ਫਾਜ਼ਿਲਕਾ, 27 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਦੁੱਖ ਨਿਵਾਰਣ ਸ਼੍ਰੀ ਬਾਲਾ ਜੀ ਧਾਮ ਵਿਚ ਸਵਾਮੀ ਸ਼੍ਰੀ ਕਮਲਾਨੰਦ ਗਿਰੀ ਜੀ ਮਹਾਰਾਜ ਹਰੀਦੁਆਰ ਵਾਲਿਆਂ ਦੀ ਕ੍ਰਿਪਾ ਨਾਲ ਨਵਰਾਤੇ ਮਹੋਤਸਵ ਅਤੇ ਸ਼੍ਰੀ ਰਾਮ ਨਵਮੀ ਤਿਓਹਾਰ ਪ੍ਰੋਗਰਾਮ 28 ਮਾਰਚ ਮੰਗਲਵਾਰ ਤੋਂ ਸ਼ੁਰੂ ਹੋਵੇਗਾ। ਜਾਣਕਾਰੀ ਦਿੰਦੇ ਹੋਏ ਮੰਦਰ ਕਮੇਟੀ ਦੇ ਜਨਰਲ ਸਕੱਤਰ ਨਰੇਸ਼ ਜੁਨੇਜਾ ਨੈ ਦੱਸਿਆ ਕਿ ਇਸ ਮੌਕੇ ਮੰਦਰ ਵਿਚ ਸ਼੍ਰੀ ਰਾਮ ਚਰਿਤਰ …
Read More »Monthly Archives: March 2017
ਨਾੜ ਨੂੰ ਅੱਗ ਨਾ ਲਾਉਣ ਦੀ ਕੀਤੀ ਅਪੀਲ
ਫਾਜ਼ਿਲਕਾ, 27 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ’ਤੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਣ ਵਿਚ ਵੱਧਦੇ ਪ੍ਰਦੂਸ਼ਣ ਨੂੰ ਧਿਆਨ ਵਿਚ ਰੱਖਦਿਆਂ ਹਾੜ੍ਹੀ ਦੇ ਇਸ ਸੀਜ਼ਨ ਦੌਰਾਨ ਕਣਕ ਦੇ ਨਾੜ ਨੂੰ ਅੱਗ ਲਾਉਣ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ …
Read More »ਆਯੂਸ਼ ਵਿਭਾਗ ਵੱਲੋਂ ਹੋਮਿਓਪੈਥਿਕ ਤੇ ਆਯੂਰਵੈਦਿਕ ਦੇ ਮੁਫ਼ਤ ਮੈਡੀਕਲ ਕੈਂਪ ਲਗਾਏ ਗਏ
ਅੰਮ੍ਰਿਤਸਰ, 27 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਪਿੰਡ ਛਾਪਾ ਰਾਮ ਸਿੰਘ ਅਤੇ ਮੱਖਣਵਿੰਡੀ ਅੰਮ੍ਰਿਤਸਰ ਵਿਖੇ ਆਯੂਸ਼ ਅਧੀਨ ਹੋਮਿਓਪੈਥਿਕ ਅਤੇ ਆਯੂਰਵੈਦਿਕ ਵਿਭਾਗ ਨਾਲ ਸਾਂਝੇ ਤੌਰ ਤੇ ਕਰੋਨਿਕ ਬਿਮਾਰੀਆਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ।ਜਿਸ ਵਿੱਚ ਛਾਪਾ ਰਾਮ ਸਿੰਘ ਵਿੱਚ 760, ਅਤੇ ਮੱਖਣਵਿੰਡੀ ਵਿੱਚ 635 ਮਰੀਜਾਂ ਦਾ ਚੈਕ ਅੱਪ ਕੀਤਾ ਗਿਆ ਅਤੇ ਆਏ ਹੋਏ ਮਰੀਜਾਂ ਨੂੰ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ।ਇਨ੍ਹਾਂ ਮੈਡੀਕਲ …
Read More »ਡਿਪਟੀ ਕਮਿਸ਼ਨਰ ਵੱਲੋਂ ਨਸ਼ਾ ਛੁਡਾਊ ਕੇਂਦਰ ਅਤੇ ਮੁੜ ਵਸੇਬਾ ਕੇਂਦਰ ਦਾ ਦੌਰਾ
ਅੰਮ੍ਰਿਤਸਰ, 27 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਰਾਜ ਨੂੰ ਇਕ ਮਹੀਨੇ ਦੇ ਅੰਦਰ-ਅੰਦਰ ਨਸ਼ਾ ਮੁਕਤ ਕਰਨ ਲਈ ਵਿੱਢੀ ਗਈ ਮੁਹਿੰਮ ਨੂੰ ਅੰਜ਼ਾਮ ਤੱਕ ਪਹੁੰਚਾਉਣ ਦੇ ਇਰਾਦੇ ਨਾਲ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਕਮਲਦੀਪ ਸਿੰਘ ਸੰਘਾ ਨੇ ਅੱਜ ਸਵਾਮੀ ਵਿਵੇਕਾਨੰਦ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕੀਤਾ ਅਤੇ ਉਥੋਂ ਨਸ਼ਾ ਛੁਡਾਉਣ ਲਈ ਸਰਕਾਰ ਵੱਲੋਂ ਕੀਤੇ ਗਏ ਪ੍ਰਬੰਧਾਂ ਨੂੰ ਵੇਖਿਆ। ਸੰਘਾ …
Read More »ਸਰਕਾਰੀ ਸਕੂਲਾਂ ਵਿਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਅਧਿਆਪਕਾਂ ਦੀ ‘ਕਲਾਸ’ ਲੈਣਗੇ ਡੀ.ਸੀ
ਅੰਮ੍ਰਿਤਸਰ, 27 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਰਕਾਰੀ ਸਕੂਲਾਂ ਵਿਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਦੇ ਆਸ਼ੇ ਨਾਲ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਸਕੂਲਾਂ ਦੇ ਮੁੱਖ ਅਧਿਆਪਕਾਂ, ਪ੍ਰਿੰਸੀਪਲਾਂ ਅਤੇ ਅਧਿਆਪਕਾਂ ਦੀ ਟਰੇਨਿੰਗ ’ਤੇ ਜੋਰ ਦਿੰਦੇ ਹੋਏ ਖ਼ੁਦ ਉਨਾਂ ਦਾ ਪ੍ਰੇਰਨਾ ਸੈਸ਼ਨ ਲੈਣ ਦਾ ਫੈਸਲਾ ਕੀਤਾ ਹੈ ਅਤੇ ਉਨਾਂ ਜਿਲ੍ਹਾ ਸਿੱਖਿਆ ਅਧਿਕਾਰੀ ਐਲੀਮੈਂਟਰੀ ਅਤੇ ਸਕੈਡੰਰੀ ਨੂੰ ਹਦਾਇਤ ਕੀਤੀ ਹੈ …
Read More »ਬੱਚਿਆਂ ਨੂੰ ਸਿਹਤ ਸੰਭਾਲ ਲਈ ਸਫਾਈ ਦੇ ਗੁਰ ਦੇਣ ਡਾਕਟਰ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 27 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ ਨੇ ਸਿਹਤ ਸੰਭਾਲ ਲਈ ਸਫਾਈ ਦੀ ਲੋੜ ’ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਜੇਕਰ ਬੱਚਿਆਂ ਨੂੰ ਸਕੂਲ ਸਿੱਖਿਆ ਦੇ ਨਾਲ-ਨਾਲ ਸਾਫ ਰਹਿਣ ਅਤੇ ਆਲਾ-ਦੁਆਲਾ ਸਾਫ ਰੱਖਣ ਦੀ ਗੁਰ ਸਿਖਾਏ ਜਾਣ ਤਾਂ ਆਉਣ ਵਾਲੇ ਸਮੇਂ ਵਿਚ ਡਾਕਟਰਾਂ ਦੇ ਮੌਢਿਆਂ ਤੋਂ ਵੱਡਾ ਭਾਰ ਲੱਥ ਸਕਦਾ ਹੈ। …
Read More »19ਵਾਂ ਸਲਾਨਾ ਮਹਾਨ ਕੀਰਤਨ ਦਰਬਾਰ 18 ਅਪਰੈਲ ਨੂੰ
ਪੱਟੀ, 27 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) – ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਕੀਰਤਨ ਦਰਬਾਰ ਸੁਸਾਇਟੀ ਰਜਿ: ਪੱਟੀ ਵੱਲੋਂ ਪਿਛਲੇ ਲੰਮੇ ਸਮੇਂ ਤੋ ਧਾਰਮਿਕ ਕੰਮਾਂ ਵਿਚ ਸੰਗਤਾਂ ਦੇ ਸਹਿਯੋਗ ਨਾਲ ਕੰਮ ਕਰਦੀ ਆ ਰਹੀ ਹੈ। ਸੁਸਾਇਟੀ ਦੇ ਸੈਕਟਰੀ ਜੋਗਾ ਸਿੰਘ ਨੇ ਦੱਸਿਆ ਕਿ 19 ਵਾਂ ਸਲਾਨਾ ਮਹਾਨ ਕੀਰਤਨ ਦਰਬਾਰ 18 ਅਪਰੈਲ ਮੰਗਲਵਾਰ ਨੂੰ 350 ਸਾਲਾਂ ਪ੍ਰਕਾਸ਼ ਦਿਹਾੜਾ …
Read More »ਹਲਕਾ ਵਿਧਾਇਕ ਪੱਟੀ ਬਨਣ ‘ਤੇ ਗਿੱਲ ਨੂੰ ਸੂਫੀ ਕਲਾਕਾਰਾਂ ਨੇ ਦਿੱਤੀ ਵਧਾਈ
ਪੱਟੀ, 27 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) – ਕਾਂਗਰਸ ਪਾਰਟੀ ਵੱਲੋਂ ਪੱਟੀ ਹਲਕੇ ਵਿਚ ਹਰਮਿੰਦਰ ਸਿੰਘ ਗਿੱਲ ਦਾ ਚੋਣ ਜਿੱਤਣ ਅਤੇ ਐਮ ਐਲ ਏ ਬਣਨ ਤੇ ਪੰਜਾਬੀ ਸੂਫੀ ਕਲਾਕਾਰ ਉਮ ਤੇ ਲਵ ਵੱਲੋਂ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਵਧਾਈ ਦਿੱਤੀ। ਪੱਟੀ ਵਾਸੀ ਨੌਜ਼ਵਾਨ ਪੰਜਾਬੀ ਸੂਫੀ ਸਿੰਗਰ ਉਮ ਤੇ ਲਵ ਤੇ ਉਨਾਂ ਦੇ ਪਿਤਾ ਤੀਰਥ ਸਭਰਵਾਲ ਨੇ ਕਿਹਾ ਕਿ ਇਹ …
Read More »ਮਾਨਵ ਏਕਤਾ ਮੰਚ ਦੀ ਮੀਟਿੰਗ ਹੋਈ
ਫਾਜ਼ਿਲਕਾ, 27 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਮਾਨਵ ਏਕਤਾ ਮੰਚ ਦੀ ਮਹੀਨੇਵਰ ਮੀਟਿੰਗ ਸਥਾਨਕ ਸ਼ਹੀਦ ਉਧਮ ਸਿੰਘ ਪਾਰਕ ਵਿਚ ਪ੍ਰਧਾਨ ਹਰਬੰਸ ਲਾਲ ਕਟਾਰੀਆ ਦੀ ਪ੍ਰਧਾਨਗੀ ਵਿਚ ਹੋਈ।ਮੀਟਿੰਗ ਵਿਚ ਸਰਵਸੰਮਤੀ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਨੰਬਰ 2 ਅਤੇ ਮਿਡਲ ਸਕੂਲ ਦੇ ਹੋਨਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਦਾ ਪ੍ਰਸਤਾਵ ਪਾਸ ਕੀਤਾ ਗਿਆ ਅਤੇ ਭਵਿੱਖ ਵਿਚ ਜ਼ਿਲ੍ਹਾ ਫਾਜ਼ਿਲਕਾ ਬੋਰਡ ਦੇ ਮੈਟ੍ਰਿਕ ਅਤੇ ਜਮਾ …
Read More »ਡੀ.ਸੀ ਈਸ਼ਾ ਕਾਲੀਆ ਵੱਲੋ ਰੇਤੇ ਦੀ ਗੈਰ-ਕਾਨੂੰਨੀ ਨਿਕਾਸੀ ਨੂੰ ਰੋਕਣ ਲਈ 8 ਟੀਮਾਂ ਦਾ ਕੀਤਾ ਗਠਨ
ਫਾਜ਼ਿਲਕਾ, 27 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਡਿਪਟੀ ਕਮਿਸ਼ਨਰ ਫਾਜ਼ਿਲਕਾ ਈਸ਼ਾ ਕਾਲੀਆ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਜ਼ਿਲ੍ਹੇ ’ਚ ਰੇਤੇ ਦੀ ਗੈਰ-ਕਾਨੂੰਨੀ ਨਿਕਾਸੀ ਨੂੰ ਸਖ਼ਤੀ ਨਾਲ ਰੋਕਣ ਸਬੰਧੀ ਹੁਕਮ ਦਿੱਤੇ ਹਨ। ਜਿਸ ਸਬੰਧੀ ਜ਼ਿਲ੍ਹੇ ਭਰ ’ਚ 8 ਚੌਕਸੀ ਟੀਮਾਂ ਦਾ ਗਠਨ ਕੀਤਾ ਹੈ। ਇਨ੍ਹਾਂ ਚੌਕਸੀ ਟੀਮਾਂ ਨੂੰ ਲਗਾਤਾਰ ਚੈਕਿੰਗ ਕਰਨ ਦੀ ਹਦਾਇਤ …
Read More »
Punjab Post Daily Online Newspaper & Print Media