ਅੰਮ੍ਰਿਤਸਰ, 13 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ਼੍ਰੀ ਅਮਰਨਾਥ ਸ਼ਰਾਇਨ ਬੋਰਡ ਦੀ ਮੀਟਿੰਗ ਵਿੱਚ ਜੰਮੂ-ਕਸ਼ਮੀਰ ਦੇ ਗਵਰਨਰ ਨਰਿੰਦਰ ਨਾਥ ਵੋਹਰਾ ਦੀ ਪ੍ਰਧਾਨਗੀ `ਚ ਜੰਮੂ ਵਿਖੇ ਹੋਈ।ਮੀਟਿੰਗ ਦੌਰਾਨ 2017 `ਚ ਅਯੌਜਿਤ ਹੋਣ ਵਾਲੀ ਅਮਰਨਾਥ ਯਾਤਰਾ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।ਜੰਮੂ ਕਸ਼ਮੀਰ ਦੇ ਗਵਰਨਰ ਨਰਿੰਦਰ ਨਾਥ ਵੋਹਰਾ ਨੇ ਹਰ ਸਾਲ ਵਿਸ਼ਾਲ ਭੰਡਾਰੇ ਦਾ ਪ੍ਰਬੰਧ ਕਰਨ ਵਾਲੇ ਅਮਰਨਾਥ ਸੇਵਾ ਮੰਡਲ ਅਮ੍ਰਿਤਸਰ …
Read More »Daily Archives: March 14, 2017
ਦੁਲਹਾ ਤੇ ਦੁਲਹਨ ਅੱਗ ਨੂੰ ਸਾਕਸ਼ੀ ਮੰਨ ਕੇ ਜ਼ਬਾਨੀ ਵਚਨ ਦੇਣ ਦੀ ਪਰੰਪਰਾ ਛੱਡ ਕੇ ਹਲਫੀਆ ਬਿਆਨ ਦੇਣ – ਬੇਲਨ ਬ੍ਰਿਗੇਡ
ਲੁਧਿਆਣਾ, 12 ਮਾਰਚ (ਪੰਜਾਬ ਪੋਸਟ ਬਿਊਰੋ) – ਬੇਲਨ ਬ੍ਰਿਗੇਡ ਵੱਲੋਂ ਮਹਿਲਾਵਾਂ ਦੇ ਅਧਿਕਾਰਾਂ ਦੇ ਹਿੱਤ ਲਈ ਇੱਕ ਪ੍ਰੈਸ ਕਾਨਫਰੰਸ ਦਾ ਆਯੋਜਨ ਸਰਕਟ ਹਾਉਸ ਵਿੱਚ ਕੀਤਾ ਗਿਆ । ਸੰਸਥਾ ਦੀ ਕੌਮੀ ਪ੍ਰਧਾਨ ਆਰਕੀਟੈਕਟ ਅਨੀਤਾ ਸ਼ਰਮਾ ਨੇ ਕਿਹਾ ਕਿ 18 ਵੀ ਸਦੀ ਵਿੱਚ ਮਹਿਲਾਵਾਂ ਘਰ ਵਿੱਚ ਰਹਿ ਕੇ ਹੀ ਕੰਮ ਕਰਦੀਆਂ ਸਨ ਸਾਰੀ ਜਿੰਦਗੀ ਘੁੰਡ ਵਿੱਚ ਕੱਢ ਦਿੰਦੀਆਂ ਸਨ ਅਤੇ ਉਨਾਂਨੂੰ ਇੱਕ …
Read More »ਜਨਮ ਦਿਨ ਮੁਬਾਰਕ – ਐਨਮ ਸੰਧੂ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆ) – ਛੇਹਰਟਾ ਵਾਸੀ ਐਨਮ ਸੰਧੂ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ ।
Read More »ਪੰਡੋਰੀ ਵੜੈਚ ਵਿਖੇ ਹੋਲਾ ਮਹੱਲਾ ਬੜੀ ਧੂਮ ਧਾਮ ਨਾਲ ਮਨਾਇਆ
ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਹੋਲਾ ਮਹੱਲਾ ਦੇ ਸੰਬੰਧ ਵਿੱਚ ਪੰਡੋਰੀ ਵੜੈਚ ਮਜੀਠਾ ਰੋਡ ਡੇਰਾ ਸੰਤ ਬਾਬਾ ਨਿਰੰਜਨ ਸਿੰਘ ਵਿਖੇ ਹੋਲਾ ਮਹੱਲਾ ਸਬੰਧੀ ਤਿੰਨ ਰੋਜਾ ਢਾਡੀ ਦੀਵਾਨ ਸਜਾਏ ਗਏ।ਜਿਸ ਉਘੇ ਢਾਡੀ ਜਥੇ ਤੇ ਕਥਾ ਵਾਚਕਾਂ ਨੇ ਸੰਗਤਾਂ ਨੂੰ ਇਲਾਹੀ ਬਾਣੀ ਤੇ ਇਤਿਹਾਸਕ ਪ੍ਰਸੰਗ ਸੁਣਾ ਕੇ ਨਿਹਾਲ ਕੀਤਾ। ਡੇਰਾ ਬਾਬਾ ਸੰਤ ਨਿਰੰਜਨ ਸਿੰਘ ਦੇ ਮੁੱਖ ਸੇਵਾਦਾਰ ਹਰਦਿਆਲ ਸਿੰਘ …
Read More »ਬੋਰਡ ਪੀ੍ਖਿਆ ਆਬਜ਼ਰਵਰਾਂ ਦੀਆਂ ਡਿਊਟੀਆਂ ਦੂਰ ਨਾ ਲਾਉਣ ਦੀ ਮੰਗ
ਮਲੋਟ, 13 ਮਾਰਚ (ਪੰਜਾਬ ਪੋਸਟ ਬਿਊਰੋ) – ਲੈਕਚਰਾਰ ਯੂਨੀਅਨ ਨੇ ਦਸਵੀ ਤੇ ਬਾਰ੍ਹਵੀਂ ਜਮਾਤਾਂ ਦੀਆਂ ਪੰਜਾਬ ਬੋਰਡ ਪੀ੍ਖਿਆਵਾਂ ਨਕਲ ਰਹਿਤ ਤੇ ਸੁਚਾਰੂ ਢੰਗ ਨਾਲ ਕਰਾਉਣ ਹਿੱਤ ਲਾਏ ਜਾਣ ਵਾਲੇ ਪੀ੍ਖਿਆ ਆਬਜ਼ਰਵਰਾਂ ਦੀਆਂ ਡਿਊਟੀਆਂ ਦੂਰ-ਦੁਰਾਡੇ ਨਾ ਲਾਉਣ ਦੀ ਮੰਗ ਕੀਤੀ ਹੈ। ਲੈਕਚਰਾਰ ਵਿਜੈ ਗਰਗ, ਡਾ. ਹਰੀਭਜ਼ਨ ਤੇ ਨੈਬ ਸਿੰਘ ਨੇ ਕਿਹਾ ਕਿ ਆਬਜ਼ਰਵਰ ਡਿਊਟੀ ਲੈਕਚਰਾਰਾਂ ਅਤੇ ਪਿ੍ੰਸੀਪਲਾਂ ਨੂੰ ਸਕੂਲ ਪਹੁੰਚਣ ਉਪਰੰਤ …
Read More »ਸ੍ਰੀ ਗੁਰੂ ਰਾਮ ਦਾਸ ਨਿਸ਼ਕਾਮ ਸੇਵਾ ਸੁਸਾਇਟੀ ਦੀ ਮਾਸਿਕ ਇਕੱਤਰਤਾ ਹੋਈ
ਅੰਮ੍ਰਿਤਸਰ, 13 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਧੰਨ ਧੰਨ ਸ੍ਰੀ ਗੁਰੂ ਰਾਮ ਦਾਸ ਨਿਸ਼ਕਾਮ ਸੇਵਾ ਸੋਸਾਇਟੀ (ਰਜਿ:) ਦੀ ਮਾਸਿਕ ਇਕੱਤਰਤਾ ਜੋਗਾ ਸਿੰਘ (ਜੇ.ਈ) ਦੀ ਪ੍ਰਧਾਨਗੀ ਹੇਠ ਨਿਊ ਕਪੂਰ ਨਗਰ ਸੁਲਤਾਨਵਿੰਡ ਰੋਡ ਵਿਖੇ ਹੋਈ, ਜਿਸ ਵਿੱਚ ਸੁਸਾਇਟੀ ਦੇ ਸਰਪ੍ਰਸਤ ਲਖਬੀਰ ਸਿੰਘ ਘੁੰਮਣ ਵਿਸ਼ੇਸ਼ ਤੌਰ `ਤੇ ਹਾਜ਼ਰ ਹੋਏ।ਮੀੀਟੰਗ ਦੌਰਾਨ ਸੁਸਾਇਟੀ ਨੂੰ ਮਜ਼ਬੂਤ ਕਰਨ ਅਤੇ ਹੋਰ ਨਵੇਂ ਮੈਂਬਰ ਭਰਤੀ ਕਰਨ ਦਾ …
Read More »ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇਕੱਤਰਤਾ ਹੋਈ
ਧੂਰੀ, 13 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਪੰਜਾਬੀ ਸਾਹਿਤ ਸਭਾ (ਰਜਿ.) ਧੂਰੀ ਦੀ ਮਾਸਿਕ ਇੱਕਤਰਤਾ ਮੂਲ ਚੰਦ ਸ਼ਰਮਾਂ ਅਤੇ ਮੀਤ ਖੱਟੜਾ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਸਭ ਤੋਂ ਪਹਿਲਾਂ ਸ਼ੋਕ ਮਤੇ ਚਰਨ ਕੌਸ਼ਲ, ਰੰਗ ਕਰਮੀ ਮੱਖਣ ਕ੍ਰਾਂਤੀ, ਚਰਨਜੀਤ ਚੰਨ, ਜਗਦੀਸ਼ ਵਰਿਆਮ ਅਤੇ ਜਗਤਾਰ ਸੇਖਾ ਦੇ ਪਿਤਾ ਦੇ ਅਕਾਲ ਚਲਾਣੇ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਸਭਾ ਨੇ ਗੁਰਮਿਹਰ ਦੇ …
Read More »ਸਰਬਤ ਦੇ ਭਲੇ ਲਈ ਗੁਰਮਤਿ ਸਮਾਗਮ ਵੱਡੀ ਗਿਣਤੀ ’ਚ ਸੰਗਤਾਂ ਨੇ ਭਰੀ ਹਾਜਰੀ
ਬਠਿੰਡਾ, 13 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਗੁਰਦੁਆਰਾ ਸਾਹਿਬ ਜੀਵਨ ਪ੍ਰਕਾਸ਼ ਮਾਡਲ ਟਾੳੂਨ ਫੇਜ਼-1 ਦੀ ਪ੍ਰਬੰਧਕੀ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਸਰਬਤ ਦੇ ਭਲੇ ਲਈ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਅਰੰਭਤਾ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਸੰਗਤੀ ਰੂਪ ਵਿਚ ਕਰਕੇ ਕੀਤਾ ਗਿਆ।ਉਪਰੰਤ ਸ੍ਰੀ ਰਹਿਰਾਸ ਸਾਹਿਬ …
Read More »ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਵਿਖੇ ਬੱਚਿਆਂ ਨੂੰ ਦਿੱਤੀ ਵਿਦਾਇਗੀ ਪਾਰਟੀ
ਅੰਮ੍ਰਿਤਸਰ, 13 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਨਾਨਕ ਦੇਵ ਐਜੂਕੇਸ਼ਨ ਸੁਸਾਇਟੀ ਵਲੋਂ ਸਥਾਨਕ ਸੁਲਤਾਨਵਿੰਡ ਰੋਡ ਸਥਿਤ ਗੋਬਿੰਦ ਨਗਰ ਵਿਖੇ ਚਲਾਏ ਜਾ ਰਹੇ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਵਿਖੇ ਬੀਤੇ ਦਿਨੀ ਅੱਠਵੀਂ ਕਲਾਸ ਦੇ ਬੱਚਿਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ।ਜਿਸ ਵਿੱਚ ਬਤੌਰ ਮੁੱਖ ਮਹਿਮਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਤੇ ਸਕੂਲ ਕਮੇਟੀ ਪ੍ਰਧਾਨ ਹਰਜਾਪ ਸਿੰਘ ਸੁਲਤਾਨਵਿੰਡ …
Read More »ਜਨਮ ਦਿਨ ਮੁਬਾਰਕ – ਮਨਰੀਤ ਕੌਰ ਪੰਨੂ
ਬਟਾਲਾ, 12 ਮਾਰਚ (ਨਰਿੰਦਰ ਬਰਨਾਲ) ਮਨਰੀਤ ਕੌਰ ਪੰਨੂ ਦੇ ਪਿਤਾ ਰਵਿੰਦਰਜੀਤ ਸਿੰਘ ਪੰਨੂ ਮਾਤਾ ਪ੍ਰਭਸ਼ਰਨ ਕੌਰ ਪੰਨੂ ਵਾਸੀ ਗਰੀਨਲੈਂਡ ਕਾਲੋਨੀ ਨੂੰ ਬੇਟੀ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »
Punjab Post Daily Online Newspaper & Print Media