Wednesday, November 25, 2026

Daily Archives: March 22, 2017

ਅੱਖਾਂ ਦਾ ਮੁਫ਼ਤ ਚੈਕਅੱਪ ਅਤੇ ਅਪ੍ਰੇਸ਼ਨ ਕੈਂਪ 26 ਮਾਰਚ ਨੂੰ

ਫਾਜ਼ਿਲਕਾ, 21 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਮਾਜਸੇਵੀ ਸੰਸਥਾ ਲਾਇਨਜ਼ ਕਲੱਬ ਫਾਜ਼ਿਲਕਾ ਵਿਸ਼ਾਲ ਵੱਲੋਂ ਲਾਲਾ ਮੁੰਸ਼ੀ ਰਾਮ ਅਗਰਵਾਲ ਚੈਰੀਟੇਬਲ ਟਰਸਟ ਅਤੇ ਸਵ. ਲੱਖਾ ਸਿੰਘ ਨਾਮਧਾਰੀ ਦੇ ਪਰਿਵਾਰ ਦੇ ਸਹਿਯੋਗ ਨਾਲ 32ਵਾਂ ਅੱਖਾਂ ਦਾ ਮੁਫ਼ਤ ਚੈਪਅਪ ਅਤੇ ਅਪ੍ਰੇਸ਼ਨ ਕੈਂਪ ਪ੍ਰਧਾਨ ਐਡਵੋਕੇਟ ਸ਼ੇਖਰ ਛਾਬੜਾ ਦੀ ਪ੍ਰਧਾਨਗੀ ਵਿਚ ਸਥਾਨਕ ਦੁੱਖ ਨਿਵਾਰਣ ਸ਼੍ਰੀ ਬਾਲਾ ਜੀ ਧਾਮ ਵਿਚ 26 ਮਾਰਚ ਐਤਵਾਰ ਨੂੰ ਲਗਾਇਆ ਜਾਵੇਗਾ।ਜਾਣਕਾਰੀ …

Read More »

ਵਧੀਆ ਟੀਕਾਕਰਨ ਕਰਵਾਉਣ ਵਾਲੀਆਂ ਮਾਤਾਵਾਂ ਸਨਮਾਨਿਤ

ਸਾਰੇ ਸਿਹਤ ਕਰਮਚਾਰੀ ਕਰਨ ਅਜਿਹੇ ਪ੍ਰੋਗਰਾਮਾਂ ਦਾ ਅਯੋਜਨ: ਡਾ. ਮਲੇਠੀਆ ਫਾਜ਼ਿਲਕਾ, 21 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਸਮੇਂ ਸਮੇਂ ਤੇ ਲੋਕਾਂ ਨੂੰ ਸਿਹਤ ਸੁਵਿਧਾਵਾਂ ਸਬੰਧੀ ਜਾਗਰੂਕਤਾ ਅਭਿਆਨ ਚਲਾਉਂਦਾ ਰਹਿੰਦਾ ਹੈ। ਜਿਸ ਨਾਲ ਲੋਕਾਂ ਨੂੰ ਵਿਭਾਗ ਵੱਲੋਂ ਦਿੱਤੀਆਂ ਜਾਣ ਵਾਲੀਆਂ ਸੁਵਿਧਾਵਾਂ ਦਾ ਲ ਾਭ ਵੀ ਮਿਲਦਾ ਹੈ। ਇਸੇ ਲੜੀ ਨੂੰ ਅੱਗੇ ਵਧਾਉਂਦੇ ਹੋਏ ਸੀਐਚਸੀ ਖੂਈਖੇੜਾ …

Read More »

ਨਸ਼ੇ ਦੇ ਵਪਾਰੀਆਂ ਨੂੰ ਪਵੇਗੀ ਨੱਥ ਤੇ ਨਸ਼ਈਆਂ ਦਾ ਹੋਵੇਗਾ ਇਲਾਜ- ਡਿਪਟੀ ਕਮਿਸ਼ਨਰ

ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ- ਹਰੇਕ ਟਰਾਲੀਤੇ ਟਰੱਕ ’ਤੇ ਲੱਗਾ ਹੋਵੇ ਰਿਫਲੈਕਟਰ ਅੰਮਿ੍ਤਸਰ, 21 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਅੰਮਿ੍ਰਤਸਰ ਜਿਲੇ ਦੇ ਡਿਪਟੀ ਕਮਿਸ਼ਨਰ  ਕਮਲਦੀਪ ਸਿੰਘ ਸੰਘਾ, ਜੋ ਕਿ ਕੱਲ ਮੁੱਖ ਮੰਤਰੀ ਨਾਲ ਮੀਟਿੰਗ ਕਰਕੇ ਚੰਡੀਗੜ ਤੋਂ ਆਏ ਹਨ, ਨੇ ਸਪੱਸ਼ਟ ਕੀਤਾ ਹੈ ਕਿ ਜਿਲੇ ਵਿਚੋਂ ਨਸ਼ਾ ਖਤਮ ਕਰਨਾ ਉਨਾਂ ਦੀ ਪਹਿਲੀ ਤਰਜੀਹ ਹੈ ਅਤੇ ਸਰਕਾਰ …

Read More »

ਪਿੰਡ ਵੱਲਾ ਵਿਖੇ ਮੈਡੀਕਲ ਕੈਂਪ `ਚ 780 ਮਰੀਜਾਂ ਦੀ ਕੀਤੀ ਜਾਂਚ

ਅੰਮਿ੍ਤਸਰ, 21 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਿਹਤ ਵਿਭਾਗ ਪੰਜਾਬ ਵੱਲੋਂ ਆਯੂਸ਼ ਅਧੀਨ ਹੋਮਿਓਪੈਥਿਕ ਅਤੇ ਆਯੂਰਵੈਦਿਕ ਇਲਾਜ ਪ੍ਰਣਾਲੀ ਰਾਹੀਂ ਲੋਕਾਂ ਨੂੰ ਸਸਤਾ ਅਤੇ ਵਧੀਆ ਇਲਾਜ ਦੇਣ ਲਈ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਵਿੱਚ ਅੱਜ ਪਿੰਡ ਵੱਲਾ ਵਿਖੇ ਮੈਡੀਕਲ ਕੈਂਪ ਲਗਾਇਆ ਗਿਆ।ਜਿਲਾ ਹੋਮਿਓਪੈਥਿਕ ਅਫ਼ਸਰ ਰਾਕੇਸ਼ ਖੁਲਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੋਵਾਂ ਵਿਭਾਗਾਂ ਵੱਲੋਂ ਅੱਜ ਲਗਾਏ ਗਏ ਕੈਂਪ …

Read More »

`ਚੰਨ ਸਿਤਾਰੇ ਜੁਗਨੂੰ` ਕਾਵਿ ਸੰਗ੍ਰਹਿ ਦਾ ਲੋਕ ਅਰਪਣ

ਧੂਰੀ, 21 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਾਹਿਤ ਸਭਾਵਾਂ, ਸਾਹਿਤ ਅਤੇ ਸੱਭਿਆਚਾਰ ਦੀ ਪ੍ਰਫੂੱਲਤਾ ਅਤੇ ਅਮੀਰੀ ਤੋਂ ਇਲਾਵਾ ਨਵੇਂ ਲੇਖਕਾਂ ਨੂੰ ਉਤਸ਼ਾਹਿਤ ਕਰਨ ਅਤੇ ਨਵੇਂ ਪਾਠਕ ਪੈਦਾ ਕਰਨ ਦੀ ਆਪਣੀ ਜ਼ੁੰਮੇਵਾਰੀ ਬਾਖੂਬੀ ਨਿਭਾ ਰਹੀਆਂ ਹਨ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪ੍ਰਸਿੱਧ ਨਾਵਲਕਾਰ ਅਤੇ ਮੁੱਖ ਮਹਿਮਾਨ ਮਿੱਤਰ ਸੈਨ ਮੀਤ ਨੇ ਪੰਜਾਬੀ ਸਾਹਿਤ ਸਭਾ ਧੂਰੀ ਦੇ ਸਲਾਨਾ ਸਮਾਗਮ ਸਮੇਂ ਸਭਾ ਦਾ ਸਾਂਝਾ ਕਾਵਿ …

Read More »

ਮੱਲਾਂ ਮਾਰਣ ਵਾਲੀਆਂ ਵਿਦਿਆਰਥਣਾ ਸਨਮਾਨਿਤ

ਧੂਰੀ, 21 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਲੋਕ ਸਾਹਿਤ ਮੰਚ ਲੂਧਿਆਣਾ ਦੇ ਪ੍ਰਧਾਨ ਸ਼੍ਰੀ ਮਿੱਤਰ ਸੈਨ ਮੀਤ ਅਤੇ ਸਖੀ ਸਹੇਲੀ ਫੈਡਰੇਸ਼ਨ ਧੂਰੀ ਦੀ ਚੇਅਰਮੈਨ ਚਾਰੂ ਗੁਪਤਾ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਣ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਤ ਕੀਤਾ ਗਿਆ।ਇਸੇ ਲੜੀ ਵਿੱਚ ਏਸ਼ਲ ਗੁਪਤਾ ਅਤੇ ਅਨੰਨਿਆ ਮਾਰੀਆ ਨੂੰ ਭਾਰਤ ਨੂੰ ਜਾਣੋ ਪ੍ਰਤੀਯੋਗਿਤਾ ਵਿੱਚ ਪੰਜਾਬ …

Read More »

ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਸਮਾਰੋਹ ਕਰਵਾਇਆ

ਧੂਰੀ, 21 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਵਿੱਤਰੀ ਬਾਈ ਫੂਲੇ ਅਤੇ ਬਾਬਾ ਭੀਮ ਰਾਓ ਅੰਬੇਡਕਰ ਸਿੱਖਿਆ ਭਲਾਈ ਟਰੱਸਟ ਧੂਰੀ ਵੱਲੋਂ ਹਿੰਮਤਪੁਰਾ ਮੁਹੱਲਾ ਵਿਖੇ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਵਸ ਨੰੁ ਸਮਰੱਪਿਤ ਇੱਕ ਸਮਾਰੋਹ ਕਰਵਾਇਆ ਗਿਆ। ਇਹ ਜਾਣਕਾਰੀ ਦਿੰਦਿਆਂ ਟਰੱਸਟ ਦੇ ਪ੍ਰਧਾਨ ਹਰਿੰਦਰ ਸਿੰਘ ਧੂਰੀ ਨੇ ਦੱਸਿਆ ਕਿ ਇਸ ਸਮਾਰੋਹ ਵਿੱਚ ਸ੍ਰ. ਚਰਨਜੀਤ ਸਿੰਘ ਕੈਂਥ ਅਤੇ ਮਾ. ਸਰੂਪ …

Read More »

ਸੰਗਤ ਦੇ ਫੈਸਲੇ ਨੂੰ ਕਲੰਕਿਤ ਨਾ ਕਰੇ ਪੰਥਕ ਸੇਵਾ ਦਲ – ਅਕਾਲੀ ਦਲ

ਨਵੀਂ ਦਿੱਲੀ, 21 ਮਾਰਚ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ’ਚ ਪੰਥਕ ਸੇਵਾ ਦਲ ਦੇ ਆਗੂਆਂ ਦੀ ਹੋਈ ਸਿਆਸੀ ਹਾਰ ਤੋਂ ਬਾਅਦ ਹੁਣ ਉਨ੍ਹਾਂ ਦੀ ਕਾਨੂੰਨੀ ਹਾਰ ਦੀ ਸ਼ੁਰੂਆਤ ਹੋ ਗਈ ਹੈ। ਉਕਤ ਦਾਅਵਾ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਅਤੇ ਦਿੱਲੀ ਕਮੇਟੀ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ ਮੀਡੀਆ ਨੂੰ ਜਾਰੀ ਬਿਆਨ ਵਿਚ ਕੀਤਾ। ਉਨ੍ਹਾਂ …

Read More »

ਮਨਜਿੰਦਰ ਸਿਰਸਾ ਨੇ ਰਾਜੌਰੀ ਗਾਰਡਨ ਤੋਂ ਭਾਜਪਾ-ਅਕਾਲੀ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਭਰੇ

ਨਵੀਂ ਦਿੱਲੀ, 21 ਮਾਰਚ (ਪੰਜਾਬ ਪੋਸਟ ਬਿਊਰੋ) – ਭਾਰਤੀ ਜਨਤਾ ਪਾਰਟੀ ਦੇ ਰਾਜੌਰੀ ਗਾਰਡਨ ਹਲਕੇ ਦੀ ਜ਼ਿਮਨੀ ਚੋਣ ਲਈ ਐਲਾਨੇ ਗਏ ਉਮੀਦਵਾਰ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਰਾਮਪੁਰਾ ਦੇ ਐਸ.ਡੀ.ਐਮ ਅਮਿਤ ਕੁਮਾਰ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਮੌਕੇ ਉਹਨਾਂ ਦੀ ਧਰਮ ਪਤਨੀ ਸ੍ਰੀਮਤੀ ਸਤਵਿੰਦਰ ਕੌਰ ਸਿਰਸਾ ਨੇ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ। ਨਾਮਜ਼ਦਗੀ ਪੱਤਰ ਦਾਖਲ …

Read More »

“ਸਰਦਾਰ-ਏ-ਆਜ਼ਮ ਜਥੇਦਾਰ ਸੰਤੋਖ ਸਿੰਘ” ਕਿਤਾਬ ਹੋਈ ਜਾਰੀ

ਨਵੀਂ ਦਿੱਲੀ, 21 ਮਾਰਚ (ਪੰਜਾਬ ਪੋਸਟ ਬਿਊਰੋ) – ਜਥੇਦਾਰ ਸੰਤੋਖ ਸਿੰਘ ਜੀ ਦੇ ਜੀਵਨ ਦੇ ਅਹਿਮ ਪਹਿਲੂਆਂ ਤੋਂ ਜਾਣੂ ਕਰਵਾਉਂਦੀ ‘‘ਸਰਦਾਰ-ਏ-ਆਜ਼ਮ ਜਥੇਦਾਰ ਸੰਤੋਖ ਸਿੰਘ’’ ਕਿਤਾਬ ਜਾਰੀ ਕੀਤੀ ਗਈ ਵਿਦਿਆਨ ਭਵਨ ਵਿਖੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਵਿਜੈ ਕੁਮਾਰ ਮਲਹੋਤਰਾ ਜੋ ਕਿ ਜਥੇਦਾਰ ਜੀ ਦੇ ਪ੍ਰਬੰਧਕੀ ਕਾਲ ਦੌਰਾਨ ਗੁਰਦੁਆਰਾ ਸੀਸਗੰਜ ਸਾਹਿਬ ਦੀ ਕੋਤਵਾਲੀ ਤੇ ਪੰਜਾਬੀ ਮਾਂ ਬੋਲੀ ਵਿਸ਼ੇ ’ਤੇ ਲੜੀ …

Read More »