ਸੰਦੌੜ, 28 ਮਾਰਚ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸੰਦੌੜ ਇਲਾਕੇ ਦੀ ਉਘੀ ਧਾਰਮਿਕ ਸ਼ਖ਼ਸੀਅਤ ਸੰਤ ਬਾਬਾ ਕਮਲ ਦਾਸ ਜੀ ਸ਼ਿਵ ਮੰਦਿਰ ਸੰਦੌੜ ਵਾਲੇ ਜੋ ਕਿ ਬੀਤੇ ਦਿਨੀਂ ਗੁਰਪੁਰੀ ਸਿਧਾਰ ਗਏ ਸਨ, ਨੂੰ ਦੇਸ਼ ਵਿਦੇਸ਼ ਦੀਆਂ ਹਜ਼ਾਰਾਂ ਸੰਗਤਾਂ ਦੀ ਮੌਜੂਦਗੀ `ਚ ਸ਼ਿਵ ਮੰਦਿਰ ਸੰਦੌੜ ਵਿਖੇ ਸੇਜਲ ਅੱਖਾਂ ਨਾਲ ਸਮਾਧੀ ਦਿੱਤੀ ਗਈ। ਬਾਬਾ ਕਮਲ ਦਾਸ ਜੀ 103 ਵਰ੍ਹਿਆਂ ਦੀ ਉਮਰ ਦੇ …
Read More »Daily Archives: March 29, 2017
BBK Dav College Women bags Top Positions in Gndu Results
Amritsar, March 29 (Punjab Post Bureau) – Simran Arora, Vini Kaushal and Prabhpreet of B.Voc Fashion Technology Semester-I of BBK DAV College for Women bagged top positions in the university exams held in December 2016. Principal Dr. Pushpinder Walia felicitated the budding achievers and encouraged them to maintain top positions in future as well. She also applauded the hard work …
Read More »ਸੁਖਵਿੰਦਰ ਸਿੰਘ ਤੇ ਬਲਵਿੰਦਰ ਕੌਰ ਨੂੰ ਵਿਆਹ ਦੀ 19ਵੀਂ ਵਰ੍ਹੇਗੰਢ ਮੁਬਾਰਕ
ਅੰਮ੍ਰਿਤਸਰ, 29 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਸੁਖਵਿੰਦਰ ਸਿੰਘ ਅਤੇ ਬਲਵਿੰਦਰ ਕੌਰ ਨੂੰ ਵਿਆਹ ਦੀ 19ਵੀਂ ਵਰ੍ਹੇਗੰਢ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਜਲੰਧਰ ਦੂਰਦਰਸ਼ਨ ਦੇ ਪ੍ਰੋਗਰਾਮ ‘ਤਾਰੇ ਜਮੀਨ ਤੇ’ ਵਿਚ ਡਾਂਸ ਦੀ ਚਮਕ ਬਿਖੇਰੇਗੀ ਸਾਇਸ਼ਾ
ਅੰਮ੍ਰਿਤਸਰ, 29 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਛੋਟੀ ਉਮਰੇ ਵੱਡੀਆਂ ਪੁਲਾਂਘਾਂ ਪੁੱਟਣ ਵਾਲੀ ਸਾਇਸ਼ਾ ਡਾਂਸ ਦੀ ਕਲਾ ਸਦਕਾ ਸਫਲਤਾ ਦੀ ਇਕ ਪੌੜੀ ਚੜਣ ਜਾ ਰਹੀ ਹੈ।ਸਥਾਨਕ ਡੀ.ਏ.ਵੀ ਪਬਲਿਕ ਸਕੂਲ ਕੈਂਟ `ਚ ਪੜਦੀ ਪਹਿਲੀ ਕਲਾਸ ਦੀ ਵਿਦਿਆਰਥਣ ਸਾਇਸ਼ਾ ਜਲੰਧਰ ਦੂਰਦਰਸ਼ਨ ਦੇ ਪ੍ਰੋਗਰਾਮ ‘ਤਾਰੇ ਜਮੀਨ ਤੇ’ ਰਾਹੀਂ ਹੁਣ ਟੀ.ਵੀ ਦਰਸ਼ਕਾਂ ਦੇ ਰੂਬਰੂ ਹੋਵੇਗੀ ਅਤੇ ਆਪਣੇ ਡਾਂਸ ਦੀ ਚਮਕ ਬਿਖੇਰੇਗੀਇਸ ਸਬੰਧੀ …
Read More »ਕਿਸਾਨ ਸੰਘਰਸ਼ ਕਮੇਟੀ ਵਲੋਂ ਅੰਗਰੇਜ ਸਿੰਘ ਬਾਕੀਪੁਰ ਸ਼ਹੀਦ ਦੀ ਬਰਸੀ ਮਨਾਈ
ਅਲਗੋਕੋਠੀ / ਅਮਰਕੋਟ, 29 ਮਾਰਚ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਕਿਸਾਨ ਸਘੰਰਸ਼ ਕਮੇਟੀ ਵਲੋਂ ਅੱਜ ਉਸ ਸ਼ਹੀਦ ਅੰਗਰੇਜ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਬਰਸੀ ਮੋਕੇ ਪਿੰਡਾਂ ਵਿਚੋਂ ਮੋਟਰਸਾਈਕਲਾਂ `ਤੇ ਕਿਸਾਨ ਝੰਡਾ ਮਾਰਚ ਕਢਿਆ ਗਿਆ, ਜੋ ਕਸਬਾ ਅਲਗੋਕੋਠੀ ਵਿਖੇ ਪਹੁੰਚਿਆ।ਕਸਬਾ ਅਲਗੋ ਕੋਠੀ ਵਿਖੇ ਇਕੱਠ ਨੂੰ ਸਬੋਧਨ ਕਰਦਿਆਂ ਕਿਸਾਨ ਆਗੂ ਸੁੱਚਾ ਸਿੰਘ ਲੱਧੂ ਅਤੇ ਦਲੇਰ ਸਿੰਘ ਰਾਜੋਕੇ ਨੇ ਕਿਹਾ ਕਿ …
Read More »ਤੀਜੀ ਜਮਾਤ ਦਾ ਇੰਨਟਰੈਕਸ਼ਨ ਕਮ ਓਰੀਐਂਨਟੇਸ਼ਨ ਪ੍ਰੋਗਰਾਮ ਆਯੋਜਿਤ ਕੀਤਾ ਗਿਆ
ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) ਸਥਾਨਕ ਪਿੰਡ ਸੁਲਤਾਨਵਿੰਡ ਲਿੰਕ ਰੋਡ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਤੀਜੀ ਜਮਾਤ ਦਾ ਇੰਨਟਰੈਕਸ਼ਨ ਕਮ ਓਰੀਐਂਨਟੇਸ਼ਨ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਜਿਸ ਵਿੱਚ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੋਸਾਇਟੀ ਅਧੀਨ ਆਉਂਦੇ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਨੇ ਭਾਗ ਲਿਆ।ਪ੍ਰੋਗਰਾਮ ਦਾ ਆਗਾਜ਼ ਸਕੂਲ ਸ਼ਬਦ ਗਾਇਣ ਕਰ ਕੇ ਕੀਤਾ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਅਮਰਜੀਤ ਕੌਰ …
Read More »ਨਸ਼ਿਆਂ ਦੇ ਸੇਵਨ ਅਤੇ ਖਰੀਦੋ ਫਰੋਖਤ ਨੂੰ ਠੱਲ ਪਾਉਣ ਲਈ ਪੁਲਿਸ ਪਬਲਿਕ ਮੀਟਿੰਗ ਅਯੋਜਿਤ
ਅੰਮ੍ਰਿਤਸਰ, 28 ਮਾਰਚ (ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਖਤਮ ਕਰਨ ਦੇ ਕੀਤੇ ਗਏ ਦ੍ਰਿੜ ਫੈਸਲੇ ‘ਤੇ ਸਰਗਰਮ ਹੋਏ ਪੁਲਿਸ ਵਿਭਾਗ ਵਲੋਂ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਅਤੇ ਇਸ ਦੇ ਸੇਵਨ ਤੇ ਖਰੀਦੋ ਫਰੋਖਤ ਨੂੰ ਠੱਲ ਪਾਉਣ ਦੇ ਉਪਰਾਲੇ ਤਹਿਤ ਅੱਜ ਸਥਾਨਕ ਪਿੰਡ ਸੁਲਤਾਨਵਿੰਡ ਦੀ ਪੁਲਿਸ ਚੌਕੀ ਵਿਖੇ ਏ.ਸੀ.ਪੀ ਦੱਖਣੀ ਪ੍ਰਭਜੋਤ ਸਿੰੰਘ ਦੀ …
Read More »ਖਾਲਸਾ ਅਕੈਡਮੀ ਵਿੱਚ ਅੰਤਰਰਾਸ਼ਟਰੀ ਪੱਧਰ ਦਾ ਸੈਮੀਨਾਰ ਕਰਵਾਇਆ ਗਿਆ
ਚੌਂਕ ਮਹਿਤਾ, 28 ਮਾਰਚ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ)- ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂ ਵਾਲੇ ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ-ਚੌਂਕ ਨੇ ’ਮਾਈ ਡਰੀਮ ਸਕੂਲ ਕੰਪਨੀ’ ਨਾਲ ਸਾਂਝੇ ਤੌਰ ਤੇ ਅਧਿਆਪਕਾਂ ਅਤੇ ਬੱਚਿਆਂ ਦੇ ਲਈ ਇੱਕ ਇੰਟਰਨੈਸ਼ਨਲ ਪ੍ਰੋਗਰਾਮ …
Read More »Hawan ceremony was organized in Madhav Vidya Niketan on Varsh Pratipada
Amritsar, March 28 (Punjab Post Bureau) – On the occasion of Varsh Pratipada Hawan ceremony was organized in the Campus of Madhav Vidya Niketan Sen. Sec. School. Manager Dr. Rajesh Mahajan and his wife Sujata Mahajan participated in the ceremony. Vice President Dr. Arun Mehra , Management member Kirti Sharma, Principal Ramesh Thakur, Staff and Students prayed to Almighty for …
Read More »ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ ਰਜਿ. ਦਾ 20ਵਾਂ ਸਾਲਾਨਾ ਧੰਨਵਾਦ ਦਿਵਸ ਅਯੋਜਿਤ
ਅੰਮ੍ਰਿਤਸਰ, 29 ਮਾਰਚ (ਜਗਦੀਪ ਸਿੰਘ ਸੱਗੂ) ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ ਰਜਿ. ਦਾ 20ਵਾਂ ਸਾਲਾਨਾ ਧੰਨਵਾਦ ਦਿਵਸ ਗੁਰਮਤਿ ਸਮਾਗਮ ਦੇ ਰੂਪ ਵਿੱਚ ਸਥਾਨਕ ਗੁਰਦੁਆਰਾ ਗੁਰੂ ਤੇਗ ਬਹਾਦਰ ਈਸਟ ਮੋਹਨ ਨਗਰ ਵਿਖੇ ਅਯੋਜਿਤ ਕੀਤਾ ਗਿਆ।ਜਿਸ ਦੌਰਾਨ ਪੰਥ ਪ੍ਰਸਿੱਧ ਰਾਗੀ ਭਾਈ ਹਰਿੰਦਰ ਸਿੰਘ ਰੋਮੀ, ਅਖੰਡ ਕੀਰਤਨੀ ਜੱਥਾ ਅਤੇ ਭਾਈ ਗੁਰਵਿੰਦਰ ਸਿੰਘ ਰਿੰਕੂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।ਡਾ. ਜਸਬੀਰ ਸਿੰਘ …
Read More »
Punjab Post Daily Online Newspaper & Print Media