ਫਾਜ਼ਿਲਕਾ, 30 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਦੇਸ਼ ਭਰ ਵਿਚ ਚੱਲ ਰਹੇ ਸਵੱਛ ਭਾਰਤ ਮਿਸ਼ਨ ਦੇ ਤਹਿਤ ਅੰਤਰਰਾਸ਼ਟਰੀ ਪੱਧਰ ਤੇ ਸੇਵਾ ਕਰ ਰਹੀ ਏਕਲ ਅਭਿਆਨ ਸੰਸਥਾ ਵੱਲੋਂ ਫਾਜ਼ਿਲਕਾ ਦੀ ਭਾਰਤ ਪਾਕਿਸਤਾਨ ਸਰਹੱਦ ਮਹਾਵੀਰ (ਸਾਦਕੀ) ਚੌਕੀ ਤੇ ਸਫ਼ਾਈ ਅਭਿਆਨ ਚਲਾਇਆ ਗਿਆ ਅਤੇ ਗੰਦਗੀ ਨੂੰ ਇੱਕਠਾ ਕਰਕੇ ਟੋਏ ਵਿਚ ਪਾਇਆ ਗਿਆ। ਜਾਣਕਾਰੀ ਦਿੰਦੇ ਹੋਏ ਅਭਿਆਨ ਦੇ ਬੁਲਾਰੇ ਹਰਬੰਸ ਲਾਲ ਨੇ ਦੱਸਿਆ …
Read More »Daily Archives: March 31, 2017
ਮਾਂ ਦੁਰਗਾ ਜੀ ਦੇ 9 ਸਵਰੂਪਾ ਦੀ ਪੂਜਾ ਕਰਨ ਵਾਲੇ ਭਗਤ ਦੇ ਸਾਰੇ ਦੁੱਖ ਹੁੰਦੇ ਹਨ ਦੂਰ: ਸੋਨੂੰ ਦੇਵਾ
ਫਾਜ਼ਿਲਕਾ, 30 ਮਾਰਚ (ਵਿਨੀਤ ਅਰੋੜਾ) ਸਥਾਨਕ ਰਾਧਾ ਸਵਾਮੀ ਕਲੋਨੀ ਸਥਿਤ ਇੱਛਾ ਪੂਰਨ ਜੈ ਮਾਂ ਵੈਸ਼ਨਵੀ ਮੰਦਰ ਵਿਚ ਪਰਮ ਪੂਜਨੀਕ ਸੋਨੂੰ ਦੇਵਾ ਜੀ ਦੀ ਪਵਿੱਤਰ ਅਗਵਾਈ ਵਿਚ ਮਹਾਂਮਾਈ ਦੇ ਪਵਿੱਤਰ ਨਵਰਾਤਿਆਂ ਦੇ ਮੌਕੇ ’ਤੇ ‘ ਆਏ ਨਵਰਾਤੇ ਮਾਤਾ ਦੇ’ ਧਾਰਮਿਕ ਪ੍ਰੋਗਰਾਮ ਦਾ ਅਯੋਜਨ ਕੀਤਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਮੰਦਰ ਵਿਚ ਬੀਤੀ ਰਾਤ ਅਤੇ ਸਾਰਾ ਦਿਨ ਦੁਰਗਾ ਸਤੁਤੀ ਜੀ ਦੇ ਪਾਠ …
Read More »ਗਲੀ ਨੂੰ ਲੈ ਕੇ ਹੋਏ ਝਗੜੇ ਵਿਚ ਚਾਰ ਜ਼ਖ਼ਮੀ
ਫਾਜ਼ਿਲਕਾ, 30 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਫਾਜ਼ਿਲਕਾ ਉਪਮੰਡਲ ਦੇ ਪਿੰਡ ਘਟਿਆਂ ਵਾਲੀ ਬੋਦਲਾ ਵਿਚ ਗਲੀ ਨੂੰ ਲੈਕੇ ਹੋਏ ਝਗੜੇ ਵਿਚ ਤਿੰਨ ਔਰਤਾਂ ਸਮੇਤ ਚਾਰ ਵਿਅਕਤੀ ਜਖ਼ਮੀ ਹੋ ਗਏ। ਸਥਾਨਕ ਸਿਵਲ ਹਸਪਤਾਲ ਵਿਚ ਇਲਾਜ ਲਈ ਭਰਤੀ ਦੀਪੋ ਬਾਈ (40) ਵਾਸੀ ਪਿੰਡ ਘਟਿਆਂ ਵਾਲੀ ਬੋਦਲਾ ਨੇ ਦੱਸਿਆ ਕਿ ਉਨਾਂ ਦੇ ਘਰ ਦੇ ਅੱਗੇ ਤੋਂ ਜਾਣ ਵਾਲੀ ਗਲੀ ਉਨਾਂ ਦੀ ਆਪਣੀ …
Read More »ਆਲੂ ਉਤਪਾਦਕ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਮੁਸ਼ਕਿਲ – ਈਸ਼ਾ ਕਾਲੀਆ
ਫਾਜ਼ਿਲਕਾ, 30 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਜ਼ਿਲੇ ਦੇ ਆਲੂ ਉਤਪਾਦਕ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਕਿਸਾਨਾਂ ਦੀ ਆਲੂ ਦੀ ਫ਼ਸਲ ਦੀ ਸਪਲਾਈ ਸਰਕਾਰੀ ਸਕੂਲਾਂ ਦੇ ਮਿਡ-ਡੇ-ਮੀਲ ਦੇ ਖਾਣੇ ਵਿਚ ਬੱਚਿਆਂ ਲਈ ਕੀਤੀ ਜਾਵੇਗੀ। ਹਰ 15 ਦਿਨਾਂ ਬਾਅਦ ਸਕੂਲਾਂ ਵਿਚ ਆਲੂਆਂ ਦਾ ਸਟਾਕ ਪੁੱਜਦਾ ਕੀਤਾ ਜਾਵੇਗਾ। ਇਹ ਮੁਹਿੰਮ ਦੇਸ਼ ਦੇ ਰੀੜ ਦੀ …
Read More »ਕਮਿਉਨਟੀ ਹੈਲਥ ਸੈਜ਼ਟਰ ਵੇਰਕਾ ਨੇ ਨਸ਼ੇ ਵਿਰੁੱਧ ਜਾਗਰਕਾ ਰੈਲੀ ਕੱਢੀ
ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਅਤੇ ਸਿਵਲ ਸਰਜਨ ਡਾ. ਪ੍ਰਦੀਪ ਚਾਵਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਵਲੋਂ ਨਸ਼ਾ ਛੁਡਾਓ ਮੁਹਿੰਮ ਅਧੀਨ ਕਮਿਉਨਟੀ ਹੈਲਥ ਸੈਜ਼ਟਰ ਵੇਰਕਾ ਦੇ ਐਸ.ਐਮ.ਓ ਡਾ. ਵਿਜੇ ਸਰੋਆ ਅਤੇ ਸਮੂਹ ਸਟਾਫ ਦੇ ਨਾਲ ਸ਼ਹਿਰ ਦੇ ਸਕੂਲਾਂ ਅਤੇ ਨਰਸਿੰਗ ਕਾਲਜਾਂ ਵਲੋ ਸ਼ਹਿਰ ਵਿੱਚ ਆਮ ਜਨਤਾ ਨੂੰ ਜਾਗਰੂਕ ਕਰਨ ਵਾਸਤੇ ਰੈਲੀ …
Read More »ਮੋਟਰ ਸਾਈਕਲ ਨੌਆਇਸ਼ ਪੋਲੀਊਸ਼ਨ ਫੈਲਾਊਣ ਤੇ ਪਟਾਕੇ ਮਾਰਨ ‘ਤੇ ਸਖਤ ਪਾਬੰਦੀ
ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ-ਕਮ-ਕਾਰਜਕਾਰੀ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਜੀ. ਨਾਗੇਸ਼ਵਰ ਰਾਓ ਆਈ.ਪੀ.ਐਸ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਖੇਤਰ ਵਿੱਚ ਮੋਟਰ ਸਾਇਕਲ ਮਕੈਨਿਕਾਂ ਦੁਆਰਾ, ਬਹੁਤ ਸਾਰੇ ਨੌਜਵਾਨ ਲੜਕੇ ਜਾਂ ਸਵਾਰਾਂ ਦੁਆਰਾ ਸਲੰਸਰਾਂ ਵਿੱਚ ਤਕਨੀਕੀ ਫੇਰ ਬਦਲ ਕਰਨਾ ਅਤੇ ਤਕਨੀਕੀ ਕੀਤੇ ਫੇਰ ਬਦਲ ਕੀਤੇ ਹੋਏ …
Read More »ਪਿੰਡ ਮੱਲੀਆਂ ’ਚ ਕਰਵਾਇਆ ਗਿਆ ਜੱਚਾ-ਬੱਚਾ ਸਿਹਤ ਸੰਭਾਲ ਪ੍ਰੋਗਰਾਮ – ਸਿਵਲ ਸਰਜਨ
ਜੰਡਿਆਲਾ, 30 ਮਾਰਚ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਅੰਮਿ੍ਰਤਸਰ ਦੇ ਸਿਵਲ ਸਰਜਨ ਡਾ ਪਰਦੀਪ ਚਾਵਲਾ ਨੇ ਕਿਹਾ ਕਿ ਜੱਚਾ-ਬੱਚਾ ਦੀ ਸਿਹਤ ਸੰਭਾਲ ਲਈ ਸਿਹਤ ਮਹਿਕਮਾ ਹਰ ਵੇਲੇ ਤਿਆਰ ਹੈ ਅਤੇ ਮਾਂ ਅਤੇ ਨਵ ਜਨਮੇ ਬੱਚੇ ਦੀ ਮੌਤ ਦਰ ਨੂੰ ਹੋਰ ਘੱਟ ਕਰਨ ਲਈ ਨਿਰੰਤਰ ਕੰਮ ਕਰ ਰਿਹਾ ਹੈ। ਅੱਜ ਪਿੰਡ ਮੱਲੀਆਂ ਵਿੱਚ ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੀ …
Read More »ਪ੍ਰਾਈਵੇਟ ਸਕੂਲਾਂ ਦੀ ਮਨਮਾਨੀਆਂ ਖਿਲਾਫ ਮਾਪਿਆਂ ਨੇ ਕੀਤੀ ਅਵਾਜ਼ ਬੁਲੰਦ
ਧੂਰੀ, 30 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਸਰਵਹਿਤਕਾਰੀ ਵਿੱਦਿਆ ਮੰਦਰ ਸਕੂਲ ਧੂਰੀ ਵੱਲੋਂ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾਂ ਕਰਦਿਆਂ ਸਲਾਨਾ ਫੰਡ ਵਸੂਲੇ ਜਾਣ ਦੇ ਦੋਸ਼ ਹੇਠ ਅਨੇਕਾਂ ਮਾਪਿਆਂ ਵਲੋਂ ਸਰਵਹਿਤਕਾਰੀ ਸਕੂਲ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਰੋਸ ਪ੍ਰਦਰਸ਼ਨ ਕਰ ਰਹੇ ਮਾਪਿਆਂ ਦਾ ਕਹਿਣਾ ਸੀ ਕਿ ਲਗਭਗ ਸਾਰੇ ਹੀ ਨਿੱਜੀ ਸਕੂਲਾਂ ਵੱਲੋਂ ਵਿੱਦਿਆ ਦੇ ਨਾਮ `ਤੇ ਬੱਚਿਆਂ …
Read More »ਜੀ.ਕੇ ਦਿੱਲੀ ਕਮੇਟੀ ਦੇ ਤੀਜ਼ੀ ਵਾਰ ਲਗਾਤਾਰ ਪ੍ਰਧਾਨ ਤੇ ਸਿਰਸਾ ਜਨਰਲ ਸਕੱਤਰ ਬਣੇ
ਨਵੀਂ ਦਿੱਲੀ, 30 ਮਾਰਚ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 5 ਨਵੇਂ ਅਹੁੱਦੇੇਦਾਰ ਅਤੇ 10 ਅੰਤ੍ਰਿੰਗ ਬੋਰਡ ਦੇ ਮੈਂਬਰਾਂ ਦੀ ਚੋਣ ਆਮ ਸਹਿਮਤੀ ਨਾਲ ਅੱਜ ਅਖੀਰਕਾਰ ਨੇਪਰੇ ਚੜ੍ਹ ਗਈ। 26 ਫਰਵਰੀ 2017 ਨੂੰ ਹੋਈਆਂ ਆਮ ਚੋਣਾਂ ਤੋਂ ਬਾਅਦ ਅਹੁੱਦੇਦਾਰਾਂ ਦੀ ਚੋਣ ਲਈ ਦਿੱਲੀ ਗੁਰਦੁਆਰਾ ਚੋਣ ਡਾਈਰੈਕਟਰ ਵੱਲੋਂ 24 ਮਾਰਚ ਨੂੰ ਜਨਰਲ ਇਜਲਾਸ ਸੱਦਿਆ ਗਿਆ ਸੀ। ਜਿਸ …
Read More »ਕਥਾ ਪੁਸਤਕ ‘ਦੁੱਖ ਡਾਰੋਂ ਵਿਛੜੀ ਕੂੰਜ਼ ਦਾ’ `ਤੇ ਹੋਈ ਵਿਚਾਰ ਚਰਚਾ
ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ- ਦਵਿੰਦਰ ਸਿੰਘ) – ਪੰਜਾਬੀ ਸਾਹਿਤ ਸੰਗਮ ਵੱਲੋਂ ਵਿਰਸਾ ਵਿਹਾਰ ਸੋਸਾਇਟੀ ਦੇ ਸਹਿਯੋਗ ਨਾਲ ਡਾ. ਕਾਬਲ ਸਿੰਘ ਸੰਧੂ ਦੀ ਦੂਜੀ ਕਥਾ ਪੁਸਤਕ ‘ਦੁੱਖ ਡਾਰੋਂ ਵਿਛੜੀ ਕੂੰਜ ਦਾ’ `ਤੇ ਵਿਚਾਰ ਚਰਚਾ ਕੀਤੀ ਗਈ।ਸ਼ਾਇਰ ਮਲਵਿੰਦਰ ਨੇ ਇਸ ਅਰਥ ਭਰਪੂਰ ਸਮਾਗਮ ਦਾ ਮੰਚ ਸੰਚਾਲਣ ਕਰਦਿਆਂਪੁਸਤਕ ਬਾਰੇ ਜਾਣ-ਪਹਿਚਾਣ ਕਰਵਾਈ। ਸਰਬਜੀਤ ਸਿੰਘ ਸੰਧੂ ਦੀ ਸੰਪਾਦਨਾ ਹੇਠ ਛਪੀ ਇਸ ਪੁਸਤਕ ‘ਤੇ ਪਰਚਾ …
Read More »
Punjab Post Daily Online Newspaper & Print Media