ਬਠਿੰਡਾ, 20 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਤਖ਼ਤ ਸ਼੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਦੀ ਪਵਿੱਤਰ ਧਰਤੀ `ਤੇ ਸਥਿਤ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਮੁੱਖ ਆਡੀਟੋਰੀਅਮ ਵਿੱਚ ਪੰਜਾਬੀ ਮਾਂ ਬੋਲੀ ਦੀ ਸੇਵਾ ਵਿਚ ਪ੍ਰੋ. ਮੰਗਲ ਸਿੰਘ ਦੀ ਨਵੀ ਕਿਤਾਬ ‘ਲਫ਼ਜਾਂ ਦੀ ਤਲਾਸ਼’ ਲੋਕ ਅਰਪਣ ਹੋਈ। ਯੂਨੀਵਰਸਿਟੀ ਦੇ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਕਾਲਜ ਆਫ ਐਜੂਕੇਸ਼ਨ ਦੇ ਪ੍ਰੋਫੈਸਰ …
Read More »Daily Archives: March 21, 2017
BBK Dav College Women Bags Top Positions in GNDU Exams
Amritsar, March 20 (Punjab Post Bureau) – Students of BBK DAV College for Women, Jonis Mehra, Riya Abrol & Shivani of Bachelor of Fine Arts, Semester-VII & Sanjoli Aggarwal of Bachelor of Fine Arts, Semester-V secured top positions in the university exams held in December 2016. Principal Dr. Pushpinder Walia felicitated the budding achievers and encouraged them to maintain top …
Read More »Workshop on “Resume Writing” organized at DAV College
Amritsar, March 20 (Punjab Post Bureau) – The department of Zoology, DAV College organized a one day workshop on ‘Resume Writing’ in College Campus. The main aim behind this workshop was to guide and prepare the students of B.Sc (Med.) about writing a high impact summarized resume. Prof. Sunil Sachdeva, Head Department of English conducted this workshop. More than 80 …
Read More »ਧੜੇਬੰਦੀ ਨੂੰ ਤਿਆਗ ਕੇ ਹਲਕੇ ਦੇ ਵਿਕਾਸ ਕਰਾਂਗਾ ਵਿਕਾਸ ਗੋਲਡੀ ਖੰਗੂੜਾ
ਧੂਰੀ, 20 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ)- ਵਿਧਾਨ ਸਭਾ ਹਲਕਾ ਧੂਰੀ ਤੋਂ ਪਹਿਲੀ ਵਾਰ ਜਿੱਤੇ ਕਾਂਗਰਸੀ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਨੇ ਵਿਧਾਇਕ ਬਨਣ ਉਪਰੰਤ ਨਗਰ ਕੌਂਸਲ ਦਫਤਰ ਵਿਖੇ ਕੌਂਸਲਰਾਂ ਅਤੇ ਮੁਲਾਜ਼ਮਾਂ ਨਾਲ ਕੀਤੀ ਪਲੇਠੀ ਮੀਟਿੰਗ ਵਿੱਚ ਆਪਣੇ ਤਿੱਖੇ ਤੇਵਰ ਦਿਖਾਉਂਦਿਆਂ ਸਮੂਹ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਸ਼ਹਿਰ ਦੇ ਵਿਕਾਸ ਵਿੱਚ ਜੁੱਟਣ ਦੀਆਂ ਹਦਾਇਤਾਂ ਕੀਤੀਆਂ ਹਨ। ਉਹਨਾਂ ਕਿਹਾ ਕਿ ਮੈਂ ਧੜੇਬੰਦੀ …
Read More »ਗੁਰੂ ਨਗਰੀ ਵਿੱਚ 14 ਰਾਜਾਂ ਦੇ ਨੌਜਵਾਨ ਰਾਸ਼ਟਰੀ ਏਕਤਾ ਕੈਂਪ ਅਰੰਭ
ਅੰਮ੍ਰਿਤਸਰ, 20 ਮਾਰਚ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਨਹਿਰੂ ਯੁਵਾ ਕਂੇਦਰ (ਪੰਜਾਬ) ਯੁਵਾ ਮਾਮਲੇ ਅਤੇ ਖੇਡ ਮੰਤਰਾਲਾ (ਭਾਰਤ ਸਰਕਾਰ) ਵੱਲੋਂ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸੈਮਸਨ ਮਸੀਹ ਦੀ ਅਗਵਾਈ ਹੇਠ ਰਾਜ ਪੱਧਰੀ ਰਾਸ਼ਟਰੀ ਏਕਤਾ ਕੈਂਪ ਵਿਰਸਾ ਵਿਹਾਰ ਵਿਖੇ ਅੱਜ 20 ਮਾਰਚ ਤੋਂ 24 ਮਾਰਚ 2017 ਆਯੋਜਿਤ ਕੀਤਾ ਜਾ ਰਿਹਾ ਹੈ। ਕੈਂਪ ਵਿੱਚ ਭਾਰਤ ਦੇ ਵੱਖ-ਵੱਖ ਰਾਜਾਂ ਜਿਵੇਂ ਕਿ ਰਾਜਸਥਾਨ, ਝਾਰਖੰਡ, …
Read More »ਵਿਸ਼ਵ ਓਰਲ ਹੈਲਥ ਡੇਅ ਮਨਾਇਆ, ਨਸ਼ਾ ਵਿਰੋਧੀ ਪੋਸਟਰ ਕੀਤੇ ਜਾਰੀ
ਫਾਜ਼ਿਲਕਾ, 20 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਿਹਤ ਵਿਭਾਗ ਪੰਜਾਬ ਵੱਲੋਂ ਹਰ ਸਾਲ 20 ਮਾਰਚ ਨੂੰ ਵਿਸ਼ਵ ਓਰਲ ਹੈਲਥ ਡੇ ਮਨਾਇਆ ਜਾਂਦਾ ਹੈ। ਇਸੇ ਸੰਬੰਧ ’ਚ ਅੱਜ ਸਿਵਲ ਹਸਪਤਾਲ ਫਾਜ਼ਿਲਕਾ ’ਚ ਸਿਲਵ ਸਰਜਨ ਫਾਜ਼ਿਲਕਾ ਡਾ. ਸੁਰਿੰਦਰ ਕੁਮਾਰ ਦੀ ਅਗਵਾਈ ’ਚ ਇਹ ਦਿਨ ਮਨਾਇਆ ਗਿਆ। ਪ੍ਰੋਗਰਾਮ ਦੌਰਾਨ ਡਾ. ਸੁਰਿੰਦਰ ਕੁਮਾਰ ਨੇ ਜਾਗਰੂਕਤਾ ਸਬੰਧੀ ਪੋਸਟਰ ਜਾਰੀ ਕਰਦੇ ਹੋਏ ਕਿਹਾ ਤੰਬਾਕੂ ਨੋਸ਼ੀ …
Read More »ਸਵ. ਕ੍ਰਿਸ਼ਨਾ ਦੇਵੀ ਠਕਰਾਲ ਦਾ ਰਸਮ ਦਹਾਕਾ 23 ਮਾਰਚ 2017 ਨੂੰ
ਫਾਜ਼ਿਲਕਾ, 20 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਸੋਸ਼ਲ ਵੈਲਫੇਅਰ ਸੁਸਾਇਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਪੰਜਾਬ ਗੋਰਮਿੰਟ ਏਡਿਡ ਸਕੂਲ ਟੀਚਰਸ ਅਤੇ ਹੋਰ ਕਰਮਚਾਰੀਅ ਯੂਨੀਅਨ ਦੇ ਸਾਬਕਾ ਜਨਰਲ ਸਕੱਤਰ ਅਜੈ ਠਕਰਾਲ ਦੀ ਮਾਤਾ ਸਵ. ਕ੍ਰਿਸ਼ਨਾ ਦੇਵੀ ਠਕਰਾਲ (ਜਨਰਲ ਸਕੱਤਰ ਗਾਡ ਗਿਫਟਿਡ ਐਜੂਕੇਸ਼ਨਲ ਸੁਸਾਇਟੀ) ਦੀ ਆਤਮਿਕ ਸ਼ਾਂਤੀ ਲਈ ਰਸਮ ਦਹਾਕਾ 23 ਮਾਰਚ 2017 ਨੂੰ ਦੁਪਹਿਰ 12 ਤੋਂ 1 ਵਜੇ ਤੱਥ ਸਥਾਨਕ …
Read More »ਬਾਬਾ ਖੇਤਰਪਾਲ ਸੇਵਾਦਾਰ ਸੁਸਾਇਟੀ ਨੇ ਲਗਾਇਆ ਲੰਗਰ
ਫਾਜ਼ਿਲਕਾ, 20 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਥਾਨਕ ਕਾਲਜ ਰੋਡ ਤੇ ਸਥਿਤ ਸ਼ੀਤਲਾ ਮੰਦਰ ਵਿਚ ਸਥਿਤ ਬਾਬਾ ਖੇਤਰਪਾਲ ਜੀ ਦੇ ਮੰਦਰ ਵਿਚ ਬਾਬਾ ਖੇਤਰਪਾਲ ਸੇਵਾਦਾਰ ਸੁਸਾਇਟੀ ਵੱਲੋਂ ਹਫ਼ਤੇਵਰ ਲੰਗਰ ਭੰਡਾਰਾ ਲਗਾਇਆ ਗਿਆ। ਸੁਸਾਇਟੀ ਦੇ ਪ੍ਰਧਾਨ ਰੋਸ਼ਨ ਲਾਲ ਖੁਰਾਣਾ ਅਤੇ ਜਨਰਲ ਸਕੱਤਰ ਰਕੇਸ਼ ਸਚਦੇਵਾ ਨੇ ਦੱਸਿਆ ਕਿ ਸੁਸਾਇਟੀ ਵੱਲੋਂ ਬੀਤੇ ਲਗਭਗ ਸੱਤ ਵਰ੍ਹਿਆਂ ਤੋਂ ਸ਼ਰਧਾਲੂਆਂ ਦੇ ਸਹਿਯੋਗ ਨਾਲ ਭੰਡਾਰਾ ਲਗਾਇਆ …
Read More »ਸੇਵਾ ਭਾਰਤੀ ਫਾਜ਼ਿਲਕਾ ਨੇ 35 ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੇ ਕਪੜੇ
ਫਾਜ਼ਿਲਕਾ, 20 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਹਮੇਸ਼ਾ ਸਮਾਜ ਸੇਵਾ ਦੇ ਖੇਤਰ ਵਿੱਚ ਸੱਬ ਤੋ ਅੱਗੇ ਰਹਿਨ ਵਾਲੀ ਸੰਸਥਾ, ਸੇਵਾ ਭਾਰਤੀ ਫਾਜ਼ਿਲਕਾ ਵੱਲੋਂ ਆਪਣੇ ਨਵੇਂ ਪ੍ਰੋਜੈਕਟ ‘ਨੇਕੀ ਕੇ ਹਾਥ ਸਬੀ ਕੇ ਸਾਥ’ ਤਹਿਤ ਸਥਾਨਕ ਮਲੋਟ ਰੋਡ ’ਤੇ 35 ਜ਼ਰੂਰਤਮੰਦ ਪਰਿਵਾਰਾਂ ਨੂੰ ਕਪੜੇ ਅਤੇ ਬੂਟ ਵੰਡੇ ਗਏ। ਜਾਣਕਾਰੀ ਦਿੰਦੇ ਹੋਏ ਮਹਿਲਾ ਵਿੰਗ ਪ੍ਰਧਾਨ ਅਤੇ ਪ੍ਰੋਜੈਕਟ ਇੰਚਾਰਜ਼ ਭਾਰਤੀ ਸ਼ਰਮਾ ਨੇ ਦੱਸਿਆ …
Read More »ਵਿਧਾਇਕ ਦਵਿੰਦਰ ਘੁਬਾਇਆ ਨੂੰ ਸਟੂਡੈਂਟਸ ਯੂਨੀਅਨ ਨੇ ਦਿੱਤਾ ਮੰਗ ਪੱਤਰ
ਫਾਜ਼ਿਲਕਾ, 20 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਵਿਦਿਆਰਥੀਆਂ ਨੂੰ ਪੈਸ਼ ਆ ਰਹਿਆਂ ਸਮੱਸਿਆਵਾਂ ਦੇ ਸੰਬੰਧ ਵਿੱਚ ਪੰਜਾਬ ਸਟੂਡੈਂਟਸ ਯੂਨੀਅਨ ਦਾ ਇੱਕ ਵਫ਼ਦ ਅੱਜ ਸਵੇਰੇ ਸਰਕਾਰੀ ਐਮ.ਆਰ.ਕਾਲਜ ਫਾਜ਼ਿਲਕਾ ਵਿਖੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੂੰ ਮਿਲਿਆ ਅਤੇ ਉਹਨਾਂ ਨੂੰ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਸਬੰਧੀ ਜਾਣਕਾਰੀ ਦਿੱਤੀ।ਇਸ ਮੌਕੇ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਆਗੂ ਸਤਨਾਮ ਘੱਲੂ ਅਤੇ ਮੋਨਿਕਾ ਖੰਨਾ ਨੇ ਦੱਸਿਆ ਕਿ ਸਰਕਾਰੀ ਐਮ …
Read More »
Punjab Post Daily Online Newspaper & Print Media