Wednesday, November 25, 2026

Daily Archives: March 25, 2017

ਢਾਡੀ ਅਤੇ ਕਵੀਸ਼ਰਾਂ ਦਾ ਸਿੱਖ ਕੌਮ ਦੇ ਪ੍ਰਚਾਰ-ਪ੍ਰਸਾਰ ’ਚ ਮਹੱਤਵਪੂਰਨ ਯੋਗਦਾਨ – ਬਾਬਾ ਬੂਟਾ ਸਿੰਘ

ਅੰਮ੍ਰਿਤਸਰ 24 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ)  – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਅਤੇ ਪ੍ਰਸਿੱਧ ਢਾਡੀ ਗਿਆਨੀ ਬਲਦੇਵ ਸਿੰਘ ਐਮ.ਏ. ਦੇ ਵਿਸ਼ੇਸ਼ ਯਤਨਾਂ ਨਾਲ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਢਾਡੀ ਸਭਾ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਕਵੀਸ਼ਰ ਸਭਾ ਵੱਲੋਂ ਭਾਈ ਗੁਰਦਾਸ ਹਾਲ ਵਿਖੇ ਇਕ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ …

Read More »

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰਪੋਰਟ ਰੋਡ ਵਿਖੇ ਫ੍ਰੀ ਅੰਗ੍ਰੇਜ਼ੀ ਕਲਾਸ ਲਗਾਈ ਗਈ

ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ  ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰਪੋਰਟ ਰੋਡ ਵਿਖੇ ਫ੍ਰੀ ਅੰਗ੍ਰੇਜ਼ੀ ਕਲਾਸ ਲਗਾਈ ਗਈ।ਸ੍ਰੀਮਤੀ ਰਵਿੰਦਰ ਕੌਰ ਬਮਰਾਹ ਨੇ ਕਿਹਾ ਕਿ ਸਾਲਾਨਾ ਪੇਪਰਾਂ ਦੇ ਖਤਮ ਹੋਣ ਉਪਰੰਤ ਬੱਚਿਆਂ ਨੂੰ ਸਕੂਲ ਵਲੋਂ ਅੰਗ੍ਰੇਜ਼ੀ `ਚ ਪਕੜ ਮਜ਼ਬੂਤ ਕਰਨ ਲਈ ਇਹ ਕਲਾਸਾਂ ਲਗਾਈਆਂ ਗਈਆਂ ਹਨ।ਜਿਸ ਵਿੱਚ ਬੱਚਿਆਂ ਨੂੰ ਬੋਲਣ ਅਤੇ ਲਿਖਣ ਦੇ ਢੰਗ ਸਿਖਾਏ ਗਏ।ਉਨਾਂ ਕਿਹਾ …

Read More »

ਪੰਜਾਬੀ ਸਹਿਤ ਸਭਾ ਸਮਰਾਲਾ ਦੀ ਮੀਟਿੰਗ ਵਿਚ ਹੋਈਆਂ ਗੰਭੀਰ ਵਿਚਾਰਾਂ

ਗੁਰਦਿਆਲ ਦਲਾਲ ਦੇ ਅਸਧਾਰਨ ਨਾਟਕ ‘ਜਾਮਣ  ਦਾ ਰੁੱਖ’ `ਤੇ ਹੋਈ ਵਿਸ਼ੇਸ਼ ਚਰਚਾ ਸਮਰਾਲਾ, 24 ਮਾਰਚ (ਪੰਜਾਬ ਪੋਸਟ- ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੀ ਮਾਸਿਕ ਮੀਟਿੰਗ ਸਭਾ ਦੇ ਪ੍ਰਧਾਨ ਬਿਹਾਰੀ ਲਾਲ ਸੱਦੀ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ  ਵਿਖੇ ਹੋਈ ਜਿਸ ਵਿਚ ਵੱਡੀ ਗਿਣਤੀ ਵਿਚ ਲੇਖਕਾਂ ਤੇ ਵਿਚਾਰਵਾਨਾਂ ਨੇ ਭਾਗ ਲਿਆ।ਸਭ ਪਹਿਲਾਂ ਚਰਨਜੀਤ ਸਿੰਘ ਚੰਨ ਪੰਜਾਬੀ …

Read More »

ਵਿਦਿਆਰਥੀਆਂ ਤੇ ਬੱਚਿਆਂ ਲਈ ਘਾਤਕ ਨੇ ਮੋਬਾਇਲ ਫ਼ੋਨ

ਅੱਜ ਦਾ ਦੌਰ ਸੰਚਾਰ ਸਾਧਨਾਂ ਅਤੇ ਆਧੁਨਿਕ ਤਕਨੀਕਾਂ ਦਾ ਦੌਰ ਹੈ।ਅਖ਼ਬਾਰ, ਸੋਸ਼ਲ ਮੀਡੀਆ ਅੰਤਰਗਤ ਫੇਸਬੁੱਕ, ਵ੍ਹਾਟਸ ਅੱਪ ਨੇ ਬੱਚਿਆਂ ਦੀ ਜੀਵਨ ਸ਼ੈਲੀ ਵਿੱਚ ਤੇਜ਼ੀ ਨਾਲ ਤਬਦੀਲੀ ਲਿਆਂਦੀ ਹੈ।ਛੋਟੇ-ਛੋਟੇ ਬੱਚੇ ਸਮਾਰਟ ਫੋਨ ਅਤੇ ਟੈਬਲਟ ਦੀ ਵਰਤੋਂ ਕਰਨ ਲੱਗੇ ਹਨ।ਬੱਚੇ ਐਪਲੀਕੇਸ਼ਨ ਡਾਊਨਲੋਡ ਵੀ ਕਰਦੇ ਹਨ।ਖੱਪਤਕਾਰਾਂ ਦੀਆਂ ਰਿਪੋਰਟਾਂ ਦੱਸਦਿਆਂ ਹਨ ਕਿ ਬੀਤੇ ਸਾਲ 75 ਮਿਲੀਅਨ ਤੋਂ ਵੱਧ ਅਮਰੀਕਨ ਬੱਚੇ ਆਨਲਾਈਨ ਸਰਗਰਮੀਆਂ ਵਿੱਚ ਰੁੱਝੇ …

Read More »

ਹੋਲੀ ਸਿਟੀ ਵੁਮੈਨ ਵੈਲਫੇਅਰ ਸੁਸਾਇਟੀ ਕਰੇਗੀ ਸੂਬੇ ਭਰ `ਚ ਇਕਾਈਆਂ ਦਾ ਗਠਨ

ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ- ਸੰਧੂ) – ਮਹਿਲਾਵਾਂ ਦੇ ਹੱਕਾਂ ਦੀ ਖਾਤਿਰ ਹਾਅ ਦਾ ਨਾਅਰਾ ਮਾਰਨ ਵਾਲੀ ਉਘੀ ਸਮਾਜ ਭਲਾਈ ਸੰਸਥਾ ਹੋਲੀ ਸਿਟੀ ਵੁਮੈਨ ਵੈਲਫੇਅਰ ਸੁਸਾਇਟੀ ਹੁਣ ਸੂਬੇ ਭਰ ਦੇ ਸ਼ਹਿਰੀ ਤੇ ਦਿਹਾਤੀ ਖੇਤਰ ਦੇ ਵਿਚ ਆਪਣੀਆਂ ਇਕਾਈਆਂ ਕਾਇਮ ਕਰੇਗੀ। ਇਸ ਸਬੰਧੀ ਜਾਣਕਾਰੀ ਦਿੰਦੀਆਂ ਸੁਸਾਇਟੀ ਦੀ ਸੂਬਾਈ ਚੇਅਰਪਰਸਨ ਮੈਡਮ ਹਰਪਵਨਪ੍ਰੀਤ ਕੌਰ ਸੰਧੂ ਨੇ ਅੱਜ ਇਥੇ ਦੱਸਿਆ ਕਿ ਸੰਸਥਾ ਦੇ ਮੁੱਖ …

Read More »

`ਮਾਣ ਧੀਆਂ ਤੇ` ਰਾਜ ਪੱਧਰੀ ਵਿਸ਼ੇਸ਼ ਸਨਮਾਨ ਸਮਾਰੋਹ 8 ਨੂੰ

ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ- ਸੰਧੂ) – ਵੱਖ-ਵੱਖ ਖੇਤਰਾਂ ਵਿੱਚ ਮੋਹਰੀ ਰਹਿਣ ਵਾਲੀਆਂ ਧੀਆਂ ਨੂੰ ਹਰ ਵਰ੍ਹੇਂ  ਸਲਾਨਾ ਸਮਾਰੋਹ ਕਰਵਾ ਕੇ ਉਚੇਚੇ ਤੌਰ ਤੇ ਸਨਮਾਨਿਤ ਕਰਨ ਵਾਲੀ ਅੰਮ੍ਰਿਤਸਰ ਦੀ ਨਾਮਵਰ ਸਮਾਜ ਭਲਾਈ ਸੰਸਥਾ “ਮਾਣ ਧੀਆਂ ਤੇ” ਇਸ ਵਾਰ ਵੀ ਸਲਾਨਾ ਸਨਮਾਨ ਸਮਾਰੋਹ 8 ਅਪ੍ਰੈਲ ਨੂੰ ਆਯੋਜਿਤ ਕਰੇਗੀ।ਇਸ ਸਬੰਧੀ ਜਾਣਕਾਰੀ ਦੇਂਦਿਆਂ ਸੰਸਥਾ ਦੇ ਮੁੱਖ ਸੇਵਾਦਾਰ ਤੇ ਲਿਮਕਾ ਬੁੱਕ ਆਫ ਰਿਕਾਰਡ ਹੋਲਡਰ …

Read More »

ਸ਼ਹੀਦੀ ਦਿਹਾੜੇ ਤੇ ਸਮਾਜ ਸੇਵੀ ਸੰਗਠਨਾਂ ਨੇ ਕੱਢਿਆ ਚੇਤਨਾ ਮਾਰਚ

ਬੀ.ਐਸ.ਐਫ ਦੇ ਕਮਾਂਡੈਂਟ ਨੇ ਹਰੀ ਝੰਡੀ ਵਿਖਾ ਕੇ ਕੀਤਾ ਰਵਾਨਾ ਫਾਜ਼ਿਲਕਾ, 24 ਮਾਰਚ (ਪੰਜਾਬ ਪੋਸਟ – ਵਿਨੀਤ ਅਰੋੜਾ) – ਸ਼ਹੀਦ ਏ ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ  ਸ਼ਹੀਦੀ ਦਿਹਾੜੇ ਮੌਕੇ ਸਮਾਜਸੇਵੀ ਸੰਗਠਨਾਂ ਮਹਾਰਾਜਾ ਰਣਜੀਤ ਸਿੰਘ ਯੂਥ ਐਂਡ ਸਪੋਰਟਸ ਕਲੱਬ ਅਤੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਪੱਕਾ ਚਿਸ਼ਤੀ ਵੱਲੋਂ ਸੰਯੁਕਤ ਰੂਪ ਨਾਲ ਚੇਤਨਾ ਮਾਰਚ ਕੱਢਿਆ ਗਿਆ ਜੋਕਿ ਪਿੰਡ ਬਨਵਾਲਾ ਤੋਂ …

Read More »

ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਜਿੰਮ ਹਾਲ ਦਾ ਉਦਘਾਟਨ

ਯੋਗਾ, ਜਿਮਨਾਜ਼ਿਅਮ, ਸਾਈਕਲਿੰਗ ਰਾਹੀ ਹੁਣ ਅਫ਼ਸਰ ਘਟਾਉਂਣਗੇ ਕੰਮ ਦੀ ਥਕਾਵਟ ਫਾਜ਼ਿਲਕਾ, 24 ਮਾਰਚ (ਪੰਜਾਬ ਪੋਸਟ – ਵਿਨੀਤ ਅਰੋੜਾ) –  ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਵੱਲੋਂ ਕਰਮਚਾਰੀਆਂ ਦੀ ਨਰੋਈ ਸਿਹਤ ਅਤੇ ਸਰੀਰਕ ਤੰਦਰੁਸਤੀ ਲਈ ਨਵਾਂ ਅਤੇ ਨਿਵੇਕਲਾ ਉਪਰਾਲਾ ਕਰਦਿਆਂ ਨਵੇਂ ਬਣੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਜਿੰਮ ਹਾਲ ਦਾ ਉਦਘਾਟਨ ਕੀਤਾ। ਇਸ ਮੌਕੇ ਉਨਾਂ ਦੇ ਨਾਲ ਸਹਾਇਕ ਕਮਿਸ਼ਨਰ ਜਗਦੀਪ ਸਹਿਗਲ ਵਿਸ਼ੇਸ਼ ਤੌਰ …

Read More »