਸ਼ੀ ਅਤੇ ਪ੍ਰਮਾਤਮਾ ਦੇ ਸ਼ੁਕਰਾਨੇ ਸਬੰਧੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ …

Read More »