ਪਠਾਨਕੋਟ, 17 ਮਾਰਚ (ਪੰਜਾਬ ਪੋਸਟ ਬਿਊਰੋ)- ਯੁਵਕ ਸੇਵਾਵਾਂ ਪਠਾਨਕੋਟ ਵੱਲੋਂ ਆਰ.ਆਰ.ਐਮ.ਕੇ ਆਰੀਆ ਕਾਲਜ ਪਠਾਨਕੋਟ ਵਿਖੇ ਜਿਲ੍ਹਾ ਪੱਧਰੀ ਰਾਸ਼ਟਰੀ ਯੁਵਕ ਦਿਵਸ ਸ੍ਰੀ ਪ੍ਰੀਤ ਕੋਹਲੀ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ।ਜਿਸ ਵਿੱਚ ਗੁਰਜੀਤ ਸਿੰਘ ਐਸ.ਡੀ.ਐਮ ਧਾਰਕਲਾਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਐਸ.ਡੀ.ਐਮ ਗੁਰਜੀਤ ਸਿੰਘ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਆਪਣੇ ਕਾਲਜ ਦੇ ਦਿਨਾਂ ਦੀ ਯਾਦ …
Read More »Daily Archives: March 18, 2017
ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਪ੍ਰੋਗਰਾਮ
ਅੰਮ੍ਰਿਤਸਰ, 17 ਮਾਰਚ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਖ਼ਾਲਸਾ ਕਾਲਜ ਚਵਿੰਡਾ ਵਿਖੇ ‘ਕੌਮਾਂਤਰੀ ਮਹਿਲਾ ਦਿਵਸ’ ਨੂੰ ਸਮਰਪਿਤ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਜਿਸ ’ਚ ਵਿਦਿਆਰਥੀਆਂ ਦਰਮਿਆਨ ਪੋਸਟਰ ਮੇਕਿੰਗ, ਮਹਿੰਗੀ ਲਗਾਉਣ, ਲੇਖ-ਲਿਖਣ ਦੇ ਮੁਕਾਬਲੇ ਕਰਵਾਏ ਗਏ।ਕਾਲਜ ਪ੍ਰਿੰਸੀਪਲ ਡਾ. ਹਰਭਜਨ ਸਿੰਘ ਨੇ ਇਸ ਦਿਨ ਦੀ ਮਹੱਤਤਾ ਵਿਦਿਆਰਥੀਆਂ ਨਾਲ ਸਾਂਝੀ ਕਰਦਿਆਂ ਕਿਹਾ ਕਿ 8 ਮਾਰਚ ਦਾ ਦਿਨ ਔਰਤਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ …
Read More »GNDU results declared
Amritsar, March 17 (Punjab Post Bureau) – The results of the following Examinations held by the Guru Nanak Dev University in December, 2016 have been declared and are available on University website www.gndu.ac.in. Vocational (Software Development), Semester – I A. Journalism & Mass Communication, Semester – I Bachelor of Design, Semester – VII
Read More »ਲੋਕ ਅਦਾਲਤ ਵਿੱਚ ਆਪਸੀ ਦੁਸ਼ਮਣੀ ਖਤਮ ਹੁੰਦੀ ਹੈ ਅਤੇ ਭਾਈਚਾਰਾ ਵੱਧਦਾ ਹੈ – ਸਿਵਲ ਜੱਜ
ਫਾਜ਼ਿਲਕਾ, 17 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ)- ਲਛੱਮਣ ਸਿੰਘ ਮਾਨਯੋਗ ਵਧੀਕ ਜ਼ਿਲ੍ਹਾ ਸੈਸ਼ਨਜ਼ ਜੱਜ ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਂਵਾ ਅਥਾਰਟੀ ਫ਼ਾਜ਼ਿਲਕਾ ਅਤੇ ਕ੍ਰਿਸ਼ਨ ਕੁਮਾਰ ਬਾਂਸਲ ਸਿਵਲ ਜੱਜ (ਸੀਨੀਅਰ ਡੀਵੀਜ਼ਨ) ਬਤੌਰ ਸਕੱਤਰ ਜ਼ਿਲ੍ਹਾਂ ਕਾਨੂਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਅਗਵਾਈ ’ਚ ਜਿਲਾ ਬਾਰ ਐਸੋਸੀਅੇਸ਼ਨ ਫਾਜ਼ਿਲਕਾ ’ਚ ਲੋਕ ਅਦਾਲਤਾ ਸਬੰਧੀ ਇੱਕ ਸੈਮੀਨਾਰ ਲਗਾਇਆ ਗਿਆ।ਜਾਣਕਾਰੀ ਦਿੰਦਿਆਂ ਸੀਜੇਐਮ -ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫਾਜ਼ਿਲਕਾ ਕੇਕੇ ਬਾਂਸਲ ਨੇ …
Read More »ਸਰਕਾਰੀ ਸਕੂਲਾਂ ਵਿਚ ਦਾਖਲਿਆਂ ਲਈ ਅਧਿਆਪਕਾਂ ਨੇ ਰੈਲੀ ਕੱਢਕੇ ਕੀਤਾ ਜਾਗਰੂਕ
ਫਾਜ਼ਿਲਕਾ, 17 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ)- ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਤੇ ਨਵੇਂ ਵਿਦਿਅਕ ਸੈਸ਼ਨ 2017-18 ਲਈ ਬਲਾਕ-1 ਪ੍ਰਾਇਮਰੀ ਸਿੱਖਿਆ ਅਧਿਕਾਰੀ ਹੰਸ ਰਾਜ ਥਿੰਦ ਦੇ ਹੁਕਮਾਂ ਤੇ ਅੱਜ ਜ਼ਿਲ੍ਹਾ ਫਾਜ਼ਿਲਕਾ ਦੇ ਪਿੰਡ ਕੋੜਿਆਂ ਵਾਲੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਪ੍ਰਵੇਸ਼ ਬਲਾਕ ਕੋਆਰਡੀਨੇਟਰ ਸਤਿੰਦਰ ਸਚਦੇਵਾ, ਮੁੱਖ ਅਧਿਆਪਕ ਸੁਲਕਸ਼ਨਾ ਦੀ ਅਗਵਾਈ ਵਿਚ ਸਬੰਧਤ ਸਕੂਲ ਮੈਨੈਜੈਂਟ ਕਮੇਟੀਆਂ …
Read More »ਦੁਕਾਨ ਵਿਚ ਸੰਨ੍ਹ ਲਾ ਕੇ ਲੱਖਾਂ ਦਾ ਸਮਾਨ ਕੀਤਾ ਪਾਰ
ਫਾਜ਼ਿਲਕਾ, 17 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ)- ਸਥਾਨਕ ਇੰਦਰਾ ਮਾਰਕੀਟ ਵਿਚ ਸਥਿਤ ਕਟਾਰੀਆ ਐਂਡ ਕੰਪਨੀ ਦੀ ਦੁਕਾਨ ਵਿਚੋਂ ਚੋਰਾਂ ਵੱਲੋਂ ਬੀਤੀ ਰਾਤ ਲੱਖਾਂ ਰੁਪਏ ਦੀਆਂ ਐਲਈਡੀ ਅਤੇ ਹੋਰ ਸਮਾਨ ਚੋਰੀ ਕਰ ਲੈਣ ਦਾ ਸਮਾਚਾਰ ਹੈ। ਜਾਣਕਾਰੀ ਦਿੰਦੇ ਹੋਏ ਦੁਕਾਨ ਮਾਲਕ ਰਵੀ ਕਟਾਰੀਆ ਨੇ ਦੱਸਿਆ ਕਿ ਉਹ ਸਥਾਨਕ ਇੰਦਰਾ ਮਾਰਕੀਟ ਵਿਚ ਦੁਕਾਨ ਨੰਬਰ 34/35 ਤੇ ਕਟਾਰੀਆ ਐਂਡ ਕੰਪਨੀ ਨਾਮਕ ਦੁਕਾਨ ਚਲਾਉਂਦਾ …
Read More »ਦੰਦਾਂ ਦੇ ਡਾਕਟਰਾਂ ਨੇ ਦੰਦਾਂ ਦੀਆਂ ਬਿਮਾਰੀਆਂ ਸਬੰਧੀ ਚਰਚਾ ਕੀਤੀ
ਫਾਜ਼ਿਲਕਾ, 17 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ)- ਸਿਵਲ ਸਰਜ਼ਨ ਫਾਜ਼ਿਲਕਾ ਡਾ. ਸੁਰਿੰਦਰ ਕੁਮਾਰ ਅਤੇ ਜ਼ਿਲ੍ਹਾ ਡੈਂਟਲ ਅਧਿਕਾਰੀ ਫਾਜ਼ਿਲਕਾ ਡਾ. ਅਨੀਤਾ ਕਟਾਰੀਆ ਦੀ ਅਗਵਾਈ ਵਿਚ ਦੰਦਾਂ ਦੇ ਰੋਗਾਂ ਸਬੰਧੀ ਚਰਚਾ ਕੀਤੀ ਗਈ। ਜਿਸ ਵਿਚ ਜ਼ਿਲ੍ਹੇ ਦੇ ਸਾਰੇ ਦੰਦਾਂ ਦੇ ਡਾਕਟਰਾਂ ਨੇ ਹਿੱਸਾ ਲਿਆ। ਪ੍ਰੋਗਰਾਮ ਦੌਰਾਨ ਡਾ. ਜਪਨੀਤ ਸੰਧੂ ਨੇ ਡੈਂਟਲ ਫਲੋਰਸਿਸ ਅਤੇ ਉਸਦੀ ਰੋਕਥਾਮ ਸਬੰਧੀ ਜਾਣਕਾਰੀ ਦਿੱਤੀ। ਜਿਸ ਤੋਂ ਬਾਅਦ ਡਾ. …
Read More »ਸੜ੍ਹਕ ਹਾਦਸੇ ਵਿਚ ਇੱਕ ਜ਼ਖ਼ਮੀ
ਫਾਜ਼ਿਲਕਾ, 17 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ)- ਫਾਜ਼ਿਲਕਾ-ਫਿਰੋਜ਼ਪੁਰ ਰੋਡ ਤੇ ਸਥਿਤ ਸਵਰਾਜ ਏਜੰਸੀ ਦੇ ਨੇੜੇ ਰੇਲਵੇ ਓਵਰਬ੍ਰਿਜ ਦੇ ਕੋਲ ਅਣਪਛਾਤੇ ਵ੍ਹੀਕਲ ਦੇ ਨਾਲ ਟੱਕਰ ਹੋਣ ਕਾਰਨ ਇੱਕ ਵਿਅਕਤੀ ਜਖ਼ਮੀ ਹੋ ਗਿਆ। ਸਥਾਨਕ ਸਿਵਲ ਹਸਪਤਾਲ ਵਿਚ ਇਲਾਜ ਲਈ ਭਰਤੀ ਇੰਦਰਮੋਹਨ (30) ਵਾਸੀ ਪਿੰਡ ਫਰਵਾਂ ਵਾਲਾ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਇੰਦਰਮੋਹਨ ਬੀਤੀ ਰਾਤ ਲਗਭਗ 10 ਵਜੇ ਮੋਟਰ ਸਾਇਕਲ ਤੇ ਫਾਜ਼ਿਲਕਾ …
Read More »ਪ੍ਰਾਈਵੇਟ ਐਂਬੂਲੈਂਸ ਦੇ ਚਾਲਕ ਵੱਲੋਂ ਝਗੜੇ ਦੇ ਵਿਰੋਧ `ਚ ਸਿਵਲ ਹਸਪਤਾਲ ਦੇ ਡਾਕਟਰਾਂ ਵਲੋਂ ਕੰਮ ਠੱਪ
ਫਾਜ਼ਿਲਕਾ, 17 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ)- ਸਥਾਨਕ ਸਿਵਲ ਹਸਪਤਾਲ ਵਿਚ ਕੁਝ ਦਿਨ ਪਹਿਲਾਂ ਇੱਕ ਪ੍ਰਾਈਵੇਟ ਐਂਬੂਲੈਂਸ ਦੇ ਚਾਲਕ ਵੱਲੋਂ ਸਿਵਲ ਹਸਪਤਾਲ ਦੇ ਇੱਕ ਡਾਕਟਰ ਦੇ ਨਾਲ ਅਖੌਤੀ ਰੂਪ ਨਾਲ ਝਗੜਾ ਕਰਨ ਨੂੰ ਲੈ ਕੇ ਅੱਜ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਕੁਝ ਸਮੇਂ ਲਈ ਆਪਣਾ ਕੰਮ ਠੱਪ ਰੱਖਿਆ। ਜਾਣਕਾਰੀ ਦਿੰਦੇ ਹੋਏ ਡਾਕਟਰਾਂ ਨੇ ਦੱਸਿਆ ਕਿ 9 ਮਾਰਚ ਦੀ ਸ਼ਾਮ ਨੂੰ …
Read More »ਕਮਲਦੀਪ ਸਿੰਘ ਸੰਘਾ ਨੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
ਅੰਮ੍ਰਿਤਸਰ, 17 ਮਾਰਚ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਲਈ ਬੀਤੀ ਸ਼ਾਮ ਨਿਯੁੱਕਤ ਕੀਤੇ ਗਏ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ, ਆਈ.ਏ.ਐਸ ਨੇ ਅੱਜ ਸ਼ਾਮ ਆਪਣਾ ਅਹੁੱਦਾ ਸੰਭਾਲ ਲਿਆ।ਸਰਕਟ ਹਾਊਸ ਵਿਖੇ ਪੁੱਜਣ ’ਤੇ ਵੱਖ-ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਅਤੇ ਐਸ ਡੀ ਐਮ ਸਾਹਿਬਾਨ ਨੇ ਉਨਾਂ ਦਾ ਨਿੱਘਾ ਸਵਾਗਤ ਕੀਤਾ ।ਇਸ ਮੌਕੇ ਪੁਲਿਸ ਦੇ ਜਵਾਨਾਂ ਨੇ ਗਾਰਡ ਆਫ …
Read More »
Punjab Post Daily Online Newspaper & Print Media