Wednesday, November 25, 2026

Daily Archives: March 15, 2017

ਵਾਤਾਵਰਣ ਜਾਗਰੂਕਤਾ ਲਈ ਸਾਇਕਲ ਮਾਰਚ ਹਰਰਾਏਪੁਰ ਤੱਕ ਆਯੋਜਿਤ

ਬਠਿੰਡਾ, 14 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਾਹਿਬ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ’ਤੇ ਸਿੱਖ ਵਾਤਾਵਰਣ ਦਿਵਸ ਨੂੰ ਸਮਰਪਿਤ ਦਾਤਾਰ ਐਜੂਕੇਸ਼ਨ ਅਤੇ ਇਨਵਾਇਰਮਂੈਟ ਟਰੱਸਟ ਬਠਿੰਡਾ ਵਲੋਂ ਭਾਈ ਬਲਜੀਤ ਸਿੰਘ ਦੀ ਅਗਵਾਈ ਵਿਚ ਖਾਲਸਾ ਗੁਰਮਤਿ ਵਿਦਿਆਲਾ ਸਿਵੀਆਂ ਰੋਡ ਗਿੱਲਪੱਤੀ ਬਠਿੰਡਾ ਤੋਂ ਵਾਤਾਵਰਣ ਜਾਗਰੂਕਤਾ ਲਈ ਸਾਇਕਲ ਮਾਰਚ ਹਰਿਰਾਏਪੁਰ ਤੱਕ ਕੱਢਿਆ ਗਿਆ। ਪਿੰਡ ਗਿੱਲਪੱਤੀ …

Read More »

ਕੈਂਸਰ ਦਾ ਚੈਕਅੱਪ ਕੈਂਪ ਪਿੰਡ ਭਾਈ ਬਖਤੌਰ ਵਿਖੇ 18 ਨੂੰ

ਬਠਿੰਡਾ, 14 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਦੁਆਰਾ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਇੱਕ ਕੈਂਸਰ ਚੈਕਅਪ ਕੈਂਪ ਨਜ਼ਦੀਕੀ ਪਿੰਡ ਭਾਈ ਬਖਤੌਰ ਦੇ ਸਰਕਾਰੀ ਹਾਈ ਸਕੂਲ ਵਿਖੇ 18 ਮਾਰਚ ਨੂੰ ਸਵੇਰੇ 9 ਵਜੇ ਤੋਂ 4 ਵਜੇ ਤੱਕ ਆਯੋਜਿਤ ਕੀਤਾ ਜਾ ਰਿਹਾ ਹੈ ਜਿਸ ਵਿੱਚ ਔਰਤਾਂ ਅਤੇ ਮਰਦਾਂ ਦੇ ਕੈਂਸਰ ਦੀ ਸਰੀਰਕ …

Read More »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾਂ ਆਗਮਨ ਅਵਤਾਰ ਪੁਰਬ ਨੂੰ ਸਮਰਪਿਤ ਨੈਤਿਕ ਪ੍ਰੋਗਰਾਮ ਕਰਵਾਇਆ

ਬਠਿੰਡਾ, 14 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਪੰਜਾਬ ਕਾਲਜ ਆਫ਼ ਐਜ਼ੂਕੇਸ਼ਨ, ਕੋਟ-ਸ਼ਮੀਰ ਵਿਖੇ ਵਿਦਿਆਰਥੀਆਂ ਸਮੇਤ ਸਟਾਫ਼ ਅਤੇ ਪ੍ਰਬੰਧਕਾਂ ਨੇ ਬਹੁਤ ਹੀ ਸਰਬ ਭਾਵਨਾ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਆਗਮਨ ਅਵਤਾਰ ਪੁਰਬ ਮਨਾਇਆ।ਈ.ਟੀ.ਟੀ ਦੇ ਵਿਦਿਆਰਥੀਆਂ ਸਟੇਜ ਉਪਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਸਬੰਧੀ ਵਿਸਥਾਰ ਵਿੱਚ ਚਾਨਣਾ ਪਾਇਆ, ਵਿਦਿਆਰਥੀਆਂ ਵੱਲੋਂ ਭਾਵੁਕਤਾ ਤਹਿਤ …

Read More »

Annual Flower Show & Garden competition 2017 at Jalandhar Cantonment

Jalandhar, March  14 (Punjab Post Bureau) – The Annual Flower Show and Garden competition for 2017 is being organised in Jalandhar Cantonment on 21 March 2017 from. The event will be held at Jawahar Garden and will be inaugurated by Lieutenant General BS Sahrawat, General Officer Commanding Vajra Corps. Many senior officials of the Army, BSF, Punjab Police and civil …

Read More »

ਮਾਲ ਮੰਡੀ ਵਿਖੇ ਹੋਲੇ ਮਹੱਲੇ ਦਾ ਸ਼ੁੱਭ ਦਿਹਾੜਾ ਮਨਾਇਆ

ਅੰਮ੍ਰਿਤਸਰ, 14 ਮਾਰਚ (ਸੁਖਬੀਰ ਸਿੰਘ) – ਜਿਲ੍ਹਾ ਕਾਂਗਰਸ ਕਮੇਟੀ ਦੇ ਜਿਲ੍ਹਾ ਸੈਕਟਰੀ ਗੁਰਮੇਜ ਸਿੰਘ ਕਾਰਜ ਦੀ ਪ੍ਰਧਾਨਗੀ ਹੇਠ ਹੋਲੇ ਮਹੱਲੇ ਦਾ ਸ਼ੁੱਭ ਦਿਹਾੜਾ ਸਥਾਨਕ ਮਾਲ ਮੰਡੀ ਵਿਖੇ ਮਨਾਇਆ ਗਿਆ, ਜਿਸ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੈਕਟਰੀ ਪਰਮਜੀਤ ਸਿੰਘ ਵਿਸ਼ੇਸ਼ ਤੋਰ `ਤੇ ਸ਼ਾਮਲ ਹੋਏ। ਇਸ ਸਮੇਂ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਹੋਲੇ-ਮਹੱਲੇ ਦਾ ਦਿਹਾੜਾ ਆਪਸੀ ਭਾਈਚਾਰੇ ਦਾ ਸੰਦੇਸ਼ ਦਿੰਦਾ ਹੈ ਅਤੇ ਖੁਸ਼ੀ …

Read More »

ਹਲਕਾ ਖੇਮਕਰਨ ਤੋਂ ਸੁਖਪਾਲ ਸਿੰਘ ਭੁੱਲਰ ਦੀ ਹੂੰਝਾ ਫੇਰ ਜਿੱਤ ਨਾਲ ਹਲਕੇ `ਚ ਖੁਸ਼ੀ ਦਾ ਮਾਹੋਲ

ਅਲ਼ਗੋਂ ਕੋਠੀ, 14 ਮਾਰਚ (ਪੰਜਾਬ ਪੋਸਟ ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਹਲਕਾ ਖੇਮਕਰਨ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਭੁੱਲਰ ਦੀ ਹੋਈ ਹੂੰਝਾ ਫੇਰ ਜਿੱਤ ਨਾਲ ਹਲਕੇ ਵਿੱਚ ਖੁਸ਼ੀ ਦਾ ਮਾਹੋਲ ਬਣਿਆ ਹੋਇਆ ਹੈ ਅਤੇ ਵਰਕਰ ਵੱਖ-ਵੱਖ ਤਰੀਕਿਆਂ ਨਾਲ ਨਾਲ ਆਪਣੀ ਖੁਸ਼ੀ ਦਾ ਇਜ਼ਹਾਰ ਕਰ ਰਹੇ ਹਨ।ਕਾਂਗਰਸੀ ਆਗੂਆਂ ਜਥੇਦਾਰ ਮਿਲਖਾ ਸਿੰਘ ਅਲਗੋਂ, ਬਲਾਕ ਸਮੰਤੀ ਮੈਂਬਰ ਸੁਖਜਿੰਦਰ ਸਿੰਘ ਬਾਸਰਕੇ, ਸਰਪੰਚ …

Read More »