Wednesday, November 25, 2026

Daily Archives: March 29, 2017

ਰੇਤੇ ਦੀ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ – ਈਸ਼ਾ ਕਾਲੀਆ

ਫਾਜ਼ਿਲਕਾ, 28 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਡਿਪਟੀ ਕਮਿਸ਼ਨਰ ਫਾਜ਼ਿਲਕਾ ਈਸ਼ਾ ਕਾਲੀਆ ਨੇ ਅੱਜ ਇੱਥੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਰੇਤ ਦੀ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਵੱਖ ਵੱਖ ਹੁਕਮ ਜਾਰੀ ਕੀਤੇ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਈਸ਼ਾ ਕਾਲੀਆਂ ਨੇ ਕਿਹਾ ਕਿ ਰੇਤੇ ਦੀ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ …

Read More »

ਬਾਬਾ ਖੇਤਰਪਾਲ ਸੇਵਾਦਾਰ ਸੁਸਾਇਟੀ ਨੇ ਲਗਾਇਆ ਹਫ਼ਤੇਵਰ ਲੰਗਰ

ਫਾਜ਼ਿਲਕਾ, 28 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਥਾਨਕ ਸ਼ੀਤਲਾ ਮੰਦਰ ਵਿਚ ਸਥਿਤ ਬਾਬਾ ਖੇਤਰਪਾਲ ਜੀ ਦੇ ਮੰਦਰ ਵਿਚ ਬਾਬਾ ਖੇਤਰਪਾਲ ਸੇਵਾਦਾਰ ਸੁਸਾਇਟੀ ਵੱਲੋਂ ਹਫ਼ਤੇਵਰ ਲੰਗਰ ਭੰਡਾਰਾ ਲਗਾਇਆ ਗਿਆ। ਸੁਸਾਇਟੀ ਦੇ ਪ੍ਰਧਾਨ ਰੋਸ਼ਨ ਲਾਲ ਖੁਰਾਣਾ ਅਤੇ ਜਨਰਲ ਸਕੱਤਰ ਰਕੇਸ਼ ਸਚਦੇਵਾ ਨੇ ਦੱਸਿਆ ਕਿ ਸੁਸਾਇਟੀ ਵੱਲੋਂ ਬੀਤੇ ਲਗਭਗ 7 ਵਰ੍ਹਿਆਂ ਤੋਂ ਸ਼ਰਧਾਲੂਆਂ ਦੇ ਸਹਿਯੋਗ ਨਾਲ ਭੰਡਾਰਾ ਲਗਾਇਆ ਜਾ ਰਿਹਾ ਹੈ। ਅੱਜ …

Read More »

ਰੇਤ ਚੋਰੀ ਕਰਨ ਸਬੰਧੀ ਮਾਮਲਾ ਦਰਜ਼

ਫਾਜ਼ਿਲਕਾ, 28 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਥਾਣਾ ਸਿਟੀ ਪੁਲਸ ਫਾਜ਼ਿਲਕਾ ਨੇ ਉਪਮੰਡਲ ਦੇ ਪਿੰਡ ਕੋਠਾ ਲੁਕਮਾਨਪੁਰਾ ਵਿਚ ਰੇਤ ਚੋਰੀ ਕਰਨ ਸਬੰਧੀ ਅਣਪਛਾਤੇ ਵਿਅਕਤੀਆਂ ਦੇ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ। ਪੁਲਸ ਨੂੰ ਦਿੱਤੇ ਪੱਤਰ ਵਿਚ ਕੁਲਵੰਤ ਵਰਮਾ ਮਾਈਨਿੰਗ ਅਫ਼ਸਰ ਫਾਜ਼ਿਲਕਾ ਨੇ ਦੱਸਿਆ ਕਿ 27 ਮਾਰਚ 2017 ਨੂੰ ਅਣਪਛਾਤੇ ਵਿਅਕਤੀ ਪਿੰਡ ਕੋਠਾ ਲੁਕਮਾਨਪੁਰਾ ਦੇ ਨੇੜੇ ਨਜਾਇਜ ਰੂਪ ਨਾਲ ਰੇਤ ਚੋਰੀ …

Read More »

ਸਿਵਲ ਹਸਪਤਾਲ ਅਜਨਾਲਾ ਵੱਲੋਂ ਕੱਢੀ ਗਈ ਨਸ਼ਿਆਂ ਵਿਰੋਧੀ ਰੈਲੀ

ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸ: ਕਮਲਦੀਪ ਸਿੰਘ ਸੰਘਾ ਵੱਲੋਂ ਲੋਕਾਂ ਨੂੰ ਨਸ਼ਿਆਂ ਦੇ ਮਾੜੂ ਪ੍ਰਭਾਵਾਂ ਤੋਂ ਜਾਣੂੰ ਕਰਵਾਉਣ ਦੇ ਮਕਸਦ ਅਤੇ ਨਸ਼ਿਆਂ ਨੂੰ ਜੜ੍ਹਾਂ ਤੋਂ ਖਤਮ ਕਰਨ ਲਈ ਸਰਕਾਰ ਵੱਲੋਂ ਵਿੱਢੀ ਮੁਹਿੰਮ ਤਹਿਤ ਅੱਜ ਸੀਨੀਅਰ ਮੈਡੀਕਲ ਅਫਸਰ ਡਾ. ਬ੍ਰਿਜ ਭੂਸ਼ਨ ਸਹਿਗਲ ਦੀ ਅਗਵਾਈ ਹੇਠ ਅਜਨਾਲਾ ਸ਼ਹਿਰ ‘ਚ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ …

Read More »

ਪੁਲਿਸ ਵੱਲੋਂ ਅਲਕੋਹਲ ਨਾਲ ਭਰੇ ਤਿੰਨ ਟਰਾਲੇ ਕਾਬੂ- ਪਿੰਡਾਂ ਵਿੱਚ ਵੇਚਦੇ ਸਨ ਦੇਸ਼ੀ ਸ਼ਰਾਬ

ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)-  ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਡੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅਲਕੋਹਲ ਨਾਲ ਭਰੇ ਤਿੰਨ ਟਰਾਲੇ ਜਿਨ੍ਹਾਂ ਵਿੱਚ 63 ਹਜ਼ਾਰ 500 ਲੀਟਰ ਸ਼ਰਾਬ ਸੀ ਕਾਬੂ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ ਹੈ।ਪ੍ਰੈਸ ਕਾਨਫਰੰਸ ਵਿਚ ਜਾਣਕਾਰੀ ਦਿੰਦੇ ਪੁਲਿਸ ਕਪਤਾਨ ਸਥਾਨਕ ਜਗਜੀਤ ਸਿੰਘ ਸਰੋਆ, ਡੀ:ਐਸ:ਪੀ ਬਾਬਾ ਬਕਾਲਾ ਲਖਵਿੰਦਰ ਸਿੰਘ ਅਤੇ ਡੀ:ਐਸ:ਪੀ …

Read More »

ਸਪੈਸ਼ਲ ਵਿਸ਼ਵ ਵਿੰਟਰ ਉਲੰਪਿਕ ਦੇ ਜੇਤੂ ਖਿਡਾਰੀਆਂ ਦਾ ਡੀ.ਸੀ ਸੰਘਾ ਵਲੋਂ ਸਨਮਾਨ

ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਬੀਤੇ ਦਿਨ ਆਸਟਰੀਆ ਦੀ ਧਰਤੀ ਤੇ ਵਿਆਨਾ ਵਿਖੇ ਹੋਏ ਸਪੈਸ਼ਲ ਵਰਲਡ ਵਿੰਟਰ ਉੇਲੰਪਿਕ ਵਿੱਚ ਖੇਡਦਿਆਂ ਫਲੋਰ ਹਾਕੀ ਵਿੱਚ ਦੇਸ਼ ਦਾ ਝੰਡਾ ਬੁਲੰਦ ਕਰਦਿਆਂ ਸੋਨੇ ਦਾ ਤਮਗਾ ਹਾਸਲ ਕਰਨ ਵਾਲੀ ਭਾਰਤੀ ਫਲੋਰ ਹਾਕੀ ਟੀਮ ਦਾ ਹਿਸਾ ਰਹੇ ਸਰਵ ਸਿੱਖਿਆ ਅਭਿਆਨ ਅਥਾਰਟੀ ਅੰਮ੍ਰਿਤਸਰ ਦੇ ਖਿਡਾਰੀਆਂ ਅਕਾਸ਼ਦੀਪ ਸਿੰਘ ਅਤੇ ਹਰਮਨਪ੍ਰੀਤ ਸਿੰਘ ਦਾ ਅੰਮ੍ਰਿਤਸਰ ਦੀ …

Read More »

ਪੈਟ੍ਰੋਲ ਪੰਪ ਦੇ ਕਰਿੰਦੇ ਦੇ ਕਤਲ ਕਰਨ ਵਾਲੇ ਦੋਸ਼ੀ ਕਾਬੂ

ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਬੀਤੀ 30 ਫਰਵਰੀ ਨੂੰ ਸ਼ਾਮਨਗਰ ਵਿਖੇ ਲੁੱਟ ਦੀ ਨੀਅਤ ਨਾਲ ਪੈਟ੍ਰੋਲ ਪੰਪ ਦੇ ਕਰਿੰਦੇ ਅਨਿਲ ਪਾਲ ਦਾ ਕਤਲ ਕਰਨ ਵਾਲੇ ਕਥਿਤ ਦੋਸ਼ੀ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਇਸ ਸਬੰਧੀ ਪ੍ਰੈਸ ਕਾਨਫਰੰਸ ਜਾਣਕਾਰੀ ਦਿੰਦੇ ਹੋਏ ਐਸ: ਪੀ: ਹੈਡਕੁਆਟਰ ਜਗਜੀਤ ਸਿੰਘ ਸਰੋਆ ਨੇ ਦੱਸਿਆ ਕਿ ਐਸ:ਐਸ:ਪੀ ਮਜੀਠਾ ਜੇ ਐਲਨ ਚੇਲੀਅਨ ਦੀ ਅਗਵਾਈ …

Read More »

ਲੋਕਾਂ ਦੀ ਖੱਜ਼ਲ-ਖੁਆਰੀ ਰੋਕਣ ਲਈ ਸਾਰੇ ਦਫਤਰ ਹੈਲਫ ਡੈਸਕ ਬਨਾਉਣ

ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ ਸੁਖਬੀਰ ਸਿੰਘ) – ਆਪਣੇ ਕੰਮ ਕਰਵਾਉਣ ਆਉਂਦੇ ਲੋਕਾਂ ਨੂੰ ਸਰਕਾਰੀ ਦਫਤਰਾਂ ਵਿਚ ਜਾਣਕਾਰੀ ਦੀ ਘਾਟ ਕਾਰਨ ਹੁੰਦੀ ਖੱਜ਼ਲ-ਖੁਆਰੀ ਰੋਕਣ ਲਈ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਉਨਾਂ ਸਾਰੇ ਸਰਕਾਰੀ ਦਫ਼ਤਰਾਂ, ਜਿੱਥੇ ਕਿ ਲੋਕਾਂ ਦਾ ਨਿੱਤ ਵਾਹ ਪੈਂਦਾ ਹੈ, ਵਿਖੇ ‘ਹੈਲਪ ਡੈਸਕ’ ਕਾਇਮ ਕਰਨ ਦੀ ਹਦਾਇਤ ਕੀਤੀ ਹੈ।ਆਪਣੇ ਹੁਕਮਾਂ ਵਿਚ ਉਨਾਂ ਕਿਹਾ ਕਿ ਦਫਤਰ ਦੇ ਕੰਮਕਾਜ …

Read More »

ਸਵੱਛ ਭਾਰਤ ਲਈ ਕੰਮ ਕਰਨ ਵਾਲੇ ਡਾਕਟਰਾਂ ਦਾ ਡਿਪਟੀ ਕਮਿਸ਼ਨਰ ਵਲੋਂ ਸਨਮਾਨ

ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ ਸੁਖਬੀਰ ਸਿੰਘ) – ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸਵੱਛ ਭਾਰਤ ਕਾਇਆ ਕਲਪ ਪ੍ਰੋਗਰਾਮ, ਜਿਸ ਵਿਚ ਸਰਕਾਰੀ ਹਸਪਤਾਲਾਂ ਦੀ ਸਫਾਈ ਜਾਚੀ-ਪਰਖੀ ਜਾਂਦੀ ਹੈ, ਵਿਚ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਨੂੰ ਲਗਾਤਾਰ ਦੂਸਰੀ ਵਾਰ ਰਾਜ ਪੱਧਰ ’ਤੇ ਪਹਿਲਾ ਇਨਾਮ ਮਿਲਿਆ ਹੈ। ਇਸ ਇਨਾਮ ਵਿਚ 25 ਲੱਖ ਰੁਪਏ ਨਗਦ ਦੇ ਨਾਲ ਪ੍ਰੰਸਸਾ ਪੱਤਰ ਮੈਨੇਜਿੰਗ ਡਾਇਰੈਕਟਰ ਪੰਜਾਬ ਸਟੇਟ ਹੈਲਥ …

Read More »

ਆਯੁਰਵੈਦਿਕ ਤੇ ਹੋਮਿਓਪੈਥਿਕ ਦਾ ਮੁਫਤ ਆਯੂਸ਼ ਕੈਂਪ ਲੱਗੇਗਾ ਅੱਜ

ਧੂਰੀ, 26 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਮਹਾਂਵੀਰ ਮੰਦਰ ਧੂਰੀ ਵਿਖੇ ਅੱਜ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ ਦੇ 4 ਵਜੇ ਤੱਕ ਆਯੁਰਵੈਦਿਕ ਅਤੇ ਹੋਮਿਓਪੈਥਿਕ ਦਾ ਮੁਫਤ ਆਯੂਸ਼ ਕੈਂਪ ਲਗਾਇਆ ਜਾ ਰਿਹਾ ਹੈ । ਇਹਨਾਂ ਗੱਲਾਂ ਦੀ ਜਾਣਕਾਰੀ ਦਿੰਦਿਆਂ ਆਯੂਸ਼ ਵਿਭਾਗ ਦੇ ਡੀ.ਐਚ.ਓ. ਡਾ. ਰਾਜਿੰਦਰ ਸਿੰਘ ਹੀਰਾ ਨੇ ਦੱਸਿਆ ਕਿ ਇਸ ਕੈਂਪ ਵਿੱਚ ਜਿੱਥੇ ਹੋਮਿਓਪੈਥੀ ਦੇ ਪ੍ਰਸਿੱਧ …

Read More »