Wednesday, November 25, 2026

Daily Archives: March 16, 2017

ਕਾਂਗਰਸ ਪਾਰਟੀ ਦੇ ਹੱਕ ਵਿਚ ਸਮਰਥਨ ਦੇਣ ਲਈ ਪੰਜਾਬ ਵਾਸੀਆਂ ਦਾ ਧੰਨਵਾਦ – ਧੀਮਾਨ

ਸੰਦੌੜ, 15 ਮਾਰਚ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪੰਜਾਬ ਦੇ ਲੋਕਾਂ ਵੱਲੋਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਹੱਕ ਵਿਚ ਦਿੱਤੇ ਫਤਵੇ ਦਾ ਕਾਂਗਰਸ ਪਾਰਟੀ ਤਹਿ ਦਿਲੋਂ ਧੰਨਵਾਦ ਕਰਦੀ ਹੈ ਅਤੇ ਪੰਜਾਬ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੇ ਹੱਕ ਵਿਚ ਫਤਵਾ ਦੇ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਸੂਬੇ ਦੇ ਲੋਕਾਂ ਨੂੰ ਕੇਵਲ ਕੈਪਟਨ ਅਮਰਿੰਦਰ ਸਿੰਘ ਦੀ …

Read More »

ਨਬਾਲਗ ਬੱਚੀ ਨੂੰ ਪੁਲਿਸ ਨੇ ਚੰਦ ਘੰਟਿਆਂ ‘ਚ ਹੀ ਲੱਭ ਕੇ ਵਾਰਸਾਂ ਦੇ ਹਵਾਲੇ ਕੀਤਾ

ਸੰਦੌੜ, 15 ਮਾਰਚ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਮਾਲੇਰਕੋਟਲਾ ਥਾਣਾ ਸਿਟੀ-1 ਦੇ ਐਸ.ਐਚ.ਓ. ਹਰੀ ਚੰਦ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਸ਼ਹਿਰ ਦੀ ਗੁੰਮ ਹੋਈ ਇੱਕ ਨਬਾਲਗ ਬੱਚੀ ਨੂੰ ਪੁਲਿਸ ਨੇ ਚੰਦ ਘੰਟਿਆਂ ‘ਚ ਹੀ ਲੱਭ ਕੇ ਵਾਰਸਾਂ ਦੇ ਹਵਾਲੇ ਕਰ ਦਿੱਤਾ। ਸਥਾਨਕ ਅਲਫਲਾ ਕਾਲੋਨੀ ਦੇ ਵਸਨੀਕ ਰਾਣਾ ਪ੍ਰਤਾਪ ਸਿੰਘ ਦੀ 11 ਸਾਲਾ ਨਬਾਲਗ …

Read More »

ਪਿੰਡ ਪੰਜਗਰਾਈਆਂ ਵਿਖੇ ਮੁਫਤ ਮੈਡੀਕਲ ਚੈੱਕਅੱਪ ਕੈਂਪ ਲਗਾਇਆ

ਸੰਦੌੜ, 15 ਮਾਰਚ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪਿੰਡ ਫਤਿਹਗੜ੍ਹ ਪੰਜਗਰਾਈਆਂ ਵਿਖੇ ਨਹਿਰੂ ਯੁਵਾ ਕੇਂਦਰ ਸੰਗਰੂਰ ਦੇ ਸਹਿਯੋਗ ਨਾਲ ਸ਼ਹੀਦ ਕਰਤਾਰ ਸਿੰਘ ਸਰਾਭਾ ਯਾਦਗਾਰੀ ਲਾਇਬਰੇਰੀ ਕਲੱਬ ਵੱਲੋਂ ਮੁਫਤ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ ਜਿਸ ਵਿੱਚ 250 ਮਰੀਜਾਂ ਦਾ ਮੁਫਤ ਚੈਕਅੱਪ ਅਤੇ ਦਵਾਈਆਂ ਦਿੱਤੀਆਂ ਗਈਆਂ।ਇਸ ਮੌਕੇ ਡਾ.ਗੁਰਪ੍ਰੀਤ ਸਿੰਘ ਵਾਲੀਆ ਐਮ.ਡੀ ਨੇ ਜਰਨਲ ਚੈਕਅੱਪ ਅਤੇ ਡਾ.ਹਰਸ਼ ਕਪਿਲ ਐਮ.ਡੀ.ਐਸ ਸ਼ੇਰਪੁਰ ਨੇ ਦੰਦਾਂ …

Read More »

ਸ਼੍ਰੋਮਣੀ ਕਮੇਟੀ ਵਲੋਂ ਆਪਣੇ ਮੁਲਾਜਮਾਂ ਲਈ ਸ਼ੁਰੂ ਕੀਤਾ ਕੋਰਸ ਸ਼ਲਾਘਾਯੋਗ ਉੇਪਰਾਲਾ – ਝੱਬਰ

ਸੰਦੌੜ, 15 ਮਾਰਚ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਿੱਖਿਆ ਦੀ ਸਰਵ ਉਚ ਬੌਡੀ ਯੂ.ਜੀ.ਸੀ (ਯੂਨਵਰਸਿਟੀ ਗਰਾਂਟਸ ਕਮਿਸ਼ਨ) ਵੱਲੋਂ ਨਵੇਂ ਭਰਤੀ ਕੀਤੇ ਜਾ ਰਹੇ ਪ੍ਰੋਫੈਸਰਾਂ ਵਾਸਤੇ ਇਕ ਟੈਸਟ ਜਰੂਰੀ ਕੀਤਾ ਹੋਇਆ ਹੈ ਜੋ ਕਿ ਇਹ ਕੋਰਸ ਇਕ ਮਹੀਨੇ ਲਈ ਦੇਸ਼ ਦੀਆਂ ਵੱਖ ਵੱਖ ਯੂਨੀਵਰਸਿਟੀਆਂ ਕਰਵਾਇਆ ਜਾਂਦਾ ਹੈ।ਇਸ ਕੋਰਸ ਵਿਚ ਦੇਸ਼ ਭਰ ਦੇ ਵੱਖ ਵੱਖ ਕਾਲਜਾਂ ਨਾਲ ਸਬੰਧਿਤ ਪ੍ਰੌਫੇਸਰਾਂ ਭਾਗ ਲੈਂਦੇ …

Read More »

ਸ਼ੇਰਗੜ ਚੀਮਾ ਕਬੱਡੀ ਕੱਪ 20 ਅਤੇ 21 ਮਾਰਚ ਨੂੰ

ਸੰਦੌੜ, 15 ਮਾਰਚ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਨੌਜਵਾਨ ਸਪੋਰਟਸ ਐਂਡ ਵੈਲਫੇਅਰ ਕਲੱਬ ਸੇਰਗੜ ਚੀਮਾ ਵੱਲੋਂ ਪਿੰਡ ਵਾਸੀਆਂ ਅਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਦੇ ਨਾਲ ਬਾਬੇ ਸਿੰਘ ਸਹੀਦਾਂ ਦੀ ਯਾਦ ਨੂੰ ਸਮਰਪਿਤ 6ਵਾਂ ਕਬੱਡੀ ਕੱਪ ਕੁੱਝ ਪ੍ਰਬੰਧਕੀ ਕਾਰਣਾਂ ਕਰਕੇ ਹੁਣ 16 ਅਤੇ 17 ਮਾਰਚ ਦੀ ਬਜਾਏ 20 ਅਤੇ 21 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ। ਕਲੱਬ ਦੇ ਪ੍ਰਧਾਨ ਸਿਕੰਦਰ …

Read More »

BBK DAV College for Women bags top positions in GNDU exams

Amritsar, March 15 (Punjab Post Bureau) – Damanpreet Kaur, Shweta Arora and Vani Mehra of Department of Tourism and Travel Management, BBK DAV College for Women bagged top positions in Master in Tourism Management in semester-III in the university exams held in December 2016. Principal Dr. Pushpinder Walia felicitated the budding achievers and encouraged them to maintain top positions in …

Read More »

ਹੋਲਾ ਮਹੱਲਾ ਮੌਕੇ ਗੁਰਦੁਆਰਾ ਸਾਹਿਬ ਗੋਬਿੰਦਪੁਰਾ ਵਿਖੇ ਗੁਰਮਤਿ ਸਮਾਗਮ

ਬਠਿੰਡਾ, 15 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਮੁਹੱਲਾ ਹਾਜ਼ੀ ਰਤਨ ਗੇਟ ਵਿਖੇ ਸਥਿੱਤ ਗੁਰਦੁਆਰਾ ਸਾਹਿਬ ਗੋਬਿੰਦਪੁਰਾ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਖਾਲਸਾਈ ਸ਼ਾਨੋ ਸ਼ੋਕਤ ਦੇ ਪ੍ਰਤੀਕ ਪਾਵਨ ਤਿਉਹਾਰ ਹੋਲਾ ਮਹੱਲਾ ਦੇ ਸਬੰਧ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ। ਸ਼ਾਮ ਦੇ ਗੁਰਮਤਿ ਸਮਾਗਮ ਦੀ ਅਰੰਭਤਾ ਭਾਈ ਕ੍ਰਿਸ਼ਨ ਸਿੰਘ ਦੇ ਰਾਗੀ ਜਥੇ ਵਲੋਂ ਸੰਗਤਾਂ ਨੂੰ ਪਾਵਨ ਗੁਰਬਾਣੀ ਦੇ ਕੀਰਤਨ …

Read More »

ਮਾਸੂਮ ਦਲਿਤ ਬੱਚਿਆਂ ਦੀ ਬਲੀ ਦੇ ਕੇ ਕੀਤੇ ਕਤਲ ਕਾਂਡ ਵਿਰੋਧੀ ਐਕਸ਼ਨ ਕਮੇਟੀ ਦਾ ਗਠਨ

ਬਠਿੰਡਾ, 15 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਨਜ਼ਦੀਕੀ ਪਿੰਡ ਕੋਟ ਫ਼ੱਤਾ ’ਚ ਦੋ ਮਾਸੂਮ ਦਲਿਤ ਬੱਚਿਆਂ ਦੀ ਬਲੀ ਦੇਣ ਦਾ ਮਾਮਲਾ ਫਿਰ ਭੱਖ ਗਿਆ। ਪਿੰਡ ਵਾਸੀਆਂ ਵੱਲੋਂ ਇਨਸਾਫ਼ ਲੈਣ ਲਈ 7  ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ ਕਮੇਟੀ ’ਚ ਮਨਜੀਤ ਸਿੰਘ,ਪਰਨਜੀਤ ਸਿੰਘ, ਬਲਜਿੰਦਰ ਕੋਟਭਾਰਾ, ਲਾਭ ਸਿੰਘ, ਹੁਸਨਿੰਦਰ ਸਿੰਘ ਨੂੰ ਲਿਆ ਗਿਆ ਹੈ।  ਕਮੇਟੀ ਤੇ ਪਿੰਡ ਵਾਸੀਆਂ …

Read More »

ਯੂਨੀਵਰਸਿਟੀ ਵਿਖੇ `ਪਾਈ` ਦਿਵਸ ਮਨਾਇਆ

ਬਠਿੰਡਾ, 15 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਮਾਲਵੇ ਇਲਾਕੇ ਦਾ ਮਾਨ ਵਿੱਦਿਅਕ ਅਦਾਰਾ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਅਧੀਨ ਪੈਂਦੇ ਗੁਰੂ ਗੋਬਿੰਦ ਸਿੰਘ ਕਾਲਜ ਆੱਫ ਇੰਜਨੀਰਿੰਗ ਐਂਡ ਟੈਕਨਾਲੋਜੀ ਵੱਲੋਂ‘ਪਾਈ’  ਦਿਵਸ ਮਨਾਇਆ ਗਿਆ। ਕਾਲਜ ਦੇ ਡੀਨ ਡਾ. ਗੁਰਭਿੰਦਰ ਸਿੰਘ ਬਰਾੜ ਨੇ ਦੱਸਿਆ ਕਿ ‘ਪਾਈ’ ਜੋ ਕਿ ਯੁਨਾਨੀ ਭਾਸ਼ਾ ਦਾ ਸਿੰਬਲ ਹੈ। ਅਜੋਕੇ ਗਣਿਤ ਸਬੰਧਤ ਪੜਾਈ ਵਿੱਚ ਬਹੁਤ ਮਹੱਤਵਪੂਰਨ …

Read More »

ਕਾਂਗਰਸ ਸਰਕਾਰ ਨੇ ਸੌਂਹ ਚੁੱਕਣ ਤੋਂ ਪਹਿਲਾਂ ਸੁਵਿਧਾ ਕਾਮਿਆਂ ਦਾ ਮਸਲਾ ਹੱਲ ਕਰਨ ਦਾ ਦਿੱਤਾ ਭਰੋਸਾ

ਬਠਿੰਡਾ, 15 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਅਤੇ ਹੱਕੀ ਮੰਗਾਂ ਦੇ ਹੱਕ ਵਿੱਚ ਸੰਘਰਸ਼ ਕਰ ਰਹੇ ਕਾਮਿਆਂ ਦੀ ਮਿਹਨਤ ਨੂੰ ਨਵੀਂ ਸਰਕਾਰ ਆਉਣ ਤੇ ਬੂਰ ਪੈਣਾ ਸ਼ੁਰੂ ਹੋ ਚੁੱਕਾ ਹੈ। ਜ਼ਿਕਰਯੋਗ ਹੈ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸੇਵਾ ਕੇਂਦਰਾਂ ਮਗਰੋਂ ਸੁਵਿਧਾ ਸੈਂਟਰਾਂ ਵਿੱਚ ਕੰਮ ਕਰਦੇ ਸਮੂਹ 1100 ਮੁਲਾਜ਼ਮਾਂ …

Read More »