Wednesday, November 25, 2026

Daily Archives: March 17, 2017

ਕਾਂਗਰਸ ਸਰਕਾਰ ਪੰਜਾਬ ਵਿੱਚ ਹਰ ਸਾਲ 25 ਫ਼ੀਸਦ ਸ਼ਰਾਬ ਦੇ ਠੇਕੇ ਬੰਦ ਕਰੇ – ਅਨੀਤਾ ਸ਼ਰਮਾ

ਲੁਧਿਆਣਾ, 16 ਮਾਰਚ (ਪੰਜਾਬ ਪੋਸਟ ਬਿਊਰੋ)- ਬੇਲਨ ਬ੍ਰਿਗੇਡ ਦੀ ਕੌਮੀ ਪ੍ਰਧਾਨ ਆਰਕੀਟੈਕਟ ਅਨੀਤਾ ਸ਼ਰਮਾ ਨੇ ਕਾਂਗਰਸ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਚੋਣ ਵਾਅਦੇ ਮੁਤਾਬਿਕ ਉਹ 4 ਮਹੀਨੇ ਵਿੱਚ ਨਸ਼ਾ ਖ਼ਤਮ ਕਰਨ ਲਈ ਪ੍ਰਤੀ ਸਾਲ 25 ਫ਼ੀਸਦੀ ਸ਼ਰਾਬ ਦੇ ਠੇਕੇ ਪੰਜਾਬ ਵਿੱਚ ਬੰਦ ਕਰੇ ਤਾਂਕਿ ਪੰਜਾਬ ਦੀ ਜਨਤਾ ਸੁਖ ਦਾ ਸਾਹ ਲੈ ਸਕੇ ਅਤੇ ਗਰੀਬ ਮਜਦੂਰ ਪਰਿਵਾਰ ਉਜੜਣ ਤੋਂ ਬਚ …

Read More »

ਕਰਨ ਅਵਤਾਰ ਸਿੰਘ ਨਵੇਂ ਮੁੱਖ ਸਕੱਤਰ ਤੇ ਅਤੁੱਲ ਨੰਦਾ ਐਡਵੋਕੇਟ ਜਨਰਲ ਬਣਾਏ ਗਏ

ਚੰਡੀਗੜ, 16 ਮਾਰਚ (ਪੰਜਾਬ ਪੋਸਟ ਬਿਊਰੋ)  ਪੰਜਾਬ ਦੇ ਮੁੱਖ ਮੰਤਰੀ ਵਲੋਂ ਅੱਜ ਪਹਿਲਾ ਫੈਸਲਾ ਲੈਂਦਿਆਂ ਸਰਵੇਸ਼ ਕੌਸ਼ਲ਼ ਦੀ ਥਾਂ ਕਰਨ ਅਵਤਾਰ ਸਿੰਘ ਨੂੰ ਮੁੱਖ ਸਕੱਤਰ ਬਣਾਇਆ ਗਿਆ, ਜਦਕਿ ਅਤੁੱਲ ਨੰਦਾ ਨੂੰ ਐਡਵੋਕੇਟ ਜਨਰਲ ਥਾਪਿਆ ਗਿਆ।ਇਸ ਤੋਂ ਇਲਾਵਾ ਕਈ ਹੋਰ ਅਫਸਰਾਂ ਦੇ ਤਬਾਦਲੇ ਤੇ ਨਿਯੁੱਕਤੀਆਂ ਕੀਤੀਆਂ ਗਈਆਂ ਹਨ।ਪੁਲਿਸ ਵਿਭਾਗ ਵਲੋਂ 41 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ।ਜਿੰਨਾਂ ਵਿੱਚ 16 ਆਈ.ਪੀ.ਐਸ ਅਤੇ …

Read More »

ਮੁੱਖ ਮੰਤਰੀ ਦਾ ਅਹੁਦਾ ਸੰਭਾਲਣ `ਤੇ ਕੈਪਟਨ ਨੂੰ ਮਨਮੋਹਨ, ਰਾਹੁਲ, ਮੋਦੀ ਤੇ ਬਾਦਲ ਨੇ ਦਿੱਤੀ ਵਧਾਈ

ਚੰਡੀਗੜ, 16 ਮਾਰਚ (ਪੰਜਾਬ ਪੋਸਟ ਬਿਊਰੋ) – ਸਹੁੰ ਚੁੱਕਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੂੰ ਵਧਾਈਆਂ ਮਿਲਣ ਦਾ ਸਿਲਸਿਲਾ ਸ਼ੁਰੂ ਹੋਇਆ ਡਾ. ਮਨਮੋਹਨ ਸਿੰਘ ਤੇ ਰਾਹੁਲ ਗਾਂਧੀ ਨੇ ਵਧਾਈ ਦਿੰਦਿਆਂ ਕਿਹਾ ਕਿ ਇਹ ਵੱਡੀ ਜਿੰਮੇਵਾਰੀ ਹੈ ਤੇ ਕੈਪਟਨ ਲੋਕਾਂ ਦੀਆਂ ਆਸਾਂ `ਤੇ ਪੂਰੇ ਉਤਰਣ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਕੈਪਟਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਕੈਪਟਨ ਪੰਜਾਬ ਦੇ ਵਿਕਾਸ …

Read More »

ਨਵੇਂ ਮੰਤਰੀਆਂ ਨੂੰ ਵਿਭਾਗ ਅਲਾਟ- ਮਨਪ੍ਰੀਤ ਬਾਦਲ ਵਿੱਤ ਤੇ ਨਵਜੋਤ ਸਿੱਧੂ ਸਥਾਨਕ ਸਰਕਾਰਾਂ ਮੰਤਰੀ ਬਣੇ

ਚੰਡੀਗੜ, 16 ਮਾਰਚ (ਪੰਜਾਬ ਪੋਸਟ ਬਿਊਰੋ)  ਪੰਜਾਬ ਦੇ ਰਾਜਪਾਲ ਵੀ.ਪੀ ਬਦਨੌਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਿਫਾਰਸ਼ `ਤੇ ਮੰਤਰੀਆਂ ਨੂੰ ਵਿਭਾਗ ਅਲਾਟ ਕਰ ਦਿਤੇ ਗਏ।ਮੁੱਖ ਮੰਤਰੀ ਕੈਪਟਨ ਗ੍ਰਹਿ, ਨਿਆਂ, ਪ੍ਰਸੋਨਲ, ਆਮ ਪ੍ਰਸਾਸ਼ਨ, ਵਿਜੀਲੈਂਸ ਤੇ ਹੋਰ ਨਾ ਅਲਾਟ ਹੋਏ ਵਿਭਾਗ ਦੇਖਣਗੇ, ਜਦਕਿ ਬ੍ਰਹਮ ਮਹਿੰਦਰਾ ਸਿਹਤ ਤੇ ਪਰਿਵਾਰ ਭਲਾਈ,ਖੋਜ, ਮੈਡੀਕਲ ਸਿੱਖਿਆ ਤੇ ਸੰਸਦੀ ਮਾਮਲੇ, ਨਵਜੋਤ ਸਿਧੂ ਸਥਾਨਕ ਸਰਕਾਰਾਂ ਅਤੇ ਸੈਰ …

Read More »

ਕੈਪਟਨ ਅਮਰਿੰਦਰ ਤੇ ਰਾਣਾ ਗੁਰਜੀਤ ਵਲੋਂ ਅੰਗ੍ਰੇਜੀ ਵਿੱਚ ਸਹੁੰ ਚੁੱਕਣ `ਤੇ ਪੰਜਾਬੀਆਂ `ਚ ਹੈਰਾਨੀ

ਚੰਡੀਗੜ, 16 ਮਾਰਚ (ਪੰਜਾਬ ਪੋਸਟ ਬਿਊਰੋ)  ਚੰਡੀਗੜ ਵਿੱਚ ਹੋਏ ਸਹੁੰ ਚੁੱਕ ਸਮਾਗਮ ਦੌਰਾਨ ਕੈਪਟਨ ਅਮਰਿੰਦਰ ਸਿੰਘ ਅਤੇ ਰਾਣਾ ਗੁਰਜੀਤ ਸਿੰਘ ਨੇ ਅੰਗ੍ਰੇਜੀ ਭਾਸ਼ਾ ਵਿੱਚ ਸਹੁੰ ਚੁੱਕੀ, ਜਦਕਿ ਬਾਕੀ ਮੰਤਰੀਆਂ ਨੇ ਮਾਂ ਬੋਲੀ ਪੰਜਾਬੀ ਵਿੱਚ ਆਪਣੇ ਅਹੁੱਦੇ ਦਾ ਹਲਫ ਲਿਆ।ਸਹੁੰ ਚੁੱਕ ਸਮਾਗਮ ਤੋਂ ਬਾਅਦ ਸ਼ਾਮ 4 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੇ ਦਫਤਰ ਵਿੱਚ ਸਰਬ ਧਰਮ ਪ੍ਰਾਰਥਨਾ ਕੀਤੀ ਗਈ।ਕੈਪਟਨ …

Read More »

ਕੈਪਟਨ ਅਮਰਿੰਦਰ ਨੇ 9 ਮੰਤਰੀਆਂ ਸਮੇਤ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ ਲਿਆ

ਚੰਡੀਗੜ, 16 ਮਾਰਚ (ਪੰਜਾਬ ਪੋਸਟ ਬਿਊਰੋ) – 11 ਮਾਰਚ ਨੂੰ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ 77 ਸੀਟਾਂ ਹਾਸਲ ਕਰਕੇ ਪੰਜਾਬ ਵਿਧਾਨ ਸਭਾ ਵਿੱਚ ਸਭ ਤੋਂ ਵੱਡੀ ਪਾਰਟੀ ਵਜੋਂ ਕਾਮਯਾਬ ਰਹੀ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ 26ਵੇਂ ਮੁੱਖ ਮੰਤਰੀ ਵਜੋਂ  ਅਹੁੱਦੇ ਦੀ ਸਹੁੰ ਚੁੱਕ ਲਈ। ਪੰਜਾਬ ਰਾਜ ਭਵਨ ਚੰਡੀਗੜ ਵਿਚ ਹੋਏ ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ …

Read More »