ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ ਦਵਿੰਦਰ ਸਿੰਘ)- ਸਥਾਨਕ ਵਿਰਸਾ ਵਿਹਾਰ ਸੁਸਾਇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 27 ਮਾਰਚ 2017 ਨੂੰ ਵਿਸ਼ਵ ਰੰਗਮੰਚ ਦਿਵਸ ਦਾ ਸਮਾਗਮ ਪੂਰੇ ਜੋਸ਼ੋ ਖਰੋਸ਼ ਨਾਲ ਮਨਾਇਆ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਰਸਾ ਵਿਹਾਰ ਸੁਸਾਇਟੀ ਦੇ ਪ੍ਰਧਾਨ ਕੇਵਲ ਧਾਲੀਵਾਲ ਤੇ ਸੈਕਟਰੀ ਜਗਦੀਸ਼ ਸਚਦੇਵਾ ਨੇ ਨੇ ਦੱਸਿਆ ਹੈ ਕਿ 27 ਮਾਰਚ ਨੂੰ ਸਵੇਰੇ 12 ਵਜੇ ਸਥਾਨਕ …
Read More »Daily Archives: March 26, 2017
ਵਿਧਾਇਕ ਇੰਦਰਬੀਰ ਬੋਲਾਰੀਆ ਨੇ ਹਲਕੇ ਦੀ ਸੋਸ਼ਲ ਮੀਡੀਆ ਟੀਮ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) ਵਿਧਾਨ ਸਭਾ ਹਲਕਾ ਦੱਖਣੀ ਤੋਂ ਭਾਰੀ ਵੋਟਾਂ ਦੇ ਫਰਕ ਨਾਲ ਚੋਣ ਜਿੱਤੇ ਵਿਧਾਇਕ ਇੰਦਰਬੀਰ ਸਿੰਘ ਬੋਲਾਰੀਆ ਨੇ ਹਲਕੇ ਦੀ ਸੋਸ਼ਲ ਮੀਡੀਆ ਟੀਮ ਦਾ ਧੰਨਵਾਦ ਕੀਤਾ ਹੈ।ਉਨਾਂ ਨੂੰ ਮਿਲਣ ਆਏ ਸੋਸ਼ਲ਼ ਮੀਡੀਆ ਦੀ ਕਮਾਨ ਸੰਭਾਲਣ ਵਾਲੇ ਪ੍ਰਭਪ੍ਰੀਤ ਸਿੰਘ ਪੰਡੋਰੀ, ਡਾ. ਸੁਪਿੰਦਰ ਸਿੰਘ ਢਿਲ਼ੋਂ, ਪੁਸ਼ਪਿੰਦਰ ਸਿੰਘ ਸੱਗੂ, ਸਖਿਪਾਲ ਸਿੰਘ ਚੋਹਾਨ, ਮੋਤੀ ਸਾਗਰ, ਜਸਪ੍ਰੀਤ ਜੱਸ, …
Read More »ਕਾਂਗਰਸੀ ਆਗੂ ਇੰਦਰਜੀਤ ਪੰਡੋਰੀ ਵਲੋਂ ਵਿਧਾਇਕ ਇੰਦਰਬੀਰ ਬੋਲਾਰੀਆ ਦਾ ਸਵਾਗਤ
ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਵਿਧਾਨ ਸਭਾ ਇਜਲਾਸ ਵਿੱਚ ਸਹੁੰ ਚੁੱਕਣ ਉਪਰੰਤ ਚੰਡੀਗੜ ਤੋਂ ਅੰਮ੍ਰਿਤਸਰ ਪਹੁੰਚਣ `ਤੇ ਹਲਕਾ ਦੱਖਣੀ ਦੀ ਨਗਰ ਨਿਗਮ ਵਾਰਡ ਨੰਬਰ 36 ਦੇ ਸੀਨੀਅਰ ਕਾਂਗਰਸੀ ਆਗੂ ਇੰਦਰਜੀਤ ਸਿੰਘ ਪੰਡੋਰੀ ਨੇ ਵਿਧਾਇਕ ਇੰਦਰਬੀਰ ਸਿੰਘ ਬੋਲਾਰੀਆ ਨੂੰ ਫੁੱਲ ਦਾ ਗੁਲਦਸਤਾ ਦੇ ਉਨਾਂ ਦਾ ਭਰਵਾਂ ਸਵਾਗਤ ਕੀਤਾ।
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸੰਗਤ ਚੇਤੰਨ ਹੋਵੇ- ਪ੍ਰੋ: ਬਡੂੰਗਰ
ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ ਗੁਰਪ੍ਰੀਤ ਸਿੰਘ)- ਗੁਰਦੁਆਰਾ ਛੇਵੀਂ ਪਾਤਸ਼ਾਹੀ ਪਿੰਡ ਖਾਮਪੁਰ ਜਿਲ੍ਹਾ ਬਡਗਾਮ (ਕਸ਼ਮੀਰ) ਵਿਖੇ ਬੀਤੀ ਰਾਤ ਸ਼ਰਾਰਤੀ ਅਨਸਰਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਕਰਨ ਅਤੇ ਪਾਲਕੀ ਸਾਹਿਬ ਸਮੇਤ ਗੁਰੂ ਘਰ ਦੀ ਗੋਲਕ ਤੋੜਨ ਦੀ ਵਾਪਰੀ ਘਟਨਾ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ …
Read More »Three Day Seminar ‘Workshop to enhance Soft Skill of the Teachers’ held
Amritsar, March 25 (Punjab Post Bureau) – Teachers are the most invaluable resource of an educational institution. Therefore their teaching skills need to be honed from time to time. Keeping this in mind in-service training workshops are a regular feature at Sri Guru Harkrishan Sr. Sec. Public School, G.T. Road. In continuation with the same series a 3 days …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ: ਸੈਕੰ: ਸਕੂਲ ਵਿਖੇ ਇੰਨਟਰੈਕਸਨ ਕਮ ਓਰੀਐਂਨਟੇਸ਼ਨ ਸੈਮੀਨਾਰ
ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਸੁਲਤਾਨਵਿੰਡ ਲਿੰਕ ਰੋਡ ਵਿਖੇ ਤੀਜੀ ਜਮਾਤ ਦਾ ਇੰਨਟਰੈਕਸਨ ਕਮ ਓਰੀਐਂਨਟੇਸ਼ਨ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਇਸ ਪ੍ਰੋਗਰਾਮ ਵਿੱਚ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੋਸਾਇਟੀ ਦੇ ਅਧੀਨ ਆਉਂਦੇ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਨੇ ਭਾਗ ਲਿਆ।ਇਸ ਪ੍ਰੋਗਰਾਮ ਦਾ ਆਗਾਜ਼ ਸਕੂਲ ਸ਼ਬਦ ਗਾਇਣ ਕਰਕੇ ਕੀਤਾ ਗਿਆ।ਇਸ ਸੈਮੀਨਾਰ ਦਾ ਮੁੱਖ ਮੰਤਵ ਸੀ …
Read More »ਐਸ.ਐਸ.ਏ /ਰਮਸਾ ਅਧਿਆਪਕਾਂ ਨੇ ਹਲਕਾ ਵਿਧਾਇਕ ਸਮਰਾਲਾ ਨੂੰ ਦਿੱਤਾ ਮੰਗ ਪੱਤਰ
ਸਮਰਾਲਾ, 25 ਮਾਰਚ (ਪੰਜਾਬ ਪੋਸਟ- ਕੰਗ) – ਐਸ.ਐਸ.ਏ /ਰਮਸਾ ਅਧਿਆਪਕ ਯੂਨੀਅਨ ਪੰਜਾਬ ਦੀ ਲੁਧਿਆਣਾ ਇਕਾਈ ਵੱਲੋਂ ਸੂਬਾ ਕਮੇਟੀ ਮੈਂਬਰ ਮਨਰਾਜ ਸਿੰਘ ਵਿਰਕ ਦੀ ਅਗਵਾਈ ਵਿੱਚ ਵਿਧਾਨ ਸਭਾ ਹਲਕਾ ਸਮਰਾਲਾ ਤੋਂ ਕਾਂਗਰਸ ਦੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਅਤੇ ਹੋਰ ਮੰਗਾਂ ਨੂੰ ਲੈ ਕੇ ਆਪਣਾ ਮੰਗ ਪੱਤਰ ਸੌਂਪਿਆ ਗਿਆ।ਇਸ ਸਬੰਧੀ ਮਨਰਾਜ ਸਿੰਘ ਵਿਰਕ ਨੇ ਦੱਸਿਆ ਕਿ …
Read More »ਐਮ. ਪੀ ਹਰਿੰਦਰ ਸਿੰਘ ਖਾਲਸਾ ਵੱਲੋਂ ਨਵ ਨਿਰਮਾਣ ਕਮਰਿਆਂ ਦਾ ਉਦਘਾਟਨ ਕੀਤਾ ਗਿਆ
ਸਮਰਾਲਾ, 25 ਮਾਰਚ (ਪੰਜਾਬ ਪੋਸਟ- ਕੰਗ) – ਅੱਜ ਸਮਰਾਲਾ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ (ਲੜਕੇ) ਭਗਵਾਨਪੁਰਾ ਰੋਡ ਵਿਖੇ ਹਰਿੰਦਰ ਸਿੰਘ ਖਾਲਸਾ ਮੈਂਬਰ ਪਾਰਲੀਮੈਂਟ ਫਤਹਿਗੜ੍ਹ ਸਾਹਿਬ ਵਲੋਂ ਆਪਣੇ ਕੋਟੇ ਵਿੱਚੋਂ ਦਿੱਤੀ ਚਾਰ ਲੱਖ ਦੀ ਗ੍ਰਾਂਟ ਰਾਹੀਂ ਬਣੇ ਨਵੇਂ ਕਮਰਿਆਂ ਦਾ ਉਦਘਾਟਨ ਕੀਤਾ ਗਿਆ।ਅੱਜ ਦੇ ਸਕੂਲ ਵਿੱਚ ਕਰਵਾਏ ਸਮਾਗਮ ਦੌਰਾਨ ਇਨ੍ਹਾਂ ਨਵ ਨਿਰਮਾਣ ਕਮਰਿਆਂ ਦਾ ਉਦਾਘਾਟਨ ਕਰਦੇ ਹੋਏ ਹਰਿੰਦਰ ਸਿੰਘ ਖਾਲਸਾ ਨੇ ਆਮ …
Read More »ਜੀ.ਪੀ ਸਿੰਘ ਰਾਜਪੁਰਾ ਪ੍ਰੈਸ ਕਲੱਬ ਰਾਜਪੁਰਾ ਦੇ ਪ੍ਰਧਾਨ ਬਣੇ
ਰਾਜਪੁਰਾ, 25 ਮਾਰਚ (ਪੰਜਾਬ ਪੋਸਟ- ਡਾ. ਗੁਰਵਿੰਦਰ ਅਮਨ) – ਸਥਾਨਕ ਨਿੱਜੀ ਰੇਸਤਰਾਂ ਵਿੱਚ ਅੱਜ ਰਾਜਪੁਰਾ ਪ੍ਰੈਸ ਕਲੱਬ ਰਾਜਪੁਰਾ (ਰਜਿ:) ਦੇ ਪ੍ਰਧਾਨ ਜਗਦੀਸ਼ ਕੇ.ਬੀ ਦੀ ਅਗਵਾਈ ਵਿੱਚ ਦੀ 2017-18 ਇੱਕ ਸਾਲ ਦੇ ਲਈ ਕਲੱਬ ਦੇ ਪ੍ਰਧਾਨ ਅਤੇ ਕਾਰਜ਼ਕਾਰਨੀ ਦੀ ਚੋਣ ਕਰਨ ਸਬੰਧੀ ਬੈਠਕ ਹੋਈ।ਇਸ ਦੌਰਾਨ ਪ੍ਰਧਾਨ ਕੇ.ਬੀ ਵਲੋਂ ਆਪਣੀ ਕਾਰਜ਼ਕਾਰਨੀ ਭੰਗ ਕਰਦਿਆਂ ਚੋਣ ਅਧਿਕਾਰੀ ਵੱਜੋਂ ਨਵੀ ਕਾਰਜ਼ਕਾਰਨੀ ਦੀ ਚੋਣ ਕਰਨ ਦਾ …
Read More »ਅੰਮ੍ਰਿਤਸਰ ਵਿਖੇ 29 ਅਤੇ 30 ਮਾਰਚ ਨੂੰ ਦੋ-ਰੋਜ਼ਾ ਸਾਹਿਤ ਉਤਸਵ-2017
ਖੋਜ ਸੰਸਥਾ ਨਾਦ ਪ੍ਰਗਾਸੁ ਨੇ ਕੀਤਾ ਸਾਹਿਤ ਉਤਸਵ-2017 ਦਾ ਐਲਾਨ ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ ਸੁਖਬੀਰ ਸਿੰਘ ਖੁਰਮਣੀਆ)- “ਪੰਜਾਬ ਦੇ ਖੋਜਾਰਥੀ/ਵਿਦਿਆਰਥੀ ਵਰਗ ਅੰਦਰ ਸਾਹਿਤ ਅਤੇ ਚਿੰਤਨ ਦੇ ਖੇਤਰ ਵਿੱਚ ਪੈਦਾ ਹੋ ਰਹੇ ਨਵੇਂ ਰੁਝਾਨਾਂ ਪ੍ਰਤੀ ਉਸਾਰੂ ਚੇਤਨਾ ਪੈਦਾ ਕਰਨ ਹਿੱਤ ਦੋ ਰੋਜ਼ਾ ਸਾਹਿਤ ਉਤਸਵ ਮਿਤੀ 29 ਅਤੇ 30 ਮਾਰਚ 2017 ਨੂੰ ਖ਼ਾਲਸਾ ਕਾਲਜ ਫਾਰ ਵੁਮੈਨ ਵਿਖੇ ਆਯੋਜਿਤ ਕੀਤਾ ਜਾਵੇਗਾ।” ਇਹਨਾਂ …
Read More »
Punjab Post Daily Online Newspaper & Print Media