ਫਾਜ਼ਿਲਕਾ, 25 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਥਾਣਾ ਸਦਰ ਪੁਲਸ ਫਾਜ਼ਿਲਕਾ ਨੇ ਪਿੰਡ ਘੁਰਕਾਂ ਵਿਚੋਂ ਨਜਾਇਜ ਤੌਰ ਤੇ ਰੇਤ ਚੋਰੀ ਕਰਨ ਸਬੰਧੀ ਦੋ ਵਿਅਕਤੀਆਂ ਦੇ ਖਿਲਫਾ ਮਾਮਲਾ ਦਰਜ਼ ਕੀਤਾ ਹੈ। ਕੁਲਵੰਤ ਵਰਮਾ ਮਾਈਨਿੰਗ ਅਫ਼ਸਰ ਫਾਜ਼ਿਲਕਾ ਵੱਲੋਂ ਦਿੱਤੇ ਗਏ ਪੱਤਰ ਵਿਚ ਦੱਸਿਆ ਕਿ 23 ਮਾਰਚ 2017 ਨੂੰ ਲੇਖ ਰਾਜ ਅਤੇ ਮਿਲਖ ਰਾਜ ਵਾਸੀ ਪਿੰਡ ਬਹਿਕ ਹਸਤਾ ਉਤਾੜ ਪਿੰਡ ਘੁਰਕਾਂ ਵਿਚ …
Read More »Daily Archives: March 26, 2017
ਵਿਸ਼ਵ ਟੀ.ਬੀ ਦਿਵਸ ਮੌਕੇ ਜਾਗਰੂਕਤਾ ਕੈਂਪ ਦਾ ਆਯੋਜਨ
ਦੋ ਹਫ਼ਤੇ ਤੋਂ ਵੱਧ ਸਮੇਂ ਦੀ ਖਾਂਸੀ ਹੋ ਸਕਦੀ ਹੈ ਟੀ.ਬੀ. ਫਾਜ਼ਿਲਕਾ, 25 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) -ਸਿਵਲ ਸਰਜ਼ਨ ਫਾਜ਼ਿਲਕਾ ਡਾ. ਸੁਰਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਧਿਕਾਰੀ ਡਾ. ਅਰੁਣ ਕੁਮਾਰ ਸੋਹਲ ਦੀ ਅਗਵਾਈ ਵਿਚ ਅੱਜ ਵਿਸ਼ਵ ਟੀਬੀ ਦਿਹਾੜੇ ਮੌਕੇ ਸੀਐਚਸੀ ਖੂਈਖੇੜਾ ਵਿਚ ਜਾਗਰੂਕਤਾ ਕੈਂਪ ਦਾ ਅਯੋਜਨ ਕੀਤਾ ਗਿਆ।ਇਸ ਮੌਕੇ ਡਾ. ਕੰਵਰਜੀਤ ਸਿੰਘ ਧਾਲੀਵਾਲ ਅਤੇ ਡਾ. ਕੇਵਲ …
Read More »ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਘੱਰੋ ਭਜਾ ਲੇ ਜਾਣ ਵਾਲੇ ਖਿਲਾਫ਼ ਮਾਮਲਾ ਦਰਜ਼
ਫਾਜ਼ਿਲਕਾ, 25 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) -ਥਾਣਾ ਸਦਰ ਪੁਲਸ ਫਾਜ਼ਿਲਕਾ ਨੇ ਪਿੰਡ ਰੂਪ ਨਗਰ ਵਿਚੋਂ ਇੱਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇਕੇ ਵਰਗਲਾਕੇ ਲੈ ਜਾਣ ਸਬੰਧੀ ਇੱਕ ਵਿਅਕਤੀ ਦੇ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨ ਵਿਚ ਪਿੰਡ ਵਾਸੀ ਇੱਕ ਔਰਤ ਨੇ ਦੱਸਿਆ ਕਿ ਸਲੀਮ ਵਾਸੀ ਪਿੰਡ ਦਾਨੇਵਾਲਾ 23 ਮਾਰਚ 2017 ਨੂੰ ਉਸਦੀ ਨਾਬਾਲਗ ਲੜਕੀ ਨੂੰ …
Read More »ਪੈਨਸ਼ਨਰਜ਼ ਐਸੋਸੀੲੈਸ਼ਨ ਦੀ ਮੀਟਿੰਗ ਵਿੱਚ ਨਵੇਂ ਪ੍ਰਸਤਾਵ ਪਾਸ
ਫਾਜ਼ਿਲਕਾ, 25 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਦੀ ਇੱਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਗਦੀਸ਼ ਚੰਦਰ ਕਾਲੜਾ ਦੀ ਪ੍ਰਧਾਨਗੀ ਵਿਚ ਪੈਨਸ਼ਨਰ ਹਾਊਸ ਵਿਚ ਹੋਈ। ਜਿਸ ਵਿਚ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਤੋਂ ਸੇਵਾਮੁਕਤ ਹੋਏ ਪੈਨਸ਼ਨਰਾਂ ਨੇ ਹਿੱਸਾ ਲਿਆ। ਮੀਟਿੰਗ ਵਿਚ ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਬਣਨ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਨਵੀਂ …
Read More »ਪੰਜਾਬੀ ਸਾਹਿਤ ਸਭਾ ਚੋਗਾਵਾਂ ਵਲੋਂ ਕਵੀ ਦਰਬਾਰ ਅੱਜ
ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ- ਦਵਿੰਦਰ ਸਿੰਘ)- ਪੰਜਾਬੀ ਸਾਹਿਤ ਸਭਾ ਚੋਗਾਵਾਂ ਰਜਿ: ਵਲੋਂ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਵੀ ਦਰਬਾਰ 26 ਮਾਰਚ ਦਿਨ ਐਤਵਾਰ ਨੂੰ ਸਰਕਾਰੀ ਸੀਨੀਅਰ ਸਕੰਡਰੀ ਸਕੂਲ ਕੋਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਕਰਵਾਇਆ ਜਾ ਰਿਹਾ ਹੈ।ਇਸ ਦੀ ਜਾਣਕਾਰੀ ਦਿੰਦਿਆਂ ਹੋਇਆਂ ਸਭਾ ਦੇ ਜਨ: ਸਕੱਤਰ ਪ੍ਰਿੰ: ਗੁਰਬਾਜ਼ ਸਿੰਘ …
Read More »ਰੇਤ ਮਾਫੀਏ ਨਾਲ ਨਜਿੱਠਣ ਲਈ ਪੁਲਿਸ ਪ੍ਰਸ਼ਾਸਨ ਨੇ ਘੜੀ ਰਣਨੀਤੀ
ਕਿਸੇ ਨੂੰ ਵੀ ਨਾਜਾਇਜ਼ ਮਾਇਨਿੰਗ ਨਹੀਂ ਕਰਨ ਦਿੱਤੀ ਜਾਵੇਗੀ – ਡਿਪਟੀ ਕਮਿਸ਼ਨਰ ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਅੰਮ੍ਰਿਤਸਰ ਦੀ ਹਦੂਦ ਵਿਚੋਂ ਨਜ਼ਾਇਜ਼ ਤੌਰ ’ਤੇ ਹੁੰਦੀ ਮਾਈਨਿੰਗ ਰੋਕਣ ਲਈ ਪੁਲਿਸ ਅਤੇ ਪ੍ਰਸ਼ਾਸਨ ਨੇ ਮਿਲਕੇ ਰਣਨੀਤੀ ਤਿਆਰ ਕਰ ਲਈ ਹੈ ਅਤੇ ਦੋਵੇਂ ਧਿਰਾਂ ਇਕ-ਦੂਸਰੇ ਨਾਲ ਮਿਲਕੇ ਜਿਲ੍ਹੇ ਵਿਚੋਂ ਨਾਜਾਇਜ਼ ਤੌਰ ’ਤੇ ਹੁੰਦੀ ਰੇਤ ਦੀ ਖੁਦਾਈ ਰੋਕਣਗੇ।ਇਸ ਸਬੰਧੀ …
Read More »ਸੰਸਦ ਮੈਂਬਰ ਗੁਰਜੀਤ ਔਜਲਾ ਵੱਲੋਂ ਵਿਕਾਸ ਕੰਮਾਂ ਬਾਰੇ ਜ਼ਿਲ੍ਹਾ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ
ਇਕ ਮਹੀਨੇ ਵਿਚ ਨਸ਼ਾ ਖਤਮ ਕਰਨ ਦਾ ਸਕੰਲਪ ਦੁਹਰਾਇਆ ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਹਾਲ ਹੀ ਵਿਚ ਵੱਡੇ ਫਰਕ ਨਾਲ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਚੁਣੇ ਗਏ ਨੌਜਵਾਨ ਆਗੂ ਗੁਰਜੀਤ ਸਿੰਘ ਔਜਲਾ ਨੇ ਅੱਜ ਜ਼ਿਲ੍ਹਾ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਕੀਤੀ। ਇਸ ਵਿਚ ਉਨਾਂ ਕੇਂਦਰ ਸਰਕਾਰ ਵੱਲੋਂ ਜ਼ਿਲ੍ਹੇ ਵਿਚ ਚੱਲ ਰਹੀਆਂ ਵੱਖ-ਵੱਖ ਯੋਜਨਾਵਾਂ ਬਾਰੇ ਜਾਣਕਾਰੀ ਲਈ …
Read More »ਆਪ ਦੇ 2 ਐਮ.ਸੀ.ਡੀ ਉਮੀਦਵਾਰ ਸਿਰਸਾ ਦੀ ਹਾਜ਼ਰੀ `ਚ ਭਾਜਪਾ `ਚ ਸ਼ਾਮਲ
ਨਵੀਂ ਦਿੱਲੀ, 25 ਮਾਰਚ (ਪੰਜਾਬ ਪੋਸਟ ਬਿਊਰੋ)- ਭਾਰਤੀ ਜਨਤਾ ਪਾਰਟੀ ਦੀ ਚੋਣ ਮੁਹਿੰਮ ਨੂੰ ਸ਼ਨੀਵਾਰ ਨੂੰ ਉਦੋਂ ਵੱਡਾ ਹੁਲਾਰਾ ਮਿਲਿਆ ਜਦੋਂ ਆਮ ਆਦਮੀ ਪਾਰਟੀ ਦੇ ਐਮ ਸੀ ਡੀ ਚੋਣਾਂ ਦੇ 2 ਉਮੀਦਵਾਰ ਰਾਜੌਰੀ ਗਾਰਡਨ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਮਨਜਿੰਦਰ ਸਿੰਘ ਸਿਰਸਾ ਦੀ ਹਾਜ਼ਰੀ ਵਿਚ ਭਾਜਪਾ ਵਿਚ ਸ਼ਾਮਲ ਹੋ ਗਏ।ਆਪ ਦੇ ਵਾਰਡ ਨੰ. 107 ਤੋਂ ਉਮੀਦਵਾਰ ਅਜੀਤ ਸਿੰਘ ਸੇਹਰਾ ਅਤੇ …
Read More »ਦਿੱਲੀ ਕਮੇਟੀ ਦਾ ਨਵਾਂ ਜਨਰਲ ਇਜਲਾਸ 28 ਮਾਰਚ ਨੂੰ
ਨਵੀਂ ਦਿੱਲੀ, 25 ਮਾਰਚ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 24 ਮਾਰਚ ਨੂੰ ਹੋਏ ਜਨਰਲ ਇਜਲਾਸ ’ਚ ਕਮੇਟੀ ਅਹੁੱਦੇਦਾਰਾਂ ਅਤੇ ਅੰਤ੍ਰਿੰਗ ਬੋਰਡ ਦੇ ਮੈਂਬਰਾਂ ਦੀ ਰਹਿ ਗਈ ਚੋਣ ਹੁਣ 28 ਮਾਰਚ ਨੂੰ ਹੋਵੇਗੀ। ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਬੁਲਾਰੇ ਅਤੇ ਕਮੇਟੀ ਦੇ ਕਾਨੂੰਨੀ ਵਿਭਾਗ ਦੇ ਮੁੱਖੀ ਜਸਵਿੰਦਰ ਸਿੰਘ ਜੌਲੀ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ। ਉਨ੍ਹਾਂ …
Read More »ਦਿੱਲੀ ਕਮੇਟੀ ਚੋਣਾਂ ਦੇ ਮਾਮਲੇ ਨੂੰ ਸੁਣ ਰਹੀ ਜੱਜ ਦੇ ਵਿਵਹਾਰ ’ਤੇ ਅਕਾਲੀ ਉਮੀਦਵਾਰ ਨੇ ਚੁੱਕੀ ਉਂਗਲ
ਮਾਮਲਾ ਜੱਜ ਡਾ. ਕਾਮਿਨੀ ਲਾੱ ਵੱਲੋਂ ਕਥਿਤ ਤੌਰ ਤੇ ਸਿੱਖਾਂ ’ਤੇ ਨਸਲੀ ਟਿੱਪਣੀ ਕਰਨ ਦਾ ਨਵੀਂ ਦਿੱਲੀ, 25 ਮਾਰਚ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ 2017 ’ਚ ਹੋਈਆਂ ਚੋਣਾਂ ਨੂੰ ਲੈ ਕੇ ਪੰਥਕ ਸੇਵਾ ਦਲ ਅਤੇ ਹੋਰ ਵਿਰੋਧੀ ਧਿਰਾਂ ਵੱਲੋਂ ਪਾਈਆਂ ਗਈਆਂ ਪਟੀਸ਼ਨਾ ’ਤੇ ਸੁਣਵਾਈ ਕਰ ਰਹੀ ਤੀਸਹਜ਼ਾਰੀ ਕੋਰਟ ਦੀ ਜੱਜ ਡਾ. ਕਾਮਿਨੀ ਲਾੱ ਦੇ ਵਿਵਹਾਰ ’ਤੇ …
Read More »
Punjab Post Daily Online Newspaper & Print Media