ਨਵੀਂ ਦਿੱਲੀ, 22 ਮਾਰਚ (ਪੰਜਾਬ ਪੋਸਟ ਬਿਊਰੋ) – ਭਾਰਤੀ ਜਨਤਾ ਪਾਰਟੀ ਦੇ ਰਾਜੌਰੀ ਗਾਰਡਨ ਹਲਕੇ ਤੋਂ ਉਮੀਦਵਾਰ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਇਲਾਕੇ ਵਿਚ ਘਰ ਘਰ ਜਾ ਕੇ ਚੋਣ ਪ੍ਰਚਾਰ ਕਰਨ ਦੀ ਮੁਹਿੰਮ ਆਰੰਭੀ ਤਾਂ ਕਿ ਇਲਾਕੇ ਦੇ ਲੋਕਾਂ ਨਾਲ ਨਿੱਜੀ ਰਾਬਤਾ ਕਾਇਮ ਕੀਤਾ ਜਾ ਸਕੇ।ਉਹਨਾਂ ਨੇ ਚਾਂਦ ਨਗਰ, ਵਿਸ਼ਨੂੰ ਗਾਰਡਨ, ਖਿਆਲਾ ਤੇ ਟੈਗੋਰ ਗਾਰਡਨ ਇਲਾਕੇ ਵਿਚ ਅੱਜ ਘਰ ਘਰ …
Read More »Daily Archives: March 23, 2017
Young Chef India Schools – 2017 held at DAV Public School
Amritsar, March 22 (Punjab Post Bureau) – Cooking is the new fad among students and DAV Public School Lawrence Road taking note of this passion among students organised Young Chef India Schools – 2017 at its premises to encourage students to pursue their passion. The event was conducted by International Institute of Hotel Management (IIHM) Delhi. 10 students of Std …
Read More »ਚੀਫ ਖਾਲਸਾ ਦੀਵਾਨ ਵਲੋਂ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ 5 ਲੱਖ ਦਾ ਚੈਕ ਵੀ ਭੇਟ
ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਚੀਫ ਖਾਲਸਾ ਦੀਵਾਨ ਵਲੋਂ ਗੁ: ਸ੍ਰੀ ਕਲਗੀਧਰ ਸਾਹਿਬ ਵਿਖੇ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦਾ ਸਨਮਾਨ ਕੀਤਾ ਗਿਆ।ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਇਸ ਮੌਕੇ ਪਟਨਾ ਸਾਹਿਬ ਵਿਖੇ ਸਾਹਿਬੇ ਕਮਾਲ ਸ੍ਰੀ ਗੁ੍ਰੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੂਰਬ ਮੌਕੇ ਆਯੋਜਿਤ ਵਿਸ਼ਾਲ ਸਮਾਗਮ ਵਿਚ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵਲੋਂ ਲੱਖਾਂ ਦੀ ਗਿਣਤੀ …
Read More »ਬਾਬਾ ਫ਼ਰੀਦ ਕਾਲਜ ਵੱਲੋਂ ‘ਵਿਸ਼ਵ ਜਲ ਦਿਵਸ’ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ
ਬਠਿੰਡਾ, 22 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਬਾਬਾ ਫ਼ਰੀਦ ਕਾਲਜ ਵੱਲੋਂ ਪਾਣੀ ਦੀ ਅਹਿਮੀਅਤ ਨੂੰ ਜਾਨਣ ਲਈ ਅੱਜ ‘ਵਿਸ਼ਵ ਜਲ ਦਿਵਸ’ ਮੌਕੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।ਇਸ ਸਮਾਗਮ ਦੇ ਮੁੱਖ ਮਹਿਮਾਨ ਹਿੰਮਤ ਸਿੰਘ, ਸੀ.ਈ.ਓ., ਐਨ.ਸੀ.ਸੀ. 20 ਪੰਜਾਬ ਬਟਾਲੀਅਨ, ਬਠਿੰਡਾ ਸਨ।ਉਹਨਾਂ ਨੇ ਅੱਜ ਦੇੇ ‘ਵਿਸ਼ਵ ਜਲ ਦਿਵਸ’ ਬਾਰੇ ਜਾਣਕਾਰੀ ਦਿੰਦਿਆਂ …
Read More »ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਲੀਗਲ ਕੇਅਰ ਅਤੇ ਸਪਰੋਟ ਕੇਂਦਰ ਦਾ ਉਦਘਾਟਨ
ਬਠਿੰਡਾ, 22 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਜ਼ਿਲ੍ਹਾ ਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ ਪਰਮਜੀਤ ਸਿੰਘ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਪ੍ਰਧਾਨਗੀ ਹੇਠ ਸ੍ਰੀਮਤੀ ਅਮਿਤਾ ਸਿੰਘ,ਸੀ.ਜੇ.ਐਮ / ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਨੇ ਲੀਗਲ ਕੇਅਰ ਅਤੇ ਸਪਰੋਟ ਕੇਂਦਰ ਦਾ ਉਦਘਾਟਨ ਸ਼੍ਰੀਮਤੀ ਸਨੇਹ ਲੱਤਾ ਮਲਿਕ ਪਤਨੀ ਜਸਟਿਸ ਰਾਜੇਸ਼ਵਰ ਮਲਿਕ, ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਵੱਲੋਂ ਐਸ.ਐਸ.ਡੀ ਗਰਲਜ਼ ਕਾਲਜ, …
Read More »ਖਾਲ ਬਣਾਉਣ ਬਦਲੇ ਰਿਸ਼ਵਤ ਦੀ ਰਕਮ ਸਮੇਤ ਕਾਬੂ
ਬਠਿੰਡਾ, 22 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਵਿਜੀਲੈਂਸ ਬਿਊਰੋ ਨੇ ਖਾਲ ਬਣਾਉਣ ਬਦਲੇ ਰਿਸ਼ਵਤ ਦੀ ਰਕਮ ਸਮੇਤ ਕਾਬੂ ਜੇ.ਈ ਕਾਬੂ ਕੀਤੇ ਜਾਣ ਦੀ ਖਬਰ ਹੈ।ਹਰਬੰਸ ਸਿੰਘ ਮੁਦਈ ਕੰਟਰੈਕਟਰ ਪੁੱਤਰ ਗੁਰਦਿਆਲ ਸਿੰਘ ਵਾਸੀ ਧਰਮਪੁਰਾ (ਕਾਲਿਆਂਵਾਲੀ ਸਿਰਸਾ ਨੇ ਆਪਣੇ ਬਿਆਨ ਵਿਚ ਤਫ਼ਤੀਸ਼ੀ ਅਫਸਰ ਮਨਜੀਤ ਸਿੰਘ ਉਪ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਯੂਨਿਟ ਮਾਨਸਾ ਨੂੰ ਕਿਹਾ ਕਿ ਸੁਰੇਸ਼ ਕੁਮਾਰ …
Read More »ਨਸ਼ੇ ਨੂੰ ਖਤਮ ਕਰਨ ਲਈ ਕਾਂਗਰਸ ਸਰਕਾਰ ਵਿਸ਼ੇਸ਼ ਕਦਮ ਚੁੱਕ ਰਹੀ ਹੈ – ਕਾਂਗਰਸੀ ਆਗੂ
ਅਲਗੋਕੋਠੀ / ਅਮਰਕੋਟ, 22 ਮਾਰਚ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਹਲਕਾ ਖੇਮਕਰਨ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਭੁੱਲਰ ਦੀ ਹੋਈ ਹੂੰਝਾ ਫੇਰ ਜਿੱਤ ਨਾਲ ਹਲਕੇ ਵਿੱਚ ਖੁਸ਼ੀ ਦਾ ਮਾਹੋਲ ਬਣਿਆ ਹੋਇਆ ਹੈ ਅਤੇ ਵਰਕਰ ਵੱਖ-ਵੱਖ ਤਰੀਕਿਆਂ ਨਾਲ ਆਪਣੀ ਖੁਸ਼ੀ ਦਾ ਇਜ਼ਹਾਰ ਕਰ ਰਹੇ ਹਨ। ਅਲਗੋਂ ਕੋਠੀ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਹੋਈ ਜਿਸ ਵਿੱਚ ਕਰਮ ਸਿੰਘ …
Read More »
Punjab Post Daily Online Newspaper & Print Media