Wednesday, November 25, 2026

Daily Archives: March 16, 2017

ਆਈ.ਪੀ.ਐਸ ਅਤੇ ਪੀ.ਸੀ.ਐਸ ਦੀਆਂ ਪ੍ਰੀਖਿਆਵਾਂ ਸਬੰਧੀ ਜਾਗਰੂਕਤਾ ਸੈਮੀਨਾਰ 16 ਮਾਰਚ ਨੂੰ

ਪਠਾਨਕੋਟ, 15 ਮਾਰਚ (ਪੰਜਾਬ ਪੋਸਟ ਬਿਊਰੋ) – ਆਈ.ਪੀ.ਐਸ ਅਤੇ ਪੀ.ਸੀ.ਐਸ ਦੀਆਂ ਪ੍ਰੀਖਿਆਵਾਂ ਲਈ ਨੋਜਵਾਨਾਂ ਨੂੰ ਜਾਗਰੁਕ ਕਰਨ ਲਈ 16 ਮਾਰਚ 2017 ਨੂੰ ਸਥਾਨਕ ਆਡੀਟੋਰੀਅਮ ਵਿਖੇ ਸਵੇਰੇ 10 ਵਜੇਂ ਇਕ ਸੈਮੀਨਾਰ ਕਰਵਾਇਆ ਜਾ ਰਿਹਾ ਹੈ।ਜਿਸ ਵਿੱਚ ਜਿਲ੍ਹਾ ਪਠਾਨਕੋਟ ਦਾ ਕੋਈ ਵੀ ਵਿਦਿਆਰਥੀ ਭਾਗ ਲੈ ਸਕਦਾ ਹੈ।ਡਿਪਟੀ ਕਮਿਸ਼ਨਰ ਅਮਿਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਜਿਲ੍ਹਾ ਪ੍ਰਸਾਸਨ ਵੱਲੋਂ ਇਹ ਯਤਨ  ਵਿਦਿਆਰਥੀਆਂ ਨੂੰ …

Read More »

ਦੋ ਦਿਨਾਂ ਯੁਵਕ ਮੇਲੇ ਦਾ ਵਧੀਕ ਡਿਪਟੀ ਕਮਿਸ਼ਨਰ ਗਰੇਵਾਲ ਨੇ ਕੀਤਾ ਸ਼ੁਭ ਅਰੰਭ

ਪਠਾਨਕੋਟ, 15 ਮਾਰਚ (ਪੰਜਾਬ ਪੋਸਟ ਬਿਊਰੋ) – ਆਰ.ਆਰ.ਐਮ.ਕੇ ਆਰੀਆ ਕਾਲਜ ਪਠਾਨਕੋਟ ਵਿਖੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪਠਾਨਕੋਟ ਦੀ ਨਿਗਰਾਨੀ ਹੇਠ ਜਿਲ੍ਹਾ ਪੱਧਰੀ ਯੁਵਕ ਮੇਲੇ ਦਾ ਅੱਜ ਅਰੰਭ ਕੀਤਾ ਗਿਆ।ਦੋ ਦਿਨਾਂ ਤੱਕ ਲੱਗਣ ਵਾਲੇ ਇਸ ਮੇਲੇ ਦੇ ਪਹਿਲੇ ਦਿਨ ਜਗਵਿੰਦਰਜੀਤ ਸਿੰਘ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ ਮੁੱਖ ਮਹਿਮਾਨ ਵਜੋਂ ਸਾਮਲ ਹੋਏ ਅਤੇ ਯੁਵਕ ਮੇਲੇ ਦਾ ਅਰੰਭ ਕੀਤਾ।ਇਸ ਮੋਕੇ …

Read More »

ਖਾਲਸਾ ਕਾਲਜ ਵਿਖੇ ‘ਕਾਮ ਫੈਸਟ-2017’ ਕਰਵਾਇਆ ਗਿਆ

ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) -ਇਤਿਹਾਸਕ ਖਾਲਸਾ ਕਾਲਜ ਵਿਖੇ ਕਾਮਰਸ ਐਂਡ ਬਿਜਨੈਸ ਵਿਭਾਗ ਵੱਲੋਂ ‘ਕਾਮ ਫੈਸਟ-2017’ ਸੈਮੀਨਾਰ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ, ਜਿਸ ਦਾ ਉਦਘਾਟਨ ਉਚੇਚੇ ਤੌਰ ’ਤੇ ਪੁੱਜੇ ਡਾ. ਰਜ਼ਨੀਸ਼ ਅਰੋੜਾ ਡਾਇਰੈਕਟਰ ਏ.ਸੀ.ਈ.ਟੀ ਅਤੇ ਸਾਬਕਾ ਉਪ ਕੁਲਪਤੀ ਪੀ.ਟੀ.ਯੂ ਨੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਸ਼ਮ੍ਹਾ ਰੌਸ਼ਨ ਕਰਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਮੁੱਖ …

Read More »

Two days outreach programme organized at GNDU

Amritsar, March 15 (Punjab Post Bureau) –  A two-day outreach programme at Ranian village was organized  by the Department of Education of the  Guru Nanak Dev University. A large number of students and research scholars of the department participated in this programme. The village Ranian has been adopted by the University for its upliftment and development as per the instruction …

Read More »

ਡਾਲਰਾਂ ਦੀ ਭਾਲ `ਚ ਕੱਚੇ ਤੌਰ ‘ਤੇ ਵਿਦੇਸ਼ ਰਹਿ ਰਹੇ ਨੌਜਵਾਨ ਦੀ ਕਹਾਣੀ ਹੈ ‘ਜਿੰਦੁਆ‘

ਅੰਮ੍ਰਿਤਸਰ, 14 ਮਾਰਚ – (ਪੰਜਾਬ ਪੋਸਟ- ਸੁਖਬੀਰ ਸਿੰਘ) – ਜਿੰਦੂਆ ਫਿਲਮ ਸਰਲ ਰੋਮਾਂਟਿਕ ਕਹਾਣੀ ਹੈ ਜੋ ਦਰਸ਼ਕਾਂ ਨੂੰ ਜ਼ਿੰਦਗੀ ਦੇ ਅਲੱਗ ਅਲੱਗ ਰੰਗਾਂ ਅਤੇ ਇਮੋਸ਼ਨ ਦਾ ਅਨੁਭਵ ਕਰਵਾਏਗੀ।ਯਦੂ ਪ੍ਰੋਡਕਸ਼ਨ ਦੇ ਸਹਿਯੋਗ ਨਾਲ ਓਹਰੀ ਪ੍ਰੋਡਕਸ਼ਨ ਅਤੇ ਇਨਫੈਂਟਰੀ ਪਿਕਚਰਸ ਦੀ ਪੇਸ਼ਕਸ਼ ‘ਜਿੰਦੁਆ‘ ਵਿੱਚ ਅਹਿਮ ਕਿਰਦਾਰ ਵਿੱਚ ਨਜ਼ਰ ਆਉਣਗੇ ਐਕਟਰ ਜਿਮੀ ਸ਼ੇਰਗਿੱਲ, ਐਕਟਰਸ ਨੀਰੂ ਬਾਜਵਾ, ਸਰਗੁਣ ਮਹਿਤਾ ਅਤੇ ਹਾਸ ਕਲਾਕਾਰ ਰਾਜੀਵ ਠਾਕੁਰ।ਨਵਨੀਤ ਸਿੰਘ …

Read More »

ਉਸਾਰੀ ਮਜ਼ਦੂਰਾਂ ਦੀਆਂ ਮੰਗਾਂ ਮੰਨਵਾਉਣ ਲਈ ਧਰਨਾ 30 ਮਾਰਚ ਨੂੰ ਸੁਖਦੇਵ ਸ਼ਰਮਾ

ਧੂਰੀ, 14 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਏਟਕ ਦੇ ਕੇਂਦਰੀ ਆਗੂ ਅਤੇ ਸੂਬਾ ਸਕੱਤਰ ਪੰਜਾਬ ਸੁਖਦੇਵ ਸ਼ਰਮਾਂ ਅਤੇ ਜ਼ਿਲਾ੍ਹ ਜਨਰਲ ਸਕੱਤਰ ਭਰਪੂਰ ਸਿੰਘ ਬੁੱਲਾਪੁਰ ਨੇ ਦੱਸਿਆ ਕਿ ਸਹਾਇਕ ਕਿਰਤ ਕਮਿਸ਼ਨਰ ਸੰਗਰੂਰ ਵੱਲੋਂ ਬਿਲਡਿੰਗ ਅਤੇ ਉਸਾਰੀ ਵੈਲਫੇਅਰ ਬੋਰਡ ਅਧੀਨ ਕਿਰਤੀਆਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਧੂਰੀ, ਮਾਲੇਰਕੋਟਲਾ, ਅਹਿਮਦਗੜ੍ਹ ਤਹਿਸੀਲਾਂ ਦੇ ਕਿਰਤੀਆਂ ਨੂੰ ਮਿਲਣ …

Read More »

ਜਥੇਦਾਰ ਰਛਪਾਲ ਸਿੰਘ ਦੇ ਗ੍ਰਹਿ ਪੁੱਜ ਕੇ ਜੀ.ਕੇ ਨੇ ਕੀਤਾ ਧੰਨਵਾਦ

ਨਵੀਂ ਦਿੱਲੀ, 15 ਮਾਰਚ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚ ਹੋਈ ਇਤਿਹਾਸਿਕ ਜਿੱਤ ਦੇ ਸਹਿਯੋਗੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਧੰਨਵਾਦ ਕਰਨ ਦੀ ਲੜੀ ਦੀ ਸ਼ੁਰੂਆਤ ਕੀਤੀ ਗਈ ਹੈ। ਦਿੱਲੀ ਦੇ ਪੁਰਾਣੇ ਟਕਸਾਲੀ ਆਗੂ ਅਤੇ ਸ਼੍ਰੋਮਣੀ ਅਕਾਲੀ ਦਲ ਮਾਸਟਰ ਤਾਰਾ ਸਿੰਘ ਦੇ ਪ੍ਰਧਾਨ ਜਥੇਦਾਰ ਰਛਪਾਲ ਸਿੰਘ ਤੇ ਯੂਥ ਵਿੰਗ ਦੇ ਪ੍ਰਧਾਨ ਜਸਵਿੰਦਰ ਸਿੰਘ ਹੰਨੀ …

Read More »

ਸਿੱਖੀ ਦੀ ਫੁਲਵਾੜੀ ਨੂੰ ਨਿਤਨੇਮ ਅਤੇ ਮਰਯਾਦਾ ਨਾਲ ਜੋੜਨ ਦੀਆਂ ਦਿੱਲੀ ਕਮੇਟੀ ਵੱਲੋਂ ਕੋਸ਼ਿਸ਼ਾਂ ਸ਼ੁਰੂ

ਨਵੀਂ ਦਿੱਲੀ, 15 ਮਾਰਚ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਵੇਂ ਨਾਨਕਸ਼ਾਹੀ ਵਰ੍ਹੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਗੁਰਦੁਆਰਾ ਬੰਗਲਾ ਸਾਹਿਬ ਵਿਖੇ ਹੋਏ ਸਮਾਗਮ ਦੌਰਾਨ ਪੰਥ ਪ੍ਰਸਿੱਧ ਰਾਗੀ ਜਥਿਆ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਹੋਰਨਾਂ ਵੱਲੋਂ ਸੰਮਤ 549 ਦੇ ਨਾਨਕਸ਼ਾਹੀ ਕੈਲੰਡਰ ਨੂੰ ਇਸ ਮੌਕੇ ਜਾਰੀ …

Read More »

DAV Students Outshined in the University Examinations-2016

Amritsar, March 14 (Punjab Post Bureau) – The students of DAV College Amritsar bagged various merit positions in the university examinations held in December 2016. In the recent results declared by the Guru Nanak Dev University Amritsar, students of MSc (CS)-I, Isha Gazdar secured 432/600 marks and bagged 2nd position in university and 1st position in district, Aastha Bhatia secured 421/600 marks and bagged 6th position …

Read More »

DAV Students Outshined in the University Examinations-2016

Amritsar, March 15 (Punjab Post Bureau) – The students of DAV College Amritsar bagged various merit positions in the university examinations held in December 2016. In the recent results declared by the Guru Nanak Dev University Amritsar, students of MSc (Physics)-I bagged 7 positions out of top ten university positions. Karamveer Singh bagged 1st position in university securing 82.16%, Nidhi …

Read More »