ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ)- ਸ਼੍ਰੋਮਣੀ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਨਵੰਬਰ-ਦਸੰਬਰ 2015 ਅਤੇ ਜਨਵਰੀ 2016 ਵਿੱਚ ਲਈ ਗਈ ਧਾਰਮਿਕ ਪ੍ਰੀਖਿਆ ’ਚ ਚੰਗੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਵਿਸ਼ੇਸ਼ ਇਨਾਮ ਦੇ ਕੇ ਸਨਮਾਨਿਤ ਕੀਤਾ।ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਬੱਚਿਆਂ ਲਈ ਸਕੂਲੀ ਵਿੱਦਿਆ ਉਨ੍ਹਾਂ ਦੇ …
Read More »Daily Archives: March 23, 2017
ਸੇਵਾ-ਮੁਕਤ ਮੁਲਾਜ਼ਮਾਂ ਦੀ ਐਸੋਸੀਏਸ਼ਨ ਨੂੰ ਦਿੱਤੇ ਦਫ਼ਤਰ ਦਾ ਪ੍ਰੋ. ਬਡੂੰਗਰ ਨੇ ਕੀਤਾ ਉਦਘਾਟਨ
ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾ-ਮੁਕਤ ਮੁਲਾਜ਼ਮਾਂ ਪਾਸ ਸੰਸਥਾ ਦੇ ਕੰਮਕਾਜ ਦਾ ਵਿਸ਼ਾਲ ਤਜ਼ਰਬਾ ਹੈ, ਜਿਸ ਤੋਂ ਨਵੇਂ ਮੁਲਾਜ਼ਮਾਂ ਨੂੰ ਸੇਧ ਪ੍ਰਾਪਤ ਕਰਨੀ ਚਾਹੀਦੀ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਨੇ ਸੇਵਾ-ਮੁਕਤ ਕਰਮਚਾਰੀ ਐਸੋਸੀਏਸ਼ਨ ਨੂੰ ਦਿੱਤੇ ਗਏ ਦਫਤਰ ਦਾ ਉਦਘਾਟਨ ਕਰਨ ਤੋਂ ਪਹਿਲਾਂ ਆਪਣੇ ਸੰਬੋਧਨ ਵਿੱਚ …
Read More »Punjab descending into lawlessness – BikramMajithia
Amritsar, March 22 (Punjab Post Bureau)- Former Punjab minister and Shiromani Akali Dal (SAD) general secretary Bikram Majithia today said Punjab was descending into lawlessness within one week of formation of the Congress government and asked CM Capt. Amarinder Singh to rein in rogue Congress elements who were teaming up with criminals to indulge in political vendetta. Talking to newsmen here, Mr. Majithia …
Read More »ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੋਰਟ ਕੰਪਲੈਕਸ ਵਿਚ ਖੂਨਦਾਨ ਕੈਂਪ ਲਗਾਇਆ ਗਿਆ
ਪਠਾਨਕੋਟ, 22 ਮਾਰਚ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤੇਜਵਿੰਦਰ ਸਿੰਘ ਦੀ ਅਗਵਾਈ ਹੇਠ ਕੋਰਟ ਕੰਪਲੈਕਸ ਵਿਚ ਖੂਨਦਾਨ ਕੈਂਪ ਲਗਾਇਆ ਗਿਆ।ਇਸ ਪ੍ਰੋਗਰਾਮ ਵਿਚ ਬਤੌਰ ਮੁੱਖ ਮਹਿਮਾਨ ਵਜੋ ਮਾਨਯੋਗ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦੇ ਜੱਜ ਸ੍ਰੀ ਏ.ਬੀ ਚੌਧਰੀ ਨੇ ਸਾਮਲ ਹੋ ਕੇ ਖੂਨਦਾਨ ਕੈਂਪ ਦਾ ਉਦਘਾਟਨ ਕੀਤਾ। ਇਸ ਖੂਨਦਾਨ …
Read More »ਬੈਂਕਾਂ ਨੇ ਵੱਖ-ਵੱਖ ਖੇਤਰਾਂ ਵਿੱਚ ਪਿਛਲੀ ਤਿਮਾਹੀ ਦੋਰਾਨ 176 ਕਰੋੜ ਦੇ ਕਰਜੇ ਵੰਡੇ
ਪਠਾਨਕੋਟ, 22 ਮਾਰਚ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਦੇ ਵੱਖ-ਵੱਖ ਬੈਂਕਾਂ ਵੱਲੋਂ ਵੱਖ-ਵੱਖ ਖੇਤਰਾਂ ਵਿੱਚ 176 ਕਰੋੜ ਰੁਪਏ ਦੇ ਕਰਜੇ ਪਿਛਲੀ ਤਿਮਾਹੀ ਦੋਰਾਨ ਵੰਡੇ ਗਏ ਹਨ ਜਦ ਕਿ 1 ਅਪ੍ਰੈਲ 2016 ਤੋਂ 31 ਦਸੰਬਰ 2016 ਤੱਕ ਜਿਲ੍ਹਾ ਪਠਾਨਕੋਟ ਦੇ 30 ਬੈਂਕਾਂ ਦੀਆਂ 142 ਸਾਖਾਵਾਂ ਨੇ 911 ਕਰੋੜ ਰੁਪਏ ਦੇ ਕਰਜਿਆਂ ਦੀ ਵੰਡ ਕੀਤੀ ਹੈ।ਇਹ ਜਾਣਕਾਰੀ ਸ੍ਰੀਮਤੀ ਨੀਲਿਮਾ (ਆਈ.ਏ.ਐਸ) ਡਿਪਟੀ …
Read More »ਲੋਕਾਂ ਦੇ ਸਹਿਯੋਗ ਨਾਲ ਪੰਜਾਬ ਵਿਚੋਂ ਹੋਵੇਗਾ ਨਸ਼ਿਆਂ ਦਾ ਖਾਤਮਾ – ਰਜਿੰਦਰ ਬੇਰੀ
ਜਲੰਧਰ, 22 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਪੰਜਾਬ ਵਿਚੋਂ ਨਸ਼ਿਆਂ ਦੇ ਬਿਲਕੁੱਲ ਸਫਾਏ ਲਈ ਵਚਨਬੱਧ ਹੈ ਤੇ ਇਸ ਲਈ ਸਾਨੂੰ ਸਾਰਿਆਂ ਨੂੰ ਸਾਂਝੇ ਤੌਰ `ਤੇ ਸਮੂਹਿਕ ਸੰਘਰਸ਼ ਕਰਨ ਦੀ ਲੋੜ ਹੈ।ਇਹ ਗੱਲ ਜਲੰਧਰ ਕੇਂਦਰੀ ਹਲਕੇ ਦੇ ਵਿਧਾਕਿ ਰਜਿੰਦਰ ਬੇਰੀ ਨੇ ਨਾਰਥ ਅਮਰੀਕਨ ਪੰਜਾਬੀ ਐਸ਼ੋਸ਼ੀਏਸ਼ਨ (ਨਾਪਾ) ਦੇ ਕਾਰਜਕਾਰੀ ਡਾਇਰੈਕਟਰ …
Read More »ਪੰਜਾਬ ਵਿਚੋਂ ਨਸ਼ਿਆਂ ਦੇ ਖਤਮੇ ਲਈ ਠੋਸ ਤੇ ਉਸਾਰੂ ਨੀਤੀ ਬਣਾਉਣ ਦੀ ਲੋੜ- ਚਾਹਲ
ਜਲੰਧਰ, 22 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਨੌਜਵਾਨਾਂ ਵਿਚ ਦਿਨੋ ਦਿਨ ਵੱਧ ਰਹੀ ਨਸ਼ਾਖੋਰੀ ਸਬੰਧੀ ਸਰਕਾਰੀ ਜਾਂ ਗੈਰ ਸਰਕਾਰੀ ਅੰਕੜੇ ਭਾਵੇਂ ਕੁਝ ਵੀ ਹੋਣ ਪਰ ਇਹ ਇਕ ਹਕੀਕਤ ਹੈ ਕਿ ਅਜ ਪੰਜਾਬ ਵਿਚ ਬਹੁ ਗਿਣਤੀ ਨੌਜਵਾਨ ਨਸ਼ਿਆਂ ਦਾ ਸ਼ਿਕਾਰ ਹੋ ਚੁੱਕਾ ਹੈ ਤੇ ਇਹ ਗਿਣਤੀ ਦਿਨੋ ਦਿਨ ਵੱਧਦੀ ਹੀ ਜਾ ਰਹੀ ਹੈ।ਇਹ ਗਲ ਅਜ ਇਥੇ ਨਾਰਥ ਅਮਰੀਕਨ ਪੰਜਾਬੀ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ ਰੋਡ ਵਿਖੇ ਨਰਸਰੀ ਕਲਾਸਾਂ ਦਾ ਇਨਾਮ ਵੰਡ ਸਮਾਰੋਹ
ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਪ੍ਰੀ-ਪ੍ਰਾਇਮਰੀ ਸੈਕਸ਼ਨ ਦੀਆਂ ਵੱਲੋਂ ਸਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਵਿੱਚ ਪੀ.ਐਸ.ਪੀ.ਸੀ.ਐਲ. ਦੇ ਚੀਫ਼ ਇੰਜੀਨੀਅਰ ਜਗਜੀਤ ਸਿੰਘ ਸੁੱਚੂ ਨੇ ਮੱੱਖ ਮਹਿਮਾਨ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ …
Read More »ਜੌਹਨਡੀਅਰ ਟ੍ਰੈਕਟਰਜ ਦੇ ਬ੍ਰਾਂਚ ਆਫਿਸ ਦਾ ਕੀਤਾ ਉਦਘਾਟਨ
ਚੌਕ ਮਹਿਤਾ, 22 ਮਾਰਚ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ)- ਕੇ.ਐਸ ਐਗਰੋ ਸਰਵਿਸਜ ਰਈਆ ਏਜੰਸੀ ਦੇ ਮਾਲਕ ਜਥੇ. ਰਾਜਬੀਰ ਸਿੰਘ ਉਦੋਨੰਗਲ ਵਾਲਿਆਂ ਵੱਲੋਂ ਸਥਾਨਕ ਕਸਬਾ ਚੌਕ ਮਹਿਤਾ ਵਿਖੇ ਦਾਣਾ ਮੰਡੀ ਦੇ ਸਾਹਮਣੇ ਜੌਹਨਡੀਅਰ ਟ੍ਰੈਕਟਰਜ ਦੇ ਖੋਲੇ ਗਏ ਬ੍ਰਾਂਚ ਆਫਿਸ ਦਾ ਸ਼ੁੱਭ ਆਰੰਭ ਕਰਨ ਸਮੇਂ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ।ਇਸ ਸਮੇਂ ਵਿਸ਼ੇਸ਼ ਤੌਰ ਤੇ ਪੁੱਜੇ ਦਮਦਮੀ ਟਕਸਾਲ …
Read More »ਨਗਰ ਨਿਗਮ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਲਿਆਉਣ ਮੰਤਰੀ ਨਵਜੋਤ ਸਿੰਘ ਸਿੱਧੂ – ਗੁਮਟਾਲਾ
ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਦੁਨੀਆਂ ਭਰ ਤੋਂ ਯਾਤਰੂ ਸ੍ਰੀ ਹਰਿਮੰਦਰ ਸਾਹਿਬ ਤੇ ਹੋਰ ਸਥਾਨਾਂ ਦੀ ਯਾਤਰਾ ਲਈ ਵੱਡੀ ਗਿਣਤੀ ਵਿੱਚ ਰੋਜ਼ਾਨਾ ਆਉਂਦੇ ਹਨ, ਪਰ ਸ਼ਹਿਰ ਦੀ ਦਸ਼ਾ ਵੇਖ ਕੇ ਉਨ੍ਹਾਂ ਨੂੰ ਬਹੁਤ ਨਿਰਾਸ਼ਾ ਹੁੰਦੀ ਹੈ।ਸਥਾਨਕ ਸਰਕਾਰ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਲਿਖੇ ਇਕ ਪੱਤਰ ਵਿੱਚ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਇਸ ਸਬੰਧੀ ਉਨ੍ਹਾਂ …
Read More »
Punjab Post Daily Online Newspaper & Print Media