Wednesday, November 25, 2026

Daily Archives: March 28, 2017

ਉਪ ਰਾਸ਼ਟਰਪਤੀ ਹਾਮਿਦ ਅੰਸਾਰੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ 66ਵੀਂ ਕਨਵੋਕੇਸ਼ਨ ਨੂੰ ਕੀਤਾ ਸੰਬੋਧਨ

ਚੰਡੀਗੜ, 27 ਮਾਰਚ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਉਪ ਰਾਸ਼ਟਰਪਤੀ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਚਾਂਸਲਰ ਸ਼੍ਰੀ ਐਮ. ਹਾਮਿਦ ਅੰਸਾਰੀ ਨੇ ਕਿਹਾ ਕਿ ਉੱਚ ਸਿੱਖਿਆ ਦਾ ਮੁੱਖ ਮੰਤਵ ਵਿਕਾਸ ਲਈ ਸਵਾਲ ਕਰਨਾ ਅਤੇ ਉਨ੍ਹਾਂ ਦੇ ਉੱਤਰ ਨੂੰ ਅਮਲੀ ਜਾਮਾ ਪਵਾਉਣਾ ਹੈ।ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ 66 ਵੀਂ ਕਨਵੋਕੇਸ਼ਨ ਨੂੰ ਸੰਬੋਧਨ ਕਰਦਿਆਂ ਉਪ ਰਾਸ਼ਟਰਪਤੀ ਨੇ ਕਿਹਾ ਕਿ ਯੂਨੀਵਰਸਿਟੀਆਂ, ਵਿਦਿਆਰਥੀਆਂ ਦੇ ਸੁਪਨੇ …

Read More »

Kala Rattan Award to Shri Anupam Kher

Chandigarh, March 27 (Punjab Post Bureau) – The Vice President, Shri M. Hamid Ansari giving away the Kala Rattan Award to Shri Anupam Kher, at the 66th Convocation of the Panjab University, in Chandigarh.

Read More »

ਪੰਜਾਬ ਨਾਟਸ਼ਾਲਾ ਵਿੱਚ ਖਾਲਸਾ ਕਾਲਜ ਰੰਗ ਮੰਚ ਨੇ ਪੇਸ਼ ਕੀਤਾ ਨਾਟਕ ਫਿਰਦੌਸ

ਅੰਮ੍ਰਿਤਸਰ, 17 ਮਾਰਚ (ਪੰਜਾਬ ਪੋਸਟ- ਦਵਿੰਦਰ ਸਿੰਘ) – ਸ਼ਨੀਵਾਰ ਦੀ ਸ਼ਾਮ ਪੰਜਾਬ ਨਾਟਸ਼ਾਲਾ ਵਿੱਚ ਖਾਲਸਾ ਕਾਲਜ ਰੰਗ ਮੰਚ  ਦੇ ਵੱਲੋਂ ਪ੍ਰੋ. ਦਵਿੰਦਰ ਸਿੰਘ ਲਿਖਤੀ ਡਰਾਮਾ ਫਿਰਦੌਸ ਦਾ ਮੰਚਨ ਕੀਤਾ ਗਿਆ।ਇਮੈਨੁਅਲ ਸਿੰਘ ਨਿਰਦੇਸ਼ਤ ਇਸ ਡਰਾਮੇ ਵਿੱਚ ਹਿੰਦੂ-ਮੁਸਲਮਾਨ ਦੋ ਜਵਾਨਾਂ ਦੀ ਦੋਸਤੀ ਦੇ ਜ਼ਰੀਏ ਕਸ਼ਮੀਰ ਦੀ ਸਮੱਸਿਆ ਨੂੰ ਬਿਆਨ ਕੀਤਾ ਗਿਆ ਹੈ।ਡਰਾਮਾ ਦੀ ਕਹਾਣੀ ਦੇ ਮੁਤਾਬਕ ਮੁਸਲਮਾਨ ਜਵਾਨ ਫਿਰਦੌਸ ਅਤੇ ਹਿੰਦੂ ਜਵਾਨ …

Read More »

ਪਰਿਵਾਰਿਕ ਮੁੱਲਾਂ `ਤੇ ਅਧਾਰਿਤ ਹੈ ਫਿਲਮ `ਰੱਬ ਦਾ ਰੇਡੀਓ`

ਗਾਇਕ ਤਰਸੇਮ ਜੱਸਰ ਕਰਨਗੇ ਡੈਬਿਊ ਅੰਮ੍ਰਿਤਸਰ, 27 ਮਾਰਚ (ਪੰਜਾਬ ਪੋਸਟ ਸੁਖਬੀਰ ਸਿੰਘ) – ਸਾਡਾ ਦਿਲ ਖ਼ੁਦ ਰੱਬ ਦਾ ਰੇਡੀਓ ਹੈ ਜੋ ਕਿ ਹਮੇਸ਼ਾਂ ਸਹੀ ਸਟੇਸ਼ਨ ਫੜਦਾ ਹੈ। ਜਦੋਂ ਵੀ ਪਰਿਵਾਰ, ਪਿਆਰ ਅਤੇ ਨਫਰਤ ਵਰਗੀਆਂ ਚੀਜ਼ਾਂ ਤਹਾਨੂੰ ਯਾਦ ਆਉਣਗੀਆਂ ਤੁਸੀਂ ਹਮੇਸ਼ਾ ਰੱਬ ਤੇ ਵਿਸ਼ਵਾਸ ਕਰੋਗੇ।ਇਹ ਸਭ ਮਿਲੇਗਾ `ਰੱਬ ਦਾ ਰੇਡੀਓ` ਵਿੱਚ ਜਿਸ ਦਾ ਨਿਰਮਾਣ ਕੀਤਾ ਹੈ ਮਨਪ੍ਰੀਤ ਜੌਹਲ ਅਤੇ ਵਿਹਲੀ ਜਨਤਾ …

Read More »

ਡਾਕਟਰ ਨੇਕੀ ਕਨੇਡਾ ਵਿੱਚ ਲੈਕਚਰ ਦੇਣ ਲਈ ਮਿਲਿਆ ਸੱਦਾ

ਅੰਮ੍ਰਿਤਸਰ, 27 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਲਿਮਕਾ ਬੁੱਕ ਆਫ ਰਿਕਾਰਡ ਵਿੱਚ ਨਾਮ ਦਰਜ ਕਰਵਾ ਚੁੱਕੀ ਮੈਡੀਕਲ ਖੇਤਰ ਦੀ ਵਿਦਵਾਨ ਸ਼ਖਸ਼ੀਅਤ ਡਾ. ਨਿਰੰਕਾਰ ਸਿੰਘ ਨੇਕੀ ਪ੍ਰੋਫੈਸਰ ਸਥਾਨਕ ਮੈਡੀਸਨ ਸਰਕਾਰੀ ਮੈਡੀਕਲ ਕਾਲਜ ਅਤੇ ਗੁਰੁ ਨਾਨਕ ਦੇਵ ਹਸਪਤਾਲ ਨੂੰ ਚੌਥੀ ਵਿਸ਼ਵ ਕਾਂਗਰਸ ਅੋਨ ਬਰੈਸਟ ਪੈਥਾਲੋਜੀ ਅਤੇ ਕੈਂਸਰ ਡਾਇਗਨੌਸਿਜ ਵਿੱਚ ਲੈਕਚਰ ਦੇਣ ਲਈ ਸੱਦਾ ਪੱਤਰ ਮਿਲ਼ਿਆ ਹੈ।ਇਹ ਕਾਨਫਰੰਸ ਕਨੇਡਾ ਦੇ ਸ਼ੀਹਰ …

Read More »

ਡਾ. ਸੁਭਾਸ਼ ਚੰਦਰਾ ਧਰਮ ਪਤਨੀ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ, 27 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ)  ਬੀਤੇ ਕੱਲ ਦੇਰ ਸ਼ਾਮ ਗੁਰੂ ਨਗਰੀ ਪਹੁੰਚੇ ਜੀ.ਟੀ ਦੇ ਮਾਲਕ ਤੇ ਮੈਂਬਰ ਰਾਜ ਸਭਾ ਸ੍ਰੀ ਸੁਭਾਸ਼ ਚੰਦਰਾ ਆਪਣੀ ਧਰਮ ਪਤਨੀ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ।ਉਨਾਂ ਕਿਹਾ ਕਿ ਮਾਨਵਤਾ ਦੇ ਕੇਂਦਰ ਸ੍ਰੀ ਹਰਿਮੰਦਰ ਸਾਹਿਬ ਸੀਸ ਨਿਵਾ ਕੇ ਉਨਾਂ ਨੇ ਗੁਰੂ ਮਹਾਰਾਜ ਦਾ ਅਸ਼ੀਰਵਾਦ ਲ਼ਿਆ ਹੈ, ਜਿਸ ਨਾਲ ਉਨਾਂ ਦੇ ਮਨ ਨੂੰ ਸਕੂਨ …

Read More »

ਵਿਰਸਾ ਵਿਹਾਰ ਵਿਖੇ ਉਤਸ਼ਾਹ ਸਹਿਤ ਮਨਾਇਆ ਗਿਆ ਵਿਸ਼ਵ ਰੰਗਮੰਚ ਦਿਵਸ

ਅੰਮ੍ਰਿਤਸਰ, 27 ਮਾਰਚ (ਪੰਜਾਬ ਪੋਸਟ- ਦਵਿੰਦਰ ਸਿੰਘ) – ਅੰਮ੍ਰਿਤਸਰ ਦੇ ਸਮੂਹ ਰੰਗਕਰਮੀਆਂ ਵੱਲੋਂ ਅੱਜ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਵਿਖੇ ਵਿਸ਼ਵ ਰੰਗਮੰਚ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਵਿਰਸਾ ਵਿਹਾਰ ਸੁਸਾਇਟੀ ਵੱਲੋਂ ਆਯੋਜਿਤ ਕੀਤਾ ਗਿਆ। ਇਸ ਮੌਕੇ ਸ੍ਰੀ ਕੇਵਲ ਧਾਲੀਵਾਲ ਵੱਲੋਂ ਫਰਾਂਸ ਦੀ ਕਲਾਕਾਰ ਪ੍ਰੋ. ਇਸਾਬੇਲਾ ਹੁਪਰਟ ਵੱਲੋਂ ਵਿਸ਼ਵ ਰੰਗਮੰਚ ਦਿਵਸ ਮੌਕੇ ਦੁਨੀਆਂ ਭਰ ਦੇ ਰੰਗਕਰਮੀਆਂ …

Read More »

ਪਾਕਿਸਤਾਨ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 5 ਅਪ੍ਰੈਲ ਤੱਕ ਜਮ੍ਹਾਂ ਕਰਵਾਉਣ – ਮੁੱਖ ਸਕੱਤਰ

ਅੰਮ੍ਰਿਤਸਰ, 27 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਜਥੇ ’ਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਹਲਕਾ ਮੈਂਬਰ ਸ਼ੋ੍ਰਮਣੀ ਕਮੇਟੀ ਦੀ ਸਿਫਾਰਸ਼ ਸਹਿਤ 5 ਅਪ੍ਰੈਲ 2017 ਤੀਕ ਆਪਣੇ ਪਾਸਪੋਰਟ ਦਫ਼ਤਰ ਸ਼ੋ੍ਮਣੀ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਉਣ।ਇਨ੍ਹਾਂ ਸ਼ਬਦਾਂ ਦਾ …

Read More »

ਐਲੀਮੈਂਟਰੀ ਟੀਚਰਜ਼ ਯੂਨੀਅਨ ਦੀ ਸੂਬਾ ਪੱਧਰੀ ਮੀੰਟਿੰਗ 29 ਮਾਰਚ ਨੂੰ – ਲਾਹੌਰੀਆ

ਜੰਡਿਆਲਾ ਗੁਰੂ, 27 ਮਾਰਚ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਪ੍ਰੈਸ ਨੂੰ ਜਾਣਕਾਰੀ ਦੇਂਦਿਆਂ ਦੱਸਿਆ ਕਿ ਈ.ਟੀ.ਯੂ ਦੀ ਇੱਕ ਅਹਿਮ ਸੂਬਾ ਪੱਧਰੀ ਮੀੰਟਿਗ 29 ਮਾਰਚ ਬੁੱਧਵਾਰ ਨੂੰ ਦਿਨੇ 11:30 ਵਜੇ ਦੇਸ਼ ਭਗਤ ਯਾਦਗਾਰੀ ਹਾਲ ਜਲੰਧਰ ਵਿਖੇ ਹੋਵੇਗੀ ਲਾਹੌਰੀਆ ਨੇ ਦੱਸਿਆ ਕਿ ਇਹ ਮੀੰਟਿਗ ਯੂਨੀਅਨ ਦੇ ਸੂਬਾ ਪ੍ਰਧਾਨ …

Read More »