ਸੁਖਦੇਵ ਸਿੰਘ ਕਾਹਲੋਂ ਡੀ.ਪੀ.ਆਈ (ਸੈ.ਸਿੱ) ਪੰਜਾਬ ਅਤੇ ਡਾਇਰੈਕਟਰ ਐਸ.ਸੀ.ਈ.ਆਰ.ਟੀ ਨੇ ਐਲਾਨੇ ਨਤੀਜੇ ਫਾਜਿਲਕਾ (ਮੋਹਾਲੀ), 29 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਵਧੀਕ ਮੁੱਖ ਸਕੱਤਰ ਸਕੂਲ ਸਿੱਖਿਆ ਡਾ. ਜੀ ਵਜਰਾਲਿੰਗਮ ਦੀ ਅਗਵਾਈ ਵਿਚ ਐੱਸ.ਸੀ.ਈ.ਆਰ.ਟੀ ਪੰਜਾਬ ਵੱਲੋਂ ਫਰਵਰੀ 2017 (ਸ਼ੈਸ਼ਨ 2016-2017) ਦੀ ਪੰਜਵੀਂ ਅਤੇ ਅੱਠਵੀਂ ਜਮਾਤ ਦੇ ਰਾਜ ਪੱਧਰੀ ਲਰਨਿੰਗ ਆਉਟਕੰਮ ਇਵੈਲਯੂਏਸ਼ਨ ਸਿਸਟਮ ਰਾਹੀਂ ਕਰਵਾਏੇ ਗਏ ਮੁਲਾਂਕਣ ਦਾ ਨਤੀਜਾ ਅੱਜ ਦਫ਼ਤਰ ਐਸ.ਸੀ.ਈ.ਆਰ.ਟੀ …
Read More »Daily Archives: March 29, 2017
ਸਾਕਾ ਨਕੋਦਰ ਦੇ ਸਿੱਖ ਨੌਜਵਾਨਾਂ ਦੀ ਕੁਰਬਾਨੀ ਸਮੁੱਚੀ ਕੌਮ ਲਈ ਪ੍ਰੇਰਨਾ ਸਰੋਤ – ਪ੍ਰੋ. ਬਡੂੰਗਰ
ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ਼ਹੀਦ ਕੌਮ ਦਾ ਵੱਡਮੁੱਲਾ ਸਰਮਾਇਆ ਹੁੰਦੇ ਹਨ, ਇਸ ਲਈ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਵਿਸਾਰਣਾ ਨਹੀਂ ਚਾਹੀਦਾ ਤੇ ਉਨ੍ਹਾਂ ਵੱਲੋਂ ਕੀਤੀਆਂ ਮਿਸਾਲੀ ਕੁਰਬਾਨੀਆਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਅੱਜ ਗੁਰਦੁਆਰਾ ਭੋਰੇਵਾਲਾ ਪਿੰਡ ਲਿੱਤਰਾਂ (ਨਕੋਦਰ) ਨੇੜੇ ਜਲੰਧਰ ਵਿਖੇ 4 ਫਰਵਰੀ 1986 ਨੂੰ …
Read More »ਸ਼੍ਰੋਮਣੀ ਕਮੇਟੀ ਮੈਂਬਰ ਮੰਡਵਾਲਾ ਦੇ ਪੁੱਤਰ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਇਜ਼ਹਾਰ
ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ਼ੋ੍ਰਮਣੀ ਕਮੇਟੀ ਮੈਂਬਰ ਸ਼ੇਰ ਸਿੰਘ ਮੰਡਵਾਲਾ ਦੇ ਨੌਜਵਾਨ ਸਪੁੱਤਰ ਜਗਮੀਤ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਬੀਤੇ ਕੱਲ੍ਹ ਕੈਨੇਡਾ ਦੇ ਸ਼ਹਿਰ ਕੈਲਗਰੀ ਵਿਖੇ ਜਗਮੀਤ ਸਿੰਘ ਦੀ ਸੜਕ ਹਾਦਸੇ ਵਿੱਚ ਹੋਈ ਮੌਤ ਨੂੰ ਦੁੱਖਦਾਈ ਦੱਸਦਿਆਂ ਪ੍ਰੋ. ਬਡੂੰਗਰ ਨੇ …
Read More »ਗੁਟਕਾ ਸਾਹਿਬ ਦੀ ਬੇਅਦਬੀ ਦੀ ਪ੍ਰੋ. ਬਡੂੰਗਰ ਨੇ ਕੀਤੀ ਨਿੰਦਾ
ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਬਰਨਾਲਾ ਦੇ ਅਗਰਸੈਨ ਚੌਕ ’ਚ ਸਥਿਤ ਗੁਰਦੁਆਰਾ ਸਾਹਿਬ ’ਚ 12 ਗੁਟਕਾ ਸਾਹਿਬ ਦੀ ਬੇਅਦਬੀ ਤੇ ਲੁਧਿਆਣਾ ਵਿਖੇ ਬਸਤੀ ਜੋਧੇਵਾਲ ਇਲਾਕੇ ਦੀ ਆਨੰਦਪੁਰੀ ਕਲੋਨੀ ਵਿੱਚ ਕੂੜੇ ਦੇ ਢੇਰਾਂ ’ਤੇ ਗੁਟਕਾ ਸਾਹਿਬ ਦੇ ਪੰਨੇ ਖਿਲਰੇ ਪਾਏ ਜਾਣ ਦੀਆਂ ਹਿਰਦੇਵੇਦਕ ਘਟਨਾਵਾਂ ਦੀ ਸਖ਼ਤ ਸ਼ਬਦਾਂ ’ਚ …
Read More »ਗੁਰਦੇਵ ਸਿੰਘ ਬਾਦਲ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ.ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਪੰਜਾਬ ਦੀ ਸਿਆਸਤ ਵਿੱਚ ਗੁਰਦੇਵ ਸਿੰਘ ਬਾਦਲ ਨੇ ਵਡਮੁੱਲਾ ਯੋਗਦਾਨ ਪਾਇਆ ਹੈ, ਜਿਸ ਨੂੰ ਭੁਲਾਇਆ ਨਹੀਂ ਜਾ ਸਕਦਾ।ਉਨ੍ਹਾਂ ਦੇ ਅਕਾਲ ਚਲਾਣੇ ਨਾਲ ਪੰਜਾਬ ਨੂੰ ਵੱਡਾ ਘਾਟਾ ਪਿਆ ਹੈ।ਪ੍ਰੋ. ਬਡੂੰਗਰ ਨੇ ਆਖਿਆ ਕਿ ਪੰਜਾਬ ਦੀ ਸਿਆਸਤ ਵਿੱਚ ਲੰਮਾ ਸਮਾਂ ਵਿਚਰੇ ਸਾਬਕਾ ਕੈਬਨਿਟ …
Read More »ਬਿਜਲੀ ਮੁਲਾਜ਼ਮਾਂ ਨੇ ਐਸ.ਡੀ.ਐਮ ਰਾਹੀਂ ਸਰਕਾਰ ਨੂੰ ਭੇਜਿਆ ਮੰਗ ਪੱਤਰ
ਸਮਰਾਲਾ, 28 ਮਾਰਚ (ਪੰਜਾਬ ਪੋਸਟ- ਕੰਗ) – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵਿੱਚ ਕੰਮ ਕਰਦੇ ਮੁਲਾਜ਼ਮ ਜਥੇਬੰਦੀ ਟੈਕਨੀਕਲ ਸਰਵਿਸ਼ਜ਼ ਯੂਨੀਅਨ (ਰਜਿ: 49) ਵੱਲੋਂ ਸੂਬਾ ਕਮੇਟੀ ਦੇ ਸੱਦੇ ਤੇ ਅੱਜ ਸਮਰਾਲਾ ਮੰਡਲ ਦੇ ਮੁਲਾਜ਼ਮਾਂ ਨੇ ਇੰਨ ਡੋਰ ਸਬ ਸਟੇਸ਼ਨ ਵਿਖੇ ਧਰਨਾ ਦੇ ਕੇ ਐਸ.ਡੀ.ਐਮ ਸਰਮਾਲਾ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਮੰਡਲ ਸਮਰਾਲਾ ਦੇ ਸਕੱਤਰ …
Read More »ਧਾਰਮਿਕ ਪ੍ਰੀਖਿਆ `ਚ ਬਹਿਲੋਲਪੁਰ ਦੀ ਰਣਜੀਤ ਕੌਰ ਨੇ ਹਾਸਲ ਕੀਤਾ ਦੂਜਾ ਸਥਾਨ
ਸਮਰਾਲਾ, 28 ਮਾਰਚ (ਪੰਜਾਬ ਪੋਸਟ- ਕੰਗ)- ਜਿਸ ਤਰ੍ਹਾਂ ਹੁਣ ਆਮ ਕਿਹਾ ਜਾਂਦਾ ਹੈ ਕਿ ਨਵੀਂ ਪੀੜ੍ਹੀ ਆਪਣੇ ਸਿੱਖੀ ਧਰਮ ਤੋਂ ਮੁੱਖ ਮੋੜ ਰਹੀ ਹੈ ਅਤੇ ਪਤਿਤ ਹੋ ਰਹੀ ਹੈ, ਪ੍ਰੰਤੂ ਅਜੇ ਵੀ ਅਨੇਕਾਂ ਬੱਚੇ ਅਜਿਹੇ ਹਨ, ਜੋ ਪੂਰੀ ਤਰ੍ਹਾਂ ਸਿੱਖੀ ਨਾਲ ਜੁੜੇ ਹੋਏ ਅਤੇ ਸਿੱਖੀ ਸਿਧਾਤਾਂ ਨੂੰ ਅਪਣਾ ਰਹੇ ਹਨ।ਇਹ ਸ਼ਬਦ ਮਾਸਟਰ ਸੁਖਦੇਵ ਸਿੰਘ ਅਮਰਗੜ੍ਹ ਨੇ ਕਹੇ। ਉਨ੍ਹਾਂ ਦੱਸਿਆ ਕਿ …
Read More »ਪ੍ਰਿੰ. ਮਨਿੰਦਰਜੀਤ ਕੌਰ ਊਸ਼ਾ ਸ਼ਰਮਾ ਯਾਦਗਾਰੀ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ ਸੁਖਬੀਰ ਸਿੰਘ ਖੁਰਮਣੀਆ) – ਮਾਨਵਤਾ ਦੀ ਭਲਾਈ ਲਈ ਹਮੇਸ਼ਾਂ ਵੱਧ ਚੜ ਕੇ ਹਿੱਸਾ ਪਾਉਣ ਵਾਲੀ ਉਘੀ ਸਮਾਜ ਸੇਵਿਕਾ ਅਤੇ ਅਗੋਸ਼ ਸਪੈਸ਼ਲ ਸਕੂਲ ਦੇ ਪ੍ਰਿੰਸੀਪਲ ਮਨਿੰਦਰਜੀਤ ਕੌਰ ਨੂੰ ਐਵਰਗਰੀਨ ਮਾਡਰਨ ਸਕੂਲ ਦੇ ਸੰਸਥਾਪਕ ਅਤੇ ਗਾਇਤਰੀ ਪਰਿਵਾਰ ਨੂੰ ਪ੍ਰਫੁੱਲਿਤ ਕਰਨ ਵਾਲੇ ਸਮਾਜ ਸੇਵਿਕਾ ‘ਊਸ਼ਾ ਸ਼ਰਮਾ ਯਾਦਗਾਰੀ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ।ਐਵਰਗਰੀਨ ਮਾਡਰਨ ਸਕੂਲ ਦੇ ਚੇਅਰਮੈਨ ਤਰਸੇਮ ਕੁਮਾਰ …
Read More »ਮਲੇਰੀਆ, ਡੇਂਗੂ ਤੇ ਚਿਗਣਗੁਨੀਆਂ ਬੀਮਾਰੀਆਂ ਤੋਂ ਬਚਾਉਂਣ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ- ਡੀ.ਸੀ
ਪਠਾਨਕੋਟ, 28 ਮਾਰਚ (ਪੰਜਾਬ ਪੋਸਟ ਬਿਊਰੋ) – ਸਿਹਤ ਤੇ ਪਰਿਵਾਰ ਵਿਭਾਗ ਪੰਜਾਬ ਪਠਾਨਕੋੋਟ ਵੱਲੋਂ ਲੋਕਾਂ ਨੂੰ ਮਲੇਰੀਆ, ਡੇਂਗੂ ਅਤੇ ਚਿਗਣਗੁਨੀਆਂ ਅਜਿਹੀਆਂ ਬੀਮਾਰੀਆਂ ਤੋਂ ਬਚਾਉਂਣ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਵੀ ਵੱਧ ਤੋਂ ਵੱਧ ਜਾਗਰੁਕ ਕੀਤਾ ਜਾ ਰਿਹਾ ਹੈ, ਇਸ ਦੇ ਨਾਲ ਹੀ ਸਿੱਖਿਆ ਵਿਭਾਗ ਵੀ ਉਕਤ ਕਾਰਜ ਵਿੱਚ ਆਪਣਾ ਪੂਰਨ ਸਹਿਯੋਗ ਦੇ ਰਿਹਾ ਹੈ। ਇਹ …
Read More »ਕੋਰਟ ਕੰਪਲੈਕਸ ਵਿਖੇ ਨੈਸ਼ਨਲ ਲੋਕ ਅਦਾਲਤ 8 ਅਪ੍ਰੈਲ ਨੂੰ
ਪਠਾਨਕੋਟ, 28 ਮਾਰਚ (ਪੰਜਾਬ ਪੋਸਟ ਬਿਊਰੋ) – ਸੱਕਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਸ੍ਰੀਮਤੀ ਅਮਨਦੀਪ ਕੋਰ ਚਾਹਲ ਨੇ ਇੱਕ ਪ੍ਰੈਸ ਬਿਆਨ ਰਾਹੀਂ ਦੱਸਿਆ ਹੈ ਕਿ ਕੋਮੀ ਕਾਨੂੰਨੀ ਸੇਵਾਵਾ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾ ਅਥਾਰਟੀ, ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਸ਼੍ਰੀ ਤੇਜਵਿੰਦਰ ਸਿੰਘ ਜੀ ਦੀ ਅਗਵਾਈ ਹੇਠ 8 ਅਪ੍ਰੈਲ …
Read More »
Punjab Post Daily Online Newspaper & Print Media