Wednesday, November 25, 2026

Monthly Archives: March 2017

ਜੈਨ ਸੰਤ ਭੋਲੇ ਬਾਬਾ ਥੇਤੀ ਆਉਣਗੇ ਫਾਜ਼ਿਲਕਾ

ਫਾਜ਼ਿਲਕਾ, 27 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਲਗਭਗ 50 ਵਰ੍ਹਿਆਂ ਤੋਂ ਦੇਸ਼ ਭਰ ਵਿਚ ਪੈਦਲ ਚੱਲਕੇ ਗਿਆਨ ਦੀ ਜੋਤ ਜਗਾਉਣ ਵਾਲੇ ਜੈਨ ਸੰਤ ਗੁਰੂ ਆਤਮ ਵੱਲਭ ਸਮੁੰਦਰ ਇੰਦਰਦੀਨ ਨਿਤਿਯ ਨੰਦ, ਜਯਾ ਨੰਦ (ਭੋਲੇ ਬਾਬਾ) ਫਾਜ਼ਿਲਕਾ ਦੀ ਧਰਤੀ ਤੇ ਇੱਕ ਵਾਰ ਫਿਰ ਤੋਂ ਪਧਾਰਨਗੇ। ਫਾਜ਼ਿਲਕਾ ਦੇ ਜੀਏਵੀ ਦੀ ਵਰਕਿੰਗ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਅਨਿਲ ਜੈਨ ਦੀ ਅਗਵਾਈ ਵਿਚ ਹੋਰਨਾਂ …

Read More »

ਬਾਵੜੀ ਵਿਖੇ ਮੁਫ਼ਤ ਮੈਡੀਕਲ ਕੈਂਪ ਦਾ ਕੀਤਾ ਆਯੋਜਨ

ਫਾਜ਼ਿਲਕਾ, 27 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਨੈਸ਼ਨਲ ਹੈਲਥ ਮਿਸ਼ਨ ਦੇ ਤਹਿਤ ਸ਼੍ਰੀ ਸਨਾਤਮ ਧਰਮ ਬਾਵੜੀ ਸਭਾ ਦੇ ਵੇਹੜੇ ਵਿਚ ਇੱਕ ਮੁਫ਼ਤ ਮੈਡੀਕਲ ਕੈਂਪ ਦਾ ਅਯੋਜਨ ਕੀਤਾ ਗਿਆ। ਇਸ ਕੈਂਪ ਵਿਚ ਅੱਖਾਂ ਦੇ ਰੋਗਾਂ ਦੇ ਮਾਹਿਰ ਡਾ. ਐਸ.ਪੀ.ਗਰਗ, ਈਐਨਟੀ ਸਪੈਸ਼ਲਿਸਟ ਡਾ. ਨਰਿੰਦਰ ਸੇਠੀ, ਬਾਲ ਰੋਗ ਮਾਹਿਰ ਡਾ. ਐਨ.ਐਮ ਚੁੱਘ, ਮਹਿਲਾ ਰੋਗ ਮਾਹਿਰ ਡਾ. ਅੰਕੀਤਾ ਜਸੂਜਾ ਨੇ 610 ਮਰੀਜ਼ਾਂ ਦੀ …

Read More »

ਏਕਲ ਅਭਿਆਨ ਦਾ 5 ਰੋਜਾ ਅਭਿਆਸ ਵਰਗ ਸੰਪਨ

ਸਿੱਖਿਆ ਦਾਨ ਸਭ ਤੋਂ ਵੱਡਾ ਦਾਨ ਹੁੰਦਾ ਹੈ – ਕਮਾਂਡੈਂਟ ਫਾਜ਼ਿਲਕਾ, 27 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਦੇਸ਼ ਭਰ ਵਿਚ ਸਮਾਜਿਕ, ਦੇਸ਼ ਭਗਤੀ ਅਤੇ ਅਰੋਗੀਆ ਸਿੱਖਿਆ ਦੇ ਨਾਲ ਨਾਲ ਸਵੱਛ ਭਾਰਤ ਦੀ ਅਲਖ ਜਗਾਉਣ ਵਾਲੀ ਸੰਸਥਾ ਏਕਲ ਅਭਿਆਨ ਦੇ ਤਹਿਤ ਫਾਜ਼ਿਲਕਾ ਦੇ ਸ਼੍ਰੀ ਸਨਾਤਮ ਧਰਮ ਬਾਵਡੀ ਸਭਾ ਦੇ ਵੇਹੜੇ ਵਿਚ 5 ਦਿਨਾਂ ਅਰਧ ਵਾਰਸ਼ਿਕ ਆਚਾਰੀਆ ਅਭਿਆਸ ਵਰਗ ਸੰਪਨ ਹੋਇਆ। …

Read More »

ਭਾਰਤ ਪਾਕਿਸਤਾਨ ਸਰਹੱਦ ‘ਤੇ ਖੁਸ਼ਬੂਦਾਰ ਬੂਟੇ ਲਗਾ ਕੇ ਮਨਾਈ ਸਮਰਾਟ ਅਸ਼ੋਕ ਦੀ ਜਯੰਤੀ

ਫਾਜ਼ਿਲਕਾ, 27 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਭਾਰਤ ਦੇ ਮਹਾਨ ਸਮਰਾਟ ਰਹੇ ਅਸ਼ੋਕ ਜਿਨ੍ਹਾਂ ਦੇ ਵੱਲੋਂ ਬਣਾਏ ਚੱਕਰ ਰਾਸ਼ਟਰੀ ਝੰਡੇ ਵਿਚ ਦੇਸ਼ ਦੀ ਸ਼ੋਭਾ ਵਧਾ ਰਹੇ ਹਨ ਅਤੇ ਚਾਰ ਸਿੰਘ ਮੁਖੀ ਦੇ ਨਿਸ਼ਾਨ ਨੂੰ ਵੀ ਰਾਸ਼ਟਰੀ ਮੁਦਰਾ ਮੰਨਿਆ ਜਾਂਦਾ ਹੈ, ਉਸ ਰਾਜਾ ਅਸ਼ੋਕ ਦੀ ਜਯੋਂਤੀ ਤੇ ਫਾਜ਼ਿਲਕਾ ਵਿਚ ਵੱਖ ਵੱਖ ਸਮਾਗਮ ਅਯੋਜਤ ਕੀਤੇ ਗਏ।ਭਾਰਤ ਪਾਕਿਸਤਾਨ ਸਰਹੱਦ ਦੀ ਸਾਦਕੀ ਚੌਕੀ …

Read More »

ਕਾਂਗਰਸ ਤੇ ਆਪ ਨੇ ਜ਼ਿਮਨੀ ਚੋਣ ਦਾ ਨਤੀਜਾ ਰੋਕਣ ਦੀ ਅਪੀਲ ਕਰ ਕੇ ਪਹਿਲਾਂ ਹੀ ਹਾਰ ਕਬੂਲੀ – ਸਿਰਸਾ

ਨਵੀਂ ਦਿੱਲੀ, 27 ਮਾਰਚ (ਪੰਜਾਬ ਪੋਸਟ ਬਿਊਰੋ) – ਭਾਰਤੀ ਜਨਤਾ ਪਾਰਟੀ ਦੇ ਰਾਜੌਰੀ ਗਾਰਡਨ ਹਲਕੇ ਤੋਂ ਉਮੀਦਵਾਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਰਾਜੌਰੀ ਗਾਰਡਨ ਜ਼ਿਮਨੀ ਚੋਣ ਦਾ ਨਤੀਜਾ ਘੋਸ਼ਤ ਕਰਨ ਤੋਂ ਰੋਕਣ ਲਈ ਚੋਣ ਕਮਿਸ਼ਨ ਕੋਲ ਪਹੁੰਚ ਕੇ ਪਹਿਲਾਂ ਹੀ ਹਾਰ ਕਬੂਲ ਲਈ ਹੈ।ਉਹਨਾਂ ਕਿਹਾ ਕਿ ਇਸ ਤੋਂ ਦੋਹਾਂ ਪਾਰਟੀਆਂ ਦੀ ਘਬਰਾਹਟ …

Read More »

ਗੁਰਦੁਆਰਾ ਸਿੰਘ ਸਭਾ ਖਾਲਸਾ ਦੀਵਾਨ ਦੇ ਦਰਬਾਰ ਹਾਲ ਦੇ ਨਵੀਂਕਰਨ ਸਬੰਧੀ ਇਕਤੱਤਰਤਾ

ਬਠਿੰਡਾ, 27 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ ) – ਗੁਰਦੁਆਰਾ ਸਿੰਘ ਸਭਾ ਖਾਲਸਾ ਦੀਵਾਨ ਸਾਹਿਬ ਵਿਖੇ  ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰਾਂ ਦੀ ਇਕਤੱਰਤਾ ਹੋਈ।ਜਿਸ ਦੀ ਪ੍ਰਧਾਨਗੀ ਭਾਈ ਰਾਜਿੰਦਰ ਸਿੰਘ ਮੁੱਖ ਸੇਵਾਦਾਰ ਵਲੋਂ ਕੀਤੀ ਗਈ।ਉਨਾਂ ਨੇ ਇਸ ਸਮੇਂ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸੰਗਤਾਂ ਦੀ ਮੰਗ ਮੁਤਾਬਿਕ ਗੁਰਦੁਆਰਾ ਸਾਹਿਬ ਦੀ ਇਮਾਰਤ ਦੇ ਨਵੀਕਰਣ ਦੀ ਰੂਪ …

Read More »

ਸੁਸਾਇਟੀ ਵਲੋਂ ਧਾਰਮਿਕ ਸਮਾਗਮ ਆਯੋਜਿਤ

ਬਠਿੰਡਾ, 27 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਬੀਤੇ ਦਿਨੀਂ ਦੋ ਧਾਰਮਿਕ ਸਮਾਗਮ ਕੀਤੇ ਗਏ। ਜੋ ਕਿ ਸੁਸਾਇਟੀ ਮੈਂਬਰਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਕੀਤੇ ਗਏ।ਪਹਿਲਾਂ ਸਮਾਗਮ ਗੁਰੂ …

Read More »

ਕੈਪਟਨ ਸਰਕਾਰ ਭ੍ਰਿਸ਼ਟਾਚਾਰ ਤੇ ਬੇਰੋਜਗਾਰੀ ਖਤਮ ਕਰਨ ਲਈ ਲੲਗੀ ਅਹਿਮ ਫੈਸਲੇ – ਧੂੰਨ

ਅਲਗੋਂ ਕੋਠੀ / ਅਮਰਕੋਟ, 27 ਮਾਰਚ (ਪੰਜਾਬ ਪੋਸਟ- ਹਰਦਿਆਲ ਭੈਣੀ, ਦਲਜਿੰਦਰ ਰਾਜਪੁਤ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੀ ਵਾਗਡੋਰ ਸੰਭਾਲਦਿਆਂ ਜਿਸ ਤਰਾਂ ਪਹਿਲੇ ਦਿਨ ਤੋਂ ਬਰਬਾਦ ਹੋ ਚੁੱਕੀ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਨੂੰ ਬਚਾਉਣ ਲਈ ਇਤਿਹਾਸਕ ਫੈਸਲੇ ਲਏ ਹਨ, ਇਸ ਨਾਲ ਪੰਜਾਬ ਦੇ ਲੋਕਾਂ ਅੰਦਰ ਇਕ ਨਵੀਂ ਉਮੀਦ ਜਾਗੀ ਹੈ।ਇਨਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ …

Read More »

ਕੈਪਟਨ ਦੇ ਮੁੱਖ ਮੰਤਰੀ ਬਨਣ ਨਾਲ ਸੂਬੇ ਦੇ ਲੋਕਾਂ ਨੂੰ ਵਧੀਆ ਭਵਿੱਖ ਦੀ ਆਸ ਬੱਝੀ

ਅਲਗੋਂ ਕੋਠੀ / ਅਮਰਕੋਟ, 27 ਮਾਰਚ (ਪੰਜਾਬ ਪੋਸਟ- ਹਰਦਿਆਲ ਭੈਣੀ, ਦਲਜਿੰਦਰ ਰਾਜਪੁਤ)  ਕੈਪਟਨ ਸਰਕਾਰ ਵਲੋਂ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਅਤੇ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਅਧਾਰ `ਤੇ ਹੱਲ ਕਰਨ ਦੇ ਸ਼ੁਰੂ ਕੀਤੇ ਗਏ ਉਪਰਾਲੇ ਸਰਾਹੁਣਯੋਗ ਹਨ।ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਗੁਰਜੰਟ ਸਿੰਘ ਭਗਵਾਨਪੁਰਾ, ਜਥੇਦਾਰ ਮਿਲਖਾ ਸਿੰਘ ਅਲਗੋ, ਗੁਰਿੰਦਰ ਸਿੰਘ ਅਲਗੋਕੋਠੀ, ਸਤਨਾਮ ਸਿੰਘ ਚੱਠੂ …

Read More »

ਵੀ.ਆਈ.ਪੀ ਕਲਚਰ ਖਤਮ ਕਰਨਾ ਬਹੁਤ ਹੀ ਮਿਸਾਲੀ ਕਾਰਜ਼

ਅਲਗੋਂ ਕੋਠੀ / ਅਮਰਕੋਟ, 27 ਮਾਰਚ (ਪੰਜਾਬ ਪੋਸਟ- ਹਰਦਿਆਲ ਭੈਣੀ, ਦਲਜਿੰਦਰ ਰਾਜਪੁਤ) – ਮੰਤਰੀ ਮੰਡਲ ਦੇ ਫੈਸਲੇ `ਤੇ ਫੋਰੀ ਅਮਲ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੈਬਨਿਟ ਮੰਤਰੀ ਵਲੋਂ ਆਪਣੇ ਵਾਹਨਾਂ ਤੋਂ ਲਾਲ ਬੱਤੀਆਂ ਹਟਾ ਕੇ ਵੀ.ਆਈ.ਪੀ ਕਲਚਰ ਖਤਮ ਕਰਨਾ ਬਹੁਤ ਹੀ ਮਿਸਾਲੀ ਕਾਰਜ਼ ਹੈ।ਇਨਾਂ ਵਿਚਾਰਾਂ ਦਾ ਪ੍ਰਧਾਨ ਪ੍ਰਗਟਾਵਾ ਗੁਰਜੰਟ ਸਿੰਘ, ਤਰਸੇਮ ਸਿੰਘ ਮਹਿਲ ਭਗਵਾਨਪੁਰਾ, ਹਰਦੇਵ ਸਿੰਘ ਭਗਵਾਨਪੁਰਾ, ੳਮਨਪ੍ਰੀਤ …

Read More »