ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਖੇਡਾਂ ’ਚ ਅੰਤਰਰਾਸ਼ਟਰੀ ਪੱਧਰ ’ਤੇ ਨਾਮਣਾ ਖੱਟਣ ਵਾਲੇ ਗੁਰਸਿੱਖ ਖਿਡਾਰੀਆਂ ਨੂੰ ਸਨਮਾਨਿਤ ਕਰਨ ਦੇ ਫੈਸਲੇ ਨੂੰ ਅਮਲ ਵਿਚ ਲਿਆਉਣ ਲਈ ਕਾਰਵਾਈ ਆਰੰਭ ਦਿੱਤੀ ਹੈ। ਇਸ ਸਬੰਧ ਵਿਚ ਨਾਵਾਂ ਦੀ ਚੋਣ ਕਰਨ ਲਈ ਗਠਿਤ ਕੀਤੀ ਗਈ ਸਬ-ਕਮੇਟੀ ਦੀ ਪਹਿਲੀ ਮੀਟਿੰਗ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ …
Read More »Daily Archives: March 16, 2017
ਕੈਪਟਨ ਨੂੰ ਜਿੱਤਾ ਕੇ ਲੋਕਾਂ ਨੇ ਪੰਜਾਬ ਲਈ ਤਰੱਕੀ ਦੀ ਨੀਹ ਰੱਖੀ- ਹਰਪ੍ਰੀਤ ਸੰਧੂ
ਪੱਟੀ, 15 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) – ਪੰਜਾਬੀਆਂ ਲਈ ਇਹ ਬੜੀ ਵੱਡੀ ਖੁਸ਼ੀ ਦਾ ਮੌਕਾ ਹੈ ਕਿ 10 ਸਾਲ ਦੇ ਅਰਸੇ ਤੋ ਬਾਅਦ ਕਾਂਗਰਸ ਪਾਰਟੀ ਨੇ ਪੰਜਾਬ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਇੱਕ ਨਵਾਂ ਇਤਿਹਾਸ ਰਚਿਆ ਹੈ, ਜਿਸ ਲਈ ਸਾਰੇ ਹੀ ਪੰਜਾਬ ਵਾਸੀ ਵਧਾਈ ਦੇ ਪਾਤਰ ਹਨ।ਇਹ ਪ੍ਰਗਟਾਵਾ ਹਰਪ੍ਰੀਤ ਸਿੰਘ ਸੰਧੂ ਯੂਥ ਪ੍ਰਧਾਨ ਲੋਕ ਸਭਾ ਹਲਕਾ ਖਡੂਰ ਸਾਹਿਬ …
Read More »ਕਾਂਗਰਸ ਦੀ ਧੜੱਲੇਦਾਰ ਵਾਪਸੀ ਨੇ ਅਕਾਲੀਆਂ ਨੂੰ ਦਿੱਤਾ ਕਰਾਰਾ ਜਵਾਬ – ਬਾਬਾ ਬਲਜਿੰਦਰ, ਕੁਲਵਿੰਦਰ ਬੱਬਾ
ਪੱਟੀ, 15 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) – ਕਾਂਗਰਸ ਨੇ ਪੰਜਾਬ ਦੀ ਜੱਦੀ ਪਾਰਟੀ ਅਕਾਲੀ ਦਲ ਨੂੰ ਕਰਾਰੀ ਹਾਰ ਦੇ ਕੇ ਇਕ ਨਵਾਂ ਇਤਹਾਸ ਸਿਰਜਿਆ ਹੈ।ਕਾਂਗਰਸ ਨੇ ਪੰਜਾਬ ਵਿਚ 77 ਸੀਟਾ ਦਾ ਜਾਦੂਈ ਅੰਕੜਾ ਛੂਹ ਕੇ ਇਕ ਕ੍ਰਿਸ਼ਮਾਈ ਜਿੱਤ ਹਾਸਲ ਕੀਤੀ ਹੈ।ਇਹ ਪ੍ਰਗਟਾਵਾ ਬਾਬਾ ਬਲਜਿੰਦਰ ਸਿੰਘ ਚੂਸਲੇਵਾੜ ਅਤੇ ਕੁਲਵਿੰਦਰ ਸਿੰਘ ਬੱਬਾ ਨੇ ਸਾਝੇ ਤੋਰ ਤੇ ਕੀਤਾ।ਉਨ੍ਹਾਂ ਕਿਹਾ ਕਿ ਕਾਂਗਰਸ …
Read More »ਫਲਾਇੰਗ ਇੰਚਾਰਜ ਪ੍ਰਿੰ: ਜੋਸ਼ੀ ਤੇ ਟੀਮ ਵੱਲੋਂ ਸਰਹੱਦੀ ਇਲਾਕੇ ਦੇ ਸਕੂਲਾਂ ਦੀ ਚੈਕਿੰਗ
ਪੱਟੀ, 15 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) – ਸਿੱਖਿਆ ਵਿਭਾਗ ਪੰਜਾਬ ਵੱਲੋ ਮਾਰਚ 2017 ਦਸਵੀ ਤੇ ਬਾਰ੍ਹਵੀ ਬੋਰਡ ਪ੍ਰੀਖਿਆਵਾਂ ਨਕਲ ਰਹਿਤ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਉਡਣ ਦਸਤੇ ਅਤੇ ਆਬਜ਼ਰਵਰ ਲਗਾਏ ਗਏ ਹਨ। ਇਸ ਲੜੀ ਤਹਿਤ ਸਰਕਾਰੀ ਕੰਨਿਆ ਸਕੂਲ ਪੱਟੀ ਦੇ ਪ੍ਰਿੰ: ਮੁਕੇਸ਼ ਚੰਦਰ ਜ਼ੋਸ਼ੀ ਰਾਜ ਪੁਰਸਕਾਰ ਵਿਜੇਤਾ ਨੂੰ ਸਿੱਖਿਆ ਵਿਭਾਗ ਵਿਚ ਚੰਗੀਆਂ ਸੇਵਾਵਾਂ ਕਾਰਨ ਬਤੌਰ ਇੰਚਾਰਜ਼ ਫਲਾਇੰਗ ਸੁਕੈਡ …
Read More »ਹਲਕਾ ਵਿਧਾਇਕ ਬਨਣ `ਤੇ ਹਰਮਿੰਦਰ ਸਿੰਘ ਗਿੱਲ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ
ਪੱਟੀ, 15 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) – ਕਾਂਗਰਸ ਪਾਰਟੀ ਵੱਲੋਂ ਪੂਰੇ ਪੰਜਾਬ ਅੰਦਰ ਭਾਰੀ ਲੀਡ ਪ੍ਰਾਪਤ ਕਰਨ ਤੇ ਪੱਟੀ ਹਲਕੇ ਵਿਚ ਹਰਮਿੰਦਰ ਸਿੰਘ ਗਿੱਲ ਦਾ ਚੋਣ ਜਿੱਤਣ ਤੇ ਹਲਕਾ ਪੱਟੀ ਤੋ ਵਿਧਾਇਕ ਬਣਨ `ਤੇ ਹਲਕੇ ਦੇ ਸਮੂਹ ਕਾਂਗਰਸੀ ਵਰਕਰਾਂ ਤੇ ਆਗੂਆਂ ਨੇ ਉਨਾਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਅਤੇ ਉਨਾਂ ਨੂੰ ਚੋਣ ਜਿੱਤਣ ਤੇ ਵਧਾਈ ਦੇਣ ਪਹੁੰਚੇ।ਹਲਕਾ …
Read More »ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਹੋਲਾ ਮਹੱਲਾ ਮਨਾਇਆ ਗਿਆ
ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਰਜਿ:) ਰਾਣੀ ਬਜਾਰ ਸ਼ਰੀਫਪੁਰਾ ਵਿਖੇ ਹੋਲੇ ਮਹੱਲੇ ਦਾ ਦਿਹਾੜਾ ਸ਼ਰਧਾ ਸਹਿਤ ਮਨਾਇਆ ਗਿਆ।ਧਾਰਮਿਕ ਸਮਾਗਮ ਦੌਰਾਨ ਭਾਈ ਜੋਰਾਵਰ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਚਾਰਕ ਨੇ ਕਥਾ ਵਾਖਿਆਣ ਦੁਆਰਾ ਇਤਿਹਾਸ ਤੋਂ ਜਾਣੂ ਕਰਵਾਇਆ।ਇਸ ਉਪਰੰਤ …
Read More »ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ (ਪੁਰਸ਼) ਦੀ ਹੋਈ ਹੰਗਾਮੀ ਮੀਟਿੰਗ
ਜੰਡਿਆਲਾ ਗੁਰੂ, 15 ਮਾਰਚ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ (ਪੁਰਸ਼) ਦੀ ਹੰਗਾਮੀ ਮੀਟਿੰਗ ਜਿਲਾ ਪ੍ਰਧਾਨ ਸਤਨਾਮ ਸਿੰਘ ਬਾਰੀਆਂ ਦੀ ਅਗਵਾਈ ਹੇਠ ਹੋਈ।ਮੀਟੰਗ ਦੀ ਜਾਣਕਾਰੀ ਦਿੰਦਿਆਂ ਪ੍ਰਧਾਨ ਬਾਰੀਆਂ ਨੇ ਦੱਸਿਆ ਕਿ 1263 ਅਸਾਮੀਆਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਸੀ ਅਤੇ ਯੋਗ ਉਮੀਦਵਾਰਾਂ ਦੀ ਕੌਂਸਲਿੰਗ ਅਤੇ ਦਸਤਾਵੇਜ਼ਾਂ ਦੀ ਪੜਤਾਲ ਵੀ ਕਰ ਲਈ ਗਈ। ਪਰ ਇਸ ਦੇ …
Read More »ਹੋਲੇ ਮਹੱਲੇ `ਤੇ ਗੁਰਦੁਆਰਾ ਪਤਾਲ ਪੁਰੀ ਸ੍ਰੀ ਕੀਰਤਪੁਰ ਸਾਹਿਬ ਵਿਖੇ ਫ੍ਰੀ ਮੈਡੀਕਲ ਕੈਂਪ ਲਗਾਇਆ
ਅੰਮਿਤਸਰ, 14 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੁ) – ਸਥਾਨਕ ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜਿ.) ਵੱਲੋਂ ਹਰ ਸਾਲ ਦੀ ਤਰ੍ਹਾਂ ਹੌਲੇ ਮਹੱਲੇ ਦੇ ਸਬੰਧ ਵਿਚ 10 ਮਾਰਚ ਤੋਂ 13 ਮਾਰਚ ਤੱਕ ਗੁਰਦੁਆਰਾ ਸ੍ਰੀ ਪਤਾਲ ਪੁਰੀ ਸ੍ਰੀ ਕੀਰਤਪੁਰ ਸਾਹਿਬ ਵਿਖੇ ਗੁਰਬਖਸ਼ ਸਿੰਘ ਬੱਗਾ ਦੀ ਸਰਪ੍ਰਸਤੀ ਹੇਠ ਫ੍ਰੀ ਮੈਡੀਕਲ ਕੈਂਪ ਲਗਾਇਆ ਗਿਆ।ਸੁਸਾਇਟੀ ਦੀ ਐਂਬੂਲੈਂਸ ਵੈਨ ਵਿਚ ਕੈਂਪ ਦੌਰਾਨ ਡਾ. ਸਤਨਾਮ ਸਿੰਘ …
Read More »ਸਰਕਾਰੀ ਕੰਨਿਆ ਸੀਨੀ: ਸੈਕੰ: ਸਕੂਲ ਵਿਖੇ ਪੋਸਟਰ ਮੇਕਿੰਗ ਤੇ ਸਲੋਗਨ ਲੇਖਣ ਮੁਕਾਬਲਾ ਅਯੋਜਿਤ
ਸਮਰਾਲਾ, 15 ਮਾਰਚ (ਪੰਜਾਬ ਪੋਸਟ- ਕੰਗ) – ਵਾਤਾਵਰਨ ਜਾਗਰੂਕਤਾ ਮੁਹਿੰਮ ਅਧੀਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ ਵਿਖੇ ਸਮੂਹ ਸਾਇੰਸ ਅਧਿਆਪਕਾਵਾਂ ਵੱਲੋਂ ਸਕੂਲ ਕੈਂਪਸ ਵਿੱਚ ਪੋਸਟਰ ਮੇਕਿੰਗ ਤੇ ਸਲੋਗਨ ਲੇਖਣ ਮੁਕਾਬਲਾ ਕਰਵਾਇਆ ਗਿਆ।ਵਿਦਿਆਰਥਣਾਂ ਨੇ ਆਪਣੇ ਟੈਲੇਂਟ ਨਾਲ ਵਧੀਆ ਕਾਰੁਗੁਜ਼ਾਰੀ ਦਿਖਾਈ। ਮਾਣਯੋਗ ਪ੍ਰਿੰਸੀਪਲ ਗੁਰਦੀਪ ਸਿੰਘ ਰਾਏ (ਸਟੇਟ ਐਵਾਰਡੀ) ਦੀ ਅਗਵਾਈ ਵਿੱਚ ਸਮੂਹ ਸਟਾਫ਼ ਨਾਲ ਪੌਦਾ ਆਰੋਪਣ ਕੀਤਾ ਗਿਆ ਅਤੇ ਗਰੀਨ ਬੈਲਟ …
Read More »ਹਿੰਦੀ ਅਧਿਆਪਕਾ ਹਰਿੰਦਰਪਾਲ ਕੌਰ ਆਪਣੀਆਂ ਸ਼ਾਨਦਾਰ ਸੇਵਾਵਾਂ ਮਗਰੋਂ ਸੇਵਾ ਮੁਕਤ ਹੋਏ
ਸਮਰਾਲਾ, 15 ਮਾਰਚ (ਪੰਜਾਬ ਪੋਸਟ- ਕੰਗ) – ਇੱਥੋਂ ਨਜੀਦੀਕੀ ਸਰਕਾਰੀ ਮਿਡਲ ਸਕੂਲ ਭਗਵਾਨਪੁਰਾ ਕੰਪਲੈਕਸ ਸਰਕਾਰੀ ਹਾਈ ਸਕੂਲ ਖੱਟਰਾਂ ਜ਼ਿਲ੍ਹਾ ਲੁਧਿਆਣਾ ਵਿਖੇ ਬਤੌਰ ਹਿੰਦੀ ਅਧਿਆਪਕਾ ਸ੍ਰੀਮਤੀ ਹਰਿੰਦਰਪਾਲ ਕੌਰ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਉਨ੍ਹਾਂ ਦੀ ਸੇਵਾ ਮੁਕਤੀ ਮੌਕੇ ਇੱਕ ਸਾਦੇ ਪ੍ਰੰਤੂ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਮੂਹ ਸਕੂਲ ਸਟਾਫ ਵੱਲੋਂ ਵਿਦਾਂਿੲਗੀ ਪਾਰਟੀ ਦਿੱਤੀ ਗਈ।ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਇਲਾਕੇ ਦੀਆਂ ਸਾਹਿਤਕ …
Read More »
Punjab Post Daily Online Newspaper & Print Media