Wednesday, November 25, 2026

Daily Archives: March 18, 2017

ਮਦੀਹਾ ਗੌਹਰ ਦਾ ਨਿਰਦੇਸ਼ਿਤ ਨਾਟਕ `ਕੌਣ ਹੈ ਯੇਹ ਗੁਸਤਾਖ` ਖੇਡਿਆ ਗਿਆ

ਅੰਮ੍ਰਿਤਸਰ, 17 ਮਾਰਚ (ਪੰਜਾਬ ਪੋਸਟ- ਦਵਿੰਦਰ ਸਿੰਘ) – ਇੰਡੀਅਨ ਅਕੈਡਮੀ ਆਫ ਫਾਈਨ ਆਰਟ ਹਮੇਸ਼ਾਂ ਹੀ ਕਲਾ ਨੂੰ ਉਤਸ਼ਾਹ ਦੇਂਦੀ ਆਈ ਹੈ।ਇਸੇ ਲੜੀ ਤਹਿਤ ਹਮਸਾਇਆ 2017 ਅਧੀਨ ਭਾਰਤ ਅਤੇ ਪਾਕਿਸਤਾਨ ਦੇ ਆਰਟਿਸਟਾਂ ਵਲੋਂ ਸਾਂਝੇ ਤੌਰ `ਤੇ ਇਹ ਨਾਟਕ ਮੇਲਾ 15 ਮਾਰਚ 7 ਤੋਂ ਸ਼ੁਰੂ ਕੀਤਾ ਗਿਆ ਹੈ । ਆਰਟ ਗੈਲਰੀ ਵਿੱਚ ਅਜ ਅਜੋਕਾ ਠੇਠਰ ਲਾਹੌਰ ਵਲੋਂ ਮਦੀਹਾ ਗੌਹਰ ਦੇ ਨਿਰਦੇਸ਼ਨ ਹੇਠ …

Read More »

The Black Prince bagged awards and received entries in different festivals of North America

Hollywood- CA, March 17 (Punjab Post Bureau) -. The Black Prince bagged many awards and received entries in different festivals of North America. The lead actor Mr. Satinder Sartaaj who played as Maharajah Duleep Singh was the attraction of the day at Cinequest Film Festival concluded this weekend. Although over 1,00,000 attend CQFF the three-block proximity of its state-of-the-art venues …

Read More »

ਗੰਨਾ ਕਮਿਸ਼ਨਰ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦਾ ਦੌਰਾ

ਅੰਮ੍ਰਿਤਸਰ, 17 ਮਾਰਚ (ਪੰਜਾਬ ਪੋਸਟ ਸੁਖਬੀਰ ਸਿੰਘ)- ਗੰਨਾ ਕਮਿਸ਼ਨਰ ਪੰਜਾਬ ਡਾ. ਜ਼ਸਵੰਤ ਸਿੰਘ ਵੱਲੋਂ ਅੰਮ੍ਰਿਤਸਰ ਜਿਲ੍ਹੇ ਦਾ ਦੌਰਾ ਕੀਤਾ ਗਿਆ।ਜਿਲ੍ਹੇ ਦੀਆਂ ਖੰਡ ਮਿਲਾਂ ਸਹਿਕਾਰੀ ਖੰਡ ਮਿੱਲ ਅਜਨਾਲਾ, ਬਟਾਲਾ ਅਤੇ ਖੰਡ ਮਿੱਲ ਬੁਟਰ ਸਿਵੀਆ ਵੱਲੋਂ ਪੜਾਈ ਕੀਤੇ ਜਾ ਰਹੇ ਗੰਨੇ ਅਤੇ ਕਿਸਾਨਾਂ ਨੂੰ ਕੀਤੀ ਜਾ ਰਹੀ ਅਦਾਇਗੀ ਸਬੰਧੀ ਸਮੀਖਿਆ ਕੀਤੀ ਗਈ। ਜਿਸ ਵਿੱਚ ਕੇਨ ਕਮਿਸ਼ਨਰ ਵੱਲੋ ਕਿਸਾਨ ਦੇ ਹਿੱਤ ਵਿੱਚ ਕੀਤੇ …

Read More »

ਨਹਿਰੂ ਯੁਵਾ ਕੇਂਦਰ ਵੱਲੋਂ ਰਾਸ਼ਟਰੀ ਏਕਤਾ ਕੈਂਪ 19 ਤੋਂ 24 ਮਾਰਚ ਤੱਕ

ਅੰਮ੍ਰਿਤਸਰ, 17 ਮਾਰਚ (ਪੰਜਾਬ ਪੋਸਟ ਸੁਖਬੀਰ ਸਿੰਘ)- ਨਹਿਰੂ ਯੁਵਾ ਕੇਂਦਰ ਵੱਲੋਂ ਰਾਸ਼ਟਰੀ ਏਕਤਾ ਕੈਂਪ ਵਿਰਸਾ ਵਿਹਾਰ ਵਿਖੇ 19 ਤੋਂ 24 ਮਾਰਚ ਤੱਕ ਆਯੋਜਨ ਕੀਤਾ ਜਾ ਰਿਹਾ ਹੈ।ਯੁਵਾ ਆਪਣੇ ਤੇ ਖੇਡ ਮੰਤਰਾਲੇ ਭਾਰਤ ਸਰਕਾਰ ਦੇ ਇਸ ਕੈਂਪ ਦੇ ਮੁੱਖ ਆਯੋਜਕ ਸੈਮਸਨ ਮਸੀਹ ਨੇ ਦੱਸਿਆ ਕਿ ਇਸ ਕੈਂਪ ਵਿਚ ਤਾਮਿਲਨਾਡੂ, ਰਾਜਸਥਾਨ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਉਤਰਾਖੰਡ, ਹਰਿਆਣਾ, ਜੰਮੂ ਕਸ਼ਮੀਰ, ਹਿਮਾਚਲ ਪ੍ਰਦੇਸ਼, ਗੁਜਰਾਤ, …

Read More »

ਅਕਾਲੀਆਂ ਨੂੰ ਲੋਕ ਵਿਰੋਧੀ ਨੀਤੀਆਂ ਕਾਰਨ ਵੇਖਣਾ ਪਿਆ ਹਾਰ ਦਾ ਮੂੰਹ – ਸਤਨਾਮ ਚੱਠੂ, ਬਾਊ ਰਾਮ, ਸਾਹਿਬ ਗੁਰਿੰਦਰ

ਅਲਗੋਂ ਕੋਠੀ, 18 ਮਾਰਚ (ਪੰਜਾਬ ਪੋਸਟ- ਹਰਦਿਆਲ ਸਿੰਘ ਭੈਣੀ)- ਵਿਧਾਨ ਸਭਾ ਹਲਕਾ ਖੇਮਕਰਨ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਭੁੱਲਰ ਦੀ ਜਿੱਤ ਅਤੇ ਸੂਬੇ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ‘ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖੁਸ਼ੀ ਦੇ ਜਸ਼ਨ ਮਨਾਏ ਜਾ ਰਹੇ ਹਨ।ਸਤਨਾਮ ਸਿੰਘ ਚੱਠੂ, ਬਾਊ ਰਾਮ ਤੇ ਸਾਹਿਬ ਗੁਰਿੰਦਰ ਸਿੰਘ ਅਲਗੋ ਕੋਠੀ …

Read More »

ਸ੍ਰੀ ਗੁਰੁ ਹਰਿਕ੍ਰਿਸ਼ਨ ਸੀਨੀ. ਸੈਕੰ. ਮਜੀਠਾ ਰੋਡ ਬਾਈਪਾਸ ਵਿਖੇ ਸਲਾਨਾ ਸਮਾਰੋਹ ਅਯੋਜਿਤ

ਅੰਮ੍ਰਿਤਸਰ, 17 ਮਾਰਚ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚੱਲ ਰਹੇ ਸ੍ਰੀ ਗੁਰੁ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਮਜੀਠਾ ਰੋਡ ਬਾਈਪਾਸ” ਵਿੱਚ ਪੰਜਵੀਂ ਜਮਾਤ ਦੇ ਬੱਚਿਆਂ ਦਾ ਸਲਾਨਾ ਸਮਾਰੋਹ ਕਰਵਾਇਆ ਗਿਆ। ਜਿਸ ਵਿੱਚ ਰਾਜਮੋਹਿੰਦਰ ਸਿੰਘ ਮਜੀਠੀਆ, ਨਿਰਮਲ ਸਿੰਘ ਤੇ ਗੁਰਿੰਦਰ ਸਿੰਘ ਚਾਵਲਾ ਮੁੱਖ ਮਹਿਮਾਨਾਂ ਵਜੋ ਸ਼ਾਮਲ ਹੋਏ।ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਕੀਤੀ ਗਈ। ਇਸ ਤੋਂ ਉਪਰੰਤ …

Read More »

ਲੋਕਾਂ ਵੱਲੋਂ ਸੌਂਪੀ ਹੱਕ ਸੱਚ ਦੀ ਚੌਕੀਦਾਰੀ ਦੀ ਵੱਡੀ ਜ਼ਿੰਮੇਵਾਰੀ ਬਾਖੂਬੀ ਨਿਭਾਵਾਂਗਾ- ਮਜੀਠੀਆ

ਕੱਥੂਨੰਗਲ, 17 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)- ਹਲਕਾ ਮਜੀਠਾ ਦੇ ਵਿਧਾਇਕ ਅਤੇ ਸਾਬਕਾ ਮਾਲ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਉਮੀਦ ਜਤਾਈ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੁੱਚੇ ਪੰਜਾਬੀਆਂ ਨੂੰ ਇਨਸਾਫ਼ ਦੇਣ ਦੀ ਆਪਣੀ ਜ਼ਿੰਮੇਵਾਰੀ ਨੂੰ ਨਿਭਾਉਣ ਪ੍ਰਤੀ ਤਰਜੀਹ ਦੇਣਗੇ। ਹਲਕਾ ਮਜੀਠਾ ਤੋਂ ਤੀਜੀ ਵਾਰ ਇਤਿਹਾਸਕ ਜਿੱਤ `ਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਗੁਰਦੁਆਰਾ ਸਾਹਿਬ ਜਨਮ …

Read More »

ਐਲ.ਕੇ.ਸੀ ਆਫ ਐਜੂਕੇਸ਼ਨ ਜਲੰਧਰ ਦੀਆਂ ਵਿਦਿਆਰਥਣਾਂ ਕੀਤਾ ਜੀ.ਐਨ.ਡੀ.ਯੂ ਦਾ ਦੌਰਾ

ਅੰਮ੍ਰਿਤਸਰ, 17 ਮਾਰਚ (ਪੰਜਾਬ ਪੋਸਟ- ਸੰਧੂ) – ਭਵਿੱਖ ਦੇ ਅਧਿਆਪਕਾਂ ਨੂੰ ਆਪਣੇ ਕਿੱਤੇ ਦੇ ਵਿੱਚ ਮਾਹਰ ਬਣਾਉਣ ਤੇ ਮੁਹਾਰਤ ਹਾਂਸਲ ਕਰਵਾਉਣ ਦੇ ਮੰਤਵ ਨਾਲ ਲਾਇਲਪੁਰ ਖਾਲਸਾ ਕਾਲਜ ਆਫ ਐਜੂਕੇਸ਼ਨ ਜਲੰਧਰ ਦੀਆਂ 42 ਵਿਦਿਆਰਥਣਾਂ ਤੇ 8 ਦੇ ਕਰੀਬ ਅਧਿਆਪਿਕਾਵਾਂ ਨੇ ਜੀ.ਐਨ.ਡੀ.ਯੂ ਫੀਲਡ ਅੰਗੇਜ਼ਮੈਂਟ ਪ੍ਰੋਗਰਾਮ ਅਧੀਨ ਐਜੂਕੇਸ਼ਨਲ ਟੂਰ ਪ੍ਰੋਗਰਾਮ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ  ਦੀ ਭਾਈ ਗੁਰਦਾਸ ਲਾਇਬ੍ਰੇਰੀ ਦਾ ਦੌਰਾ ਕੀਤਾ। ਇਸ …

Read More »

ਸੂਬਾ ਪੱਧਰੀ 2 ਦਿਨਾਂ ਹਰਰੂਪ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਅੱਜ ਤੋਂ

ਅੰਮ੍ਰਿਤਸਰ, 17 ਮਾਰਚ (ਪੰਜਾਬ ਪੋਸਟ- ਸੰਧੂ) – ਫੁੱਟਬਾਲ ਖੇਡ ਖੇਤਰ ਦੇ ਅੰਬਰੋਂ ਟੁੱਟੇ ਤਾਰੇ ਫੁੱਟਬਾਲ ਖਿਡਾਰੀ ਹਰਰੂਪ ਸਿੰਘ ਸੰਧੂ ਰਾਜਾ ਜੰਗ ਦੀ ਯਾਦ ਨੂੰ ਸਮਰਪਿਤ ਤੀਸਰਾ ਸਲਾਨਾ ਸੂਬਾ ਪੱਧਰੀ 2 ਦਿਨਾਂ ਹਰਰੂਪ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਂਮੈਂਟ ਗੁਰੂ ਨਾਨਕ ਦੇਵ ਯੁਨੀਵਰਸਿਟੀ ਦੇ ਫੁੱਟਬਾਲ ਮੈਦਾਨ ਵਿਖੇ 18-19 ਮਾਰਚ ਦਿਨ ਸ਼ਨੀਵਾਰ ਤੇ ਐਤਵਾਰ ਨੂੰ ਆਯੋਜਿਤ ਹੋਵੇਗਾ।ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਸਵਰਗੀ ਹਰਰੂਪ …

Read More »

ਸ਼੍ਰੀਮਤੀ ਨੀਲਿਮਾ ਆਈ.ਏ.ਐਸ ਨੇ ਪਠਾਨਕੋਟ ਦੇ ਡਿਪਟੀ ਕਮਿਸ਼ਨਰ ਦੇ ਅਹੁੱਦੇ ਦਾ ਚਾਰਜ ਸੰਭਾਲਿਆ

ਪਠਾਨਕੋਟ, 17 ਮਾਰਚ (ਪੰਜਾਬ ਪੋਸਟ ਬਿਊਰੋ)- ਸ਼੍ਰੀਮਤੀ ਨੀਲਿਮਾ ਆਈ.ਏ.ਐਸ ਨੇ ਅੱਜ ਪਠਾਨਕੋਟ ਦੇ ਡਿਪਟੀ ਕਮਿਸ਼ਨਰ ਦੇ ਅਹੁੱਦੇ ਦਾ ਚਾਰਜ ਸੰਭਾਲ ਲਿਆ ਹੈ।ਉਹ ਇਸ ਤੋਂ ਪਹਿਲਾਂ ਚੰਡੀਗੜ੍ਹ ਵਿਖੇ ਸਪੈਸ਼ਲ ਸੈਕਟਰੀ ਕੋਆਰਡੀਨੇਟ ਦੇ ਅਹੁੱਦੇ ’ਤੇ ਤਾਇਨਾਤ ਸਨ। ਸ਼੍ਰੀਮਤੀ ਨੀਲਿਮਾ 2008 ਬੈਚ ਦੇ ਆਈ.ਏ.ਐਸ ਅਧਿਕਾਰੀ ਹਨ ਅਤੇ ਸਭ ਤੋਂ ਪਹਿਲਾ ਇਨ੍ਹਾਂ ਨੇ ਸੰਗਰੁਰ ਜਿਲ੍ਹੇ ਦੇ ਲਹਿਰਾਗਾਗਾ ਵਿਖੇ ਐਸ.ਡੀ.ਐਮ ਬਤੋਰ ਆਪਣੀਆਂ ਸੇਵਾਵਾਂ ਦਿੱਤੀਆ। ਇਸ …

Read More »